PUNJABMAILUSA.COM

ਮਹਿਲਾ ਕ੍ਰਿਕਟ ਵਿਸ਼ਵ ਕੱਪ; ਭਾਰਤ ਨੇ ਪਾਕਿਸਤਾਨ ਨੂੰ ਵੱਡੇ ਅੰਤਰ ਨਾਲ ਹਰਾਇਆ

ਮਹਿਲਾ ਕ੍ਰਿਕਟ ਵਿਸ਼ਵ ਕੱਪ; ਭਾਰਤ ਨੇ ਪਾਕਿਸਤਾਨ ਨੂੰ ਵੱਡੇ ਅੰਤਰ ਨਾਲ ਹਰਾਇਆ

ਮਹਿਲਾ ਕ੍ਰਿਕਟ ਵਿਸ਼ਵ ਕੱਪ; ਭਾਰਤ ਨੇ ਪਾਕਿਸਤਾਨ ਨੂੰ ਵੱਡੇ ਅੰਤਰ ਨਾਲ ਹਰਾਇਆ
July 03
03:49 2017

ਡਰਬੀ, 2 ਜੁਲਾਈ (ਪੰਜਾਬ ਮੇਲ)- ਨਾਸ਼ਰਾ ਸੰਧੂ ਤੇ ਸਾਦੀਆ ਯੂਸੁਫ਼ ਦੀ ਫਿਰਕੀ ਦੇ ਕਮਾਲ ਨਾਲ ਪਾਕਿਸਤਾਨ ਨੇ ਆਈਸੀਸੀ ਮਹਿਲਾ ਕ੍ਰਿਕਟ ਵਿਸ਼ਵ ਕੱਪ ਦੇ ਗਰੁੱਪ ਮੈਚ ’ਚ ਅੱਜ ਇੱਥੇ ਭਾਰਤ ਨੂੰ ਨੌਂ ਵਿਕਟਾਂ ’ਤੇ 169 ਦੌੜਾਂ ’ਤੇ ਹੀ ਰੋਕ ਦਿੱਤਾ। ਖੱਬੇ ਹੱਥ ਦੀ ਸਪਿੰਨਰ ਨਾਸ਼ਰਾ ਨੇ 26 ਦੌੜਾਂ ਦੇ ਕੇ ਚਾਰ ਜਦਕਿ ਸਾਦੀਆ ਨੇ 30 ਦੌੜਾਂ ਦੇ ਕੇ ਦੋ ਵਿਕਟਾਂ ਹਾਸਲ ਕੀਤੀਆਂ ਜਿਸ ਨਾਲ ਭਾਰਤੀ ਬੱਲੇਬਾਜ਼ ਪੂਰੀ ਪਾਰੀ ਦੌਰਾਨ ਕਿਤੇ ਵੀ ਖੁੱਲ੍ਹ ਕੇ ਨਹੀਂ ਖੇਡ ਸਕੇ। ਤੇਜ਼ ਗੇਂਦਬਾਜ਼ ਡਾਇਨਾ ਬੇਗ ਨੇ ਵੀ 28 ਦੌੜਾਂ ਦੇ ਕੇ ਇੱਕ ਵਿਕਟ ਹਾਸਲ ਕੀਤੀ। ਭਾਰਤ ਵੱਲੋਂ ਸਲਾਮੀ ਬੱਲੇਬਾਜ਼ ਪੂਨਮ ਰਾਓਤ ਨੇ ਸਭ ਤੋਂ ਵੱਧ 47 ਦੌੜਾਂ ਦੀ ਪਾਰੀ ਖੇਡੀ ਜਦਕਿ ਦੀਪਤੀ ਸ਼ਰਮਾ ਨੇ 28 ਦੌੜਾਂ ਬਣਾਈਆਂ। ਸੁਸ਼ਮਾ ਵਰਮਾ (33) ਝੂਲਣ ਗੋਸਵਾਮੀ (14) ਨੇ ਸੱਤਵੀਂ ਵਿਕਟ ਲਈ 34 ਦੌੜਾਂ ਜੋੜ ਕੇ ਟੀਮ ਦਾ ਸਕੋਰ 150 ਤੋਂ ਪਾਰ ਪਹੁੰਚਾਇਆ। ਭਾਰਤੀ ਕਪਤਾਨ ਮਿਤਾਲੀ ਰਾਜ ਨੇ ਟੌਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਫ਼ੈਸਲਾ ਕੀਤਾ, ਪਰ ਪਾਕਿਸਤਾਨ ਦੀ ਸ਼ਾਨਦਾਰ ਗੇਂਦਬਾਜ਼ੀ ਸਾਹਮਣੇ ਭਾਰਤੀ ਟੀਮ ਬੇਬਸ ਨਜ਼ਰ ਆਈ।
ਖੱਬੇ ਹੱਥ ਦੀ ਸਪਿੰਨਰ ਏਕਤਾ ਬਿਸ਼ਟ ਦੀ ਫਿਰਕੀ ਦੇ ਕਮਾਲ ਨਾਲ ਭਾਰਤ ਨੇ ਆਈਸੀਸੀ ਮਹਿਲਾ ਕ੍ਰਿਕਟ ਵਿਸ਼ਵ ਕੱਪ ਦੇ ਰਾਉਂਡ ਰੌਬਿਨ ਮੈਚ ’ਚ ਅੱਜ ਇੱਥੇ ਪਾਕਿਸਤਾਨ ਨੂੰ ਘੱਟ ਸਕੋਰ ਵਾਲੇ ਮੈਚ ’ਚ 95 ਹਰਾ ਕੇ ਜਿੱਤ ਦੀ ਹੈਟ੍ਰਿੱਕ ਬਣਾ ਲਈ ਹੈ।
ਭਾਰਤ ਵੱਲੋਂ ਦਿੱਤੇ ਸਿਰਫ਼ 170 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਪਾਕਿਸਤਾਨ ਦੀ ਟੀਮ ਏਕਤਾ (18 ਦੌੜਾਂ ਦੇ ਕੇ ਪੰਜ ਵਿਕਟਾਂ) ਦੀਆਂ ਗੇਂਦਾਂ ਸਾਹਮਣੇ 48.1 ਓਵਰਾਂ ’ਚ 74 ਦੌੜਾਂ ਬਣਾ ਕੇ ਢੇਰ ਹੋ ਗਈ। ਤੇਜ਼ ਗੇਂਦਬਾਜ਼ ਮਾਨਸੀ ਜੋਸ਼ੀ ਨੇ ਦੋ ਜਦਕਿ ਝੂਲਣ ਗੋਸਵਾਮੀ, ਹਰਮਨਪ੍ਰੀਤ ਕੌਰ ਤੇ ਦੀਪਤੀ ਸ਼ਰਮਾ ਨੇ ਇੱਕ-ਇੱਕ ਵਿਕਟ ਹਾਸਲ ਕੀਤੀ। ਪਾਕਿਸਤਾਨ ਵੱਲੋਂ ਕਪਤਾਨ ਸਨਾ ਮੀਰ ਨੇ ਸਭ ਤੋਂ ਵੱਧ 29 ਦੌੜਾਂ ਬਣਾਈਆਂ। ਉਸ ਤੋਂ ਇਲਾਵਾ ਸਲਾਮੀ ਬੱਲੇਬਾਜ਼ ਨਾਹਿਦਾ ਖ਼ਾਨ (23) ਹੀ ਦੋਹਰੇ ਅੰਕੜੇ ਤੱਕ ਪਹੁੰਚ ਸਕੀ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

Read Full Article
    ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

Read Full Article
    ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

Read Full Article
    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article