PUNJABMAILUSA.COM

ਮਸਜਿਦ ‘ਤੇ ਬੰਬ ਸੁੱਟਣ ਦੀ ਸਾਜਿਸ਼ ‘ਚ 3 ‘ਤੇ ਦੋਸ਼ ਤੈਅ

ਮਸਜਿਦ ‘ਤੇ ਬੰਬ ਸੁੱਟਣ ਦੀ ਸਾਜਿਸ਼ ‘ਚ 3 ‘ਤੇ ਦੋਸ਼ ਤੈਅ

ਮਸਜਿਦ ‘ਤੇ ਬੰਬ ਸੁੱਟਣ ਦੀ ਸਾਜਿਸ਼ ‘ਚ 3 ‘ਤੇ ਦੋਸ਼ ਤੈਅ
October 16
10:35 2016

imp
ਵਾਸ਼ਿੰਗਟਨ, 16 ਅਕਤੂਬਰ (ਪੰਜਾਬ ਮੇਲ)- ਅਮਰੀਕਾ ਦੇ ਨਿਆਂ ਵਿਭਾਗ ਮੁਤਾਬਕ ਤਿੰਨ ਲੋਕਾਂ ਉੱਤੇ ਸੋਮਾਲੀਆ ਦੇ ਪ੍ਰਵਾਸੀਆਂ ਦੇ ਇਕ ਅਪਾਰਟਮੈਂਟ ਅਤੇ ਅਮਰੀਕਾ ਦੇ ਕੈਨਸਸ ਰਾਜ ਦੀ ਇਕ ਮਸਜਿਦ ਉੱਤੇ ਬੰਬ ਸੁੱਟਣ ਦੀ ਸਾਜਿਸ਼ ਰਚਣ ਦੇ ਦੋਸ਼ ਲਾਏ ਗਏ ਹਨ। ਨਿਆਂ ਵਿਭਾਗ ਮੁਤਾਬਕ 49 ਸਾਲਾ ਏਲਨ ਕਰਟਿਸ, 49 ਸਾਲਾ ਗੈਵਿਨ ਰਾਈਟ ਅਤੇ 47 ਸਾਲਾ ਪੈਟਰਿਕ ਯੂਜੀਨ ਸਟਾਈਨੇ ਨੇ ਹਮਲੇ ਲਈ ਧਮਾਕਾਖੇਜ ਸਮੱਗਰੀ ਅਤੇ ਬੰਦੂਕਾਂ ਇਕੱਠੀਆਂ ਕੀਤੀਆਂ ਸਨ। ਅਧਿਕਾਰੀਆਂ ਨੇ ਦੱਸਿਆ ਕਿ ਮੁਜ਼ਾਹਿਦ ਕਹਾਉਣ ਵਾਲੇ ਨਾਗਰਿਕ ਫੌਜ ਸਮੂਹ ਦੇ ਮੈਂਬਰਾਂ ਨੇ ਗਾਰਡਨ ਸ਼ਹਿਰ ਦੇ ਆਪਣੇ ਟੀਚੇ ਉੱਤੇ ਨਿਗਰਾਨੀ ਵੀ ਰੱਖੀ ਸੀ। ਉਨ੍ਹਾਂ ਅਮਰੀਕੀ ਚੋਣਾਂ ਦੇ ਇਕ ਦਿਨ ਬਾਅਦ 9 ਨਵੰਬਰ ਨੂੰ ਕਥਿਤ ਹਮਲਾ ਕਰਨ ਦੀ ਸਾਜਿਸ਼ ਰਚੀ ਸੀ। ਜਾਣਕਾਰੀ ਮੁਤਾਬਕ ਸ਼ੱਕੀ ਦੀ ਸੋਮਾਲੀਆ ਦੇ ਇਕ ਅਪਾਰਟਮੈਂਟ ਜਿੱਥੇ ਲਗਭਗ 120 ਲੋਕ ਰਹਿ ਰਹੇ ਸਨ, ਉਨ੍ਹਾਂ ਵਿਚਾਲੇ ਬੰਬ ਧਮਾਕਾ ਕਰਨ ਦੀ ਸਾਜਿਸ਼ ਰਚ ਰਹੇ ਸਨ। ਉਨ੍ਹਾਂ ਨੇ ਕਥਿਤ ਤੌਰ ਉੱਤੇ ਮੀਟਪੈਕਿੰਗ ਸ਼ਹਿਰ ਵਿਚ ਵੱਡਾ ਧਮਾਕਾ ਕਰਨ ਲਈ ਧਮਾਕਾਖੇਜ ਸਮੱਗਰੀ ਨਾਲ ਭਰੇ ਚਾਰ ਵਾਹਨ ਪਾਰਕ ਕਰਨ ਉੱਤੇ ਚਰਚਾ ਵੀ ਕੀਤੀ ਸੀ। ਪੈਟਰਿਕ ਯੂਜੀਨ ਸਟਾਈਨ ਨੇ ਵਿਸਫੋਟਕ ਉਪਕਰਨਾਂ ਲਈ ਅਮੋਨੀਅਮ ਨਾਈਟਰੇਟ ਦੇਣ ਦਾ ਪ੍ਰਸਤਾਵ ਰੱਖਿਆ ਸੀ ਅਤੇ ਉਸ ਨੇ ਹੋਰ ਸਮੱਗਰੀ ਲਈ ਤਿੰਨ ਸੌ ਡਾਲਰ ਦਾ ਯੋਗਦਾਨ ਦਿੱਤਾ ਸੀ। ਜੇਕਰ ਉਨ੍ਹਾਂ ਉੱਤੇ ਲਾਏ ਗਏ ਦੋਸ਼ ਸਾਬਿਤ ਹੋ ਜਾਂਦੇ ਹਨ ਤਾਂ ਉਨ੍ਹਾਂ ਨੂੰ ਉਮਰਕੈਦ ਦੀ ਸਜ਼ਾ ਤੱਕ ਹੋ ਸਕਦੀ ਹੈ। ਅਮਰੀਕਾ ਦੇ ਕਾਰਜਕਾਰੀ ਅਟਾਰਨੀ ਟਾਮ ਬੀਆਲ ਨੇ ਕਿਹਾ ਕਿ ਅੱਠ ਮਹੀਨਿਆਂ ਦੀ ਜਾਂਚ ਐਫ ਬੀ ਆਈ ਦੇ ਏਜੰਟਾਂ ਨੂੰ ਨਫਰਤ ਅਤੇ ਹਿੰਸਾ ਦੀਇਕ ਛੁਪੀ ਹੋਈ ਸੰਸਕ੍ਰਿਤੀ ਦੀ ਡੂੰਘਾਈ ਤੱਕ ਲੈ ਗਈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਨੇ ਚੋਣਾਂ ਵਿਚ ਦਖ਼ਲ ਨੂੰ ਲੈ ਕੇ ਰੂਸ ‘ਤੇ ਚੁੱਕੀ ਉਂਗਲੀ

ਅਮਰੀਕਾ ਨੇ ਚੋਣਾਂ ਵਿਚ ਦਖ਼ਲ ਨੂੰ ਲੈ ਕੇ ਰੂਸ ‘ਤੇ ਚੁੱਕੀ ਉਂਗਲੀ

Read Full Article
    ਲਾਸ ਏਂਜਲਸ ਵਿਚ ਚਲਦੇ-ਚਲਦੇ ਲੋਕਾਂ ਦੀ ਹੋਵੇਗੀ ਚੈਕਿੰਗ

ਲਾਸ ਏਂਜਲਸ ਵਿਚ ਚਲਦੇ-ਚਲਦੇ ਲੋਕਾਂ ਦੀ ਹੋਵੇਗੀ ਚੈਕਿੰਗ

Read Full Article
    ਮੀਡੀਆ ਨੇ ਟਰੰਪ ਨੂੰ ਵਿਖਾਈ ਤਾਕਤ

ਮੀਡੀਆ ਨੇ ਟਰੰਪ ਨੂੰ ਵਿਖਾਈ ਤਾਕਤ

Read Full Article
    ਅਮਰੀਕਾ ‘ਚ ਵੱਸਦੇ ਭਾਰਤੀਆਂ ਨੇ ਅਟਲ ਬਿਹਾਰੀ ਵਾਜਪਾਈ ਨੂੰ ਦਿੱਤੀ ਸ਼ਰਧਾਂਜਲੀ

ਅਮਰੀਕਾ ‘ਚ ਵੱਸਦੇ ਭਾਰਤੀਆਂ ਨੇ ਅਟਲ ਬਿਹਾਰੀ ਵਾਜਪਾਈ ਨੂੰ ਦਿੱਤੀ ਸ਼ਰਧਾਂਜਲੀ

Read Full Article
    ਅਮਰੀਕਾ ‘ਚ ਇੱਕ ਹੋਰ ਸਿੱਖ ਦੀ ਸਟੋਰ ‘ਚ ਗੋਲੀਆਂ ਮਾਰ ਕੇ ਹੱਤਿਆ

ਅਮਰੀਕਾ ‘ਚ ਇੱਕ ਹੋਰ ਸਿੱਖ ਦੀ ਸਟੋਰ ‘ਚ ਗੋਲੀਆਂ ਮਾਰ ਕੇ ਹੱਤਿਆ

Read Full Article
    ਅਮਰੀਕਾ ਨੇ ਉੱਤਰੀ ਕੋਰੀਆ ਖਿਲਾਫ ਲਾਈਆਂ ਗਈਆਂ ਪਾਬੰਦੀਆਂ ਦਾ ਉਲੰਘਣ ਕਰਨ ਦੇ ਦੋਸ਼ ‘ਚ ਰੂਸ ਤੇ ਚੀਨ ਦੀਆਂ ਕੰਪਨੀਆਂ ‘ਤੇ ਲਾਈ ਪਾਬੰਦੀ

ਅਮਰੀਕਾ ਨੇ ਉੱਤਰੀ ਕੋਰੀਆ ਖਿਲਾਫ ਲਾਈਆਂ ਗਈਆਂ ਪਾਬੰਦੀਆਂ ਦਾ ਉਲੰਘਣ ਕਰਨ ਦੇ ਦੋਸ਼ ‘ਚ ਰੂਸ ਤੇ ਚੀਨ ਦੀਆਂ ਕੰਪਨੀਆਂ ‘ਤੇ ਲਾਈ ਪਾਬੰਦੀ

Read Full Article
    ਨਿਊਯਾਰਕ ‘ਚ 9/11 ਹਮਲੇ ਤੋਂ ਬਾਅਦ ਧੂੰਏਂ ਕਾਰਨ 10 ਹਜ਼ਾਰ ਲੋਕਾਂ ਨੂੰ ਕੈਂਸਰ ਹੋਇਆ

ਨਿਊਯਾਰਕ ‘ਚ 9/11 ਹਮਲੇ ਤੋਂ ਬਾਅਦ ਧੂੰਏਂ ਕਾਰਨ 10 ਹਜ਼ਾਰ ਲੋਕਾਂ ਨੂੰ ਕੈਂਸਰ ਹੋਇਆ

Read Full Article
    ਖਤਰਨਾਕ ਨੇ ਇਮੀਗਰਾਂਟਸ ਬਾਰੇ ਟਰੰਪ ਦੇ ਨਵੇਂ ਫੈਸਲੇ

ਖਤਰਨਾਕ ਨੇ ਇਮੀਗਰਾਂਟਸ ਬਾਰੇ ਟਰੰਪ ਦੇ ਨਵੇਂ ਫੈਸਲੇ

Read Full Article
    ਸਿੱਖ ਜਥੇਬੰਦੀਆਂ ਵੱਲੋਂ ਸਥਾਨਕ ਅਧਿਕਾਰੀਆਂ ਨੂੰ ਸਿੱਖਾਂ ‘ਤੇ ਵੱਧ ਰਹੇ ਹਮਲਿਆਂ ਬਾਰੇ ਜਾਣੂ ਕਰਵਾਇਆ

ਸਿੱਖ ਜਥੇਬੰਦੀਆਂ ਵੱਲੋਂ ਸਥਾਨਕ ਅਧਿਕਾਰੀਆਂ ਨੂੰ ਸਿੱਖਾਂ ‘ਤੇ ਵੱਧ ਰਹੇ ਹਮਲਿਆਂ ਬਾਰੇ ਜਾਣੂ ਕਰਵਾਇਆ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਔਰਤਾਂ ਦਾ ਹੋਇਆ ਰਿਕਾਰਡਤੋੜ ਇਕੱਠ

ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਔਰਤਾਂ ਦਾ ਹੋਇਆ ਰਿਕਾਰਡਤੋੜ ਇਕੱਠ

Read Full Article
    ਭਾਈ ਗੁਰਦਾਸ ਜੀ ਦੀ ਸ਼ਖਸੀਅਤ ਬਾਰੇ ਗੁਰਦੁਆਰਾ ਸਿੰਘ ਸਭਾ ਮਿਲਪੀਟਸ ‘ਚ ਪ੍ਰਭਾਵਸ਼ਾਲੀ ਸੈਮੀਨਾਰ ਹੋਇਆ

ਭਾਈ ਗੁਰਦਾਸ ਜੀ ਦੀ ਸ਼ਖਸੀਅਤ ਬਾਰੇ ਗੁਰਦੁਆਰਾ ਸਿੰਘ ਸਭਾ ਮਿਲਪੀਟਸ ‘ਚ ਪ੍ਰਭਾਵਸ਼ਾਲੀ ਸੈਮੀਨਾਰ ਹੋਇਆ

Read Full Article
    ਸਿਆਟਲ ‘ਚ ਬੱਚਿਆਂ ਦੇ ਖੇਡ ਕੈਂਪ ਦੀ ਸਮਾਪਤੀ ਸਮਾਰੋਹ ਮੌਕੇ 19 ਅਗਸਤ ਨੂੰ ਖੇਡ ਮੁਕਾਬਲੇ

ਸਿਆਟਲ ‘ਚ ਬੱਚਿਆਂ ਦੇ ਖੇਡ ਕੈਂਪ ਦੀ ਸਮਾਪਤੀ ਸਮਾਰੋਹ ਮੌਕੇ 19 ਅਗਸਤ ਨੂੰ ਖੇਡ ਮੁਕਾਬਲੇ

Read Full Article
    ਅਮਰੀਕਾ ਦੇ ਰਿਚਮੰਡ ਇਲਾਕੇ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਅਮਰੀਕਾ ਦੇ ਰਿਚਮੰਡ ਇਲਾਕੇ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

Read Full Article
    ਚੀਨੀ ਕੰਪਨੀਆਂ ‘ਤੇ ਅਮਰੀਕੀ ਸਰਕਾਰ ਦਾ ਐਕਸ਼ਨ; ਨਵਾਂ ਕਾਨੂੰਨ ਕੀਤਾ ਪਾਸ

ਚੀਨੀ ਕੰਪਨੀਆਂ ‘ਤੇ ਅਮਰੀਕੀ ਸਰਕਾਰ ਦਾ ਐਕਸ਼ਨ; ਨਵਾਂ ਕਾਨੂੰਨ ਕੀਤਾ ਪਾਸ

Read Full Article
    ਕੈਲੀਫੋਰਨੀਆ ਦੇ ਜੰਗਲ ਵਿਚ ਅੱਗ ਲਗਾਉਣ ਵਾਲਾ ਕਾਬੂ

ਕੈਲੀਫੋਰਨੀਆ ਦੇ ਜੰਗਲ ਵਿਚ ਅੱਗ ਲਗਾਉਣ ਵਾਲਾ ਕਾਬੂ

Read Full Article