PUNJABMAILUSA.COM

ਮਾਂ ਨੂੰ ਮਿਲ ਫੁੱਟ-ਫੁੱਟ ਕੇ ਰੋਇਆ ਬਲਾਤਕਾਰੀ ਬਾਬਾ

ਮਾਂ ਨੂੰ ਮਿਲ ਫੁੱਟ-ਫੁੱਟ ਕੇ ਰੋਇਆ ਬਲਾਤਕਾਰੀ ਬਾਬਾ

ਮਾਂ ਨੂੰ ਮਿਲ ਫੁੱਟ-ਫੁੱਟ ਕੇ ਰੋਇਆ ਬਲਾਤਕਾਰੀ ਬਾਬਾ
September 15
08:37 2017

ਚੰਡੀਗੜ੍ਹ, 15 ਸਤੰਬਰ (ਪੰਜਾਬ ਮੇਲ) – ਸਾਧਵੀਆਂ ਨਾਲ ਬਲਾਤਕਾਰ ਕਰਨ ਦੇ ਜ਼ਰਮ ਵਿੱਚ ਸੁਨਾਰੀਆ ਜੇਲ੍ਹ ‘ਚ ਸਜ਼ਾ ਕੱਟ ਰਹੇ ਗੁਰਮੀਤ ਰਾਮ ਰਹੀਮ ਨੂੰ ਮਿਲਣ ਉਸ ਦੀ ਮਾਂ ਨਸੀਬ ਕੌਰ ਪਹੁੰਚੀ। ਦੋਨਾਂ ਦੀ ਕਰੀਬ 20 ਮਿੰਟ ਦੀ ਆਹਮੋ ਸਾਹਮਣੇ ਮੁਲਾਕਾਤ ਹੋਈ। ਸੂਤਰਾਂ ਦੀ ਮੰਨੀਏ ਤਾਂ ਰਾਮ ਰਹੀਮ ਨੂੰ ਕਰੀਬ 3.35 ਵਜੇ ਬੈਰਕ ਤੋਂ ਬਾਹਰ ਕੱਢਿਆ ਗਿਆ। ਮਾਂ ਨੂੰ ਵੇਖ ਕੇ ਰਾਮ ਰਹੀਮ ਦੀਆਂ ਅੱਖਾਂ ‘ਚ ਅੱਥਰੂ ਆ ਗਏ। ਉਹ ਆਪਣੀ ਮਾਂ ਨੂੰ ਗਲ਼ੇ ਮਿਲਣਾ ਚਾਹੁੰਦਾ ਸੀ ਪਰ ਜੇਲ੍ਹ ‘ਚ ਸ਼ੀਸ਼ੇ ਦੀ ਕੰਧ ਕਾਰਨ ਇਹ ਨਹੀਂ ਹੋ ਸਕਿਆ। ਰਾਮ ਰਹੀਮ ਨੇ ਕਰੀਬ 20 ਮਿੰਟ ਤਕ ਆਪਣੀ ਮਾਂ ਨਾਲ ਮੁਲਾਕਾਤ ਕੀਤੀ ਪਰ ਇਸ ਦੌਰਾਨ ਦੋਨਾਂ ਦਰਮਿਆਨ ਬਹੁਤ ਘੱਟ ਗੱਲਬਾਤ ਹੋਈ। ਦੱਸਿਆ ਜਾਂਦਾ ਹੈ ਕਿ ਦੋਨੋਂ ਮਾਂ-ਬੇਟੇ ਇਕ ਦੂਜੇ ਨੂੰ ਦੇਖ ਕੇ ਰੋਂਦੇ ਰਹੇ। ਕਰੀਬ 4.02 ਵਜੇ ਨਸੀਬ ਕੌਰ ਅੱਥਰੂ ਪੂੰਝਦੀ ਹੋਈ ਜੇਲ੍ਹ ਤੋਂ ਬਾਹਰ ਨਿਕਲੀ ਅਤੇ ਉਹ ਗੱਡੀ ਵਿਚ ਬੈਠ ਕੇ ਹਿਸਾਰ ਵੱਲ ਰਵਾਨਾ ਹੋ ਗਈ। ਸੁਰੱਖਿਆ ਏਜੰਸੀਆਂ ਇਸ ਦੌਰਾਨ ਪੂਰੀ ਤਰ੍ਹਾਂ ਅਲਰਟ ਰਹੀਆਂ। 82 ਸਾਲਾ ਨਸੀਬ ਕੌਰ ਵੀਰਵਾਰ ਦੁਪਹਿਰ ਕਰੀਬ 3.10 ਵਜੇ ਕਾਰ ‘ਚ ਸਵਾਰ ਹੋ ਕੇ ਰੋਹਤਕ ਪਹੁੰਚੀ। ਜੇਲ੍ਹ ਤੋਂ ਕਰੀਬ 200 ਮੀਟਰ ਦੂਰ ਬੈਰੀਕੇਟਸ ‘ਤੇ ਪੂਰੀ ਜਾਣਕਾਰੀ ਲੈਣ ਦੇ ਬਾਅਦ ਨਸੀਬ ਕੌਰ ਦੀ ਕਾਰ ਨੂੰ ਮੁੱਖ ਗੇਟ ਦੇ ਨਜ਼ਦੀਕ ਤਕ ਲਿਜਾਂਦਾ ਗਿਆ। ਉਹ ਨਾ ਤਾਂ ਸਹੀ ਢੰਗ ਨਾਲ ਚੱਲ ਪਾ ਰਹੀ ਸੀ ਅਤੇ ਨਾ ਹੀ ਆਪਣੇ ਸਹਾਰੇ ਖੜ੍ਹੀ ਹੋ ਪਾ ਰਹੀ ਸੀ। ਦੱਸਣਯੋਗ ਹੈ ਕਿ ਗੁਰਮੀਤ ਨੇ ਜੇਲ੍ਹ ਪ੍ਰਸ਼ਾਸਨ ਨੂੰ 10 ਲੋਕਾਂ ਦੇ ਨਾਵਾਂ ਦੀ ਸੂਚੀ ਦਿੱਤੀ ਸੀ ਪਰ ਹਾਲੇ ਤਕ ਕੋਈ ਉਸ ਨੂੰ ਮਿਲਣ ਨਹੀਂ ਪਹੁੰਚਿਆ ਸੀ।

About Author

Punjab Mail USA

Punjab Mail USA

Related Articles

ads

Latest Category Posts

    ਪ੍ਰਮਿਲਾ ਜਯਾਪਾਲ ਕਰੇਗੀ ਟਰੰਪ ਦੇ ਭਾਸ਼ਣ ਦਾ ਬਾਈਕਾਟ

ਪ੍ਰਮਿਲਾ ਜਯਾਪਾਲ ਕਰੇਗੀ ਟਰੰਪ ਦੇ ਭਾਸ਼ਣ ਦਾ ਬਾਈਕਾਟ

Read Full Article
    ਅਮਰੀਕਾ ’ਚ ਪਰਵਾਸ ਘਟਾਉਣ ਲਈ ਮੈਰਿਟ-ਆਧਾਰਤ ਆਵਾਸ ਪ੍ਰਣਾਲੀ ਉਤੇ ਦਿੱਤਾ ਜਾ ਰਿਹਾ ਜ਼ੋਰ!

ਅਮਰੀਕਾ ’ਚ ਪਰਵਾਸ ਘਟਾਉਣ ਲਈ ਮੈਰਿਟ-ਆਧਾਰਤ ਆਵਾਸ ਪ੍ਰਣਾਲੀ ਉਤੇ ਦਿੱਤਾ ਜਾ ਰਿਹਾ ਜ਼ੋਰ!

Read Full Article
    ਅਮਰੀਕਾ ‘ਚ ਇਮੀਗ੍ਰੇਸ਼ਨ ਵਿਭਾਗ ਵੱਲੋਂ ਸਟੋਰਾਂ ‘ਤੇ ਛਾਪੇਮਾਰੀ ਦੌਰਾਨ 21 ਗ੍ਰਿਫ਼ਤਾਰ

ਅਮਰੀਕਾ ‘ਚ ਇਮੀਗ੍ਰੇਸ਼ਨ ਵਿਭਾਗ ਵੱਲੋਂ ਸਟੋਰਾਂ ‘ਤੇ ਛਾਪੇਮਾਰੀ ਦੌਰਾਨ 21 ਗ੍ਰਿਫ਼ਤਾਰ

Read Full Article
    ਗੁਰਦੁਆਰਾ ਸਿੰਘ ਸਭਾ ਮਿਲਪੀਟਸ ਵਿਖੇ ਡਾ. ਪ੍ਰਿਤਪਾਲ ਸਿੰਘ ਦੇ ਮਾਤਾ ਜੀ ਦੇ ਅਕਾਲ ਚਲਾਣੇ ਦੀ ਅੰਤਿਮ ਅਰਦਾਸ

ਗੁਰਦੁਆਰਾ ਸਿੰਘ ਸਭਾ ਮਿਲਪੀਟਸ ਵਿਖੇ ਡਾ. ਪ੍ਰਿਤਪਾਲ ਸਿੰਘ ਦੇ ਮਾਤਾ ਜੀ ਦੇ ਅਕਾਲ ਚਲਾਣੇ ਦੀ ਅੰਤਿਮ ਅਰਦਾਸ

Read Full Article
    ਕੈਲੀਫੋਰਨੀਆ ਸਟੇਟ ਸਕੱਤਰ ਐਲਕਸ ਪਡੀਲਾ ਨੇ ਟਰੰਪ ਦੀਆਂ ਇੰਮੀਗ੍ਰਾਂਟ ਵਿਰੋਧੀ ਟਿੱਪਣੀਆਂ ਦੀ ਕੀਤੀ ਆਲੋਚਨਾ

ਕੈਲੀਫੋਰਨੀਆ ਸਟੇਟ ਸਕੱਤਰ ਐਲਕਸ ਪਡੀਲਾ ਨੇ ਟਰੰਪ ਦੀਆਂ ਇੰਮੀਗ੍ਰਾਂਟ ਵਿਰੋਧੀ ਟਿੱਪਣੀਆਂ ਦੀ ਕੀਤੀ ਆਲੋਚਨਾ

Read Full Article
    13 ਬੱਚਿਆਂ ਨੂੰ ਘਰ ‘ਚ ਬੰਧਕ ਬਣਾਉਣ ਦੇ ਦੋਸ਼ ਹੇਠ ਪਤੀ-ਪਤਨੀ ਗ੍ਰਿਫਤਾਰ

13 ਬੱਚਿਆਂ ਨੂੰ ਘਰ ‘ਚ ਬੰਧਕ ਬਣਾਉਣ ਦੇ ਦੋਸ਼ ਹੇਠ ਪਤੀ-ਪਤਨੀ ਗ੍ਰਿਫਤਾਰ

Read Full Article
    ਅਮਰੀਕਾ ਵਿਚਲੇ ਗ਼ੈਰਕਾਨੂੰਨੀ ਪ੍ਰਵਾਸੀਆਂ ਦੀਆਂ ਵਧੀਆਂ ਮੁਸ਼ਕਲਾਂ

ਅਮਰੀਕਾ ਵਿਚਲੇ ਗ਼ੈਰਕਾਨੂੰਨੀ ਪ੍ਰਵਾਸੀਆਂ ਦੀਆਂ ਵਧੀਆਂ ਮੁਸ਼ਕਲਾਂ

Read Full Article
    ਨੀਟੂ ਸਿੰਘ ਕਾਹਲੋਂ ਵੱਲੋਂ ਸੈਨਹੋਜ਼ੇ ਗੁਰਦੁਆਰਾ ਕਮੇਟੀ ਤੋਂ ਅਸਤੀਫਾ

ਨੀਟੂ ਸਿੰਘ ਕਾਹਲੋਂ ਵੱਲੋਂ ਸੈਨਹੋਜ਼ੇ ਗੁਰਦੁਆਰਾ ਕਮੇਟੀ ਤੋਂ ਅਸਤੀਫਾ

Read Full Article
    ਰੁਸਤਮ-ਏ-ਹਿੰਦ ਸੁਖਚੈਨ ਸਿੰਘ ਚੀਮਾ ਤੇ ਨਾਜਰ ਸਿੰਘ ਪਹਿਲਵਾਨ ਦੀ ਮੌਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ

ਰੁਸਤਮ-ਏ-ਹਿੰਦ ਸੁਖਚੈਨ ਸਿੰਘ ਚੀਮਾ ਤੇ ਨਾਜਰ ਸਿੰਘ ਪਹਿਲਵਾਨ ਦੀ ਮੌਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ

Read Full Article
    ਫਰਿਜ਼ਨੋ ਇਲਾਕੇ ਦੇ ਸਮੂਹ ਪੰਜਾਬੀਆਂ ਨੇ ਲੋਹੜੀ ਤੇ ਮਾਘੀ ਬੜੀ ਧੂਮਧਾਮ ਨਾਲ ਮਨਾਈ

ਫਰਿਜ਼ਨੋ ਇਲਾਕੇ ਦੇ ਸਮੂਹ ਪੰਜਾਬੀਆਂ ਨੇ ਲੋਹੜੀ ਤੇ ਮਾਘੀ ਬੜੀ ਧੂਮਧਾਮ ਨਾਲ ਮਨਾਈ

Read Full Article
    ਫਰਿਜ਼ਨੋ ਵਿਖੇ ਲੋਹੜੀ ਧੂਮਧਾਮ ਨਾਲ ਮਨਾਈ ਗਈ

ਫਰਿਜ਼ਨੋ ਵਿਖੇ ਲੋਹੜੀ ਧੂਮਧਾਮ ਨਾਲ ਮਨਾਈ ਗਈ

Read Full Article
    ਕੈਲੀਫੋਰਨੀਆ ‘ਚ ਆਪਣੇ 13 ਬੱਚਿਆਂ ਨੂੰ ਬੰਧਕ ਬਣਾ ਕੇ ਰੱਖਣ ਵਾਲਾ ਜੋੜਾ ਗ੍ਰਿਫ਼ਤਾਰ

ਕੈਲੀਫੋਰਨੀਆ ‘ਚ ਆਪਣੇ 13 ਬੱਚਿਆਂ ਨੂੰ ਬੰਧਕ ਬਣਾ ਕੇ ਰੱਖਣ ਵਾਲਾ ਜੋੜਾ ਗ੍ਰਿਫ਼ਤਾਰ

Read Full Article
    ਅਮਰੀਕਾ ‘ਚ ਗੈਰ ਕਾਨੂੰਨੀ ਢੰਗ ਨਾਲ ਰਹੇ ਰਹੇ ਲੋਕਾਂ ’ਤੇ ਸੰਕਟ ਦੇ ਬੱਦਲ

ਅਮਰੀਕਾ ‘ਚ ਗੈਰ ਕਾਨੂੰਨੀ ਢੰਗ ਨਾਲ ਰਹੇ ਰਹੇ ਲੋਕਾਂ ’ਤੇ ਸੰਕਟ ਦੇ ਬੱਦਲ

Read Full Article
    2020 ਤੱਕ ਭਾਰਤੀ ਮੂਲ ਦਾ ਵਿਅਕਤੀ ਹੋਵੇਗਾ ਅਮਰੀਕੀ ਰਾਸ਼ਟਰਪਤੀ!

2020 ਤੱਕ ਭਾਰਤੀ ਮੂਲ ਦਾ ਵਿਅਕਤੀ ਹੋਵੇਗਾ ਅਮਰੀਕੀ ਰਾਸ਼ਟਰਪਤੀ!

Read Full Article
    ਅਮਰੀਕੀ ਰਾਜਦੂਤ ਜੌਨ ਫਿਲੀ ਵੱਲੋਂ ਅਸਤੀਫ਼ਾ

ਅਮਰੀਕੀ ਰਾਜਦੂਤ ਜੌਨ ਫਿਲੀ ਵੱਲੋਂ ਅਸਤੀਫ਼ਾ

Read Full Article