PUNJABMAILUSA.COM

ਮਾਇਆਵਤੀ ਨੇ ਭਾਜਪਾ ਨੂੰ ਲਿਆ ਨਿਸ਼ਾਨੇ ‘ਤੇ; ਕਿਹਾ, ਭਾਜਪਾ ਮੇਰੀ ਵੀ ਕਰਵਾ ਸਕਦੀ ਹੈ ਹੱਤਿਆ

ਮਾਇਆਵਤੀ ਨੇ ਭਾਜਪਾ ਨੂੰ ਲਿਆ ਨਿਸ਼ਾਨੇ ‘ਤੇ; ਕਿਹਾ, ਭਾਜਪਾ ਮੇਰੀ ਵੀ ਕਰਵਾ ਸਕਦੀ ਹੈ ਹੱਤਿਆ

ਮਾਇਆਵਤੀ ਨੇ ਭਾਜਪਾ ਨੂੰ ਲਿਆ ਨਿਸ਼ਾਨੇ ‘ਤੇ; ਕਿਹਾ, ਭਾਜਪਾ ਮੇਰੀ ਵੀ ਕਰਵਾ ਸਕਦੀ ਹੈ ਹੱਤਿਆ
March 25
16:55 2018

ਲਖਨਊ, 25 ਮਾਰਚ (ਪੰਜਾਬ ਮੇਲ)-ਐੈੱਸ.ਪੀ-ਬਸਪਾ ਇਕੱਠ ਹੋਣ ਤੋਂ ਬਾਅਦ ਗੈਸਟ ਹਾਊਸ ਕਾਂਡ ਯਾਦ ਦਿਵਾਉਣ ਵਾਲੀ ਭਾਜਪਾ ਨੂੰ ਬਸਪਾ ਮੁਖੀ ਮਾਇਆਵਤੀ ਨੇ ਨਿਸ਼ਾਨੇ ‘ਤੇ ਲਿਆ ਹੈ। ਉਨ੍ਹਾਂ ਨੇ ਕਿਹਾ ਕਿ ਭਾਜਪਾ ਵਾਲੇ ਇਸ ਕਾਲੀ ਕਰਤੂਤ ਬਾਰੇ ‘ਚ ਕਿਉਂ ਨਹੀਂ ਦੱਸਦੇ ਕਿ ਜਿਸ ਪੁਲਿਸ ਅਫ਼ਸਰ ਦੇ ਸੁਰੱਖਿਆ ‘ਚ ਗੈਸਟ ਹਾਊਸ ਕਾਂਡ ਹੋਇਆ, ਉਸ ਨੂੰ ਯੋਗੀ ਸਰਕਾਰ ਨੇ ਡੀ.ਜੀ.ਪੀ. ਬਣਾ ਦਿੱਤਾ। ਇਹ ਸਾਡੇ ਜ਼ਖਮਾਂ ‘ਤੇ ਨਮਕ ਛਿੜਕਣ ਵਰਗਾ ਹੈ। ਇਹ ਵੀ ਸ਼ੱਕ ਹੁੰਦਾ ਹੈ ਕਿ ਭਾਜਪਾ ਮੇਰੀ ਵੀ ਹੱਤਿਆ ਕਰਵਾ ਸਕਦੀ ਹੈ। ਇਸ ਤੋਂ ਪਹਿਲਾਂ ਸਹਾਰਨਪੁਰ ਦੰਗਿਆਂ ਦੌਰਾਨ ਸ਼ੱਬੀਰਪੁਰ ‘ਚ ਵੀ ਮੇਰੀ ਹੱਤਿਆ ਕਰਨ ਦੀ ਕੋਸ਼ਿਸ਼ ਕੀਤੀ ਗਈ।
ਮਾਇਆਵਤੀ ਨੇ ਕਿਹਾ ਹੈ ਕਿ ਭਾਜਪਾ ਗੈਸਟ ਗਾਊਸ ਕਾਂਡ ਦੀ ਯਾਦ ਦਿਵਾਉਂਦਾ ਹੈ ਪਰ 2003 ‘ਚ ਤਾਂ ਮੈਨੂੰ ਭਾਜਪਾ ਨੇ ਹੀ ਬਲੈਕਮੇਲ ਕੀਤਾ ਸੀ। ਜਦੋਂ ਮੈਂ ਮੁੱਖ ਮੰਤਰੀ ਸੀ ਜਦੋਂ ਕਿਹਾ ਸੀ ਕਿ ਅੱਗੇ ਵੀ ਰਹਿਣਾ ਹੈ ਤਾਂ ਲੋਕਸਭਾ ‘ਚ ਅਸੀਂ 80 ਤੋਂ 60 ਸੀਟ ਦਿਓ ਤਾਂ ਮੈਨੂੰ ਮਜ਼ਬੂਰੀ ‘ਚ ਅਸਤੀਫਾ ਦੇਣਾ ਪਿਆ। ਉਸ ਤੋਂ ਬਾਅਦ ਸੀ.ਬੀ.ਆਈ. ਜਾਂਚ ਕਰਵਾ ਕੇ ਮੇਰੇ ਉਪਰ ਫਰਜੀ ਮੁਕੱਦਮਾ ਕਰਵਾਇਆ ਗਿਆ। ਬਾਅਦ ‘ਚ ਕੋਰਟ ਨੇ ਉਸ ਨੂੰ ਖਾਰਿਜ ਕਰ ਦਿੱਤਾ। ਇਸ ਤੋਂ ਇਲਾਵਾ ਵੀ ਸਮੇਂ-ਸਮੇਂ ‘ਤੇ ਜਾਂਚ ਦੇ ਨਾਮ ‘ਤੇ ਤੰਗ ਕੀਤਾ ਜਾ ਰਿਹਾ ਹੈ।
ਮਾਇਆਵਤੀ ਦਾ ਕਹਿਣਾ ਹੈ ਕਿ ਭਾਜਪਾ ਰਾਜਸਭਾ ‘ਚ ਜਿੱਤ ਤੋਂ ਬਾਅਦ ਖੁਸ਼ੀਆਂ ਮਨਾ ਰਹੀ ਹੈ। ਮੈਂ ਦੱਸਣਾ ਚਾਹੁੰਦੀ ਹਾਂ ਕਿ ਇਹ ਜਿੱਤ ਫੂਲਪੁਰ ਅਤੇ ਗੋਰਖਪੁਰ ਦੀ ਹਾਰ ਦਾ ਬਦਲਾ ਨਹੀਂ ਹੋ ਸਕਦਾ। ਭਾਵੇਂ ਹੀ ਉਹ ਜਿਨੇ ਮਰਜੀ ਲੱਡੂ ਖਾ ਲੈਣ। ਸੀ.ਐੈਮ. ਦੇ ਇਲਾਕੇ ਗੋਰਖਪੁਰ ‘ਚ 28 ਸਾਲ ਬਾਅਦ ਅਤੇ ਡਿਪਟੀ ਸੀ.ਐੈੱਮ. ਦੇ ਇਲਾਕੇ ਫੂਲਪੁਰ ‘ਚ ਹਾਰ ਦਾ ਧੱਬਾ ਇਸ ਜਿੱਤ ਨਾਲ ਸਾਫ ਹੋਣ ਵਾਲਾ ਨਹੀਂ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article