PUNJABMAILUSA.COM

ਮਹਿਲਾ ਵਿਸ਼ਵ ਕੱਪ : ਆਸਰਟਰੇਲਿਆ ਨੂੰ 36 ਦੌੜਾਂ ਨਾਲ ਹਰਾ ਕੇ ਭਾਰਤ ਫਾਈਨਲ ’ਚ

ਮਹਿਲਾ ਵਿਸ਼ਵ ਕੱਪ : ਆਸਰਟਰੇਲਿਆ ਨੂੰ 36 ਦੌੜਾਂ ਨਾਲ ਹਰਾ ਕੇ ਭਾਰਤ ਫਾਈਨਲ ’ਚ

ਮਹਿਲਾ ਵਿਸ਼ਵ ਕੱਪ : ਆਸਰਟਰੇਲਿਆ ਨੂੰ 36 ਦੌੜਾਂ ਨਾਲ ਹਰਾ ਕੇ ਭਾਰਤ ਫਾਈਨਲ ’ਚ
July 20
21:13 2017

ਡਰਬੀ, 20 ਜੁਲਾਈ (ਪੰਜਾਬ ਮੇਲ)- ਭਾਰਤ ਦੀ ਹਰਮਨਪ੍ਰੀਤ ਕੌਰ ਦੀ ਸ਼ਾਨਦਾਰ ਪਾਰੀ (171 ਨਾਬਾਦ) ਦੀ ਬਦੌਲਤ ਮਹਿਲਾ ਵਿਸ਼ਵ ਕੱਪ ਦੇ ਦੂਜੇ ਸੈਮੀ ਫਾਈਨਲ ਵਿੱਚ ਭਾਰਤ ਨੇ ਮੌਜੂਦਾ ਚੈਂਪੀਅਨ ਆਸਰਟਰੇਲਿਆ ਨੂੰ 36 ਦੌੜਾਂ ਨਾਲ ਹਰਾ ਕੇ ਫਾਈਨਲ ਵਿੱਚ ਦਾਖਲਾ ਪਾ ਲਿਆ, ਜਿੱਥੇ ਉਸ ਦੀ ਟੱਕਰ ਐਤਵਾਰ ਨੂੰ ਮੇਜ਼ਬਾਨ ਇੰਗਲੈਂਡ ਨਾਲ ਹੋਵੇਗੀ।
ਭਾਰਤ ਵੱਲੋਂ ਪਹਿਲਾਂ ਬੱਲੇਬਾਜ਼ੀ ਕਰਦਿਆਂ ਚਾਰ ਵਿਕਟਾਂ ਪਿੱਛੇ 281 ਦੌੜਾਂ ਦੀ ਚੁਣੌਤੀ ਦੇ ਜਵਾਬ ਵਿੱਚ ਆਸਟਰੇਲਿਆਈ ਟੀਮ 40.1 ਓਵਰਾਂ ਿਵੱਚ 245 ਦੌੜਾਂ ’ਤੇ ਹੀ ਸਿਮਟ ਗਈ। ਸਕੋਰ ਖੜ੍ਹਾ ਕੀਤਾ। ਅੱਜ ਮੀਂਹ ਆਉਣ ਕਾਰਨ ਸੈਮੀ ਫਾਈਨਲ ਥੋੜ੍ਹਾਂ ਪਛੜ ਕੇ ਸ਼ੁਰੂ ਹੋਇਆ ਅਤੇ ਮੈਚ ਦੇ ਓਵਰਾਂ ਦੀ ਗਿਣਤੀ 42-42 ਕਰ ਦਿੱਤੀ ਗਈੇ। ਭਾਰਤੀ ਕਪਤਾਨ ਮਿਤਾਲੀ ਰਾਜ ਨੇ ਟਾਸ ਜਿੱਤ ਕੇ ਪਹਿਲਾਂ ਬੱਲਬਾਜ਼ੀ ਕਰਨ ਦਾ ਫੈਸਲਾ ਕੀਤਾ।
ਇਸ ਦੌਰਾਨ ਭਾਰਤ ਦੀ ਹਰਮਨਪ੍ਰੀਤ ਕੌਰ ਨੇ ਕ੍ਰਿਸ਼ਮਈ ਪਾਰੀ ਖੇਡਦਿਆਂ ਸਿਰਫ 115 ਗੇਂਦਾਂ ਵਿੱਚ 20 ਚੌਕਿਆਂ ਅਤੇ ਸੱਤ ਛੱਕਿਆਂ ਦੀ ਸਹਾਇਤਾ ਨਾਲ 171 ਦੌੜਾਂ ਦੀ ਪਾਰੀ ਖੇਡ ਕੇ ਇਤਿਹਾਸ ਸਿਰਜ ਦਿੱਤਾ। ਹਰਮਨ ਨੇ ਭਾਰਤ ਨੂੰ ਦੋ ਵਿਕਟਾਂ ਪਿੱਛੇ 35 ਦੌੜਾਂ ਦੇ ਨਾਜ਼ੁਕ ਸਕੋਰ ਤੋਂ ਉਭਾਰਦਿਆਂ ਸਥਿਤੀ ਨੂੰ ਸੰਭਾਲਿਆ ਅਤੇ ਕਪਤਾਨ ਮਿਤਾਲੀ ਰਾਜ (36) ਦੇ ਨਾਲ 66 ਦੌੜਾਂ ਦੀ ਅਹਿਮ ਸਾਂਝੇਦਾਰੀ ਕੀਤੀ। ਮਿਤਾਲੀ 61 ਗੇਂਦਾਂ ਵਿੱਚ ਦੋ ਚੌਕਿਆਂ ਦੀ ਮੱਦਦ ਨਾਲ 36 ਦੌੜਾਂ ਬਣਾ ਕੇ ਆਊਟ ਹੋ ਗਈ। ਉਸ ਸਮੇਂ ਭਾਰਤ ਦਾ ਸਕੋਰ ਤਿੰਨ ਵਿਕਟਾਂ ਉੁੱਤੇ 101 ਦੌੜਾਂ ਸੀ। ਅਜਿਹੇ ਸਮੇਂ ਹਰਮਨਪ੍ਰੀਤ ਨੂੰ ਦੀਪਤੀ ਸ਼ਰਮਾ ਦਾ ਸ਼ਾਨਦਾਰ ਸਾਥ ਮਿਲਿਆ। ਦੋਵਾਂ ਨੇ ਚੌਥੇ ਵਿਕਟ ਲਈ 137 ਦੌੜਾਂ ਦੀ ਸਾਂਝੇਦਾਰੀ ਕੀਤੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

Read Full Article
    ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

Read Full Article
    ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

Read Full Article
    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article