PUNJABMAILUSA.COM

ਮਹਾਗੱਠਬੰਧਨ: ਨਿਤੀਸ਼ ਕੁਮਾਰ ਬਣੇ ਵਿਧਾਇਕ ਦਲ ਦੇ ਨੇਤਾ

ਮਹਾਗੱਠਬੰਧਨ: ਨਿਤੀਸ਼ ਕੁਮਾਰ ਬਣੇ ਵਿਧਾਇਕ ਦਲ ਦੇ ਨੇਤਾ

ਮਹਾਗੱਠਬੰਧਨ: ਨਿਤੀਸ਼ ਕੁਮਾਰ ਬਣੇ ਵਿਧਾਇਕ ਦਲ ਦੇ ਨੇਤਾ
November 15
03:18 2015

nitish
ਪਟਨਾ, 14 ਨਵੰਬਰ (ਪੰਜਾਬ ਮੇਲ)- ਬਿਹਾਰ ਵਿੱਚ ਰਾਸ਼ਟਰੀ ਜਨਤਾ ਦਲ (ਆਰਜੇਡੀ) ਦੇ ਮੁਖੀ ਲਾਲੂ ਪ੍ਰਸਾਦ ਨਾਲ ਮਿਲ ਕੇ ਭਾਜਪਾ ਦੀ ਅਗਵਾਈ ਵਾਲੇ ਅੈਨਡੀਏ ਗੱਠਜੋਡ਼ ਖ਼ਿਲਾਫ਼ ਜਿੱਤ ਦਰਜ ਕਰਨ ਵਾਲੇ ਨਿਤੀਸ਼ ਕੁਮਾਰ ਨੂੰ ਅੱਜ ਮਹਾਗੱਠਬੰਧਨ ਦੇ ਵਿਧਾਇਕ ਦਲ ਦਾ ਨੇਤਾ ਚੁਣ ਲਿਆ ਗਿਆ ਹੈ। ਇਸ ਨਾਲ ਨਿਤੀਸ਼ ਲਈ ਬਿਹਾਰ ਦਾ ਤੀਜੀ ਵਾਰ ਮੁੱਖ ਮੰਤਰੀ ਬਣਨ ਦਾ ਰਾਹ ਪੱਧਰ ਹੋ ਗਿਆ ਹੈ। ਉਹ 20 ਨਵੰਬਰ ਨੂੰ ਬਾਅਦ ਦੁਪਹਿਰ ਦੋ ਵਜੇ ਆਪਣੀ ਨਵੀਂ ਕੈਬਨਿਟ ਨਾਲ ਹਲਫ਼ ਲੈਣਗੇ।
ਤਿੰਨ ਪਾਰਟੀਅਾਂ ਦੇ ਸੰਯੁਕਤ ਵਿਧਾਇਕ ਦਲ ਦੀ ਬੈਠਕ ਵਿੱਚ 64 ਸਾਲਾ ਨਿਤੀਸ਼ ਦੇ ਨਾਂ ਦਾ ਪ੍ਰਸਤਾਵ ਆਰਜੇਡੀ ਸੰਸਦੀ ਬੋਰਡ ਦੀ ਮੁਖੀ ਰਾਬਡ਼ੀ ਦੇਵੀ ਨੇ ਪੇਸ਼ ਕੀਤਾ ਅਤੇ ਕਾਂਗਰਸ ਜਨਰਲ ਸਕੱਤਰ ਸੀ.ਪੀ. ਜੋਸ਼ੀ ਨੇ ਇਸ ਦਾ ਸਮਰਥਨ ਕੀਤਾ। ਇਸ ਬੈਠਕ ਵਿੱਚ ਲਾਲੂ ਪ੍ਰਸਾਦ ਅਤੇ ਜਨਤਾ ਦਲ ਯੂਨਾਈਟਿਡ ਦੇ ਪ੍ਰਧਾਨ ਸ਼ਰਦ ਯਾਦਵ ਵੀ ਮੌਜੂਦ ਸਨ। ਦੱਸਣਯੋਗ ਹੈ ਕਿ ਚਾਰਾ ਘੁਟਾਲੇ ਵਿੱਚ ਦੋਸ਼ੀ ਕਰਾਰ ਦਿੱਤੇ ਜਾਣ ਕਾਰਨ ਸ੍ਰੀ ਲਾਲੂ ਦੇ ਚੋਣ ਲਡ਼ਨ ’ਤੇ ਪਾਬੰਦੀ ਲੱਗੀ ਹੋਈ ਹੈ।
ਇਸ ਬੈਠਕ ਵਿੱਚ ਤਿੰਨਾਂ ਪਾਰਟੀਅਾਂ ਦੇ ਵਿਧਾਇਕਾਂ ’ਚ ਮਿਲਣਸਾਰਤਾ ਦੇਖਣ ਨੂੰ ਮਿਲੀ ਅਤੇ ਉਨ੍ਹਾਂ ਇਕ ਦੂਜੇ ਨੂੰ ਗਲੇ ਲਗਾਇਆ। ਸ੍ਰੀ ਨਿਤੀਸ਼ ਨੇ ਕਿਹਾ, ‘ਬਿਹਾਰ ਵਾਸੀਅਾਂ ਨੇ ਸਾਡੇ ’ਤੇ ਭਰੋਸਾ ਜਤਾਇਆ ਹੈ। ਇਸ ’ਤੇ ਖਰੇ ਉਤਰਨ ਲਈ ਸਾਨੂੰ ਸਖ਼ਤ ਮਿਹਨਤ ਕਰਨੀ ਪਵੇਗੀ।’ ਹੁਣ ਨਿਤੀਸ਼ ਕੁਮਾਰ ਮਹਾਗੱਠਜੋਡ਼ ਦੇ ਸੀਨੀਅਰ ਆਗੂਅਾਂ ਨਾਲ ਜਲਦੀ ਰਾਜਭਵਨ ਜਾ ਕੇ ਰਾਜਪਾਲ ਰਾਮਨਾਥ ਕੋਵਿੰਦ ਅੱਗੇ ਸਰਕਾਰ ਬਣਾਉਣ ਦਾ ਰਸਮੀ ਦਾਅਵਾ ਪੇਸ਼ ਕਰਨਗੇ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article
    ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

Read Full Article