PUNJABMAILUSA.COM

ਮਹਿਲ ਕਲਾਂ ਤੋਂ ਹੰਸ ਰਾਜ ਹੰਸ ਬਣਾਇਆ ਜਾ ਸਕਦੈ ਉਮੀਦਵਾਰ!

ਮਹਿਲ ਕਲਾਂ ਤੋਂ ਹੰਸ ਰਾਜ ਹੰਸ ਬਣਾਇਆ ਜਾ ਸਕਦੈ ਉਮੀਦਵਾਰ!

ਮਹਿਲ ਕਲਾਂ ਤੋਂ ਹੰਸ ਰਾਜ ਹੰਸ ਬਣਾਇਆ ਜਾ ਸਕਦੈ ਉਮੀਦਵਾਰ!
November 23
10:01 2016

* ਹਲਕੇ ਦੀ ਵਿਧਾਇਕਾ ਦੇ ਸਮਰਥਕਾਂ ਨੇ ਬਾਹਰੀ ਉਮੀਦਵਾਰ ਦੇ ਵਿਰੋਧ ਦਾ ਕੀਤਾ ਫੈਸਲਾ
hansਸ਼ੇਰਪੁਰ, 23 ਨਵੰਬਰ (ਪੰਜਾਬ ਮੇਲ)- ਕਾਂਗਰਸੀ ਆਗੂ ਤੇ ਸੂਫ਼ੀ ਗਾਇਕ ਹੰਸ ਰਾਜ ਹੰਸ ਦੀਆਂ ਮਹਿਲ ਕਲਾਂ ਇਲਾਕੇ ‘ਚ ਸਰਗਰਮੀਆਂ ਨੇ ਇਲਾਕੇ ਵਿਚ ਨਵੀਂ ਚਰਚਾ ਛੇੜ ਦਿੱਤੀ ਹੈ। ਜਿੱਥੇ ਕਈ ਕਾਂਗਰਸੀ ਵਰਕਰਾਂ ਵਲੋਂ ਮਹਿਲ ਕਲਾਂ ਹਲਕੇ ਤੋਂ ਹੰਸ ਨੂੰ ਸੰਭਾਵੀ ਉਮੀਦਵਾਰ ਵਜੋਂ ਪੇਸ਼ ਕੀਤਾ ਜਾ ਰਿਹਾ ਹੈ, ਉਥੇ ਇਸ ਹਲਕੇ ਤੋਂ ਦੋ ਵਾਰ ਵਿਧਾਇਕ ਬਣ ਚੁੱਕੀ ਬੀਬੀ ਹਰਚੰਦ ਕੌਰ ਘਨੌਰੀ ਦੇ ਸਮਰਥਕਾਂ ਨੇ ਹਲਕੇ ਤੋਂ ਬਾਹਰਲੇ ਉਮੀਦਵਾਰ ਦਾ ਵਿਰੋਧ ਕਰਨ ਦਾ ਫ਼ੈਸਲਾ ਕੀਤਾ ਹੈ। ਪਿਛਲੇ ਦਿਨੀਂ ਬਰਨਾਲਾ ਵਿਖੇ ਕਾਂਗਰਸ ਦੇ ਸੂਬਾ ਪ੍ਰਧਾਨ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਇਕ ਸਮਾਗਮ ਦੌਰਾਨ ਜਿਸ ਤਰ੍ਹਾਂ ਹੰਸ ਰਾਜ ਹੰਸ ਨੇ ਦਿਲਚਸਪੀ ਦਿਖਾਈ, ਉਸ ਤੋਂ ਜਾਪਦਾ ਹੈ ਕਿ ਕਾਂਗਰਸ ਵਲੋਂ ਮਹਿਲ ਕਲਾਂ ਹਲਕੇ ਤੋਂ ਹੰਸ ਨੂੰ ਉਮੀਦਵਾਰ ਬਣਾਉਣਾ ਲਗਭਗ ਤੈਅ ਹੈ ਕਿਉਂਕਿ ਪ੍ਰਸ਼ਾਂਤ ਕਿਸ਼ੋਰ ਟੀਮ ਵਲੋਂ ਕੀਤੇ ਸਰਵੇ ਅਨੁਸਾਰ ਬੀਬੀ ਘਨੌਰੀ ਦੀ ਟਿਕਟ ਕੱਟੀ ਜਾਣ ਦੇ ਚਰਚੇ ਹਨ। ਦੂਜੇ ਪਾਸੇ ਕਾਂਗਰਸ ਦੇ ਬਲਾਕ ਪ੍ਰਧਾਨ ਹਰਦੀਪ ਸਿੰਘ ਹੈਪੀ, ਸੂਬਾ ਸਕੱਤਰ ਮੇਜਰ ਸਿੰਘ, ਜਗਰੂਪ ਸਿੰਘ, ਕੁਲਦੀਪ ਨੇ ਕਿਹਾ ਕਿ ਜੇਕਰ ਪਾਰਟੀ ਨੇ ਕਿਸੇ ਬਾਹਰਲੇ ਬੰਦੇ ਨੂੰ ਹਲਕਾ ਮਹਿਲਾ ਕਲਾਂ ਤੋਂ ਉਮੀਦਵਾਰ ਐਲਾਨ ਤਾਂ ਉਸ ਦਾ ਮੁਕੰਮਲ ਬਾਈਕਾਟ ਕੀਤਾ ਜਾਵੇਗਾ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਟੈਕਸਾਸ ਦੇ ਇਕ ਫੈਡਰਲ ਜੱਜ ਵੱਲੋਂ ਓਬਾਮਾਕੇਅਰ ਦੀ ਮਾਨਤਾ ਰੱਦ

ਟੈਕਸਾਸ ਦੇ ਇਕ ਫੈਡਰਲ ਜੱਜ ਵੱਲੋਂ ਓਬਾਮਾਕੇਅਰ ਦੀ ਮਾਨਤਾ ਰੱਦ

Read Full Article
    ਫਲੋਰਿਡਾ ਵਿਚ ਭਾਰਤੀ ਨੇ ਜਿੱਤੀ 104.4 ਕਰੋੜ ਦੀ ਲਾਟਰੀ

ਫਲੋਰਿਡਾ ਵਿਚ ਭਾਰਤੀ ਨੇ ਜਿੱਤੀ 104.4 ਕਰੋੜ ਦੀ ਲਾਟਰੀ

Read Full Article
    ਅਮਰੀਕੀ ਹਿਰਾਸਤ ਵਿਚ ਸੱਤ ਸਾਲ ਦੀ ਸ਼ਰਣਾਰਥੀ ਬੱਚੀ ਦੀ ਮੌਤ

ਅਮਰੀਕੀ ਹਿਰਾਸਤ ਵਿਚ ਸੱਤ ਸਾਲ ਦੀ ਸ਼ਰਣਾਰਥੀ ਬੱਚੀ ਦੀ ਮੌਤ

Read Full Article
    ਅੰਤਰਰਾਸ਼ਟਰੀ ਮੁਦਰਾ ਕੋਸ਼ ਤੋਂ ਮਿਲੇ ਫੰਡ ਦੀ ਵਰਤੋਂ ਆਪਣੇ ਚੀਨੀ ਕਰਜ਼ੇ ਚੁਕਾਉਣ ਲਈ ਨਾ ਕਰੇ ਪਾਕਿਸਤਾਨ : ਅਮਰੀਕਾ

ਅੰਤਰਰਾਸ਼ਟਰੀ ਮੁਦਰਾ ਕੋਸ਼ ਤੋਂ ਮਿਲੇ ਫੰਡ ਦੀ ਵਰਤੋਂ ਆਪਣੇ ਚੀਨੀ ਕਰਜ਼ੇ ਚੁਕਾਉਣ ਲਈ ਨਾ ਕਰੇ ਪਾਕਿਸਤਾਨ : ਅਮਰੀਕਾ

Read Full Article
    ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

Read Full Article
    ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

Read Full Article
    APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

Read Full Article
    ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

Read Full Article
    ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

Read Full Article
    ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

Read Full Article
    ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

Read Full Article
    ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

Read Full Article
    ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

Read Full Article
    ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

Read Full Article
    ਅੱਤਵਾਦੀਆਂ ਨੂੰ ਲਗਾਤਾਰ ਪਨਾਹ ਦੇ ਰਿਹਾ ਪਾਕਿਸਤਾਨ : ਨਿੱਕੀ ਹੈਲੀ

ਅੱਤਵਾਦੀਆਂ ਨੂੰ ਲਗਾਤਾਰ ਪਨਾਹ ਦੇ ਰਿਹਾ ਪਾਕਿਸਤਾਨ : ਨਿੱਕੀ ਹੈਲੀ

Read Full Article