PUNJABMAILUSA.COM

ਮਰਦੀ ਜਾ ਰਹੀ ਪੰਜਾਬ ਦੀ ਕਿਸਾਨੀ

ਮਰਦੀ ਜਾ ਰਹੀ ਪੰਜਾਬ ਦੀ ਕਿਸਾਨੀ

ਮਰਦੀ ਜਾ ਰਹੀ ਪੰਜਾਬ ਦੀ ਕਿਸਾਨੀ
December 28
21:24 2015

farmer
ਸੱਤ ਮਹੀਨਿਆਂ ਵਿੱਚ ਅੱਠ ਦਰਜਨ ਕਿਸਾਨਾਂ ਵੱਲੋਂ ਖੁਦਕੁਸ਼ੀ
ਲੁਧਿਆਣਾ, 28 ਦਸੰਬਰ (ਪੰਜਾਬ ਮੇਲ)-ਦੇਸ਼ ਦਾ ਅੰਨਾਤਾ ਕਹਾਉਣ ਵਾਲੇ ਪੰਜਾਬ ਦੇ ਕਿਸਾਨ ਉੱਤੇ ਇਹ ਵਰ੍ਹਾ ਭਾਰੀ ਰਿਹਾ ਹੈ। ਕਰਜ਼ੇ ਦੀ ਪੰਡ ਹੇਠ ਦੱਬੇ ਕਿਸਾਨ ਪਿਛਲੇ ਲੰਮੇ ਸਮੇਂ ਤੋਂ ਖੁਦਕੁਸ਼ੀਆਂ ਕਰਦੇ ਰਹੇ ਹਨ, ਪਰ ਇਸ ਵਰ੍ਹੇ ਕਿਸਾਨਾਂ ਵੱਲੋਂ ਕੀਤੀਆਂ ਖੁਦਕੁਸ਼ੀਆਂ ਵਿੱਚ ਵਾਧਾ ਨਜ਼ਰ ਆ ਰਿਹਾ ਹੈ। ਇਸ ਸਾਲ ਅਖਬਾਰਾਂ ਦੀਆਂ ਸੁਰਖੀਆਂ ਤੇ ਚਰਚਾ ਵਿੱਚ ਰਹੀਆਂ ਕਿਸਾਨਾਂ ਦੀਆਂ ਖੁਦਕੁਸ਼ੀਆਂ ਦੀ ਮਿਲੀ ਜਾਣਕਾਰੀ ਅਨੁਸਾਰ 22 ਮਈ ਤੋਂ ਦਸੰਬਰ ਤੱਕ ਅੱਠ ਦਰਜਨ ਤੋਂ ਵੱਧ ਹੋ ਗਈਆਂ ਹਨ।
22 ਮਈ ਤੋਂ 15 ਜੁਲਾਈ ਤੱਕ ਲਗਭਗ 22 ਕਿਸਾਨਾਂ ਨੇ ਕਰਜ਼ੇ ਤੋਂ ਤੰਗ ਆ ਕੇ ਖੁਦਕੁਸ਼ੀਆਂ ਕੀਤੀਆਂ ਹਨ। ਅਗਸਤ ਵਿੱਚ ਛੇ ਕਿਸਾਨਾਂ ਨੇ ਮੌਤ ਗਲੇ ਲਾ ਲਿਆ। ਸਤੰਬਰ ਵਿੱਚ ਲਗਭਗ 15 ਕਿਸਾਨਾਂ ਨੇ ਕਰਜ਼ੇ ਤੋਂ ਤੰਗ ਆ ਕੇ ਖੁਦਕੁਸ਼ੀ ਕਰ ਲਈ, ਅਕਤੂਬਰ ਵਿੱਚ ਕਰੀਬ 26 ਕਿਸਾਨਾਂ ਨੂੰ ਕਰਜ਼ੇ ਦੀ ਪੰਡ ਨੇ ਖਾ ਲਿਆ, ਨਵੰਬਰ ਵਿੱਚ ਸੱਤ ਕਿਸਾਨਾਂ ਨੇ ਆਰਥਿਕ ਤੰਗੀ ਦਾ ਬੋਝ ਨਾ ਸਹਾਰਦੇ ਮੌਤ ਦਾ ਰਾਹ ਫੜਿਆ ਤੇ ਸਾਲ ਦੇ ਅਖਰੀਲੇ ਮਹੀਨੇ 27 ਦਸੰਬਰ ਤੱਕ ਲਗਭਗ 17 ਕਿਸਾਨਾਂ ਨੇ ਖੁਦਕੁਸ਼ੀਆਂ ਕੀਤੀਆਂ ਹਨ। ਇਸ ਸਾਲ ਕਰਜ਼ੇ ਦੀ ਦਲਦਲ ਵਿੱਚ ਧੱਸ ਚੁੱਕੇ ਪੰਜਾਬ ਦੇ ਕਿਸਾਨਾਂ ਵੱਲੋਂ ਕੀਤੀਆਂ ਖੁਦਕੁਸ਼ੀਆਂ ਪਿੱਛੋਂ ਸਰਕਾਰ ਨੇ ਪਰਵਾਰਾਂ ਦੀਆਂ ਅੱਖਾਂ ਪੂੰਝਣ ਲਈ ਮਾੜੀ ਮੋਟੀ ਆਰਥਿਕ ਮਦਦ ਜ਼ਰੂਰ ਦਿੱਤੀ, ਪਰ ਜਿਸ ਕਰਜ਼ੇ ਦੀ ਪੰਡ ਤੋਂ ਸਤਾਏ ਕਿਸਾਨਾਂ ਨੂੰ ਖੁਦਕੁਸ਼ੀਆਂ ਕਰਨ ਲਈ ਮਜ਼ਬੂਰ ਕੀਤਾ, ਉਹ ਜਿਉਂ ਦੀ ਤਿਉਂ ਖੜੀ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article
    ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

Read Full Article
    ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

Read Full Article
    ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

Read Full Article