PUNJABMAILUSA.COM

ਮਾਂਟਰੀਅਲ ਦੀ ਮਸ਼ਹੂਰ ਪ੍ਰੋਫੈਸਰ ਹੋਈ ਲਾਪਤਾ

ਮਾਂਟਰੀਅਲ ਦੀ ਮਸ਼ਹੂਰ ਪ੍ਰੋਫੈਸਰ ਹੋਈ ਲਾਪਤਾ

ਮਾਂਟਰੀਅਲ ਦੀ ਮਸ਼ਹੂਰ ਪ੍ਰੋਫੈਸਰ ਹੋਈ ਲਾਪਤਾ
August 14
16:48 2017

ਮਾਂਟਰੀਆਲ, 14 ਅਗਸਤ (ਪੰਜਾਬ ਮੇਲ)- ਕੈਨੇਡਾ ਦੇ ਮਾਂਟਰੀਆਲ ‘ਚ ਇਕ ਮਸ਼ਹੂਰ ਪ੍ਰੋਫੈਸਰ ਲਾਪਤਾ ਹੋ ਗਈ ਹੈ। ਇਸ ਪ੍ਰੋਫੈਸਰ ਦਾ ਨਾਂ ਐਲਨੋਰ ਸਟੂਬਲੀ ਹੈ, ਜੋ ਕਿ ਕਿਊਬੈਕ ਦੀ ਮੈਕਗਿਲ ਯੂਨੀਵਰਸਿਟੀ ਦੀ ਸੰਗੀਤ ਪ੍ਰੋਫੈਸਰ ਹੈ। ਐਲਨੋਰ ਬੀਤੀ 7 ਅਗਸਤ ਤੋਂ ਲਾਪਤਾ ਹੈ। ਉਸ ਦੀ ਭਾਲ ਲਈ ਪੁਲਿਸ ਅਤੇ ਪਰਿਵਾਰ ਨੇ ਲੋਕਾਂ ਨੂੰ ਮਦਦ ਦੀ ਅਪੀਲ ਕੀਤੀ ਹੈ।
57 ਸਾਲਾ ਐਲਨੋਰ ਨੂੰ ਆਖਰੀ ਵਾਰ ਮਾਂਟਰੀਆਲ ‘ਚ ਨੇਟਰੇ-ਡੈਮ ਅਤੇ ਸੈਂਟ ਫਿਲਿਪ ‘ਚ ਸੜਕ ਦੇ ਚੌਰਾਹੇ ‘ਤੇ ਦੇਖਿਆ ਗਿਆ ਸੀ, ਉਸ ਨੂੰ ਇਕ ਦੋਸਤ ਵਲੋਂ ਛੱਡਿਆ ਗਿਆ ਸੀ। ਐਲਨੋਰ ਵ੍ਹੀਲ ਚੇਅਰ ‘ਤੇ ਹੈ ਅਤੇ ਵੈਸਾਖੀ ਦੇ ਸਹਾਰੇ ਤੁਰਦੀ ਹੈ। ਉਹ ਆਪਣੀ ਇਸ ਹਾਲਤ ਲਈ ਬਕਾਇਦਾ ਦਵਾਈ ਲੈਂਦੀ ਸੀ।
ਐਲਨੋਰ ਦੀ ਪਛਾਣ ਦੱਸਦੇ ਹੋਏ ਪੁਲਿਸ ਨੇ ਕਿਹਾ ਕਿ ਉਸ ਦਾ ਕੱਦ 5 ਫੁੱਟ 3 ਇੰਚ ਹੈ। ਉਸ ਦੀਆਂ ਅੱਖਾਂ ਅਤੇ ਵਾਲਾਂ ਦਾ ਰੰਗ ਭੂਰਾ ਹੈ। ਉਸ ਦੇ ਭਰਾ ਦਾ ਕਹਿਣਾ ਹੈ ਕਿ ਪੁਲਿਸ ਮਦਦਗਾਰ ਰਹੀ ਹੈ ਪਰ ਉਸ ਦੀ ਭੈਣ ਦਾ ਕੁਝ ਪਤਾ ਨਹੀਂ ਲੱਗ ਸਕਿਆ। ਉਸ ਨੇ ਕਿਹਾ ਕਿ ਉਸ ਨੇ ਕਈ ਵਾਰ ਉਸ ਦਾ ਫੋਨ ਲਾਇਆ ਪਰ ਉਹ ਹਰ ਵਾਰ ਬੰਦ ਹੀ ਆਉਂਦਾ ਹੈ।
ਐਲਨੋਰ ਦੇ ਲਾਪਤਾ ਹੋਣ ਦੀ ਖਬਰ ਬਾਰੇ ਜਾਣ ਕੇ ਉਸ ਦੇ ਸਹਿ-ਕਰਮਚਾਰੀ ਹੈਰਾਨ ਹਨ। ਉਹ ਉਸ ਨੂੰ ਵਿਦਿਆਰਥੀਆਂ ਲਈ ਸ਼ਾਨਦਾਰ ਵਿਦਵਾਨ ਬੁਲਾਉਂਦੇ ਹਨ। ਪੁਲਿਸ ਨੇ ਹੁਣ ਐਲਨੋਰ ਦੀ ਭਾਲ ਲਈ ਲੋਕਾਂ ਕੋਲੋਂ ਮਦਦ ਦੀ ਮੰਗ ਕੀਤੀ ਹੈ ਅਤੇ ਕਿਹਾ ਹੈ ਕਿ ਜਿਸ ਕਿਸੇ ਨੂੰ ਵੀ ਉਸ ਬਾਰੇ ਜਾਣਕਾਰੀ ਮਿਲੇ ਉਹ ਤੁਰੰਤ ਸਾਡੇ ਨਾਲ ਸੰਪਰਕ ਕਾਇਮ ਕਰਨ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਨੇ 2020 ਦੀਆਂ ਰਾਸ਼ਟਰਪਤੀ ਚੋਣਾਂ ਲਈ ਬਿਜ਼ੀ ਪ੍ਰਚਾਰ ਮੁਹਿੰਮ ਤੋਂ ਪਹਿਲਾਂ ਕਰਵਾਈ ਮੈਡੀਕਲ ਜਾਂਚ

ਟਰੰਪ ਨੇ 2020 ਦੀਆਂ ਰਾਸ਼ਟਰਪਤੀ ਚੋਣਾਂ ਲਈ ਬਿਜ਼ੀ ਪ੍ਰਚਾਰ ਮੁਹਿੰਮ ਤੋਂ ਪਹਿਲਾਂ ਕਰਵਾਈ ਮੈਡੀਕਲ ਜਾਂਚ

Read Full Article
    ਸ਼ਿਕਾਗੋ ਤੋਂ ਵਾਸ਼ਿੰਗਟਨ ਜਾ ਰਹੇ ਜਹਾਜ਼ ‘ਚ ਗੜਬੜੀ ਕਾਰਨ ਪਿਟਸਬਰਗ ‘ਚ ਕਰਵਾਈ ਜਹਾਜ਼ ਦੀ ਐਮਰਜੈਂਸੀ ਲੈਂਡਿੰਗ

ਸ਼ਿਕਾਗੋ ਤੋਂ ਵਾਸ਼ਿੰਗਟਨ ਜਾ ਰਹੇ ਜਹਾਜ਼ ‘ਚ ਗੜਬੜੀ ਕਾਰਨ ਪਿਟਸਬਰਗ ‘ਚ ਕਰਵਾਈ ਜਹਾਜ਼ ਦੀ ਐਮਰਜੈਂਸੀ ਲੈਂਡਿੰਗ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ ਇਕ ਹੀ ਪਰਿਵਾਰ ਦੇ 5 ਲੋਕਾਂ ਦੀ ਹੱਤਿਆ

ਅਮਰੀਕਾ ‘ਚ ਗੋਲੀਬਾਰੀ ਦੌਰਾਨ ਇਕ ਹੀ ਪਰਿਵਾਰ ਦੇ 5 ਲੋਕਾਂ ਦੀ ਹੱਤਿਆ

Read Full Article
    ਦੱਖਣੀ ਕੈਲੀਫੋਰਨੀਆ ‘ਚ ਘਰ ਅੰਦਰ ਗੋਲੀਬਾਰੀ, 3 ਬੱਚਿਆਂ ਸਮੇਤ 5 ਦੀ ਮੌਤ

ਦੱਖਣੀ ਕੈਲੀਫੋਰਨੀਆ ‘ਚ ਘਰ ਅੰਦਰ ਗੋਲੀਬਾਰੀ, 3 ਬੱਚਿਆਂ ਸਮੇਤ 5 ਦੀ ਮੌਤ

Read Full Article
    ਟਰੰਪ ਦੇ ਸਭ ਤੋਂ ਲੰਬੇ ਸਮੇਂ ਤੱਕ ਸਲਾਹਕਾਰ ਰਹੇ ਰੋਜਰ ਸਟੋਨ ਝੂਠ ਬੋਲਣ ਦੇ ਮਾਮਲੇ ਵਿਚ ਦੋਸ਼ੀ ਕਰਾਰ

ਟਰੰਪ ਦੇ ਸਭ ਤੋਂ ਲੰਬੇ ਸਮੇਂ ਤੱਕ ਸਲਾਹਕਾਰ ਰਹੇ ਰੋਜਰ ਸਟੋਨ ਝੂਠ ਬੋਲਣ ਦੇ ਮਾਮਲੇ ਵਿਚ ਦੋਸ਼ੀ ਕਰਾਰ

Read Full Article
    ਨਿਊਜਰਸੀ ‘ਚ ਫੁੱਟਬਾਲ ਮੈਚ ਦੌਰਾਨ ਅਣਪਛਾਤੇ ਵਿਅਕਤੀ ਵੱਲੋਂ ਗੋਲੀਬਾਰੀ ‘ਚ 2 ਲੋਕ ਜ਼ਖਮੀ

ਨਿਊਜਰਸੀ ‘ਚ ਫੁੱਟਬਾਲ ਮੈਚ ਦੌਰਾਨ ਅਣਪਛਾਤੇ ਵਿਅਕਤੀ ਵੱਲੋਂ ਗੋਲੀਬਾਰੀ ‘ਚ 2 ਲੋਕ ਜ਼ਖਮੀ

Read Full Article
    ਅਮਰੀਕੀ ਸੈਨੇਟ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ 550ਵੇਂ ਪ੍ਰਕਾਸ਼ ਪੁਰਬ ਨੂੰ ਦਿੱਤੀ ਮਾਨਤਾ

ਅਮਰੀਕੀ ਸੈਨੇਟ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ 550ਵੇਂ ਪ੍ਰਕਾਸ਼ ਪੁਰਬ ਨੂੰ ਦਿੱਤੀ ਮਾਨਤਾ

Read Full Article
    ਲੰਡਨ ਵਿਖੇ ਨਾਟੋ ਦੀ 70ਵੀਂ ਵਰ੍ਹੇਗੰਢ ਦੇ ਸਿਖਰ ਸੰਮੇਲਨ ‘ਚ ਹਿੱਸਾ ਲੈਣਗੇ ਟਰੰਪ

ਲੰਡਨ ਵਿਖੇ ਨਾਟੋ ਦੀ 70ਵੀਂ ਵਰ੍ਹੇਗੰਢ ਦੇ ਸਿਖਰ ਸੰਮੇਲਨ ‘ਚ ਹਿੱਸਾ ਲੈਣਗੇ ਟਰੰਪ

Read Full Article
    ਅਮਰੀਕੀ ਇਤਿਹਾਸ ‘ਚ ਮਹਾਦੋਸ਼ ਨੂੰ ਲੈ ਕੇ ਦੋਹਰੇ ਮਾਪਦੰਡ ਕਦੇ ਨਹੀਂ ਦੇਖੇ ਗਏ : ਟਰੰਪ

ਅਮਰੀਕੀ ਇਤਿਹਾਸ ‘ਚ ਮਹਾਦੋਸ਼ ਨੂੰ ਲੈ ਕੇ ਦੋਹਰੇ ਮਾਪਦੰਡ ਕਦੇ ਨਹੀਂ ਦੇਖੇ ਗਏ : ਟਰੰਪ

Read Full Article
    ਉਬਰ ਨੂੰ 65 ਕਰੋੜ ਡਾਲਰ ਦਾ ਜੁਰਮਾਨਾ

ਉਬਰ ਨੂੰ 65 ਕਰੋੜ ਡਾਲਰ ਦਾ ਜੁਰਮਾਨਾ

Read Full Article
    ਕੈਲੀਫੋਰਨੀਆ : ਸਕੂਲ ਵਿਚ ਗੋਲੀਬਾਰੀ ਕਰਨ ਵਾਲੇ ਹਮਲਾਵਰ ਦੀ ਹਸਪਤਾਲ ‘ਚ ਹੋਈ ਮੌਤ

ਕੈਲੀਫੋਰਨੀਆ : ਸਕੂਲ ਵਿਚ ਗੋਲੀਬਾਰੀ ਕਰਨ ਵਾਲੇ ਹਮਲਾਵਰ ਦੀ ਹਸਪਤਾਲ ‘ਚ ਹੋਈ ਮੌਤ

Read Full Article
    ਅਮਰੀਕਾ ਦੀ ਸੰਸਦ ਨੇ ਸਰਬਸੰਮਤੀ ਨਾਲ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਇਤਿਹਾਸਕ, ਸੰਸਕ੍ਰਿਤਕ ਅਤੇ ਧਾਰਮਿਕ ਮਹੱਤਵ ਨੂੰ ਮਾਨਤਾ ਦਿੰਦੇ ਹੋਏ ਮਤਾ ਪਾਸ

ਅਮਰੀਕਾ ਦੀ ਸੰਸਦ ਨੇ ਸਰਬਸੰਮਤੀ ਨਾਲ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਇਤਿਹਾਸਕ, ਸੰਸਕ੍ਰਿਤਕ ਅਤੇ ਧਾਰਮਿਕ ਮਹੱਤਵ ਨੂੰ ਮਾਨਤਾ ਦਿੰਦੇ ਹੋਏ ਮਤਾ ਪਾਸ

Read Full Article
    ਕੈਲੀਫੋਰਨੀਆ ਦੇ ਸਕੂਲ ‘ਚ ਵਿਦਿਆਰਥੀ ਵੱਲੋਂ ਗੋਲੀਬਾਰੀ ਦੌਰਾਨ 2 ਮੌਤਾਂ; 3 ਜ਼ਖਮੀ

ਕੈਲੀਫੋਰਨੀਆ ਦੇ ਸਕੂਲ ‘ਚ ਵਿਦਿਆਰਥੀ ਵੱਲੋਂ ਗੋਲੀਬਾਰੀ ਦੌਰਾਨ 2 ਮੌਤਾਂ; 3 ਜ਼ਖਮੀ

Read Full Article
    ਭਾਰਤ-ਅਮਰੀਕਾ ਵਿਚਕਾਰ ਜਲਦ ਹੀ ਨਵਾਂ ਵਪਾਰ ਸਮਝੌਤਾ ਹੋਣ ਦੀ ਸੰਭਾਵਨਾ

ਭਾਰਤ-ਅਮਰੀਕਾ ਵਿਚਕਾਰ ਜਲਦ ਹੀ ਨਵਾਂ ਵਪਾਰ ਸਮਝੌਤਾ ਹੋਣ ਦੀ ਸੰਭਾਵਨਾ

Read Full Article
    ਕੈਲੇਫੋਰਨੀਆਂ’ਚ ਸੜਕ ਹਾਦਸੇ ‘ਚ ਪੰਜਾਬੀ ਦੀ ਮੌਤ

ਕੈਲੇਫੋਰਨੀਆਂ’ਚ ਸੜਕ ਹਾਦਸੇ ‘ਚ ਪੰਜਾਬੀ ਦੀ ਮੌਤ

Read Full Article