PUNJABMAILUSA.COM

ਮਾਨਚੈਸਟਰ ਸ਼ਹਿਰ ‘ਚ ਇਕ ਸਟ੍ਰੀਟ ਪਾਰਟੀ ‘ਚ ਗੋਲੀਬਾਰੀ ਦੌਰਾਨ 2 ਬੱਚਿਆਂ ਸਣੇ 10 ਲੋਕ ਜ਼ਖਮੀ

ਮਾਨਚੈਸਟਰ ਸ਼ਹਿਰ ‘ਚ ਇਕ ਸਟ੍ਰੀਟ ਪਾਰਟੀ ‘ਚ ਗੋਲੀਬਾਰੀ ਦੌਰਾਨ 2 ਬੱਚਿਆਂ ਸਣੇ 10 ਲੋਕ ਜ਼ਖਮੀ

ਮਾਨਚੈਸਟਰ ਸ਼ਹਿਰ ‘ਚ ਇਕ ਸਟ੍ਰੀਟ ਪਾਰਟੀ ‘ਚ ਗੋਲੀਬਾਰੀ ਦੌਰਾਨ 2 ਬੱਚਿਆਂ ਸਣੇ 10 ਲੋਕ ਜ਼ਖਮੀ
August 12
17:33 2018

ਲੰਡਨ, 12 ਅਗਸਤ (ਪੰਜਾਬ ਮੇਲ)- ਯੂ.ਕੇ. ਦੇ ਮਾਨਚੈਸਟਰ ਸ਼ਹਿਰ ‘ਚ ਮੋਸ ਸਾਈਡ ਏਰੀਏ ‘ਚ ਇਕ ਸਟ੍ਰੀਟ ਪਾਰਟੀ ‘ਚ ਗੋਲੀਬਾਰੀ ਹੋਣ ਦੀ ਘਟਨਾ ਦੀ ਖਬਰ ਮਿਲੀ ਹੈ। ਇਸ ਗੋਲੀਬਾਰੀ ‘ਚ 2 ਬੱਚਿਆਂ ਸਣੇ 10 ਲੋਕ ਜ਼ਖਮੀ ਹੋ ਗਏ ਹਨ। ਇਸ ਗੋਲੀਬਾਰੀ ਤੋਂ ਬਾਅਦ ਪੁਲਸ ਨੂੰ ਕਲੇਰਮੋਂਟ ਰੋਡ ‘ਤੇ ਫੋਨ ਕਰਕੇ ਬੁਲਾਇਆ ਗਿਆ। ਪੁਲਸ ਨੇ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਗੋਲੀਬਾਰੀ ‘ਚ 9 ਜ਼ਖਮੀਆਂ ਦੇ ਮਾਮੂਲੀ ਸੱਟਾਂ ਲੱਗੀਆਂ ਤੇ 10ਵੇਂ ਜ਼ਖਮੀ ਦੀ ਹਾਲਤ ਗੰਭੀਰ ਹੈ।
ਪੁਲਸ ਨੇ ਦੱਸਿਆ ਕਿ ਸ਼ਹਿਰ ਦੀ ਐਲੇਕਜ਼ੈਂਡਰਾ ਪਾਰਕ ‘ਚ ਕੈਰੇਬੀਅਨ ਕਾਰਨੀਵਾਲ ਦੇ ਪਹਿਲੇ ਹਫਤੇ ਸੜਕ ‘ਤੇ ਪਾਰਟੀ ਕੀਤੀ ਜਾ ਰਹੀ ਸੀ, ਇਸੇ ਦੌਰਾਨ ਕਿਸੇ ਨੇ ਗੋਲੀਆਂ ਚਲਾ ਦਿੱਤੀਆਂ। ਪੁਲਸ ਨੇ ਕਿਹਾ ਕਿ ਜ਼ਖਮੀਆਂ ਨੂੰ ਹਸਪਤਾਲ ਇਲਾਜ ਲਈ ਦਾਖਲ ਕਰਵਾ ਦਿੱਤਾ ਗਿਆ ਹੈ। ਕੈਰੇਬੀਅਨ ਕਾਰਨੀਵਾਲ 1972 ਤੋਂ ਹਰੇਕ ਸਾਲ ਗਰਮੀਆਂ ‘ਚ ਮਨਾਇਆ ਜਾਂਦਾ ਰਿਹਾ ਹੈ। ਭਾਰਤੀ ਮੂਲ ਦੇ ਇਕ ਚਸ਼ਮਦੀਦ ਨਿਕ ਸਿਨ੍ਹਾ ਨੇ ਦੱਸਿਆ ਕਿ ਉਨ੍ਹਾਂ ਦੇ ਘਰ ਦੇ ਨੇੜੇਓਂ ਕਾਰਨੀਵਾਲ ਸ਼ਾਂਤੀਪੂਰਨ ਢੰਗ ਨਾਲ ਲੰਘਿਆ ਸੀ ਪਰ ਇਸੇ ਦੌਰਾਨ ਉਨ੍ਹਾਂ ਨੇ ਗੋਲੀਆਂ ਚੱਲਣ ਦੀ ਆਵਾਜ਼ ਸੁਣੀ ਤੇ ਪਾਰਟੀ ‘ਚ ਭਾਜੜ ਮਚ ਗਈ। ਉਨ੍ਹਾਂ ਨੇ ਕਿਹਾ ਕਿ ਕਿਸੇ ਕਾਰਨੀਵਾਲ ‘ਚ ਅਜਿਹੀ ਘਟਨਾ ਦਾ ਹੋਣਾ ਸ਼ਰਮਨਾਕ ਹੈ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤ-ਪਾਕਿਸਤਾਨ ਵਿਚਾਲੇ ਚੱਲ ਰਹੀ ਸਥਿਤੀ ਬੇਹੱਦ ਖ਼ਤਰਨਾਕ : ਟਰੰਪ

ਭਾਰਤ-ਪਾਕਿਸਤਾਨ ਵਿਚਾਲੇ ਚੱਲ ਰਹੀ ਸਥਿਤੀ ਬੇਹੱਦ ਖ਼ਤਰਨਾਕ : ਟਰੰਪ

Read Full Article
    ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

Read Full Article
    ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

Read Full Article
    ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

Read Full Article
    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article