PUNJABMAILUSA.COM

ਮਹਿਲਾਵਾਂ ਨੇ ਟਰੰਪ ਦੇ ਵਿਰੋਧ ‘ਚ ਉਤਾਰੇ ਕੱਪੜੇ

ਮਹਿਲਾਵਾਂ ਨੇ ਟਰੰਪ ਦੇ ਵਿਰੋਧ ‘ਚ ਉਤਾਰੇ ਕੱਪੜੇ

ਮਹਿਲਾਵਾਂ ਨੇ ਟਰੰਪ ਦੇ ਵਿਰੋਧ ‘ਚ ਉਤਾਰੇ ਕੱਪੜੇ
July 18
21:30 2016

ttt
ਕਲੀਵਲੈਂਡ, 18 ਜੁਲਾਈ (ਪੰਜਾਬ ਮੇਲ)- ਕਹਿੰਦੇ ਹਨ ਕਿ ਇਕ ਫ਼ੋਟੋ ਹਜ਼ਾਰ ਸ਼ਬਦਾਂ ਦੇ ਬਰਾਬਰ ਹੁੰਦੀ ਹੈ। ਲੇਕਿਨ ਇਕ ਫ਼ੋਟੋਗਰਾਫ਼ਰ ਨੇ ਅਮਰੀਕੀ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਡੌਨਲਡ ਟਰੰਪ ਦੇ ਖ਼ਿਲਾਫ਼ ਇਕ ਅਜਿਹੀ ਤਸਵੀਰ ਖਿੱਚੀ ਹੈ ਜਿਸ ਨੂੰ ਕਈ ਲੱਖ ਸ਼ਬਦਾਂ ਵਿਚ ਬਿਆਨ ਕਰਨਾ ਵੀ ਮੁਸ਼ਕਲ ਹੋਵੇਗਾ। ਦਰਅਸਲ ਅਮਰੀਕਾ ਵਿਚ ਰਿਪਬਲਿਕਨ ਪਾਰਟੀ ਵਲੋਂ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਡੌਨਲਡ ਟਰੰਪ ਦੇ ਵਿਰੋਧ ਵਿਚ 130 ਮਹਿਲਾਵਾਂ ਨੇ ਸਾਰੇ ਕੱਪੜੇ ਉਤਾਰ ਕੇ ਇਕੱਠੇ ਹੋ ਕੇ ਸ਼ੀਸ਼ੇ ਦੇ ਨਾਲ ਫ਼ੋਟੋ ਖਿਚਾਈ ਹੈ। ਰਿਪਬਲਿਕਨ ਨੈਸ਼ਨਲ ਕਨਵੈਨਸ਼ਨ ਤੋਂ ਇਕ ਦਿਨ ਪਹਿਲਾਂ ਪੁੱਜੀਆਂ ਇਨ੍ਹਾਂ ਮਹਿਲਾਵਾਂ ਨੇ ਫ਼ੋਟੋਗ੍ਰਾਫ਼ਰ ਸਪੇਂਸਰ ਟਿਊਨਿਕ ਦੇ ਲਈ ਨਿਊਡ ਫ਼ੋਟੋਸ਼ੂਟ ਕਰਾਇਆ ਹੈ। ਜਿਸ ਵਿਚ ਇਹ ਦਰਸਾਉਣ ਦੀ ਕੋਸ਼ਿਸ਼ ਕੀਤੀ ਗਈ ਹੈ ਕਿ ਮਹਿਲਾਵਾਂ ਕਿਸ ਆਜ਼ਾਦੀ ਦੇ ਨਾਲ ਜੀਣਾ ਚਾਹੁੰਦੀਆਂ ਹਨ ਅਤੇ ਟਰੰਪ ਅਤੇ ਉਨ੍ਹਾਂ ਦੀ ਪਾਰਟੀ ਮਹਿਲਾਵਾਂ ਦੇ ਪ੍ਰਤੀ ਕਿਹੋ ਜਿਹੀ ਸੋਚ ਰਖਦੀ ਹੈ।
ਫ਼ੋਟੋਗਰਾਫ਼ਰ ਟਿਊਨਿਕ ਨੇ ਨਿਊਜ਼ ਏਜੰਸੀ ਨੂੰ ਕਿਹਾ ਕਿ ਸੂਰਜ ਢਲਣ ਤੋਂ ਬਾਅਦ 130 ਮਹਿਲਾਵਾਂ ਨੂੰ ਉਨ੍ਹਾਂ ਨੇ ਅਪਣੇ ਕੈਮਰੇ ਵਿਚ ਸ਼ੂਟ ਕੀਤਾ। ਉਹ 8 ਨਵੰਬਰ ਤੋਂ ਪਹਿਲਾਂ ਇਨ੍ਹਾਂ ਤਸਵੀਰਾਂ ਨੂੰ ਜਨਤਕ ਕਰਨਗੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਇਹ ਤਸਵੀਰਾਂ ਬੇਹੱਦ ਰਾਜਨੀਤਕ ਹਨ ਅਤੇ ਉਹ ਟਰੰਪ ਦੇ ਖ਼ਿਲਾਫ਼ ਅਜਿਹੀ ਫ਼ੋਟੋ ਕੱਢਣ ਲਈ ਮਜਬੂਰ ਹੋ ਗਏ ਹਨ। ਟਿਊÎਨਿਕ ਦੇ ਮੁਤਾਬਕ ਇਸ ਫ਼ੋਟੋਸ਼ੂਟ ਵਿਚ ਹਰ ਉਮਰ ਦੀਆਂ ਮਹਿਲਾਵਾਂ ਨੇ ਹਿੱਸਾ ਲਿਆ ਹੈ ਜੋ ਕਿ ਸ਼ੀਸ਼ਾ ਲੈ ਕੇ ਖੜ੍ਹੀਆਂ ਹਨ।
ਟਿਊਨਿਕ ਦੀ ਵੈਬਸਾਈਟ ਦੇ ਮੁਤਾਬਕ ਕਲੀਵਲੈਂਡ ਦੇ ਕਨਵੈਨਸ਼ਨ ਸੈਂਟਰ ਵਿਚ ਆਈਨਾ ਪ੍ਰਗਤੀਸ਼ੀਲ ਮਹਿਲਾਵਾਂ ਦੇ ਗਿਆਨ ਅਤੇ ਵਿਵੇਕ ਦੇ ਨਾਲ ਇਕ ਮਾਂ ਦੇ ਸੁਭਾਅ ਦੀ ਅਵਧਾਰਣਾ ਦਾ ਪ੍ਰਤੀਕ ਹੈ। ਟਿਊਨਿਕ ਨੇ ਡੌਨਲਡ ਟਰੰਪ ਦੇ ਮਹਿਲਾ ਵਿਰੋਧੀ ਵਿਚਾਰਾਂ ਨੂੰ ਲੈ ਕੇ ਉਨ੍ਹਾਂ ‘ਤੇ ਕੜਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਨਵੰਬਰ ਵਿਚ ਟਰੰਪ ਦੇ ਖ਼ਿਲਾਫ਼ ਵੋਟ ਕਰਨਾ ਹੀ ਕਾਫੀ ਨਹੀਂ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਇਕ ਪਤਨੀ ਅਤੇ ਦੋ ਧੀਆਂ ਹਨ ਅਤੇ ਉਹ ਭਰੋਸਾ ਨਹੀਂ ਕਰ ਸਕਦੇ ਕਿ ਰਿਪਬਲਿਕਨ ਪਾਰਟੀ ਅਤੇ ਉਨ੍ਹਾਂ ਦੇ ਉਮੀਦਵਾਰ ਮਹਿਲਾਵਾਂ ਦੇ ਪ੍ਰਤੀ ਕਿੰਨੀ ਛੋਟੀ ਸੋਚ ਅਤੇ ਵਿਵਹਾਰ ਰਖਦੇ ਹਨ।
ਤੁਹਾਨੂੰ ਦੱਸ ਦੇਈਏ ਕਿ ਡੌਨਲਡ ਟਰੰਪ ਕਈ ਵਿਵਾਦਮਈ ਬਿਆਨਾਂ ਦੀ ਵਜ੍ਹਾ ਕਾਰਨ ਪਿਛਲੇ ਦਿਨੀਂ ਸੁਰਖੀਆਂ ਵਿਚ ਰਹੇ ਹਨ। ਉਨ੍ਹਾਂ ਕਿਹਾ ਸੀ ਕਿ ਜੋ ਮਹਿਲਾਵਾਂ ਗਰਭਪਾਤ ਕਰਾਉਂਦੀਆਂ ਹਨ ਉਨ੍ਹਾਂ ‘ਤੇ ਜੁਰਮਾਨਾ ਲੱਗਣਾ ਚਾਹੀਦਾ। ਇਸ ਤੋਂ ਇਲਾਵਾ ਮੁਸਲਿਮ ਵਿਰੋਧੀ ਬਿਆਨਾਂ ਨੂੰ ਲੈ ਕੇ ਵੀ ਟਰੰਪ ਕਈ ਵਾਰ ਵਿਰੋਧੀਆਂ ਦੇ ਨਿਸ਼ਾਨੇ ‘ਤੇ ਆ ਚੁੱਕੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਹੋਬੋਕਨ ਸ਼ਹਿਰ ਦੇ ਸਿੱਖ ਮੇਅਰ ਨੂੰ ਮਿਲੀ ਜਾਨ ਤੋਂ ਮਾਰਨ ਦੀ ਧਮਕੀ

ਹੋਬੋਕਨ ਸ਼ਹਿਰ ਦੇ ਸਿੱਖ ਮੇਅਰ ਨੂੰ ਮਿਲੀ ਜਾਨ ਤੋਂ ਮਾਰਨ ਦੀ ਧਮਕੀ

Read Full Article
    ਅਮਰੀਕਾ ‘ਚ 4,153 ਲੋਕਾਂ ਦੀ ਫਲੂ ਨਾਲ ਹੋਈ ਮੌਤ

ਅਮਰੀਕਾ ‘ਚ 4,153 ਲੋਕਾਂ ਦੀ ਫਲੂ ਨਾਲ ਹੋਈ ਮੌਤ

Read Full Article
    ਅਮਰੀਕਾ ‘ਚ ਮਾਪੇ ਬੱਚਿਆਂ ਲਈ ਖਰੀਦ ਰਹੇ ਨੇ ਬੁਲੇਟ ਪਰੂਫ ਬੈਗ

ਅਮਰੀਕਾ ‘ਚ ਮਾਪੇ ਬੱਚਿਆਂ ਲਈ ਖਰੀਦ ਰਹੇ ਨੇ ਬੁਲੇਟ ਪਰੂਫ ਬੈਗ

Read Full Article
    ਬੰਦੂਕਾਂ ‘ਤੇ ਮੁਕੰਮਲ ਪਾਬੰਦੀ ਦੀ ਆਵਾਜ਼ ਅਮਰੀਕਾ ‘ਚ ਮੁੜ ਉਠੀ

ਬੰਦੂਕਾਂ ‘ਤੇ ਮੁਕੰਮਲ ਪਾਬੰਦੀ ਦੀ ਆਵਾਜ਼ ਅਮਰੀਕਾ ‘ਚ ਮੁੜ ਉਠੀ

Read Full Article
    ਅਮਰੀਕੀ ਚੋਣਾਂ ‘ਚ ਕਥਿਤ ਦਖਲਅੰਦਾਜ਼ੀ ਲਈ ਰੂਸ ਦੇ 13 ਨਾਗਰਿਕਾਂ ਤੇ ਤਿੰਨ ਕੰਪਨੀਆਂ ‘ਤੇ ਦੋਸ਼ ਤੈਅ

ਅਮਰੀਕੀ ਚੋਣਾਂ ‘ਚ ਕਥਿਤ ਦਖਲਅੰਦਾਜ਼ੀ ਲਈ ਰੂਸ ਦੇ 13 ਨਾਗਰਿਕਾਂ ਤੇ ਤਿੰਨ ਕੰਪਨੀਆਂ ‘ਤੇ ਦੋਸ਼ ਤੈਅ

Read Full Article
    ਐੱਫ.ਬੀ.ਆਈ. ‘ਤੇ ਫਲੋਰਿਡਾ ਸਕੂਲ ‘ਚ ਗੋਲੀਬਾਰੀ ਦੇ ਸ਼ੱਕੀ ਨਾਲ ਜੁੜੇ ਸੁਰਾਗ ਦੀ ਛਾਣਬੀਨ ‘ਚ ਢਿੱਲ ਵਰਤਣ ਦਾ ਲੱਗਾ ਦੋਸ਼

ਐੱਫ.ਬੀ.ਆਈ. ‘ਤੇ ਫਲੋਰਿਡਾ ਸਕੂਲ ‘ਚ ਗੋਲੀਬਾਰੀ ਦੇ ਸ਼ੱਕੀ ਨਾਲ ਜੁੜੇ ਸੁਰਾਗ ਦੀ ਛਾਣਬੀਨ ‘ਚ ਢਿੱਲ ਵਰਤਣ ਦਾ ਲੱਗਾ ਦੋਸ਼

Read Full Article
    ਪਾਕਿਸਤਾਨ ਵਲੋਂ ਅੱਤਵਾਦੀਆਂ ਨੂੰ ਮਦਦ ਕਾਰਨ ਚਿੰਤਾ ‘ਚ ਦੁਨੀਆ

ਪਾਕਿਸਤਾਨ ਵਲੋਂ ਅੱਤਵਾਦੀਆਂ ਨੂੰ ਮਦਦ ਕਾਰਨ ਚਿੰਤਾ ‘ਚ ਦੁਨੀਆ

Read Full Article
    ਅਲਕਾਇਦਾ ਦੇ ਅੱਤਵਾਦੀ ਨੂੰ ਹੋਈ ਉਮਰ ਕੈਦ ਦੀ ਸਜ਼ਾ

ਅਲਕਾਇਦਾ ਦੇ ਅੱਤਵਾਦੀ ਨੂੰ ਹੋਈ ਉਮਰ ਕੈਦ ਦੀ ਸਜ਼ਾ

Read Full Article
    ਫਲੋਰਿਡਾ ਗੋਲੀਬਾਰੀ: ਹੰਝੂ ਕੇਰਦੀ ਮਾਂ ਨੇ ਟਰੰਪ ਨੂੰ ਕਿਹਾ ਬੰਦੂਕ ਸੱਭਿਆਚਾਰ ਬਾਰੇ ਕੋਈ ਕਦਮ ਚੁੱਕੇ

ਫਲੋਰਿਡਾ ਗੋਲੀਬਾਰੀ: ਹੰਝੂ ਕੇਰਦੀ ਮਾਂ ਨੇ ਟਰੰਪ ਨੂੰ ਕਿਹਾ ਬੰਦੂਕ ਸੱਭਿਆਚਾਰ ਬਾਰੇ ਕੋਈ ਕਦਮ ਚੁੱਕੇ

Read Full Article
    ਅਮਰੀਕਾ ‘ਤੇ ਪ੍ਰਮਾਣੂ ਹਮਲੇ ਦਾ ਖਤਰਾ ਪੈਦਾ ਹੋਣ ‘ਤੇ ਬੰਕਰ ‘ਚ ਰਹਿਣਗੇ ਟਰੰਪ

ਅਮਰੀਕਾ ‘ਤੇ ਪ੍ਰਮਾਣੂ ਹਮਲੇ ਦਾ ਖਤਰਾ ਪੈਦਾ ਹੋਣ ‘ਤੇ ਬੰਕਰ ‘ਚ ਰਹਿਣਗੇ ਟਰੰਪ

Read Full Article
    ਟਰੰਪ ਨੇ ਆਪਣੀ ਤਨਖਾਹ ਦਾ ਇਕ ਚੌਥਾਈ ਹਿੱਸਾ ਦਿੱਤਾ ਦਾਨ ‘ਚ

ਟਰੰਪ ਨੇ ਆਪਣੀ ਤਨਖਾਹ ਦਾ ਇਕ ਚੌਥਾਈ ਹਿੱਸਾ ਦਿੱਤਾ ਦਾਨ ‘ਚ

Read Full Article
    ਫਲੋਰਿਡਾ ਗੋਲੀਬਾਰੀ : ਫੁੱਟਬਾਲ ਕੋਚ ਨੇ ਅਪਣੀ ਜਾਨ ਦੇ ਕੇ ਬਚਾਈ ਕਈ ਬੱਚਿਆਂ ਦੀ ਜਾਨ

ਫਲੋਰਿਡਾ ਗੋਲੀਬਾਰੀ : ਫੁੱਟਬਾਲ ਕੋਚ ਨੇ ਅਪਣੀ ਜਾਨ ਦੇ ਕੇ ਬਚਾਈ ਕਈ ਬੱਚਿਆਂ ਦੀ ਜਾਨ

Read Full Article
    2016 ‘ਚ ਪੋਰਨ ਸਟਾਰ ਨੂੰ ਟਰੰਪ ਨੇ ਕੀਤਾ ਸੀ 1 ਲੱਖ 30 ਹਜ਼ਾਰ ਡਾਲਰ ਦਾ ਭੁਗਤਾਨ

2016 ‘ਚ ਪੋਰਨ ਸਟਾਰ ਨੂੰ ਟਰੰਪ ਨੇ ਕੀਤਾ ਸੀ 1 ਲੱਖ 30 ਹਜ਼ਾਰ ਡਾਲਰ ਦਾ ਭੁਗਤਾਨ

Read Full Article
    ਇਮੀਗ੍ਰੇਸ਼ਨ ਸੁਧਾਰ ਬਿੱਲ ਲਈ ਅਮਰੀਕੀ ਸੈਨੇਟਰ ਵੱਲੋਂ ਸੋਧ ਪੇਸ਼

ਇਮੀਗ੍ਰੇਸ਼ਨ ਸੁਧਾਰ ਬਿੱਲ ਲਈ ਅਮਰੀਕੀ ਸੈਨੇਟਰ ਵੱਲੋਂ ਸੋਧ ਪੇਸ਼

Read Full Article
    ਫਲੋਰਿਡਾ ਦੇ ਸਕੂਲ ‘ਚ ਸਾਬਕਾ ਵਿਦਿਆਰਥੀ ਵੱਲੋਂ ਫਾਇਰਿੰਗ, 17 ਦੀ ਮੌਤ 14 ਲੋਕ ਗੰਭੀਰ ਜ਼ਖਮੀ

ਫਲੋਰਿਡਾ ਦੇ ਸਕੂਲ ‘ਚ ਸਾਬਕਾ ਵਿਦਿਆਰਥੀ ਵੱਲੋਂ ਫਾਇਰਿੰਗ, 17 ਦੀ ਮੌਤ 14 ਲੋਕ ਗੰਭੀਰ ਜ਼ਖਮੀ

Read Full Article