PUNJABMAILUSA.COM

ਮਸ਼ਹੂਰ ਪੰਜਾਬੀ ਗਾਇਕਾ ਰਤਨਿਕਾ ਤਿਵਾੜੀ ਦਾ ਦਿਹਾਂਤ

ਮਸ਼ਹੂਰ ਪੰਜਾਬੀ ਗਾਇਕਾ ਰਤਨਿਕਾ ਤਿਵਾੜੀ ਦਾ ਦਿਹਾਂਤ

ਮਸ਼ਹੂਰ ਪੰਜਾਬੀ ਗਾਇਕਾ ਰਤਨਿਕਾ ਤਿਵਾੜੀ ਦਾ ਦਿਹਾਂਤ
July 15
06:39 2016

rat
ਚੰਡੀਗੜ੍ਹ, 14 ਜੁਲਾਈ (ਪੰਜਾਬ ਮੇਲ)- ਪ੍ਰਸਿੱਧ ਪੰਜਾਬੀ ਗਾਇਕਾ ਰਤਨਿਕਾ ਤਿਵਾੜੀ (54) ਦਾ ਅੱਜ ਇਥੇ ਬਾਅਦ ਦੁਪਹਿਰ ਦਿਹਾਂਤ ਹੋ ਗਿਆ | ਰਤਨਿਕਾ ਤਿਵਾੜੀ ਪਿਛਲੇ ਕੁਝ ਸਮੇਂ ਤੋਂ ਕੈਂਸਰ ਦੀ ਨਾਮੁਰਾਦ ਬਿਮਾਰੀ ਤੋਂ ਪੀੜਤ ਸਨ ਅਤੇ ਜਦੋਂ ਅੱਜ ਉਨ੍ਹਾਂ ਦੀ ਹਾਲਤ ਖ਼ਰਾਬ ਹੋਈ ਤਾਂ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਜਾ ਰਿਹਾ ਸੀ ਪਰ ਰਸਤੇ ਵਿਚ ਹੀ ਉਹ ਦਮ ਤੋੜ ਗਏ | ਉਨ੍ਹਾਂ ਦੇ ਭਰਾ ਕਮਲ ਤਿਵਾੜੀ ਨੇ ਦੱਸਿਆ ਕਿ ਰਤਨਿਕਾ ਤਿਵਾੜੀ ਦਾ ਅੰਤਿਮ ਸੰਸਕਾਰ 14 ਜੁਲਾਈ ਦਿਨ ਵੀਰਵਾਰ ਨੂੰ ਚੰਡੀਗੜ੍ਹ ਦੇ ਸੈਕਟਰ 25 ਵਿਚ ਸਥਿਤ ਸ਼ਮਸ਼ਾਨਘਾਟ ਵਿਚ ਕੀਤਾ ਜਾਵੇਗਾ | ‘ਚੰਨ ਚਾਨਣੀ ਰਾਤ ਤਾਰਾ ਕੋਈ ਕੋਈ’, ‘ਕੱਚੇ ਕੱਚੇ ਕੱਚ ਦੀਆਂ ਚੂੜੀਆਂ ਵਿਚ ਗੂੜੇ ਗੂੜੇ ਰੰਗ’ ਅਤੇ ‘ਮੈਂ ਲੌਾਗ ਪਾ ਕੇ ਬਾਹਰ ਨਿਕਲੀ’ ਵਰਗੇ ਗੀਤਾਂ ਨਾਲ ਲੋਕ ਦਿਲਾਂ ‘ਤੇ ਰਾਜ ਕਰਨ ਵਾਲੀ ਰਤਨਿਕਾ ਤਿਵਾੜੀ ਆਲ ਇੰਡੀਆ ਰੇਡੀਓ ਅਤੇ ਦੂਰਦਰਸ਼ਨ ਦੀ ‘ਏ’ ਕਲਾਸ ਗਾਇਕਾ ਸੀ | ਉਨ੍ਹਾਂ ਦੂਰਦਰਸ਼ਨ ਦੇ ਲਾਰਾ-ਲੱਪਾ, ਕੱਚ ਦੀਆਂ ਮੁੰਦਰਾਂ, ਸ਼ਾਮ ਸੰਦੂਰੀ ਤੇ ਨਵੇਂ ਵਰ੍ਹੇ ਦੇ ਪ੍ਰੋਗਰਾਮ ਆਦਿ ਲਈ 100 ਤੋਂ ਵੱਧ ਗੀਤ ਗਾਏ | ਉਨ੍ਹਾਂ ਕਈ ਪੰਜਾਬੀ ਫਿਲਮਾਂ ਲਈ ਵੀ ਗੀਤ ਗਾਏ | ਰਤਨਿਕਾ ਤਿਵਾੜੀ ਨੇ ਪੋਸਟ ਗੈ੍ਰਜੂਏਟ ਸਰਕਾਰੀ ਕਾਲਜ, ਸੈਕਟਰ 11 ਚੰਡੀਗੜ੍ਹ ਵਿਚ ਐਸੋਸੀਏਟ ਪ੍ਰੋਫੈਸਰ ਵਜੋਂ ਸੇਵਾਵਾਂ ਵੀ ਨਿਭਾਈਆਂ | ਉਨ੍ਹਾਂ ਦੇ ਦਿਹਾਂਤ ‘ਤੇ ਦੂਰਦਰਸ਼ਨ ਦੇ ਪ੍ਰੋਡਿਊਸਰ ਲਖਵਿੰਦਰ ਸਿੰਘ ਜੌਹਲ ਤੇ ਪ੍ਰਸਿੱਧ ਗਾਇਕ ਤੇ ਸੰਗੀਤਕਾਰ ਗੁਰਦੀਪ ਸਿੰਘ ਨੇ ਡੂੰਘੇ ਦਾ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਅੱਜ ਮਾਂ ਬੋਲੀ ਪੰਜਾਬੀ ਇਕ ਹੋਣਹਾਰ ਤੇ ਮਿਲਣਸਾਰ ਧੀ ਤੋਂ ਵਾਂਝੀ ਹੋ ਗਈ ਹੈ | ਉਨ੍ਹਾਂ ਕਿਹਾ ਕਿ ਸਾਫ ਸੁਥਰੀ ਤੇ ਮਿਆਰੀ ਗਾਇਕੀ ਰਾਹੀਂ ਰਤਨਿਕਾ ਤਿਵਾੜੀ ਵੱਲੋਂ ਕੀਤੀ ਗਈ ਪੰਜਾਬੀ ਸਭਿਆਚਾਰ ਦੀ ਸੇਵਾ ਹਮੇਸ਼ਾ ਨਵੀਂ ਪੀੜੀ ਦਾ ਮਾਰਗ ਦਰਸ਼ਨ ਕਰਦੀ ਰਹੇਗੀ | ਗਾਇਕਾ ਰਤਨਿਕਾ ਤਿਵਾੜੀ ਆਪਣੇ ਪਿੱਛੇ ਇਕ ਬੇਟਾ ਪਰਗੁਣ (24) ਤੇ ਬੇਟੀ ਪ੍ਰਾਰਥਨਾ (21) ਛੱਡ ਗਏ ਹਨ |

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article
    ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

Read Full Article
    ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

Read Full Article
    ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

Read Full Article