PUNJABMAILUSA.COM

ਮਾਨ ਸਿੰਘ ਖਾਲਸਾ ‘ਤੇ ਹਮਲਾ ਕਰਨ ਵਾਲਿਆਂ ਖਿਲਾਫ਼ ਨਫ਼ਰਤੀ ਅਪਰਾਧ ਦੇ ਦੋਸ਼ ਲੱਗੇ

ਮਾਨ ਸਿੰਘ ਖਾਲਸਾ ‘ਤੇ ਹਮਲਾ ਕਰਨ ਵਾਲਿਆਂ ਖਿਲਾਫ਼ ਨਫ਼ਰਤੀ ਅਪਰਾਧ ਦੇ ਦੋਸ਼ ਲੱਗੇ

ਮਾਨ ਸਿੰਘ ਖਾਲਸਾ ‘ਤੇ ਹਮਲਾ ਕਰਨ ਵਾਲਿਆਂ ਖਿਲਾਫ਼ ਨਫ਼ਰਤੀ ਅਪਰਾਧ ਦੇ ਦੋਸ਼ ਲੱਗੇ
October 19
10:26 2016

14
ਕੌਂਟਰਾ ਕੋਸਟਾ, 19 ਅਕਤੂਬਰ (ਪੰਜਾਬ ਮੇਲ)- 41 ਸਾਲਾ ਅਮਰੀਕੀ-ਸਿੱਖ ਮਾਨ ਸਿੰਘ ਖਾਲਸਾ ‘ਤੇ ਹਮਲਾ ਕਰ ਕੇ ਉਸ ਦੇ ਕੇਸਾਂ ਤੇ ਦਸਤਾਰ ਦੀ ਬੇਅਦਬੀ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਨਫ਼ਰਤੀ ਅਪਰਾਧ ਦੇ ਦੋਸ਼ ਆਇਦ ਕੀਤੇ ਗਏ ਹਨ। ਕੈਲੀਫੋਰਨੀਆ ਵਿਚ ਆਈ.ਟੀ. ਮਾਹਿਰ ਮਾਨ ਸਿੰਘ ਖਾਲਸਾ ਨੇ ਕਿਹਾ ਕਿ ਉਸ ‘ਤੇ ਹਮਲਾ ਕਰਨ ਵਾਲਿਆਂ ਖ਼ਿਲਾਫ਼ ਦੋਸ਼ ਆਇਦ ਹੋਣੇ ਅਮਰੀਕਾ ਵਿਚ ਸਿੱਖ ਭਾਈਚਾਰੇ ਖ਼ਿਲਾਫ਼ ਹੋ ਰਹੀ ਹਿੰਸਾ ਵਿਰੁੱਧ ਪਹਿਲਾ ਕਦਮ ਹੈ। ਕੌਂਟਰਾ ਕੋਸਟਾ ਕਾਊਂਟੀ ਜ਼ਿਲ੍ਹਾ ਅਟਾਰਨੀ ਦਫ਼ਤਰ ਵੱਲੋਂ ਹਮਲਾਵਰਾਂ ਖ਼ਿਲਾਫ਼ ਨਫ਼ਰਤੀ ਅਪਰਾਧ ਤਹਿਤ ਦੋਸ਼ ਆਇਦ ਕੀਤੇ ਗਏ।
ਦੱਸਣਯੋਗ ਹੈ ਕਿ 25 ਸਤੰਬਰ ਦੀ ਰਾਤ ਨੂੰ ਖਾਲਸਾ ਘਰ ਨੂੰ ਜਾ ਰਿਹਾ ਸੀ, ਜਦੋਂ ਕਾਰ ਸਵਾਰ ਵਿਅਕਤੀਆਂ ਨੇ ਉਸ ਦੀ ਕਾਰ ‘ਤੇ ਬੀਅਰ ਦੀ ਬੋਤਲ ਸੁੱਟੀ। ਜਦੋਂ ਖ਼ਾਲਸਾ ਨੇ ਉਨ੍ਹਾਂ ਨੂੰ ਇਸ ਦਾ ਕਾਰਨ ਪੁੱਛਿਆ ਤਾਂ ਉਨ੍ਹਾਂ ਨੇ ਗਾਲੀ-ਗਲੋਚ ਸ਼ੁਰੂ ਕਰ ਦਿੱਤਾ। ਖਾਲਸਾ ਉਥੋਂ ਚਲਾ ਗਿਆ ਪਰ ਹਮਲਾਵਰਾਂ ਨੇ ਉਸ ਨੂੰ ਰਸਤੇ ਵਿਚ ਘੇਰ ਲਿਆ ਅਤੇ ਉਸ ਨਾਲ ਕੁੱਟਮਾਰ ਕਰਨ ਤੋਂ ਇਲਾਵਾ ਉਸ ਦੀ ਦਸਤਾਰ ਤੇ ਕੇਸਾਂ ਦੀ ਬੇਅਦਬੀ ਕੀਤੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article