PUNJABMAILUSA.COM

ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

August 14
10:07 2019

ਟਰੇਸੀ, 14 ਅਗਸਤ (ਨੀਟਾ/ਕੁਲਵੰਤ/ਪੰਜਾਬ ਮੇਲ)- ਪਿਛਲੇ ਦਿਨੀਂ ਟਰੇਸੀ ਨੇੜਲੇ ਸ਼ਹਿਰ ਮਾਊਂਟੇਨ ਹਾਊਸ ਨਿਵਾਸੀ ਸ. ਕੁਲਬੀਰ ਸਿੰਘ ਸਿੱਧੂ ਤੇ ਸਰਦਾਰਨੀ ਸੁਖਵੰਤ ਕੌਰ ਸਿੱਧੂ ਨੂੰ ਉਸ ਵਕਤ ਭਾਰੀ ਸਦਮਾ ਪਹੁੰਚਿਆ, ਜਦੋਂ ਉਨ੍ਹਾਂ ਦਾ 19 ਸਾਲ ਦਾ ਜਵਾਨ ਪੁੱਤ ਸੁਮੇਧ ਸਿੰਘ ਸਿੱਧੂ ਇਸ ਫ਼ਾਨੀ ਦੁਨੀਆਂ ਨੂੰ ਅਚਾਨਕ ਸਦਾ ਲਈ ਅਲਵਿਦਾ ਆਖ ਗਿਆ। ਸੁਮੇਧ ਆਪਣੇ ਪਿੱਛੇ ਮਾਤਾ-ਪਿਤਾ ਤੋਂ ਬਿਨਾ ਇੱਕ ਹੋਰ ਭਰਾ ਕਰਨ ਸਿੰਘ ਨੂੰ ਵਿਲਕਦਾ ਛੱਡ ਗਿਆ। ਸੁਮੇਧ ਸਿੰਘ ਸਿੱਧੂ ਦੀ ਲਾਸ਼ ਉਸਦੀ ਗੱਡੀ ਸਮੇਤ ਮਾਊਂਟੇਨ ਹਾਊਸ ਨੇੜਲੀ ਝੀਲ ਵਿਚੋਂ ਬਰਾਮਦ ਹੋਈ। ਸੁਮੇਧ ਸਿੰਘ ਸਿੱਧੂ ਦਾ ਫਿਊਨਰਲ 17 ਅਗਸਤ ਦਿਨ ਸ਼ਨੀਵਾਰ ਸਵੇਰੇ 10 ਵਜੇ Fry’s Memorial Chapel, 550 S Central Avenue, Tracy, CA 95376 ਵਿਖੇ ਹੋਵੇਗਾ। ਉਪਰੰਤ ਭੋਗ ਅਤੇ ਅੰਤਿਮ ਅਰਦਾਸ ਦੁਪਿਹਰ 1.30 ਗੁਰਦਵਾਰਾ ਦਸ਼ਮੇਸ਼ ਦਰਬਾਰ, 11770 West Clover Rd, Tracy, CA 95304 ਵਿਖੇ ਹੋਵੇਗੀ। ਹੋਰ ਵਧੇਰੇ ਜਾਣਕਾਰੀ ਜਾਂ ਦੁੱਖ ਸਾਂਝਾ ਕਰਨ ਲਈ 510-378-3264 ਜਾਂ 510-378-2236 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

Read Full Article
    ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

    ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

    ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

    ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

    ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

    ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

    ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

    15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

    ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

    ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

Read Full Article
    ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

Read Full Article
    ਅਮਰੀਕਾ ਦੇ 22 ਰਾਜਾਂ ਅਤੇ 7 ਸ਼ਹਿਰਾਂ ਨੇ ਟਰੰਪ ਵਿਰੁੱਧ ਦਾਇਰ ਕੀਤਾ ਮੁਕੱਦਮਾ