PUNJABMAILUSA.COM

ਮਹਾਰਾਣੀ ਪ੍ਰਨੀਤ ਕੌਰ ਜਸਟਿਨ ਟਰੂਡੋ ਦਾ ਭਾਰਤ ਦੌਰੇ ਦੌਰਾਨ ਕਰੇਗੀ ਸਵਾਗਤ

 Breaking News

ਮਹਾਰਾਣੀ ਪ੍ਰਨੀਤ ਕੌਰ ਜਸਟਿਨ ਟਰੂਡੋ ਦਾ ਭਾਰਤ ਦੌਰੇ ਦੌਰਾਨ ਕਰੇਗੀ ਸਵਾਗਤ

ਮਹਾਰਾਣੀ ਪ੍ਰਨੀਤ ਕੌਰ ਜਸਟਿਨ ਟਰੂਡੋ ਦਾ ਭਾਰਤ ਦੌਰੇ ਦੌਰਾਨ ਕਰੇਗੀ ਸਵਾਗਤ
February 03
15:42 2018

ਓਟਾਵਾ/ਅੰਮ੍ਰਿਤਸਰ, 3 ਫਰਵਰੀ (ਪੰਜਾਬ ਮੇਲ)- ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ 17 ਫਰਵਰੀ ਨੂੰ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣਗੇ। ਟਰੂਡੋ ਨਾਲ 6 ਮੰਤਰੀਆਂ ਦਾ ਵਫਦ ਵੀ ਆਵੇਗਾ। ਜਸਟਿਨ ਟਰੂਡੋ ਦਾ ਭਾਰਤ ਦੌਰਾ 17 ਤੋਂ 23 ਫਰਵਰੀ ਤੱਕ ਦਾ ਹੋਵੇਗਾ। ਟਰੂਡੋ ਦੇ ਸ੍ਰੀ ਹਰਿਮੰਦਰ ਸਾਹਿਬ ਆਉਣ ਨੂੰ ਲੈ ਕੇ ਪੰਜਾਬ ਦੀ ਸਾਬਕਾ ਵਿਦੇਸ਼ ਰਾਜ ਮੰਤਰੀ ਮਹਾਰਾਣੀ ਪ੍ਰਨੀਤ ਕੌਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਮੀਦ ਹੈ ਕਿ ਪੰਜਾਬ ਸਰਕਾਰ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਸੁਆਗਤ ਕਰੇਗੀ।
ਦੱਸਣਯੋਗ ਹੈ ਕਿ ਜਸਟਿਨ ਟਰੂਡੋ ਭਾਰਤ ਦੌਰੇ ਦੌਰਾਨ ਅੰਮ੍ਰਿਤਸਰ ਤੋਂ ਇਲਾਵਾ ਆਗਰਾ, ਨਵੀਂ ਦਿੱਲੀ ਅਤੇ ਅਹਿਮਦਾਬਾਦ ਵੀ ਜਾਣਗੇ। ਟਰੂਡੋ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਵੀ ਮੁਲਾਕਾਤ ਕਰਨਗੇ। ਟਰੂਡੋ ਦਾ ਭਾਰਤ ਦੌਰੇ ਦਾ ਮੁੱਖ ਟੀਚਾ ਕੈਨੇਡਾ ਅਤੇ ਭਾਰਤ ਨਾਲ ਰਿਸ਼ਤਿਆਂ ਨੂੰ ਹੋਰ ਮਜ਼ਬੂਤ ਕਰਨ ਅਤੇ ਵਪਾਰ, ਊਰਜਾ ਦੇ ਅਹਿਮ ਖੇਤਰਾਂ ਵਿਚ ਸਾਂਝੇਦਾਰੀ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਅੱਤਵਾਦ ਜਿਹੇ ਮੁੱਦੇ ‘ਤੇ ਚਰਚਾ ਕਰਨਾ ਹੈ। ਇੱਥੇ ਦੱਸ ਦੇਈਏ ਕਿ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਕੈਨੇਡਾ ਦੇ 23ਵੇਂ ਪ੍ਰਧਾਨ ਮੰਤਰੀ ਹਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article
    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

Read Full Article
    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

Read Full Article
    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

Read Full Article
    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

Read Full Article
    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

Read Full Article
    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

Read Full Article
    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

Read Full Article
    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

Read Full Article