PUNJABMAILUSA.COM

ਮਹਿਲਾਵਾਂ ਖ਼ਿਲਾਫ਼ ਟਰੰਪ ਦੀਆਂ ਇਤਰਾਜ਼ਯੋਗ ਟਿੱਪਣੀਆਂ ਬੇਹੱਦ ਸ਼ਰਮਨਾਕ : ਮਿਸ਼ੇਲ ਓਬਾਮਾ

ਮਹਿਲਾਵਾਂ ਖ਼ਿਲਾਫ਼ ਟਰੰਪ ਦੀਆਂ ਇਤਰਾਜ਼ਯੋਗ ਟਿੱਪਣੀਆਂ ਬੇਹੱਦ ਸ਼ਰਮਨਾਕ : ਮਿਸ਼ੇਲ ਓਬਾਮਾ

ਮਹਿਲਾਵਾਂ ਖ਼ਿਲਾਫ਼ ਟਰੰਪ ਦੀਆਂ ਇਤਰਾਜ਼ਯੋਗ ਟਿੱਪਣੀਆਂ ਬੇਹੱਦ ਸ਼ਰਮਨਾਕ  : ਮਿਸ਼ੇਲ ਓਬਾਮਾ
October 14
10:07 2016

michel
ਨਿਊਯਾਰਕ, 14 ਅਕਤੂਬਰ (ਪੰਜਾਬ ਮੇਲ)- ਅਮਰੀਕਾ ਦੀ ਪ੍ਰਥਮ ਮਹਿਲਾ ਅਤੇ ਰਾਸ਼ਟਰਪਤੀ ਬਰਾਕ ਓਬਾਮਾ ਦੀ ਪਤਨੀ ਮਿਸ਼ੇਲ ਓਬਾਮਾ ਨੇ ਅਮਰੀਕਾ ਵਿਚ ਰਾਸ਼ਟਰਪਤੀ ਅਹੁਦੇ ਦੇ ਰਿਪਬਲਿਕਨ ਉਮੀਦਵਾਰ ਡੌਨਾਲਡ ਟਰੰਪ ਵਲੋਂ ਮਹਿਲਾਵਾਂ ‘ਤੇ ਕੀਤੀ ਗਈ ਇਤਰਾਜ਼ਯੋਗ ਟਿੱਪਣੀਆਂ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਦੇ ਖ਼ਿਲਾਫ਼ ਟਰੰਪ ਦੀਆਂ ਟਿੱਪਣੀਆਂ ਬੇਹੱਦ ਸ਼ਰਮਨਾਕ ਹਨ। ਬਸ ਹੁਣ ਬਹੁਤ ਹੋਇਆ। ਮਿਸ਼ੇਲ ਨੇ ਡੈਮੋਕਰੇਟਿਕ ਪਾਰਟੀ ਦੀ ਉਮੀਦਵਾਰ ਹਿਲੇਰੀ ਕਲਿੰਟਨ ਦੇ ਸਮਰਥਨ ਵਿਚ ਨਿਊ ਹੈਂਪਸ਼ਾਇਰ ਵਿਚ ਆਯੋਜਤ ਰੈਲੀ ਵਿਚ ਟਰੰਪ ਨੂੰ ਨਿਸ਼ਾਨਾ ਬਣਾਇਆ। ਉਨ੍ਹਾਂ ਨੇ ਮਹਿਲਾਵਾਂ ‘ਤੇ ਟਰੰਪ ਵਲੋਂ ਕੀਤੇ ਗਏ ਵੀਡੀਓ ਦੇ ਸਾਹਮਣੇ ਆਉਣ ਤੋਂ ਬਾਅਦ ਕਿਹਾ ਕਿ ਇਹ ਲਾਕਰ ਰੂਮ ਦਾ ਮਜ਼ਾਕ ਨਹੀਂ ਸੀ। ਇਹ ਇਕ ਤਾਕਤਵਰ ਵਿਅਕਤੀ ਸ਼ਰੇਆਮ ਅਪਣੇ ਖਰਾਬ ਚਰਿੱਤਰ ਦੇ ਬਾਰੇ ਵਿਚ ਬੋਲ ਰਿਹਾ ਸੀ। ਉਨ੍ਹਾਂ ਕਿਹਾ ਕਿ ਮਹਿਲਾਵਾਂ ਨੂੰ ਕਿੱਸ ਕਰਨ ਅਤੇ ਗਲਤ ਤਰੀਕੇ ਨਾਲ ਹੱਥ ਲਾਉਣ ਦੇ ਬਾਰੇ ਵਿਚ ਡੀਂਗਾ ਮਾਰਦੇ ਟਰੰਪ ਦੀ ਸੱਚਾਈ ਹੈ।
ਮਿਸ਼ੇਲ ਨੇ ਅੱਗੇ ਕਿਹਾ ਕਿ ਇਸ ਨੇ ਮੈਨੂੰ ਅੰਦਰ ਤੋਂ ਐਨਾ ਝੰਜੋੜ ਦਿੱਤਾ ਹੈ ਕਿ ਮੈਂ ਦੱਸ ਵੀ ਨਹੀਂ ਸਕਦੀ। ਇਹ ਆਮ ਗੱਲ ਨਹੀਂ ਹੈ। ਇਹ ਸ਼ਰਮਨਾਕ ਅਸਹਿਣਯੋਗ ਹੈ। ਸਾਲ 2005 ਦੇ ਇਕ ਵੀਡੀਓ ਵਿਚ ਰਿਪਬਲਿਕਨ ਪਾਰਟੀ ਦੇ ਰਾਸਟਰਪਤੀ ਉਮੀਦਵਾਰ ਡੌਨਾਲਡ ਟਰੰਪ ਨੇ ਕਿਹਾ ਸੀ ਕਿ ਉਨ੍ਹਾਂ ਨੇ ਇਕ ਵਿਆਹੁਤਾ ਮਹਿਲਾ ਨੂੰ ਲੁਭਾਉਣ ਦੀ ਕੋਸ਼ਿਸ਼ ਕੀਤੀ ਸੀ। ਵਾਸਿੰਗਟਨ ਪੋਸਟ ਦੇ ਅਨੁਸਾਰ ਵੀਡੀਓ ਵਿਚ ਟਰੰਪ ਰੇਡੀਓ ਅਤੇ ਟੀਵੀ ਪ੍ਰੈਜ਼ੈਂਟੇਟਰ ਬਿਲੀ ਬੁਸ਼ ਦੇ ਨਾਲ ਗੱਲਬਾਤ ਦੌਰਾਨ ਮਹਿਲਾਵਾਂ ਦੇ ਬਾਰੇ ਵਿਚ ਬਗੈਰ ਸਹਿਮਤੀ ਦੇ ਮਹਿਲਾਵਾਂ ਨੂੰ ਛੂਹਣ ਅਤੇ ਉਨ੍ਹਾਂ ਦੇ ਨਾਲ ਯੌਨ ਸਬੰਧ ਬਣਾਉਣ ਦੇ ਬਾਰੇ ਵਿਚ ਬੇਹੱਦ ਅਸ਼ਲੀਲ ਟਿੱਪਣੀਆਂ ਕਰਦੇ ਦਿਖਾਈ ਦੇ ਰਹੇ ਹਨ। ਟਰੰਪ ਦੀ ਗੱਲ ਮਾਈਕਰੋਫ਼ੋਨ ‘ਤੇ ਆ ਗਈ। ਇਨ੍ਹਾਂ ਟਿੱਪਣੀਆਂ ‘ਤੇ ਮਚੇ ਬਵਾਲ ਤੋਂ ਬਾਅਦ ਟਰੰਪ ਨੇ ਕਿਹਾ ਕਿ ਇਹ ਲਾਕਰ ਰੂਮ ਵਿਚ ਕੀਤਾ ਗਿਆ ਮਜ਼ਾਕ ਸੀ। ਇਹ ਇਕ ਨਿੱਜੀ ਗੱਲਬਾਤ ਸੀ ਜੋ ਕਈ ਸਾਲ ਪਹਿਲਾਂ ਹੋਈ ਸੀ। ਉਨ੍ਹਾਂ ਕਿਹਾ ਕਿ ਬਿਲ ਕਲਿੰਟਨ ਨੇ ਗੋਲਫ ਕੋਰਸ ਵਿਚ ਮੇਰੀ ਗੱਲਾਂ ਤੋਂ ਵੀ ਕਿਤੇ ਜ਼ਿਆਦਾ ਬੁਰੀ ਗੱਲਾਂ ਕਹੀਆਂ ਸਨ। ਟਰੰਪ ‘ਤੇ ਦਸ ਸਾਲ ਦੀ ਬੱਚੀ ਨੂੰ ਡੇਟ ‘ਤੇ ਲਿਜਾਣ ਦੀ ਗੱਲ ਕਹਿਣ ਦਾ ਵੀ ਦੋਸ਼ ਹੈ। ਇਹ ਟੇਪ ਸਾਹਮਣੇ ਆਉਣ ਤੋਂ ਬਾਅਦ ਉਨ੍ਹਾਂ ਨੇ ਮੁਆਫ਼ੀ ਮੰਗੀ ਸੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article