PUNJABMAILUSA.COM

ਮਹਾਦੋਸ਼ ਜਾਂਚ ਦੀ ਸ਼ੁਰੂਆਤੀ ਰਿਪੋਰਟ ‘ਚ ਟਰੰਪ ਦੋਸ਼ੀ ਕਰਾਰ!

 Breaking News

ਮਹਾਦੋਸ਼ ਜਾਂਚ ਦੀ ਸ਼ੁਰੂਆਤੀ ਰਿਪੋਰਟ ‘ਚ ਟਰੰਪ ਦੋਸ਼ੀ ਕਰਾਰ!

ਮਹਾਦੋਸ਼ ਜਾਂਚ ਦੀ ਸ਼ੁਰੂਆਤੀ ਰਿਪੋਰਟ ‘ਚ ਟਰੰਪ ਦੋਸ਼ੀ ਕਰਾਰ!
December 04
10:13 2019

ਵਾਸ਼ਿੰਗਟਨ, 4 ਦਸੰਬਰ (ਪੰਜਾਬ ਮੇਲ)- ਡੈਮੋਕ੍ਰੈਟਿਕ ਪਾਰਟੀ ਦੇ ਬਹੁਮਤ ਵਾਲੀ ਅਮਰੀਕੀ ਸਦਨ ਦੀ ਨਿਆਂਇਕ ਕਮੇਟੀ ਨੇ ਬੁੱਧਵਾਰ ਸਵੇਰੇ ਰਾਸ਼ਟਰਪਤੀ ਡੋਨਾਲਡ ਟਰੰਪ ਵਿਰੁੱਧ ਚੱਲ ਰਹੀ ਮਹਾਦੋਸ਼ ਜਾਂਚ ਦੀ ਸ਼ੁਰੂਆਤੀ ਰਿਪੋਰਟ ਜਾਰੀ ਕਰ ਦਿੱਤੀ। ਇਸ ਰਿਪੋਰਟ ‘ਚ ਟਰੰਪ ਨੂੰ ਆਪਣੇ ਨਿੱਜੀ ਅਤੇ ਰਾਜਨੀਤਕ ਉਦੇਸ਼ਾਂ ਦੀ ਪੂਰਤੀ ਲਈ ਦੇਸ਼ ਦੇ ਹਿੱਤ ਨਾਲ ਸਮਝੌਤਾ ਕਰਨ ਅਤੇ ਆਪਣੇ ਦਫਤਰ ਦੀਆਂ ਸ਼ਕਤੀਆਂ ਦੀ ਦੁਰਵਰਤੋਂ ਕਰਦਿਆਂ 2020 ਦੀਆਂ ਰਾਸ਼ਟਰਪਤੀ ਚੋਣਾਂ ‘ਚ ਆਪਣੇ ਪੱਖ ‘ਚ ਵਿਦੇਸ਼ੀ ਮਦਦ ਮੰਗਣ ਦਾ ਦੋਸ਼ੀ ਕਰਾਰ ਦਿੱਤਾ ਹੈ। ਦੂਜੇ ਪਾਸੇ ਵ੍ਹਾਈਟ ਹਾਊਸ ਦੇ ਬੁਲਾਰੇ ਨੇ ਇਸ ਰਿਪੋਰਟ ਦੀ ਆਲੋਚਨਾ ਕਰਦਿਆਂ ਇਸ ਨੂੰ ਇਕਪਾਸੜ ਝੂਠੀ ਕਾਰਵਾਈ ਕਰਾਰ ਦਿੱਤਾ ਹੈ।
ਨਿਆਂਇਕ ਕਮੇਟੀ ਦੀ 300 ਸਫਿਆਂ ਵਾਲੀ ਲੰਬੀ ਮਹਾਦੋਸ਼ ਰਿਪੋਰਟ ‘ਚ ਕਿਹਾ ਗਿਆ ਹੈ ਕਿ ਟਰੰਪ ਨੇ ਯੂਕਰੇਨ ਨੂੰ ਸਾਬਕਾ ਉਪ ਰਾਸ਼ਟਰਪਤੀ ਜੋਅ ਬਿਡੇਨ ਅਤੇ ਉਨ੍ਹਾਂ ਦੇ ਬੇਟਿਆਂ ਨਾਲ ਸਬੰਧਤ ਕੰਪਨੀਆਂ ਵਿਰੁੱਧ ਆਪਣੇ ਇੱਥੇ ਜਾਂਚ ਸ਼ੁਰੂ ਕਰਨ ਦਾ ਐਲਾਨ ਕਰਨ ਲਈ ਆਕਰਸ਼ਕ ਪ੍ਰਸਤਾਵ ਦਿੱਤੇ ਸਨ। ਟਰੰਪ ਨੂੰ ਦੁਬਾਰਾ ਰਾਸ਼ਟਰਪਤੀ ਬਣਾਉਣ ਦੀ ਮੁਹਿੰਮ ਵਿਚ ਇਸ ਮਦਦ ਦੇ ਲਈ ਯੂਕਰੇਨ ਦੇ ਰਾਸ਼ਟਰਪਤੀ ਨੂੰ ਮਿਲਟਰੀ ਮਦਦ ਦੇਣ ਦਾ ਵਾਅਦਾ ਕੀਤਾ ਗਿਆ ਸੀ। ਟਰੰਪ ਅਤੇ ਯੂਕਰੇਨ ਦੇ ਰਾਸ਼ਟਰਪਤੀ ਵਿਚ ਫੋਨ ‘ਤੇ ਵਾਰਤਾ ਹੋਣ ਦੀ ਵੀ ਪੁਸ਼ਟੀ ਕੀਤੀ ਗਈ ਹੈ।

About Author

Punjab Mail USA

Punjab Mail USA

Related Articles

ads

Latest Category Posts

    ਕੋਰੋਨਾਵਾਇਰਸ; ਅਮਰੀਕਾ ‘ਚ ਦੂਜੇ ਮਰੀਜ਼ ਦੀ ਵਾਇਰਸ ਦੀ ਲਪੇਟ ‘ਚ ਆਉਣ ਦੀ ਪੁਸ਼ਟੀ

ਕੋਰੋਨਾਵਾਇਰਸ; ਅਮਰੀਕਾ ‘ਚ ਦੂਜੇ ਮਰੀਜ਼ ਦੀ ਵਾਇਰਸ ਦੀ ਲਪੇਟ ‘ਚ ਆਉਣ ਦੀ ਪੁਸ਼ਟੀ

Read Full Article
    ਈਰਾਨ ਦੀ ਜਵਾਬੀ ਕਾਰਵਾਈ ਵਿਚ ਅਮਰੀਕਾ ਦੇ 34 ਸੈਨਿਕ ਹੋਏ ਗੰਭੀਰ ਜ਼ਖ਼ਮੀ

ਈਰਾਨ ਦੀ ਜਵਾਬੀ ਕਾਰਵਾਈ ਵਿਚ ਅਮਰੀਕਾ ਦੇ 34 ਸੈਨਿਕ ਹੋਏ ਗੰਭੀਰ ਜ਼ਖ਼ਮੀ

Read Full Article
    ਹਿਊਸਟਨ ‘ਚ ਜ਼ੋਰਦਾਰ ਧਮਾਕੇ ਨਾਲ ਕਈ ਮਕਾਨ ਹਾਦਸਾਗ੍ਰਸਤ

ਹਿਊਸਟਨ ‘ਚ ਜ਼ੋਰਦਾਰ ਧਮਾਕੇ ਨਾਲ ਕਈ ਮਕਾਨ ਹਾਦਸਾਗ੍ਰਸਤ

Read Full Article
    ਪ੍ਰਤੀਨਿਧੀ ਸਭਾ ਦੇ ਮੁੱਖ ਮਹਾਦੋਸ਼ ਪ੍ਰਬੰਧਕ ਵੱਲੋਂ ਟਰੰਪ ਨੂੰ ਅਹੁਦੇ ਤੋਂ ਬਰਖਾਸਤ ਕੀਤੇ ਜਾਣ ਦੀ ਅਪੀਲ

ਪ੍ਰਤੀਨਿਧੀ ਸਭਾ ਦੇ ਮੁੱਖ ਮਹਾਦੋਸ਼ ਪ੍ਰਬੰਧਕ ਵੱਲੋਂ ਟਰੰਪ ਨੂੰ ਅਹੁਦੇ ਤੋਂ ਬਰਖਾਸਤ ਕੀਤੇ ਜਾਣ ਦੀ ਅਪੀਲ

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਗਰਭਵਤੀ ਔਰਤਾਂ ਲਈ ਵੀਜ਼ਾ ਨਿਯਮਾਂ ‘ਚ ਕੀਤੀ ਜਾਵੇਗੀ ਸਖ਼ਤੀ!

ਟਰੰਪ ਪ੍ਰਸ਼ਾਸਨ ਵੱਲੋਂ ਗਰਭਵਤੀ ਔਰਤਾਂ ਲਈ ਵੀਜ਼ਾ ਨਿਯਮਾਂ ‘ਚ ਕੀਤੀ ਜਾਵੇਗੀ ਸਖ਼ਤੀ!

Read Full Article
    ਤੁਲਸੀ ਗਬਾਰਡ ਵੱਲੋਂ ਹਿਲੇਰੀ ਕਲਿੰਟਨ ਵਿਰੁੱਧ ਮਾਣਹਾਨੀ ਦਾ ਮੁਕੱਦਮਾ ਦਰਜ

ਤੁਲਸੀ ਗਬਾਰਡ ਵੱਲੋਂ ਹਿਲੇਰੀ ਕਲਿੰਟਨ ਵਿਰੁੱਧ ਮਾਣਹਾਨੀ ਦਾ ਮੁਕੱਦਮਾ ਦਰਜ

Read Full Article
    ਟਰੰਪ 24-25 ਫਰਵਰੀ ਨੂੰ ਭਾਰਤ ਯਾਤਰਾ ‘ਤੇ

ਟਰੰਪ 24-25 ਫਰਵਰੀ ਨੂੰ ਭਾਰਤ ਯਾਤਰਾ ‘ਤੇ

Read Full Article
    ਸਿਆਟਲ ਪੁੱਜਾ ਚੀਨ ਦਾ ਕੋਰੋਨਾ ਵਾਇਰਸ!

ਸਿਆਟਲ ਪੁੱਜਾ ਚੀਨ ਦਾ ਕੋਰੋਨਾ ਵਾਇਰਸ!

Read Full Article
    ਚੀਨ ਨਾਲ ਵਪਾਰ ਸਮਝੌਤੇ ਦਾ ਦੂਜਾ ਪੜਾਅ ਜਲਦ : ਟਰੰਪ

ਚੀਨ ਨਾਲ ਵਪਾਰ ਸਮਝੌਤੇ ਦਾ ਦੂਜਾ ਪੜਾਅ ਜਲਦ : ਟਰੰਪ

Read Full Article
    ਅੰਮ੍ਰਿਤ ਸਿੰਘ ਨੇ ਹੈਰਿਸ ਕਾਊਂਟੀ ’ਚ ਪਹਿਲੇ ਦਸਤਾਰਧਾਰੀ ਸਿੱਖ ਵਜੋਂ ਡਿਪਟੀ ਕਾਂਸਟੇਬਲ ਅਹੁਦੇ ਦੀ ਸਹੁੰ ਚੁੱਕੀ

ਅੰਮ੍ਰਿਤ ਸਿੰਘ ਨੇ ਹੈਰਿਸ ਕਾਊਂਟੀ ’ਚ ਪਹਿਲੇ ਦਸਤਾਰਧਾਰੀ ਸਿੱਖ ਵਜੋਂ ਡਿਪਟੀ ਕਾਂਸਟੇਬਲ ਅਹੁਦੇ ਦੀ ਸਹੁੰ ਚੁੱਕੀ

Read Full Article
    ਅਮਰੀਕਨ ਮਰਦਮਸ਼ੁਮਾਰੀ ‘ਚ ਸਿੱਖਾਂ ਦੀ ਵੱਖਰੀ ਗਿਣਤੀ ਜ਼ਰੂਰੀ

ਅਮਰੀਕਨ ਮਰਦਮਸ਼ੁਮਾਰੀ ‘ਚ ਸਿੱਖਾਂ ਦੀ ਵੱਖਰੀ ਗਿਣਤੀ ਜ਼ਰੂਰੀ

Read Full Article
    ਅਮਰੀਕਨ ਸਿੱਖ ਜਥੇਬੰਦੀਆਂ ਵੱਲੋਂ ਸੀ.ਏ.ਏ. ਖ਼ਿਲਾਫ਼ ਅਮਰੀਕੀ ਕੌਂਸਲੇਟ ਸਾਹਮਣੇ ਰੋਸ ਪ੍ਰਦਰਸ਼ਨ ਦਾ ਐਲਾਨ

ਅਮਰੀਕਨ ਸਿੱਖ ਜਥੇਬੰਦੀਆਂ ਵੱਲੋਂ ਸੀ.ਏ.ਏ. ਖ਼ਿਲਾਫ਼ ਅਮਰੀਕੀ ਕੌਂਸਲੇਟ ਸਾਹਮਣੇ ਰੋਸ ਪ੍ਰਦਰਸ਼ਨ ਦਾ ਐਲਾਨ

Read Full Article
    ਐਲਕ ਗਰੋਵ ਸਿਟੀ ਦੇ ਡਾਇਵਰਸਿਟੀ ਇਨਕਲਿਊਜ਼ਨ ਕਮਿਸ਼ਨ ਦੀ ਮੀਟਿੰਗ ‘ਚ ਕਈ ਮਤੇ ਪਾਸ

ਐਲਕ ਗਰੋਵ ਸਿਟੀ ਦੇ ਡਾਇਵਰਸਿਟੀ ਇਨਕਲਿਊਜ਼ਨ ਕਮਿਸ਼ਨ ਦੀ ਮੀਟਿੰਗ ‘ਚ ਕਈ ਮਤੇ ਪਾਸ

Read Full Article
    ਸਾਊਥਰਨ ਕੈਲੀਫੋਰਨੀਆਂ ਦੀਆਂ ਸੰਗਤਾਂ ਨੇ ‘ਵਿਸਾਖੀ 2020’ ਮਨਾਉਣ ਸਬੰਧੀ ਕੀਤੀ ਪਹਿਲੀ ਮੀਟਿੰਗ

ਸਾਊਥਰਨ ਕੈਲੀਫੋਰਨੀਆਂ ਦੀਆਂ ਸੰਗਤਾਂ ਨੇ ‘ਵਿਸਾਖੀ 2020’ ਮਨਾਉਣ ਸਬੰਧੀ ਕੀਤੀ ਪਹਿਲੀ ਮੀਟਿੰਗ

Read Full Article
    ਸਦਨ ‘ਚ ਮਹਾਦੋਸ਼ ‘ਤੇ ਚਰਚਾ ਦੌਰਾਨ ਡੈਮੋਕ੍ਰੇਟਿਕ ਤੇ ਰੀਪਬਲਿਕਨ ਮੈਂਬਰ ‘ਚ ਝਗੜਾ

ਸਦਨ ‘ਚ ਮਹਾਦੋਸ਼ ‘ਤੇ ਚਰਚਾ ਦੌਰਾਨ ਡੈਮੋਕ੍ਰੇਟਿਕ ਤੇ ਰੀਪਬਲਿਕਨ ਮੈਂਬਰ ‘ਚ ਝਗੜਾ

Read Full Article