PUNJABMAILUSA.COM

ਮਲਾਲਾ ‘ਤੇ ਹਮਲਾ ਕਰਨ ਵਾਲੇ ਅੱਤਵਾਦੀ ਸਮੇਤ 3 ਅੱਤਵਾਦੀਆਂ ‘ਤੇ ਅਮਰੀਕਾ ਨੇ ਰੱਖਿਆ 70 ਕਰੋੜ ਦਾ ਇਨਾਮ

 Breaking News

ਮਲਾਲਾ ‘ਤੇ ਹਮਲਾ ਕਰਨ ਵਾਲੇ ਅੱਤਵਾਦੀ ਸਮੇਤ 3 ਅੱਤਵਾਦੀਆਂ ‘ਤੇ ਅਮਰੀਕਾ ਨੇ ਰੱਖਿਆ 70 ਕਰੋੜ ਦਾ ਇਨਾਮ

ਮਲਾਲਾ ‘ਤੇ ਹਮਲਾ ਕਰਨ ਵਾਲੇ ਅੱਤਵਾਦੀ ਸਮੇਤ 3 ਅੱਤਵਾਦੀਆਂ ‘ਤੇ ਅਮਰੀਕਾ ਨੇ  ਰੱਖਿਆ 70 ਕਰੋੜ ਦਾ ਇਨਾਮ
March 09
09:18 2018

ਵਾਸ਼ਿੰਗਟਨ, 9 ਮਾਰਚ (ਪੰਜਾਬ ਮੇਲ)- ਅਫ਼ਗਾਨਿਸਤਾਨ ਅਤੇ ਉਸ ਦੇ ਆਸ ਪਾਸ ਪੈਦਾ ਹੋ ਰਹੇ ਅੱਤਵਾਦ ‘ਤੇ ਅਮਰੀਕਾ ਮੁੜ ਤੋਂ ਸਖ਼ਤ ਹੁੰਦਾ ਦਿਖ ਰਿਹਾ ਹੈ। ਡਰੋਨ ਹਮਲੇ ਤੋਂ ਬਾਅਦ ਹੁਣ ਅਮਰੀਕਾ ਨੇ ਤਿੰਨ ਵੱਡੇ ਪਾਕਿਸਤਾਨੀ ਅੱਤਵਾਦੀਆਂ ਦੀ ਜਾਣਕਾਰੀ ਦੇਣ ਵਾਲਿਆਂ ਨੂੰ ਇਨਾਮ ਦੇਣ ਦਾ ਐਲਾਨ ਕੀਤਾ ਹੈ। ਕੁਲ ਮਿਲਾ ਕੇ ਇਨਾਮ ਦੀ ਰਕਮ 70 ਕਰੋੜ ਰੁਪਏ ਹੈ। ਅਮਰੀਕੀ ਗ੍ਰਹਿ ਮੰਤਰਾਲੇ ਵਲੋਂ ਜਾਰੀ ਸੂਚਨਾ ਮੁਤਾਬਕ, ਮੁੱਲਾ ਫਜਲੁਲਾਹ, ਅਬਦੁਲ ਵਲੀ ਅਤੇ ਮਨਾਲ ਵਾਘ ਦੀ ਜਾਣਕਾਰੀ ਦੇਣ ਵਾਲਿਆਂ ਨੂੰ ਇਨਾਮ ਦਿੱਤਾ ਜਾਵੇਗਾ। ਮੁੱਲਾ ‘ਤੇ 5 ਮਿਲੀਅਨ ਡਾਲਰ ਤਕਰੀਬਨ 32 ਕਰੋੜ ਰੁਪਏ ਅਤੇ ਬਾਕੀ ਦੋਵਾਂ ‘ਤੇ ਤਿੰਨ ਤਿੰਨ ਮਿਲੀਅਨ ਡਾਲਰ ਯਾਨੀ ਕਰੀਬ 19-19 ਕਰੋੜ ਰੁਪਏ ਦਾ Îਇਨਾਮ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅਮਰੀਕਾ ਨੇ ਅਫ਼ਗਾਨਿਸਤਾਨ ‘ਤੇ ਡਰੋਨ ਹਮਲਾ ਕੀਤਾ ਸੀ, ਜਿਸ ਵਿਚ ਕਥਿਤ ਤੌਰ ‘ਤੇ ਮੁੱਲਾ ਦਾ ਬੇਟਾ ਵੀ ਮਾਰਿਆ ਗਿਆ ਹੈ। ਉਸ ਹਮਲੇ ਵਿਚ 21 ਵਿਦਰੋਹੀਆਂ ਦੇ ਮਾਰੇ ਜਾਣ ਦੀ ਗੱਲ ਕਹੀ ਜਾ ਰਹੀ ਹੈ। ਮੁੱਲਾ ਤਹਿਰੀਕ ਏ ਤਾਲਿਬਾਨ ਦਾ ਪ੍ਰਮੁੱਖ ਹੈ। ਉਹ ਕਈ ਅੱਤਵਾਦੀ ਸਾਜ਼ਿਸ਼ਾਂ ਵਿਚ ਸ਼ਾਮਲ ਰਿਹਾ ਹੈ। ਉਸ ਨੇ ਹੀ ਮਲਾਲਾ ਯੁਸੁਫਜਈ ‘ਤੇ ਹਮਲਾ ਕਰਵਾਇਆ ਸੀ। ਕਥਿਤ ਤੌਰ ‘ਤੇ ਉਸ ਨੇ 2010 ਵਿਚ ਨਿਊਯਾਰਕ ਦੇ ਟਾਈਮਸ ਸਕਾਇਰ ਵਿਚ ਵੀ ਹਮਲਾ ਕਰਨ ਦਾ ਪਲਾਨ ਬਣਾÎਇਆ ਸੀ ਲੇਕਿਨ ਉਹ ਅਸਫ਼ਲ ਰਿਹਾ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕਈ ਵਾਰ ਮੁੱਲਾ ਦੇ ਮਾਰੇ ਜਾਣ ਦੀ ਖ਼ਬਰਾਂ ਵੀ ਆਉਂਦੀਆਂ ਰਹੀਆਂ ਹਨ। ਫੇਰ ਬਾਅਦ ਵਿਚ ਉਹ ਗਲਤ ਨਿਕਲਦੀਆਂ । ਮੰਨਿਆ ਜਾਂਦਾ ਹੈ ਕਿ ਉਹ ਅਫ਼ਗਾਨਿਸਤਾਨ ਵਿਚ ਕਿਤੇ ਲੁਕਿਆ ਹੋਇਆ ਹੈ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article