PUNJABMAILUSA.COM

ਮਰਹੂਮ ਮਨਮੀਤ ਭੁੱਲਰ ਨੂੰ ਸਨਮਾਨ ਦੇਵੇਗੀ ਕੈਨੇਡਾ ਸਰਕਾਰ

ਮਰਹੂਮ ਮਨਮੀਤ ਭੁੱਲਰ ਨੂੰ ਸਨਮਾਨ ਦੇਵੇਗੀ ਕੈਨੇਡਾ ਸਰਕਾਰ

ਮਰਹੂਮ ਮਨਮੀਤ ਭੁੱਲਰ ਨੂੰ ਸਨਮਾਨ ਦੇਵੇਗੀ ਕੈਨੇਡਾ ਸਰਕਾਰ
February 23
11:11 2017

bhullar
ਸੂਬਾਈ ਖੇਤਰ ਕੈਲਗਰੀ-ਗ੍ਰੀਨਵੇਅ ਦਾ ਨਾਂ ਬਦਲ ਕੇ ਉਨ੍ਹਾਂ ਦੇ ਨਾਂਅ ‘ਤੇ ਰੱਖੇ ਜਾਣ ਬਾਰੇ ਕੀਤਾ ਜਾ ਰਿਹਾ ਵਿਚਾਰ
ਕੈਲਗਰੀ, 23 ਫਰਵਰੀ (ਪੰਜਾਬ ਮੇਲ) – ਮਨੁੱਖਤਾ ਦੀ ਮਿਸਾਲ ਪੇਸ਼ ਕਰਦੇ ਹੋਏ ਮੌਤ ਦੀ ਬੁੱਕਲ ਵਿਚ ਜਾਣ ਵਾਲੇ ਮਨਮੀਤ ਸਿੰਘ ਭੁੱਲਰ ਨੂੰ ਸਲਾਮ ਕਰਦੇ ਹੋਏ ਉਨ੍ਹਾਂ ਦੇ ਸਨਮਾਨ ਵਿਚ ਸੂਬਾਈ ਖੇਤਰ ਕੈਲਗਰੀ-ਗ੍ਰੀਨਵੇਅ ਦਾ ਨਾਂ ਬਦਲ ਕੇ ਉਨ੍ਹਾਂ ਦੇ ਨਾਂਅ ‘ਤੇ ਰੱਖੇ ਜਾਣ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ। ਐਲਬਰਟਾ ਇਸ ਗੱਲ ‘ਤੇ ਵਿਚਾਰ ਕਰ ਰਿਹਾ ਹੈ। ਜ਼ਿਕਰਯੋਗ ਹੈ ਕਿ ਕੰਜ਼ਰਵੇਟਿਵ ਪਾਰਟੀ ਦੇ ਐੱਮ. ਐੱਲ. ਏ. ਰਹੇ ਮਨਮੀਤ ਸਿੰਘ ਭੁੱਲਰ ਦਾ ਦਿਹਾਂਤ ਨਵੰਬਰ, 2015 ਵਿਚ ਇਕ ਸੜਕ ਹਾਦਸੇ ਵਿਚ ਉਸ ਸਮੇਂ ਹੋ ਗਿਆ ਸੀ ਜਦੋਂ ਉਹ ਸੜਕ ‘ਤੇ ਹਾਦਸੇ ਦੇ ਸ਼ਿਕਾਰ ਹੋਏ ਕਿਸੇ ਹੋਰ ਵਿਅਕਤੀ ਦੀ ਮਦਦ ਕਰ ਰਹੇ ਸਨ । ਉਸ ਸਮੇਂ ਦੂਜੇ ਵਿਅਕਤੀ ਦੀ ਮਦਦ ਕਰ ਰਹੇ ਭੁੱਲਰ ਨੂੰ ਦੂਜੇ ਟਰੱਕ ਨੇ ਟੱਕਰ ਮਾਰ ਦਿੱਤੀ ਸੀ । ਹਾਦਸੇ ਵਿਚ ਭੁੱਲਰ ਦਾ ਦਿਹਾਂਤ ਹੋ ਗਿਆ ਸੀ ਪਰ ਆਪਣੀ ਸੇਵਾ ਭਾਵਨਾ ਕਰਕੇ ਉਹ ਅੱਜ ਵੀ ਲੋਕਾਂ ਦੇ ਦਿਲਾਂ ‘ਚ ਜਿਊਂਦੇ ਹਨ । ਐਲਬਰਟਾ ਦਾ ਚੋਣ ਕਮਿਸ਼ਨ ਵਿਚਾਰ ਕਰ ਰਿਹਾ ਹੈ ਕਿ ਚਾਂ ਤੋਂ ਪਹਿਲਾਂ ਸੂਬਾਈ ਖੇਤਰ ਦਾ ਨਾਂ ਕਿਵੇਂ ਬਦਲਿਆ ਜਾਵੇ? ਇੱਥੇ ਦੱਸ ਦੇਈਏ ਭੁੱਲਰ ਦੀ ਯਾਦ ਵਿਚ ਇਕ ਸਕੂਲ ਵੀ ਇਸ ਸਾਲ ਕੈਲਗਰੀ ਵਿਚ ਖੋਲ੍ਹਿਆ ਜਾਵੇਗਾ। ਇਹ ਸਕੂਲ ਬੋਲੀਵੀਅਰਡ ਦੇ ਮਾਰਟਿੰਡੇਲ ਵਿਖੇ ਖੋਲ੍ਹਿਆ ਜਾਵੇਗਾ। ਇਸ ਸਕੂਲ ਵਿਚ 600 ਬੱਚਿਆਂ ਨੂੰ ਸਿੱਖਿਆ ਦਿੱਤੀ ਜਾਵੇਗੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article
    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

Read Full Article
    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

Read Full Article
    ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

Read Full Article
    2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

Read Full Article
    ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

Read Full Article
    ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

Read Full Article
    ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

Read Full Article
    ਟਰੰਪ ਵੱਲੋਂ ਗਰਮਾ-ਗਰਮ ਬਹਿਸ ਪਿੱਛੋਂ ਸੀ.ਐੱਨ.ਐੱਨ. ਪੱਤਰਕਾਰ ਦੀ ਮਾਨਤਾ ਰੱਦ

ਟਰੰਪ ਵੱਲੋਂ ਗਰਮਾ-ਗਰਮ ਬਹਿਸ ਪਿੱਛੋਂ ਸੀ.ਐੱਨ.ਐੱਨ. ਪੱਤਰਕਾਰ ਦੀ ਮਾਨਤਾ ਰੱਦ

Read Full Article
    ਟਰੰਪ ਨੇ ਤੋੜੀ 15 ਸਾਲ ਪੁਰਾਣੀ ਰਵਾਇਤ, ਵਾਈਟ ਹਾਊਸ ‘ਚ ਇਸ ਵਾਰ ਦੀਵਾਲੀ ਨਹੀਂ ਮਨਾਈ ਗਈ

ਟਰੰਪ ਨੇ ਤੋੜੀ 15 ਸਾਲ ਪੁਰਾਣੀ ਰਵਾਇਤ, ਵਾਈਟ ਹਾਊਸ ‘ਚ ਇਸ ਵਾਰ ਦੀਵਾਲੀ ਨਹੀਂ ਮਨਾਈ ਗਈ

Read Full Article
    ਅਗਲੇ ਹਫ਼ਤੇ ਅਮਰੀਕੀ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ ਮੋਦੀ

ਅਗਲੇ ਹਫ਼ਤੇ ਅਮਰੀਕੀ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ ਮੋਦੀ

Read Full Article
    ਰਾਸ਼ਟਰਪਤੀ ਟਰੰਪ ਨਾਲ ਝੜਪ ਤੋਂ ਬਾਅਦ ਪੱਤਰਕਾਰ ਦਾ ਪ੍ਰੈੱਸ ਪਾਸ ਰੱਦ

ਰਾਸ਼ਟਰਪਤੀ ਟਰੰਪ ਨਾਲ ਝੜਪ ਤੋਂ ਬਾਅਦ ਪੱਤਰਕਾਰ ਦਾ ਪ੍ਰੈੱਸ ਪਾਸ ਰੱਦ

Read Full Article