PUNJABMAILUSA.COM

ਮਹਿੰਗੀ ਹੋਈ ਹਵਾਈ ਬੁਕਿੰਗ ਟਿਕਟ

ਮਹਿੰਗੀ ਹੋਈ ਹਵਾਈ ਬੁਕਿੰਗ ਟਿਕਟ

ਮਹਿੰਗੀ ਹੋਈ ਹਵਾਈ ਬੁਕਿੰਗ ਟਿਕਟ
September 16
08:00 2018

ਨਵੀਂ ਦਿੱਲੀ, 16 ਸਤੰਬਰ (ਪੰਜਾਬ ਮੇਲ)- ਨਵੰਬਰ ਮਹੀਨੇ ਦੇਸ਼ ‘ਚ ਕਿਸੇ ਜਗ੍ਹਾ ਘੁੰਮਣ ਲਈ ਹਵਾਈ ਸਫਰ ਕਰਨ ਦਾ ਪਲਾਨ ਬਣਾ ਰਹੇ ਹੋ, ਤਾਂ ਤੁਹਾਨੂੰ ਹੁਣ ਜੇਬ ਢਿੱਲੀ ਕਰਨੀ ਪਵੇਗੀ ਕਿਉਂਕਿ ਦੀਵਾਲੀ ਦੀਆਂ ਛੁੱਟੀਆਂ ਲਈ ਬੁੱਕ ਹੋਣ ਵਾਲੀਆਂ ਟਿਕਟਾਂ ਦੇ ਕਿਰਾਏ ਪਿਛਲੇ ਸਾਲ ਦੇ ਮੁਕਾਬਲੇ 7.5 ਫੀਸਦੀ ਵਧ ਗਏ ਹਨ। ਉੱਥੇ ਹੀ ਦੀਵਾਲੀ ਵਾਲੇ ਹਫਤੇ ‘ਚ ਜੇਕਰ ਦਿੱਲੀ ਅਤੇ ਮੁੰਬਈ ਤੋਂ ਗੋਆ ਜਾਣ ਦੀ ਯੋਜਨਾ ਹੈ, ਤਾਂ ਪਿਛਲੇ ਸਾਲ ਦੇ ਮੁਕਾਬਲੇ ਇਹ ਸਫਰ 30 ਫੀਸਦੀ ਮਹਿੰਗਾ ਪਵੇਗਾ। ਉਂਝ ਘਰੇਲੂ ਨੈੱਟਵਰਕ ‘ਤੇ ਕਿਰਾਇਆਂ ‘ਚ ਔਸਤ 7.5 ਫੀਸਦੀ ਦੀ ਤੇਜ਼ੀ ਦੇਖਣ ਨੂੰ ਮਿਲੀ ਹੈ।
ਵਿਸ਼ਲੇਸ਼ਕਾਂ ਮੁਤਾਬਕ ਛੁੱਟੀਆਂ ਦੌਰਾਨ ਕਿਰਾਏ ਹੋਰ ਵਧ ਸਕਦੇ ਹਨ। ਇੰਡਸਟਰੀ ਦੇ ਜਾਣਕਾਰਾਂ ਨੇ ਕਿਹਾ ਕਿ ਮੌਜੂਦਾ ਸਮੇਂ ਬੁਕਿੰਗ ਦੀ ਰਫਤਾਰ ਸਥਿਰ ਹੈ ਪਰ ਦੀਵਾਲੀ ਦੇ ਨੇੜੇ ਵਧਣ ਦੀ ਸੰਭਾਵਨਾ ਹੈ। ਉੱਥੇ ਹੀ ਜਿਨ੍ਹਾਂ ਘਰੇਲੂ ਮਾਰਗਾਂ ‘ਤੇ ਮੰਗ ਵਧੀ ਹੈ ਉਨ੍ਹਾਂ ‘ਚ ਰਾਜਸਥਾਨ, ਗੋਆ, ਹਿਮਾਚਲ ਪ੍ਰਦੇਸ਼, ਉਤਰਾਖੰਡ ਅਤੇ ਸਿੱਕਮ ਸ਼ਾਮਲ ਹਨ, ਯਾਨੀ ਇਨ੍ਹਾਂ ਥਾਵਾਂ ਲਈ ਟਿਕਟ ਬੁਕਿੰਗ ਪਿਛਲੇ ਸਾਲ ਦੇ ਮੁਕਾਬਲੇ ਮਹਿੰਗੀ ਹੋਈ ਹੈ। ਜ਼ਿਕਰਯੋਗ ਹੈ ਕਿ ਤਿਉਹਾਰ ਦੇ ਦਿਨਾਂ ਅਤੇ ਛੁੱਟੀਆਂ ਦੇ ਸਮੇਂ ਮੰਗ ਵਧਣ ਨਾਲ ਹਵਾਈ ਕਿਰਾਏ ਵਧ ਜਾਂਦੇ ਹਨ। ਪਿਛਲੇ ਮਹੀਨੇ ਸਪਾਈਸ ਜੈੱਟ ਨੇ ਵੀ ਸੰਕੇਤ ਦਿੱਤੇ ਸਨ ਕਿ ਆਉਣ ਵਾਲੇ ਤਿਉਹਾਰੀ ਸੀਜ਼ਨ ‘ਚ ਕਿਰਾਏ ਵਧ ਸਕਦੇ ਹਨ। ਤੇਲ ਕੀਮਤਾਂ ਵਧਣ ਅਤੇ ਰੁਪਏ ‘ਚ ਕਮਜ਼ੋਰੀ ਕਾਰਨ ਮੁਨਾਫੇ ‘ਤੇ ਮਾਰ ਝੱਲ ਰਹੀਆਂ ਹਵਾਬਾਜ਼ੀ ਕੰਪਨੀਆਂ ਲਈ ਇਹ ਸੀਜ਼ਨ ਰਾਹਤ ਬਣ ਸਕਦਾ ਹੈ। ਪਿਛਲੇ ਸਾਲ ਸਤੰਬਰ ਮਹੀਨੇ ਦਿੱਲੀ ‘ਚ ਜੈੱਟ ਫਿਊਲ ਦੀ ਕੀਮਤ 50,020 ਰੁਪਏ ਪ੍ਰਤੀ ਕਿਲੋਲੀਟਰ ਸੀ, ਜੋ ਕਿ ਹੁਣ 69,461 ਰੁਪਏ ਪ੍ਰਤੀ ਕਿਲੋਲੀਟਰ ਹੈ।

About Author

Punjab Mail USA

Punjab Mail USA

Related Articles

ads

Latest Category Posts

    ਸ਼ਿਕਾਗੋ ‘ਚ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਬਾਰੀ; ਡਾਕਟਰ ਤੇ ਇਕ ਪੁਲਿਸ ਕਰਮਚਾਰੀ ਸਮੇਤ 4 ਦੀ ਮੌਤ

ਸ਼ਿਕਾਗੋ ‘ਚ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਬਾਰੀ; ਡਾਕਟਰ ਤੇ ਇਕ ਪੁਲਿਸ ਕਰਮਚਾਰੀ ਸਮੇਤ 4 ਦੀ ਮੌਤ

Read Full Article
    ਅਮਰੀਕਾ ‘ਚ ਭਾਰਤੀ-ਅਮਰੀਕੀ 8 ਔਰਤਾਂ ਨੂੰ ਕੀਤਾ ਗਿਆ ਸਨਮਾਨਤ

ਅਮਰੀਕਾ ‘ਚ ਭਾਰਤੀ-ਅਮਰੀਕੀ 8 ਔਰਤਾਂ ਨੂੰ ਕੀਤਾ ਗਿਆ ਸਨਮਾਨਤ

Read Full Article
    ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article