PUNJABMAILUSA.COM

ਮਹਾਰਾਸ਼ਟਰ ਸਰਕਾਰ ਦਾ ਕਿਸਾਨਾਂ ਦੇ ਹਿੱਤ ‘ਚ ਇਤਿਹਾਸਕ ਫੈਸਲਾ; 1.5 ਲੱਖ ਰੁਪਏ ਤੱਕ ਕਰਜ਼ਾ ਮੁਆਫ

ਮਹਾਰਾਸ਼ਟਰ ਸਰਕਾਰ ਦਾ ਕਿਸਾਨਾਂ ਦੇ ਹਿੱਤ ‘ਚ ਇਤਿਹਾਸਕ ਫੈਸਲਾ; 1.5 ਲੱਖ ਰੁਪਏ ਤੱਕ ਕਰਜ਼ਾ ਮੁਆਫ

ਮਹਾਰਾਸ਼ਟਰ ਸਰਕਾਰ ਦਾ ਕਿਸਾਨਾਂ ਦੇ ਹਿੱਤ ‘ਚ ਇਤਿਹਾਸਕ ਫੈਸਲਾ; 1.5 ਲੱਖ ਰੁਪਏ ਤੱਕ ਕਰਜ਼ਾ ਮੁਆਫ
June 24
13:41 2017

ਮੁੰਬਈ, 24 ਜੂਨ (ਪੰਜਾਬ ਮੇਲ)– ਕਿਸਾਨਾਂ ਦੇ ਹਿੱਤ ‘ਚ ਇਤਿਹਾਸਕ ਫੈਸਲਾ ਲੈਂਦੇ ਹੋਏ ਅੱਜ ਮਹਾਰਾਸ਼ਟਰ ਸਰਕਾਰ ਨੇ ਸੂਬੇ ਦੇ ਕਿਸਾਨਾਂ ਦਾ ਡੇਢ ਲੱਖ ਰੁਪਏ ਤੱਕ ਦਾ ਲੋਨ ਮੁਆਫ ਕਰ ਦਿੱਤਾ ਹੈ। ਫੜਨਵੀਸ ਸਰਕਾਰ ਦੇ ਇਸ ਫੈਸਲੇ ਨਾਲ 89 ਕਿਸਾਨਾਂ ਨੂੰ ਰਾਹਤ ਮਿਲੇਗੀ। ਕਿਸਾਨਾਂ ਦੇ ਲੋਨ ਮੁਆਫ ਕਰਨ ਦੀ ਇਸ ਯੋਜਨਾ ਨੂੰ ਛਤਰਪਤੀ ਸ਼ਿਵਾਜੀ ਮਹਾਰਾਜ ਖੇਤੀ ਸਮਾਨ ਨਾਂ ਦਿੱਤਾ ਗਿਆ। ਹਾਲਾਂਕਿ ਫੜਨਵੀਸ ਸਰਕਾਰ ਦੇ ਇਸ ਫੈਸਲੇ ਨਾਲ ਸਰਕਾਰੀ ਧਨ ‘ਤੇ 34 ਹਜ਼ਾਰ ਕਰੋੜ ਰੁਪਏ ਦਾ ਬੋਝ ਆਵੇਗਾ।
ਮੁੱਖ ਮੰਤਰੀ ਫੜਨਵੀਸ ਨੇ ਅੱਜ ਕਿਸਾਨਾਂ ਦੀ ਕਰਜ਼ਾ ਮੁਆਫੀ ਦਾ ਐਲਾਨ ਕੀਤਾ। ਫੜਨਵੀਸ ਨੇ ਕਿਹਾ ਕਿ ਇਸ ਨਾਲ 90 ਫੀਸਦੀ ਕਿਸਾਨਾਂ ਦਾ ਕਰਜ਼ਾ ਮੁਆਫ ਹੋ ਜਾਵੇਗਾ। ਸ਼ੇਤਕਾਰੀ ਸੰਗਠਨ ਦੇ ਰਾਜੂ ਸ਼ੈੱਟੀ ਨੇ ਸਰਕਾਰ ਨੂੰ ਅਲਟੀਮੇਟ ਦਿੱਤਾ ਸੀ ਕਿ ਜੇਕਰ 25 ਜੁਲਾਈ ਤੋਂ ਪਹਿਲਾਂ ਕਿਸਾਨਾਂ ਦਾ ਲੋਨ ਮੁਆਫ ਨਹੀਂ ਹੋਇਆ ਤਾਂ ਉਹ ਵੱਡੇ ਪੱਧਰ ਅਤੇ ਤਾਕਤ ਦੇ ਨਾਲ ਸੜਕਾਂ ‘ਤੇ ਉਤਰਨਗੇ ਅਤੇ ਵਿਰੋਧ ਪ੍ਰਦਰਸ਼ਨ ਕਰਨਗੇ। ਜਾਣਕਾਰੀ ਮੁਤਾਬਕ ਇਸ ਮੁੱਦੇ ‘ਤੇ ਸ਼ਿਵਸੈਨਾ ਨੇ ਵੀ ਸਰਕਾਰ ਨੂੰ ਘੇਰਿਆ ਸੀ ਹਾਲਾਂਕਿ ਸੂਬੇ ‘ਚ ਸ਼ਿਵਸੈਨਾ ਅਤੇ ਭਾਜਪਾ ਦੀ ਸਰਕਾਰ ਹੈ। ਸ਼ਿਵਸੈਨਾ ਨੇ ਵੀ ਮੰਗ ਰੱਖੀ ਸੀ ਕਿ ਕਿਸਾਨਾਂ ਦਾ ਪੂਰਾ ਕਰਜ਼ਾ ਮੁਆਫ ਕੀਤਾ ਜਾਵੇ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

Read Full Article
    ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

Read Full Article
    ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

Read Full Article
    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article