PUNJABMAILUSA.COM

ਮਲੇਰਕੋਟਲਾ ਕੁਰਾਨ ਬੇਅਦਬੀ ਕਾਂਡ – ‘ਆਪ’ ਵਿਧਾਇਕ ਦਾ ਹੱਥ ਹੋਣ ਦਾ ਦੋਸ਼

ਮਲੇਰਕੋਟਲਾ ਕੁਰਾਨ ਬੇਅਦਬੀ ਕਾਂਡ – ‘ਆਪ’ ਵਿਧਾਇਕ ਦਾ ਹੱਥ ਹੋਣ ਦਾ ਦੋਸ਼

ਮਲੇਰਕੋਟਲਾ ਕੁਰਾਨ ਬੇਅਦਬੀ ਕਾਂਡ – ‘ਆਪ’ ਵਿਧਾਇਕ ਦਾ ਹੱਥ ਹੋਣ ਦਾ ਦੋਸ਼
July 02
20:25 2016

aaa
ਨਵੀਂ ਦਿੱਲੀ, 2 ਜੁਲਾਈ (ਪੰਜਾਬ ਮੇਲ)-ਪੰਜਾਬ ਦੇ ਮਲੇਰਕੋਟਲਾ ‘ਚ ਕੁਰਾਨ ਦੀ ਬੇਅਦਬੀ ਦੇ ਮਾਮਲੇ ‘ਚ ਪੰਜਾਬ ਪੁਲਿਸ ਨੇ ਆਮ ਆਦਮੀ ਪਾਰਟੀ ਦੇ ਦਿੱਲੀ ਦੇ ਮਹਿਰੋਲੀ (ਸਾਊਥ) ਤੋਂ ਵਿਧਾਇਕ ਨਰੇਸ਼ ਯਾਦਵ ਵਿਧਾਇਕ ‘ਤੇ ਮੁਕੱਦਮਾ ਦਰਜ ਕੀਤਾ ਹੈ। ਇਸ ਮਾਮਲੇ ‘ਚ ਗ੍ਰਿਫਤਾਰ ਇਕ ਵਿਅਕਤੀ ਨੇ ਖੁਲਾਸਾ ਕੀਤਾ ਹੈ ਕਿ ਉਸ ਨੂੰ ਵਿਧਾਇਕ ਨੇ ਇਸ ਕੰਮ ਲਈ ਇਕ ਕਰੋੜ ਰੁਪਏ ਦੇਣ ਦਾ ਵਾਅਦਾ ਕੀਤਾ ਸੀ।ਪੁਲਿਸ ਹੁਣ ਵਾਰੰਟ ਲੈ ਕੇ ਵਿਧਾਇਕ ਤੋਂ ਪੁੱਛਗਿੱਛ ਕਰ ਸਕਦੀ ਹੈ।ਸੰਗਰੂਰ ਦੇ ਜ਼ਿਲ੍ਹਾ ਪੁਲੀਸ ਮੁਖੀ ਪ੍ਰਿਤਪਾਲ ਸਿੰਘ ਥਿੰਦ ਨੇ ‘ਆਪ’ ਵਿਧਾਇਕ ਦੀ ਸ਼ਮੂਲੀਅਤ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪੁਲੀਸ ਕੋਲ ਨਰੇਸ਼ ਯਾਦਵ ਵਿਰੁੱਧ ਪੁਖ਼ਤਾ ਸਬੂਤ ਹਨ ਅਤੇ ਉਸ ਦਾ ਗ੍ਰਿਫ਼ਤਾਰੀ ਵਾਰੰਟ ਲੈ ਕੇ ਪੁੱਛ-ਗਿੱਛ ਕੀਤੀ ਜਾਵੇਗੀ। ਐਸਐਸਪੀ ਦਾ ਦਾਅਵਾ ਹੈ ਕਿ ਨਰੇਸ਼ ਯਾਦਵ ਦੀ ਮਾਲੇਰਕੋਟਲਾ ਦੀ ਘਟਨਾ ਨੂੰ ਅੰਜਾਮ ਦੇਣ ਵਾਲੇ ਮੁੱਖ ਮੁਲਜ਼ਮ ਵਿਜੈ ਕੁਮਾਰ ਨਾਲ ਗੂੜ੍ਹੀ ਸਾਂਝ ਹੈ ਅਤੇ ਘਟਨਾ ਤੋਂ ਪਹਿਲਾਂ ਦੋਹਾਂ ਦਰਮਿਆਨ ਕਈ ਵਾਰ ਹੋਈ ਗੱਲਬਾਤ ਦੇ ਵੇਰਵੇ ਇਕੱਠੇ ਕਰ ਲਏ ਗਏ ਹਨ। ਉਧਰ ਨਰੇਸ਼ ਯਾਦਵ ਨੇ ਪੰਜਾਬ ਪੁਲੀਸ ਦੇ ਦਾਅਵਿਆਂ ਨੂੰ ਰੱਦ ਕਰਦਿਆਂ ਕਿਹਾ ਕਿ ਉਹ ਕਿਸੇ ਵਿਜੈ ਕੁਮਾਰ ਨਾਂਅ ਦੇ ਵਿਅਕਤੀ ਨੂੰ ਨਹੀਂ ਜਾਣਦਾ ਅਤੇ ਨਾ ਹੀ ਮਾਲੇਰਕੋਟਲਾ ਦੀ ਘਟਨਾ ਨਾਲ ਉਨ੍ਹਾਂ ਦਾ ਕੋਈ ਸਬੰਧ ਹੈ।
– See more at: http://www.dailyhamdard.com/news/37290#sthash.MonnsU95.dpuf

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

Read Full Article
    ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

Read Full Article
    ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

Read Full Article
    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

Read Full Article
    ਲਾਸ ਏਂਜਲਸ ਦੇ ਕੋਰੋਨਾ ਸ਼ਹਿਰ ‘ਚ ਹੋਈ ਗੋਲੀਬਾਰੀ; ਇਕ ਵਿਅਕਤੀ ਦੀ ਮੌਤ, 3 ਜ਼ਖਮੀ

ਲਾਸ ਏਂਜਲਸ ਦੇ ਕੋਰੋਨਾ ਸ਼ਹਿਰ ‘ਚ ਹੋਈ ਗੋਲੀਬਾਰੀ; ਇਕ ਵਿਅਕਤੀ ਦੀ ਮੌਤ, 3 ਜ਼ਖਮੀ

Read Full Article
    ਨਿਊਜਰਸੀ ‘ਚ 14 ਸਾਲਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ‘ਤੇ ਹਮਲਾ ਕਰਕੇ ਕੀਤਾ ਜ਼ਖਮੀ

ਨਿਊਜਰਸੀ ‘ਚ 14 ਸਾਲਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ‘ਤੇ ਹਮਲਾ ਕਰਕੇ ਕੀਤਾ ਜ਼ਖਮੀ

Read Full Article
    ਸੜਕ ਹਾਦਸੇ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ

ਸੜਕ ਹਾਦਸੇ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ

Read Full Article
    ਕੀ ਟਰੰਪ ਰੂਸ ‘ਤੇ ਦਬਾਅ ਪਾਉਣ ਲਈ ਪੋਲੈਂਡ ‘ਚ ਭੇਜ ਰਹੇ 1000 ਅਮਰੀਕੀ ਫੌਜੀ

ਕੀ ਟਰੰਪ ਰੂਸ ‘ਤੇ ਦਬਾਅ ਪਾਉਣ ਲਈ ਪੋਲੈਂਡ ‘ਚ ਭੇਜ ਰਹੇ 1000 ਅਮਰੀਕੀ ਫੌਜੀ

Read Full Article
    ਚੋਣ ‘ਚ ਵਿਰੋਧੀ ਬਾਰੇ ਵਿਦੇਸ਼ ਤੋਂ ਲਵਾਂਗਾ ਜਾਣਕਾਰੀ : ਟਰੰਪ

ਚੋਣ ‘ਚ ਵਿਰੋਧੀ ਬਾਰੇ ਵਿਦੇਸ਼ ਤੋਂ ਲਵਾਂਗਾ ਜਾਣਕਾਰੀ : ਟਰੰਪ

Read Full Article
    ਪੰਜਾਬ ‘ਚ ਨਹੀਂ ਬੰਦੇ ਦੀ ਕੋਈ ਕੀਮਤ

ਪੰਜਾਬ ‘ਚ ਨਹੀਂ ਬੰਦੇ ਦੀ ਕੋਈ ਕੀਮਤ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ 8ਵੀਂ ਬਰਸੀ ਮਨਾਈ ਗਈ

ਸ਼ਹੀਦ ਗੁਰਪ੍ਰੀਤ ਸਿੰਘ ਦੀ 8ਵੀਂ ਬਰਸੀ ਮਨਾਈ ਗਈ

Read Full Article
    ਸੈਕਰਾਮੈਂਟੋ ‘ਚ ਸਿੱਖ ਪਰਿਵਾਰ ਦੀ ੧੦੦ ਸਾਲ ਪੁਰਾਣੀ ਆਟੇ ਦੀ ਚੱਕੀ ਹਾਲੇ ਵੀ ਹੈ ਮੌਜੂਦ

ਸੈਕਰਾਮੈਂਟੋ ‘ਚ ਸਿੱਖ ਪਰਿਵਾਰ ਦੀ ੧੦੦ ਸਾਲ ਪੁਰਾਣੀ ਆਟੇ ਦੀ ਚੱਕੀ ਹਾਲੇ ਵੀ ਹੈ ਮੌਜੂਦ

Read Full Article
    ਸਤਿੰਦਰਪਾਲ ਸਿੰਘ ਸਿੱਧਵਾਂ ਪੰਜਾਬ ਮੇਲ ਦੇ ਦਫਤਰ ‘ਚ

ਸਤਿੰਦਰਪਾਲ ਸਿੰਘ ਸਿੱਧਵਾਂ ਪੰਜਾਬ ਮੇਲ ਦੇ ਦਫਤਰ ‘ਚ

Read Full Article
    ਹਿਲੇਰੀ ਕਲਿੰਟਨ ਦੇ ਸਭ ਤੋਂ ਛੋਟੇ ਭਰਾ ਟੋਨੀ ਰੋਧਮ ਦਾ ਦੇਹਾਂਤ

ਹਿਲੇਰੀ ਕਲਿੰਟਨ ਦੇ ਸਭ ਤੋਂ ਛੋਟੇ ਭਰਾ ਟੋਨੀ ਰੋਧਮ ਦਾ ਦੇਹਾਂਤ

Read Full Article
    ਸ਼ਰਨਾਰਥੀ ਮਸਲੇ ‘ਤੇ ਅਮਰੀਕਾ ਦਾ ਮੈਕਸੀਕੋ ਨਾਲ ਸਮਝੌਤਾ ਹੋਇਆ : ਟਰੰਪ

ਸ਼ਰਨਾਰਥੀ ਮਸਲੇ ‘ਤੇ ਅਮਰੀਕਾ ਦਾ ਮੈਕਸੀਕੋ ਨਾਲ ਸਮਝੌਤਾ ਹੋਇਆ : ਟਰੰਪ

Read Full Article