PUNJABMAILUSA.COM

ਮਹਾਰਾਸ਼ਟਰ ਦੇ ਸ਼ਨੀ ਮੰਦਰ ’ਚ 400 ਸਾਲ ਬਾਅਦ ਔਰਤਾਂ ਨੂੰ ਮਿਲਿਆ ਪੂਜਾ ਕਰਨ ਦਾ ਹੱਕ

ਮਹਾਰਾਸ਼ਟਰ ਦੇ ਸ਼ਨੀ ਮੰਦਰ ’ਚ 400 ਸਾਲ ਬਾਅਦ ਔਰਤਾਂ ਨੂੰ ਮਿਲਿਆ ਪੂਜਾ ਕਰਨ ਦਾ ਹੱਕ

ਮਹਾਰਾਸ਼ਟਰ ਦੇ ਸ਼ਨੀ ਮੰਦਰ ’ਚ 400 ਸਾਲ ਬਾਅਦ ਔਰਤਾਂ ਨੂੰ ਮਿਲਿਆ ਪੂਜਾ ਕਰਨ ਦਾ ਹੱਕ
April 09
02:32 2016

Shani Shingnapurਮੁੰਬਈ, 8 ਅਪ੍ਰੈਲ (ਪੰਜਾਬ ਮੇਲ)- ਮਹਾਰਾਸ਼ਟਰ ਦੇ ਸ਼ਨੀ ਸ਼ਿੰਗਨਾਪੁਰ ਮੰਦਰ ’ਚ ਮਹਿਲਾਵਾਂ ਨੂੰ ਪੂਜਾ ਕਰਨ ਦੀ ਆਗਿਆ ਦੇ ਦਿੱਤੀ ਗਈ ਹੈ। 400 ਸਾਲ ਦੇ ਇਤਿਹਾਸ ’ਚ ਇਹ ਪਹਿਲਾ ਮੌਕਾ ਹੈ, ਜਦੋਂ ਮੰਦਰ ਵਿੱਚ ਮਹਿਲਾਵਾਂ ਨੂੰ ਪੂਜਾ ਕਰਨ ਦਾ ਅਧਿਕਾਰ ਦਿੱਤਾ ਗਿਆ ਹੈ। ਤ੍ਰਿਪਤੀ ਦੇਸਾਈ ਦੀ ਅਗਵਾਈ ਵਿਚ ਮਹਿਲਾਵਾਂ ਪੂਜਾ ਕਰਨ ਲਈ ਮੰਦਰ ’ਚ ਪਹੁੰਚ ਵੀ ਰਹੀਆਂ ਹਨ।
ਮੰਦਰ ਦੇ ਪ੍ਰਬੰਧਕਾਂ ਦਾ ਕਹਿਣਾ ਹੈ ਕਿ ਪੂਜਾ ਕਰਨ ਤੋਂ ਹੁਣ ਮਹਿਲਾਵਾਂ ਨੂੰ ਰੋਕਿਆ ਨਹੀਂ ਜਾਵੇਗਾ। ਮਹਿਲਾਵਾਂ ਵੱਲੋਂ ਕਾਫ਼ੀ ਸਮੇਂ ਤੋਂ ਮੰਦਰ ਵਿਚ ਪੂਜਾ ਦੀ ਮੰਗ ਕੀਤੀ ਜਾ ਰਹੀ ਸੀ। ਮਹਿਲਾਵਾਂ ਦੇ ਪੂਜਾ ਵਿਵਾਦ ਕਾਰਨ ਮੰਦਰ ਵਿਚ ਪੁਰਸ਼ਾਂ ਦੇ ਵੀ ਚਬੂਤਰੇ ਉ¤ਤੇ ਚੜ੍ਹ ਕੇ ਪੂਜਾ ਕਰਨ ਦੀ ਰੋਕ ਲਾ ਦਿੱਤੀ ਗਈ ਸੀ। ਭੂਮਾਤਾ ਬ੍ਰਿਗੇਡ ਦੀਆਂ ਮਹਿਲਾਵਾਂ ਵੱਲੋਂ ਮੰਦਰ ਵਿੱਚ ਪੂਜਾ ਦੀ ਆਗਿਆ ਦਿੱਤੇ ਜਾਣ ਸਬੰਧੀ ਅੰਦੋਲਨ ਕੀਤਾ ਜਾ ਰਿਹਾ ਸੀ।
ਯਾਦ ਰਹੇ ਸ਼ਨੀ ਸ਼ਿੰਗਨਾਪੁਰ ਮੰਦਰ ਵਿੱਚ ਸ਼ਨੀ ਦੀ ਮੂਰਤੀ ’ਤੇ ਇੱਕ ਔਰਤ ਵੱਲੋਂ ਤੇਲ ਚੜ੍ਹਾਉਣ ਤੋਂ ਬਾਅਦ ਇਹ ਝਗੜਾ ਸ਼ੁਰੂ ਹੋਇਆ ਸੀ। ਇਸ ਤੋਂ ਬਾਅਦ ਮੰਦਰ ਦਾ ਸ਼ੁਧੀਕਰਨ ਕੀਤਾ ਗਿਆ ਸੀ। ਇਸ ਦੇ ਬਾਅਦ ਭੂਮਾਤਾ ਰਣਰਾਗਿਨੀ ਬ੍ਰਿਗੇਡ ਦੀਆਂ ਔਰਤਾਂ ਨੇ ਮੰਦਰ ਵਿਚ ਦਾਖ਼ਲੇ ਦੀ ਕੋਸ਼ਿਸ਼ ਵੀ ਕੀਤੀ, ਪਰ ਪੁਲਿਸ ਨੇ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਮਹਿਲਾਵਾਂ ਨੂੰ ਇਸ ਦੀ ਆਗਿਆ ਨਹੀਂ ਦਿੱਤੀ ਪਰ ਹੁਣ ਪੂਜਾ ਦੀ ਆਗਿਆ ਦੇ ਕਿ ਮੰਦਰ ਪ੍ਰਬੰਧਕਾਂ ਨੇ 400 ਸਾਲ ਪੁਰਾਣੀ ਪ੍ਰੰਪਰਾ ਨੂੰ ਖ਼ਤਮ ਕਰ ਦਿੱਤਾ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article
    ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

Read Full Article