PUNJABMAILUSA.COM

ਮਹਾਂਦੋਸ਼ ਦਾ ਸਾਹਮਣਾ ਕਰਨਗੇ ਟਰੰਪ!

 Breaking News

ਮਹਾਂਦੋਸ਼ ਦਾ ਸਾਹਮਣਾ ਕਰਨਗੇ ਟਰੰਪ!

ਮਹਾਂਦੋਸ਼ ਦਾ ਸਾਹਮਣਾ ਕਰਨਗੇ ਟਰੰਪ!
August 23
22:21 2018

ਵਾਸ਼ਿੰਗਟਨ, 23 ਅਗਸਤ (ਪੰਜਾਬ ਮੇਲ)- ਆਉਣ ਵਾਲੇ ਸਮੇਂ ਵਿੱਚ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੂੰ ਅਮਰੀਕੀ ਸੰਸਦ ਵਿੱਜ ਮਹਾਂਦੋਸ਼ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਕਿਉਂਕਿ ਉਨ੍ਹਾਂ ਦੀ ਰਾਸ਼ਟਰਪਤੀ ਵਜੋਂ ਚੋਣ ਦੌਰਾਨ ਮੁਹਿੰਮ ਵਿੱਚ ਸ਼ਾਮਲ ਉਨ੍ਹਾਂ ਦੇ ਸਾਬਕਾ ਵਕੀਲ ਮਾਈਕਲ ਕੋਹੇਨ ਨੂੰ ਧੋਖਾਧੜੀ ਵਰਗੇ ਸੰਗੀਨ ਜੁਰਮਾਂ ਦਾ ਦੋਸ਼ੀ ਠਹਿਰਾਇਆ ਜਾ ਚੁੱਕਾ ਹੈ।
ਕੋਹੇਨ ਨੂੰ ਮੰਗਲਵਾਰ ਨੂੰ ਟੈਕਸ ਧੋਖਾਧੜੀ, ਇੱਕ ਬੈਂਕ ਨੂੰ ਝੂਠੀਆਂ ਸਟੇਟਮੈਂਟਾਂ ਦੇਣ ਅਤੇ ਟਰੰਪ ਦੀ ਚੋਣ ਦੌਰਾਨ ਚਲਾਈ ਪ੍ਰਚਾਰ ਮੁਹਿੰਮ ਦੌਰਾਨ ਵਿਤੀ ਗੜਬੜੀਆਂ ਦੇ ਦੋਸ਼ਾਂ ਕਾਰਨ ਅੱਠ ਦਰਜੇ ਦੇ ਸਿਖ਼ਰਲੇ ਅਪਰਾਧ ਲਈ ਦੋਸ਼ੀ ਠਹਿਰਾਇਆ ਗਿਆ ਹੈ। ਉਸ ਉੱਤੇ ਅਸ਼ਲੀਲ ਫਿਲਮਾਂ ਦੀ ਅਭਿਨੇਤਰੀ ਸਟੌਰਮੀ ਡੇਨੀਅਲਜ਼ ਅਤੇ ਇੱਕ ਹੋਰ ਔਰਤ ਨੂੰ ਮੂੰਹ ਬੰਦ ਰੱਖਣ ਲਈ ਪੈਸੇ ਦੇਣ ਦਾ ਵੀ ਦੋਸ਼ ਲੱਗਾ ਹੈ। ਡੇਨੀਅਲਜ਼ ਨੂੰ ਰਾਸ਼ਟਰਪਤੀ ਦੀ ਚੋਣ ਦੇ ਉਮੀਦਵਾਰ ਨਾਲ ਕਥਿਤ ਸਬੰਧਾਂ ਦਾ ਜ਼ਿਕਰ ਨਾ ਕਰਨ ਲਈ ਪੈਸੇ ਦੇਣ ਦਾ ਦੋਸ਼ ਹੈ। ਟਰੰਪ ਦੀ ਰਾਸ਼ਟਰਪਤੀ ਦੇ ਅਹੁਦੇ ਲਈ 2016 ਦੀ ਚੋਣ ਦੌਰਾਨ ਸੰਚਾਰ ਸਲਾਹਕਾਰ ਰਹੇ ਮਾਈਕਲ ਕੈਪੁਟੋ ਦੇ ਹਵਾਲੇ ਨਾਲ ਸੀਐੱਨ ਐੱਨ ਨੇ ਕਿਹਾ ਹੈ ਕਿ ਇਨ੍ਹਾਂ ਦੋਸ਼ਾਂ ਕਾਰਨਾਂ ਡੈਮੋਕਰੈਟਾਂ ਨੂੰ ਮਹਾਂਦੋਸ਼ ਚੱਲਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਨਵੰਬਰ ਵਿੱਚ ਮੱਧਕਾਲੀ ਚੋਣਾਂ ਮਹਾਂਦੋਸ਼ ਚਲਾਉਣ ਲਈ ਅਹਿਮ ਸਾਬਿਤ ਹੋ ਸਕਦੀਆਂ ਹਨ। ਜ਼ਿਕਰਯੋਗ ਹੈ ਕਿ ਕੋਹੇਨ ਅਤੇ ਟਰੰਪ ਦੇ ਸਾਬਕਾ ਚੋਣ ਮੁਹਿੰਮ ਮੈਨੇਜਰ ਪਾਲ ਮਾਨਾਫੋਰਟ ਨੂੰ ਨਿਊਯਾਰਕ ਅਤੇ ਵਰਜੀਨੀਆ ਦੀਆਂ ਅਦਾਲਤਾਂ ਨੇ ਦੋੋਸ਼ੀ ਠਹਿਰਾ ਦਿੱਤਾ ਹੈ। –
ਜੇ ਮੇਰੇ ਉੱਤੇ ਮਹਾਂਦੋਸ਼ ਚਲਾਇਆ ਤਾਂ ਬਾਜ਼ਾਰ ਡੁੱਬ ਜਾਵੇਗਾ: ਟਰੰਪ
ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਹੈ ਕਿ ਜੇ ਉਸ ਵਿਰੁੱਧ ਮਹਾਂਦੋਸ਼ ਚਲਾਇਆ ਗਿਆ ਤਾਂ ਅਮਰੀਕੀ ਆਰਥਿਕਤਾ ਤਬਾਹ ਹੋ ਜਾਵੇਗੀ। ਹਰ ਕੋਈ ਬੇਹੱਦ ਗਰੀਬ ਹੋ ਜਾਵੇਗਾ। ਇੱਕ ਟੈਲੀਵਿਜ਼ਨ ਪ੍ਰੋਗਰਾਮ ਵਿੱਚ ਟਰੰਪ ਨੇ ਕਿਹਾ ਕਿ ਉਸ ਨੂੰ ਸਮਝ ਨਹੀਂ ਆਉਂਦੀ ਕਿ ਤੁਸੀ ਉਸ ਬੰਦੇ ਵਿਰੁੱਧ ਕਿਵੇਂ ਮਹਾਂਦੋੋਸ਼ ਚਲਾਉਂਗੇ ਜਿਸ ਨੇ ਮਹਾਨ ਕੰਮ ਕੀਤੇ ਹੋਣ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤ ਸਰਕਾਰ ਖਤਮ ਕੀਤੀ ਗਈ ਕਾਲੀ ਸੂਚੀ ਦੇ ਨਾਂ ਨਸ਼ਰ ਕਰੇ

ਭਾਰਤ ਸਰਕਾਰ ਖਤਮ ਕੀਤੀ ਗਈ ਕਾਲੀ ਸੂਚੀ ਦੇ ਨਾਂ ਨਸ਼ਰ ਕਰੇ

Read Full Article
    ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਯੂਨੀਅਨ ਸਿਟੀ ਦਾ 15ਵਾਂ ਵਿਸ਼ਵ ਕਬੱਡੀ ਕੱਪ ਵਿਲੱਖਣ ਇਤਿਹਾਸ ਸਿਰਜ ਗਿਆ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਯੂਨੀਅਨ ਸਿਟੀ ਦਾ 15ਵਾਂ ਵਿਸ਼ਵ ਕਬੱਡੀ ਕੱਪ ਵਿਲੱਖਣ ਇਤਿਹਾਸ ਸਿਰਜ ਗਿਆ

Read Full Article
    ਏ.ਜੀ.ਪੀ.ਸੀ. ਤੇ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਨੇ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਸਾਂਭ-ਸੰਭਾਲ ਬਾਰੇ ਵਿਚਾਰ ਚਰਚਾ ਛੇੜੀ

ਏ.ਜੀ.ਪੀ.ਸੀ. ਤੇ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਨੇ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਸਾਂਭ-ਸੰਭਾਲ ਬਾਰੇ ਵਿਚਾਰ ਚਰਚਾ ਛੇੜੀ

Read Full Article
    ਮਜ਼ੇ ਲਈ 400 ਲੋਕਾਂ ਦਾ ਕਤਲ ਕਰਨ ਦੀ ਧਮਕੀ ਦੇਣ ਵਾਲੀ ਗ੍ਰਿਫ਼ਤਾਰ

ਮਜ਼ੇ ਲਈ 400 ਲੋਕਾਂ ਦਾ ਕਤਲ ਕਰਨ ਦੀ ਧਮਕੀ ਦੇਣ ਵਾਲੀ ਗ੍ਰਿਫ਼ਤਾਰ

Read Full Article
    ਇੰਡੀਅਨ ਅਮਰੀਕਨ ਸੀਨੀਅਰ ਸੁਸਾਇਟੀ ਇੰਡੀਆਨਾ ਵੱਲੋਂ ਬਜ਼ੁਰਗਾਂ ਲਈ ਉਪਰਾਲਾ

ਇੰਡੀਅਨ ਅਮਰੀਕਨ ਸੀਨੀਅਰ ਸੁਸਾਇਟੀ ਇੰਡੀਆਨਾ ਵੱਲੋਂ ਬਜ਼ੁਰਗਾਂ ਲਈ ਉਪਰਾਲਾ

Read Full Article
    ਅਮਰੀਕੀ ਰਾਸ਼ਟਰਪਤੀ ਚੋਣਾਂ; ਤੀਜੀ ਪ੍ਰਾਇਮਰੀ ਬਹਿਸ ‘ਚ ਬਿਡੇਨ ਦੀ ਦਾਅਵੇਦਾਰੀ ਹੋਈ ਮਜ਼ਬੂਤ

ਅਮਰੀਕੀ ਰਾਸ਼ਟਰਪਤੀ ਚੋਣਾਂ; ਤੀਜੀ ਪ੍ਰਾਇਮਰੀ ਬਹਿਸ ‘ਚ ਬਿਡੇਨ ਦੀ ਦਾਅਵੇਦਾਰੀ ਹੋਈ ਮਜ਼ਬੂਤ

Read Full Article
    ਅਮਰੀਕੀ ਸੁਪਰੀਮ ਕੋਰਟ ਵੱਲੋਂ ਟਰੰਪ ਦੀ ਪ੍ਰਵਾਸੀਆਂ ਨੂੰ ਸ਼ਰਨ ਨਾ ਦੇਣ ਦੀ ਨੀਤੀ ਨੂੰ ਹਰੀ ਝੰਡੀ

ਅਮਰੀਕੀ ਸੁਪਰੀਮ ਕੋਰਟ ਵੱਲੋਂ ਟਰੰਪ ਦੀ ਪ੍ਰਵਾਸੀਆਂ ਨੂੰ ਸ਼ਰਨ ਨਾ ਦੇਣ ਦੀ ਨੀਤੀ ਨੂੰ ਹਰੀ ਝੰਡੀ

Read Full Article
    ਅਠਾਰਵੀਂ ਬਰਸੀ ‘ਤੇ ਬਲਬੀਰ ਸਿੰਘ ਸੋਢੀ ਨੂੰ ਸ਼ਰਧਾ ਦੇ ਫੁੱਲ ਭੇਂਟ

ਅਠਾਰਵੀਂ ਬਰਸੀ ‘ਤੇ ਬਲਬੀਰ ਸਿੰਘ ਸੋਢੀ ਨੂੰ ਸ਼ਰਧਾ ਦੇ ਫੁੱਲ ਭੇਂਟ

Read Full Article
    ਇੰਡਸਵੈਲੀ ਅਮਰੀਕਨ ਚੈਂਬਰ ਆਫ ਕਾਮਰਸ ਵੱਲੋਂ ਚਿਰੰਜੀ ਲਾਲ ਦਾ ਸਨਮਾਨ

ਇੰਡਸਵੈਲੀ ਅਮਰੀਕਨ ਚੈਂਬਰ ਆਫ ਕਾਮਰਸ ਵੱਲੋਂ ਚਿਰੰਜੀ ਲਾਲ ਦਾ ਸਨਮਾਨ

Read Full Article
    ਜਨਮੇਜਾ ਸਿੰਘ ਜੌਹਲ ਦਾ ਸੈਕਰਾਮੈਂਟੋ ਵਿਖੇ ਸਨਮਾਨ

ਜਨਮੇਜਾ ਸਿੰਘ ਜੌਹਲ ਦਾ ਸੈਕਰਾਮੈਂਟੋ ਵਿਖੇ ਸਨਮਾਨ

Read Full Article
    ਫਰਿਜ਼ਨੋ ਵਿਖੇ ਹੋਈ 5 ਕੇ ਰੇਸ ‘ਚ ਪੰਜਾਬੀਆਂ ਨੇ ਗੰਡੇ ਝੰਡੇ

ਫਰਿਜ਼ਨੋ ਵਿਖੇ ਹੋਈ 5 ਕੇ ਰੇਸ ‘ਚ ਪੰਜਾਬੀਆਂ ਨੇ ਗੰਡੇ ਝੰਡੇ

Read Full Article
    ਅਮਰਜੀਤ ਸਿੰਘ ਬਰਾੜ ਦਾ ਫਰਿਜ਼ਨੋ ਵਿਖੇ ਵਿਸ਼ੇਸ਼ ਸਨਮਾਨ

ਅਮਰਜੀਤ ਸਿੰਘ ਬਰਾੜ ਦਾ ਫਰਿਜ਼ਨੋ ਵਿਖੇ ਵਿਸ਼ੇਸ਼ ਸਨਮਾਨ

Read Full Article
    ਨਿਊਜਰਸੀ ‘ਚ ਪੰਜਾਬੀ ਨੌਜਵਾਨ ਦੀ ਅਚਾਨਕ ਹੋਈ ਮੌਤ

ਨਿਊਜਰਸੀ ‘ਚ ਪੰਜਾਬੀ ਨੌਜਵਾਨ ਦੀ ਅਚਾਨਕ ਹੋਈ ਮੌਤ

Read Full Article
    ਅਮਰੀਕਾ ‘ਚ 22 ਸਤੰਬਰ ਨੂੰ ਟਰੰਪ-ਮੋਦੀ ਕਰਨਗੇ ਮੁਲਾਕਾਤ

ਅਮਰੀਕਾ ‘ਚ 22 ਸਤੰਬਰ ਨੂੰ ਟਰੰਪ-ਮੋਦੀ ਕਰਨਗੇ ਮੁਲਾਕਾਤ

Read Full Article
    ਭਾਰਤੀ ਮੂਲ ਦੇ ਡਾਕਟਰ ਜੋੜੇ ਨੇ ਮੈਡੀਕਲ ਕਾਲਜ ਨੂੰ 1775 ਕਰੋੜ ਰੁਪਏ ਦਾਨ ‘ਚ ਦਿੱਤੇ

ਭਾਰਤੀ ਮੂਲ ਦੇ ਡਾਕਟਰ ਜੋੜੇ ਨੇ ਮੈਡੀਕਲ ਕਾਲਜ ਨੂੰ 1775 ਕਰੋੜ ਰੁਪਏ ਦਾਨ ‘ਚ ਦਿੱਤੇ

Read Full Article