PUNJABMAILUSA.COM

ਮਹਿਲਾ ਕਮਿਸ਼ਨ ਦੀ ਵਾਈਸ ਚੇਅਰਮੈਨ ਸਤਵੀਰ ਕੋਰ ਮਨਹੇੜਾ ਭਾਰ ਮੁਕਤ

ਮਹਿਲਾ ਕਮਿਸ਼ਨ ਦੀ ਵਾਈਸ ਚੇਅਰਮੈਨ ਸਤਵੀਰ ਕੋਰ ਮਨਹੇੜਾ ਭਾਰ ਮੁਕਤ

ਮਹਿਲਾ ਕਮਿਸ਼ਨ ਦੀ ਵਾਈਸ ਚੇਅਰਮੈਨ ਸਤਵੀਰ ਕੋਰ ਮਨਹੇੜਾ ਭਾਰ ਮੁਕਤ
November 27
17:20 2017

ਚੰਡੀਗੜ੍ਹ, 27 ਨਵੰਬਰ (ਪੰਜਾਬ ਮੇਲ)- ਪੰਜਾਬ ਰਾਜ ਮਹਿਲਾ ਕਸ਼ਿਮਨ ਦੀ ਵਾਈਸ ਚੇਅਰਮੈਨ ਸ਼੍ਰੀਮਤੀ ਸਤਵੀਰ ਕੋਰ ਮਨਹੇੜਾ ਨੂੰ ਅਹੁਦੇ ਦੀ ਮਿਆਦ ਪੂਰੀ ਹੋਣ ਉਪਰੰਤ ਭਾਰ ਮੁਕਤ ਕਰ ਦਿੱਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਸ਼੍ਰੀਮਤੀ ਸਤਵੀਰ ਕੋਰ ਮਨਹੇੜਾ ਨੂੰ ਤਿੰਨ ਸਾਲ ਲਈ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਵਾਈਸ ਚੇਅਰਮੈਨ ਨਿਯੁਕਤ ਕੀਤਾ ਗਿਆ ਸੀ ਅਤੇ ਇਹ ਮਿਆਦ ਪੂਰੀ ਹੋਣ ਉਪਰੰਤ ਪੰਜਾਬ ਰਾਜ ਮਹਿਲਾ ਕਮਿਸ਼ਨ ਐਕਟ 2001 ਅਨੁਸਾਰ ਉਨ੍ਹਾਂ ਨੂੰ ਅਹੁਦੇ ਤੋਂ ਭਾਰ ਮੁਕਤ ਕਰ ਦਿੱਤਾ ਗਿਆ। ਪੰਜਾਬ ਸਰਕਾਰ ਨੇ ਇਸ ਸਬੰਧੀ ਨੋਟੀਫੀਕੇਸ਼ਨ ਜਾਰੀ ਕਰ ਦਿੱਤਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਨੇ ਆਪਣੇ ਸਾਬਕਾ ਵਕੀਲ ਨੂੰ ਦੱਸਿਆ ਚੂਹਾ

ਟਰੰਪ ਨੇ ਆਪਣੇ ਸਾਬਕਾ ਵਕੀਲ ਨੂੰ ਦੱਸਿਆ ਚੂਹਾ

Read Full Article
    ਟੈਕਸਾਸ ਦੇ ਇਕ ਫੈਡਰਲ ਜੱਜ ਵੱਲੋਂ ਓਬਾਮਾਕੇਅਰ ਦੀ ਮਾਨਤਾ ਰੱਦ

ਟੈਕਸਾਸ ਦੇ ਇਕ ਫੈਡਰਲ ਜੱਜ ਵੱਲੋਂ ਓਬਾਮਾਕੇਅਰ ਦੀ ਮਾਨਤਾ ਰੱਦ

Read Full Article
    ਫਲੋਰਿਡਾ ਵਿਚ ਭਾਰਤੀ ਨੇ ਜਿੱਤੀ 104.4 ਕਰੋੜ ਦੀ ਲਾਟਰੀ

ਫਲੋਰਿਡਾ ਵਿਚ ਭਾਰਤੀ ਨੇ ਜਿੱਤੀ 104.4 ਕਰੋੜ ਦੀ ਲਾਟਰੀ

Read Full Article
    ਅਮਰੀਕੀ ਹਿਰਾਸਤ ਵਿਚ ਸੱਤ ਸਾਲ ਦੀ ਸ਼ਰਣਾਰਥੀ ਬੱਚੀ ਦੀ ਮੌਤ

ਅਮਰੀਕੀ ਹਿਰਾਸਤ ਵਿਚ ਸੱਤ ਸਾਲ ਦੀ ਸ਼ਰਣਾਰਥੀ ਬੱਚੀ ਦੀ ਮੌਤ

Read Full Article
    ਅੰਤਰਰਾਸ਼ਟਰੀ ਮੁਦਰਾ ਕੋਸ਼ ਤੋਂ ਮਿਲੇ ਫੰਡ ਦੀ ਵਰਤੋਂ ਆਪਣੇ ਚੀਨੀ ਕਰਜ਼ੇ ਚੁਕਾਉਣ ਲਈ ਨਾ ਕਰੇ ਪਾਕਿਸਤਾਨ : ਅਮਰੀਕਾ

ਅੰਤਰਰਾਸ਼ਟਰੀ ਮੁਦਰਾ ਕੋਸ਼ ਤੋਂ ਮਿਲੇ ਫੰਡ ਦੀ ਵਰਤੋਂ ਆਪਣੇ ਚੀਨੀ ਕਰਜ਼ੇ ਚੁਕਾਉਣ ਲਈ ਨਾ ਕਰੇ ਪਾਕਿਸਤਾਨ : ਅਮਰੀਕਾ

Read Full Article
    ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

Read Full Article
    ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

Read Full Article
    APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

Read Full Article
    ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

Read Full Article
    ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

Read Full Article
    ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

Read Full Article
    ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

Read Full Article
    ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

Read Full Article
    ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

Read Full Article
    ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

Read Full Article