PUNJABMAILUSA.COM

ਮਸੂਦ ਅਜ਼ਹਰ ਦਾ ਖਹਿੜਾ ਨਹੀਂ ਛੱਡੇਗਾ ਭਾਰਤ

ਮਸੂਦ ਅਜ਼ਹਰ ਦਾ ਖਹਿੜਾ ਨਹੀਂ ਛੱਡੇਗਾ ਭਾਰਤ

ਮਸੂਦ ਅਜ਼ਹਰ ਦਾ ਖਹਿੜਾ ਨਹੀਂ ਛੱਡੇਗਾ ਭਾਰਤ
September 17
19:29 2017

ਨਿਊਯਾਰਕ, 17 ਸਤੰਬਰ (ਪੰਜਾਬ ਮੇਲ)– ਸੰਯੁਕਤ ਰਾਸ਼ਟਰ ਵੱਲੋਂ ਛੇਤੀ ਹੀ ਮਸੂਦ ਅਜ਼ਹਰ ਨੂੰ ਆਲਮੀ ਦਹਿਸ਼ਤਗਰਦ ਐਲਾਨੇ ਜਾਣ ਦੀ ਆਸ ਪ੍ਰਗਟਾਉਂਦਿਆਂ ਇੱਕ ਸੀਨੀਆਰ ਭਾਤਰੀ ਕੂਟਨੀਤਕ ਨੇ ਕਿਹਾ ਕਿ ਜਦੋਂ ਤੱਕ ਪਾਕਿਸਤਾਨ ਆਧਾਰਤ ਜੈਸ਼-ਏ-ਮੁਹੰਮਦ ਦੇ ਆਗੂ ਨੂੰ ‘ਕਟਹਿਰੇ’ ਵਿੱਚ ਨਹੀਂ ਖੜ੍ਹਾ ਕਰ ਲਿਆ ਜਾਂਦਾ, ਉਦੋਂ ਤੱਕ ਭਾਰਤ ਟਿਕ ਕੇ ਨਹੀਂ ਬੈਠੇਗਾ।
ਸੰਯੁਕਤ ਰਾਸ਼ਟਰ ਵਿੱਚ ਭਾਰਤ ਦੇ ਨੁਮਾਇੰਦੇ ਸਈਦ ਅਕਬਰਉਦੀਨ ਨੇ ਕਿਹਾ ਕਿ ਭਾਰਤ ਮੁਤਾਬਕ ਅਜ਼ਹਰ ਸੰਨ 2016 ਵਿੱਚ ਪਠਾਨਕੋਟ ਵਿੱਚ ਹੋਏ ਦਹਿਸ਼ਤੀ ਹਮਲੇ ਦਾ ਸਾਜ਼ਿਸ਼ ਘਾੜਾ ਹੈ। ਉਸ ਦੇ ਨਾਲ-ਨਾਲ ਇਸ ਹਮਲੇ ਵਿੱਚ ਕਥਿਤ ਤੌਰ ’ਤੇ ਉਸ ਦੇ ਭਰਾ ਰੌਫ ਅਤੇ ਪੰਜ ਹੋਰਨਾਂ ਦਾ ਵੀ ਹੱਥ ਹੈ। ਉਨ੍ਹਾਂ ਨੇ ਕਿਹਾ ਕਿ ਹਾਲੇ ਇਹ ਮਾਮਲਾ ਸੰਯੁਕਤ ਰਾਸ਼ਟਰ ਕਮੇਟੀ ਕੋਲ ਹੈ ਤੇ ਆਸ ਹੈ ਕਿ ਉਹ ਛੇਤੀ ਹੀ ਅਜ਼ਹਰ ਨੂੰ ਆਲਮੀ ਦਹਿਸ਼ਤਗਰਦ ਐਲਾਨ ਦੇਵੇਗੀ। ਕੱਲ੍ਹ ਮੀਡੀਆ ਨਾਲ ਗੱਲਬਾਤ ਦੌਰਾਨ ਜਦੋਂ ਉਨ੍ਹਾਂ ਨੂੰ ਅਜ਼ਹਰ ਨੂੰ ਦਹਿਸ਼ਤਗਰਦ ਐਲਾਨਣ ਸਬੰਧੀ ਕੀਤੇ ਜਾ ਰਹੇ ਯਤਨਾਂ, ਜਿਨ੍ਹਾਂ ਸਬੰਧੀ ਚੀਨ ਵੱਲੋਂ ਲਗਾਤਾਰ ਅੜਿੱਕਾ ਲਾਇਆ ਜਾ ਰਿਹਾ ਹੈ, ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਆਖਿਆ ਕਿ ਭਾਰਤ ਮਸੂਦ ਅਜ਼ਹਰ ਦਾ ਖਹਿੜਾ ਨਹੀਂ ਛੱਡੇਗਾ ਤਾਂ ਜੋ ਇਨਸਾਫ਼ ਹੋ ਸਕੇ। ਅਗਸਤ ਮਹੀਨੇ ਵਿੱਚ ਸੰਯੁਕਤ ਰਾਸ਼ਟਰ ਵੱਲੋਂ ਅਜ਼ਹਰ ਨੂੰ ਆਲਮੀ ਦਹਿਸ਼ਤਗਰਦ ਐਲਾਨੇ ਜਾਣ ਦੇ ਅਮਰੀਕਾ, ਫਰਾਂਸ ਅਤੇ ਬਰਤਾਨੀਆ ਆਧਾਰਤ ਪ੍ਰਸਤਾਵ ਨੂੰ ਚੀਨ ਨੇ ਆਪਣੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਤਿੰਨ ਮਹੀਨੇ ਲਈ ਰੋਕ ਦਿੱਤਾ ਸੀ।

About Author

Punjab Mail USA

Punjab Mail USA

Related Articles

ads

Latest Category Posts

    ਇੰਝ ਹੋਈ ਸੀ ਜਸਟਿਨ ਟਰੂਡੋ ਦੀ ਆਪਣੀ ਪਤਨੀ ਨਾਲ ਮੁਲਾਕਾਤ

ਇੰਝ ਹੋਈ ਸੀ ਜਸਟਿਨ ਟਰੂਡੋ ਦੀ ਆਪਣੀ ਪਤਨੀ ਨਾਲ ਮੁਲਾਕਾਤ

Read Full Article
    ‘ਸਾਂਝੀ ਸੋਚ’ ਅਖ਼ਬਾਰ ਦੀ ਪੰਜਵੀਂ ਵਰ੍ਹੇ ਗੰਢ 24 ਫਰਵਰੀ ਨੂੰ ਮਨਾਈ ਜਾਵੇਗੀ

‘ਸਾਂਝੀ ਸੋਚ’ ਅਖ਼ਬਾਰ ਦੀ ਪੰਜਵੀਂ ਵਰ੍ਹੇ ਗੰਢ 24 ਫਰਵਰੀ ਨੂੰ ਮਨਾਈ ਜਾਵੇਗੀ

Read Full Article
    ਏ.ਜੀ.ਪੀ.ਸੀ. ਦੇ ਸਹਿਯੋਗ ਨਾਲ ਪ੍ਰੋ. ਪੂਰਨ ਸਿੰਘ ਦੇ ਮਹਾਨ ਸਾਹਿਤ ਬਾਰੇ ਸਫਲ ਸੈਮੀਨਾਰ ਕਰਵਾਇਆ ਗਿਆ

ਏ.ਜੀ.ਪੀ.ਸੀ. ਦੇ ਸਹਿਯੋਗ ਨਾਲ ਪ੍ਰੋ. ਪੂਰਨ ਸਿੰਘ ਦੇ ਮਹਾਨ ਸਾਹਿਤ ਬਾਰੇ ਸਫਲ ਸੈਮੀਨਾਰ ਕਰਵਾਇਆ ਗਿਆ

Read Full Article
    ਫਰਿਜ਼ਨੋ ਵਿਖੇ ਅਖੰਡ ਪਾਠਾਂ ਦੀ ਲੜੀ ਦੇ ਸਮਾਪਤੀ ‘ਤੇ ਮਹਾਨ ਕੀਰਤਨ ਸਮਾਗਮ ਹੋਏ

ਫਰਿਜ਼ਨੋ ਵਿਖੇ ਅਖੰਡ ਪਾਠਾਂ ਦੀ ਲੜੀ ਦੇ ਸਮਾਪਤੀ ‘ਤੇ ਮਹਾਨ ਕੀਰਤਨ ਸਮਾਗਮ ਹੋਏ

Read Full Article
    ਜਸਟਿਨ ਟਰੂਡੋ ਅੰਮ੍ਰਿਤਸਰ ਪਹੁੰਚੇ

ਜਸਟਿਨ ਟਰੂਡੋ ਅੰਮ੍ਰਿਤਸਰ ਪਹੁੰਚੇ

Read Full Article
    ਡੋਨਾਲਡ ਟਰੰਪ ਜੂਨੀਅਰ ਅੱਜ ਤੋਂ ਭਾਰਤ ਦੇ ਇਕ ਹਫਤੇ ਦੇ ਦੌਰੇ ‘ਤੇ

ਡੋਨਾਲਡ ਟਰੰਪ ਜੂਨੀਅਰ ਅੱਜ ਤੋਂ ਭਾਰਤ ਦੇ ਇਕ ਹਫਤੇ ਦੇ ਦੌਰੇ ‘ਤੇ

Read Full Article
    ਦੋ ਔਰਤਾਂ ਸਮੇਤ ਭਾਰਤੀ ਮੂਲ ਦੇ ਛੇ ਜਣੇ ਅਮਰੀਕੀ ਬਿਲ ਗੇਟਸ ਕੈਂਬਰਿਜ ਸਕਾਲਰਸ਼ਿਪ ਲਈ ਚੁਣੇ ਗਏ

ਦੋ ਔਰਤਾਂ ਸਮੇਤ ਭਾਰਤੀ ਮੂਲ ਦੇ ਛੇ ਜਣੇ ਅਮਰੀਕੀ ਬਿਲ ਗੇਟਸ ਕੈਂਬਰਿਜ ਸਕਾਲਰਸ਼ਿਪ ਲਈ ਚੁਣੇ ਗਏ

Read Full Article
    ਪੰਜਾਬੀ ਗਾਇਕ ਸਰਬਜੀਤ ਚੀਮਾ ਨੂੰ ਸਦਮਾ; ਮਾਤਾ ਜੀ ਦਾ ਦਿਹਾਂਤ

ਪੰਜਾਬੀ ਗਾਇਕ ਸਰਬਜੀਤ ਚੀਮਾ ਨੂੰ ਸਦਮਾ; ਮਾਤਾ ਜੀ ਦਾ ਦਿਹਾਂਤ

Read Full Article
    ਹੋਬੋਕਨ ਸ਼ਹਿਰ ਦੇ ਸਿੱਖ ਮੇਅਰ ਨੂੰ ਮਿਲੀ ਜਾਨ ਤੋਂ ਮਾਰਨ ਦੀ ਧਮਕੀ

ਹੋਬੋਕਨ ਸ਼ਹਿਰ ਦੇ ਸਿੱਖ ਮੇਅਰ ਨੂੰ ਮਿਲੀ ਜਾਨ ਤੋਂ ਮਾਰਨ ਦੀ ਧਮਕੀ

Read Full Article
    ਅਮਰੀਕਾ ‘ਚ 4,153 ਲੋਕਾਂ ਦੀ ਫਲੂ ਨਾਲ ਹੋਈ ਮੌਤ

ਅਮਰੀਕਾ ‘ਚ 4,153 ਲੋਕਾਂ ਦੀ ਫਲੂ ਨਾਲ ਹੋਈ ਮੌਤ

Read Full Article
    ਅਮਰੀਕਾ ‘ਚ ਮਾਪੇ ਬੱਚਿਆਂ ਲਈ ਖਰੀਦ ਰਹੇ ਨੇ ਬੁਲੇਟ ਪਰੂਫ ਬੈਗ

ਅਮਰੀਕਾ ‘ਚ ਮਾਪੇ ਬੱਚਿਆਂ ਲਈ ਖਰੀਦ ਰਹੇ ਨੇ ਬੁਲੇਟ ਪਰੂਫ ਬੈਗ

Read Full Article
    ਬੰਦੂਕਾਂ ‘ਤੇ ਮੁਕੰਮਲ ਪਾਬੰਦੀ ਦੀ ਆਵਾਜ਼ ਅਮਰੀਕਾ ‘ਚ ਮੁੜ ਉਠੀ

ਬੰਦੂਕਾਂ ‘ਤੇ ਮੁਕੰਮਲ ਪਾਬੰਦੀ ਦੀ ਆਵਾਜ਼ ਅਮਰੀਕਾ ‘ਚ ਮੁੜ ਉਠੀ

Read Full Article
    ਅਮਰੀਕੀ ਚੋਣਾਂ ‘ਚ ਕਥਿਤ ਦਖਲਅੰਦਾਜ਼ੀ ਲਈ ਰੂਸ ਦੇ 13 ਨਾਗਰਿਕਾਂ ਤੇ ਤਿੰਨ ਕੰਪਨੀਆਂ ‘ਤੇ ਦੋਸ਼ ਤੈਅ

ਅਮਰੀਕੀ ਚੋਣਾਂ ‘ਚ ਕਥਿਤ ਦਖਲਅੰਦਾਜ਼ੀ ਲਈ ਰੂਸ ਦੇ 13 ਨਾਗਰਿਕਾਂ ਤੇ ਤਿੰਨ ਕੰਪਨੀਆਂ ‘ਤੇ ਦੋਸ਼ ਤੈਅ

Read Full Article
    ਐੱਫ.ਬੀ.ਆਈ. ‘ਤੇ ਫਲੋਰਿਡਾ ਸਕੂਲ ‘ਚ ਗੋਲੀਬਾਰੀ ਦੇ ਸ਼ੱਕੀ ਨਾਲ ਜੁੜੇ ਸੁਰਾਗ ਦੀ ਛਾਣਬੀਨ ‘ਚ ਢਿੱਲ ਵਰਤਣ ਦਾ ਲੱਗਾ ਦੋਸ਼

ਐੱਫ.ਬੀ.ਆਈ. ‘ਤੇ ਫਲੋਰਿਡਾ ਸਕੂਲ ‘ਚ ਗੋਲੀਬਾਰੀ ਦੇ ਸ਼ੱਕੀ ਨਾਲ ਜੁੜੇ ਸੁਰਾਗ ਦੀ ਛਾਣਬੀਨ ‘ਚ ਢਿੱਲ ਵਰਤਣ ਦਾ ਲੱਗਾ ਦੋਸ਼

Read Full Article
    ਪਾਕਿਸਤਾਨ ਵਲੋਂ ਅੱਤਵਾਦੀਆਂ ਨੂੰ ਮਦਦ ਕਾਰਨ ਚਿੰਤਾ ‘ਚ ਦੁਨੀਆ

ਪਾਕਿਸਤਾਨ ਵਲੋਂ ਅੱਤਵਾਦੀਆਂ ਨੂੰ ਮਦਦ ਕਾਰਨ ਚਿੰਤਾ ‘ਚ ਦੁਨੀਆ

Read Full Article