PUNJABMAILUSA.COM

ਮਾਮਲਾ ਐਸ.ਪੀ. ਸਲਵਿੰਦਰ ਸਿੰਘ ਦੁਆਰਾ ਡਰੱਗ ਸਮੱਗਲਰਾਂ ਦੀ ਮਦਦ ਨੂੰ ਕਬੂਲਣ ਦਾ

ਮਾਮਲਾ ਐਸ.ਪੀ. ਸਲਵਿੰਦਰ ਸਿੰਘ ਦੁਆਰਾ ਡਰੱਗ ਸਮੱਗਲਰਾਂ ਦੀ ਮਦਦ ਨੂੰ ਕਬੂਲਣ ਦਾ

ਮਾਮਲਾ ਐਸ.ਪੀ. ਸਲਵਿੰਦਰ ਸਿੰਘ ਦੁਆਰਾ ਡਰੱਗ ਸਮੱਗਲਰਾਂ ਦੀ ਮਦਦ ਨੂੰ ਕਬੂਲਣ ਦਾ
January 22
22:02 2016

simarjeet singh
ਐਸ.ਪੀ. ਸਲਵਿੰਦਰ ਦੀਆਂ ਨਜਾਇਜ ਜਾਇਦਾਦਾਂ ਦੀ ਕੁਰਕੀ ਕਰਵਾ ਕੇ ਬਣਦੀ ਰਕਮ ਪਠਾਨਕੋਟ ਹਮਲੇ ਦੇ ਸ਼ਹੀਦ ਫੋਜੀਆਂ ਦੇ ਪਰਿਵਾਰਾਂ ਨੂੰ ਦਿੱਤੀ ਜਾਵੇ -ਬੈਂਸ
ਲੁਧਿਆਣਾ, 22 ਜਨਵਰੀ (ਪੰਜਾਬ ਮੇਲ/ਪ੍ਰਿਤਪਾਲ ਸਿੰਘ ਪਾਲੀ)- ਟੀਮ ਇਨਸਾਫ ਦੇ ਮੁਖੀ ਤੇ ਅਜਾਦ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਪਠਾਨਕੋਟ ਏਅਰਬਸ ਹਮਲੇ ਵਿੱਚ ਜਾਂਚ ਏਜੰਸੀਆਂ ਦੀ ਪੁੱਛਗਿੱਛ ਦਾ ਸਾਹਮਣਾ ਕਰ ਰਹੇ ਤੇ ਹੀਰਿਆਂ ਦੇ ਲਾਲਚ ਵਿੱਚ ਡਰੱਗ ਸਮੱਗਲਰਾਂ ਦੀ ਮਦਦ ਕਰਨ ਵਾਲੇ ਪੰਜਾਬ ਪੁਲਿਸ ਦੇ ਐਸ.ਪੀ. ਸਲਵਿੰਦਰ ਸਿੰਘ ਦੀਆਂ ਨਜਾਇਜ ਜਾਇਦਾਦਾਂ ਦੀ ਕੁਰਕੀ ਕਰਵਾ ਕੇ ਇਕੱਠੀ ਹੋਣ ਵਾਲੀ ਰਕਮ ਦੇਸ਼ ਦੀ ਰਾਖੀ ਲਈ ਪਠਾਨਕੋਟ ਹਮਲੇ ਵਿੱਚ ਸ਼ਹੀਦ ਹੋਣ ਵਾਲੇ ਫੋਜੀਆਂ ਦੇ ਪਰਿਵਾਰਾਂ ਨੂੰ ਦਿੱਤੀ ਜਾਵੇ।
ਉਨਾਂ ਕਿਹਾ ਕਿ ਐਸ.ਪੀ. ਨੇ ਜਾਂਚ ਦੌਰਾਨ ਆਪਣੀ ਇਸ ਘਿਨਾਉਣੀ ਹਰਕਤ ਨੂੰ ਕਬੂਲ ਕੀਤਾ ਹੈ ਕਿ ਉਹ ਹੀਰੇ ਲੈ ਕੇ ਡਰੱਗ ਸਮੱਗਲਰਾਂ ਨੂੰ ਬਾਰਡਰ ਤੋਂ ਪਾਰ ਨਸ਼ਾ ਲਿਆਉਣ ਵਿੱਚ ਉਹਨਾਂ ਦੀ ਅਕਸਰ ਮਦਦ ਕਰਦਾ ਸੀ ਤੇ ਪਠਾਨਕੋਟ ਏਅਰਬਸ ਤੇ ਹਮਲਾ ਕਰਨ ਵਾਲੇ ਅੱਤਵਾਦੀਆਂ ਦੀ ਮਦਦ ਵੀ ਉਸ ਨੇ ਡਰੱਗ ਸਮੱਗਲਰ ਸਮਝ ਕੇ ਹੀ ਕੀਤੀ ਸੀ ਜਿਸ ਦੀ ਏਜੰਸੀਆਂ ਦੁਆਰਾ ਗੰਭਰੀਤਾ ਨਾਲ ਜਾਂਚ ਵੀ ਕੀਤੀ ਜਾ ਰਹੀ ਹੈ। ਸ.ਬੈਂਸ ਨੇ ਕਿਹਾ ਕਿ ਦੇਸ਼ ਦੀ ਰਾਖੀ ਲਈ ਸ਼ਹੀਦ ਹੋਣ ਵਾਲੇ ਬਹਾਦਰ ਫੋਜੀਆਂ ਦੇ ਪਰਿਵਾਰਾਂ ਨੂੰ ਜੋ ਘਾਟਾ ਪਿਆ ਹੈ,ਉਸ ਨੂੰ ਕਦੇ ਪੂਰਾ ਤਾਂ ਨਹੀਂ ਕੀਤਾ ਜਾ ਸਕਦਾ ਪਰ ਕੇਂਦਰ ਸਰਕਾਰ ਨੂੰ ਮਦਦ ਦੇ ਤੌਰ ਤੇ ਐਸ.ਪੀ. ਦੁਆਰਾ ਹੀਰਿਆਂ ਦੀ ਬਦੌਲਤ ਇਕੱਠੀਆਂ ਕੀਤੀਆਂ ਗਈਆਂ ਨਜਾਇਜ ਜਾਇਦਾਦਾਂ ਦਾ ਵੇਰਵਾ ਬਣਾ ਕੇ ਉਸ ਦੀ ਕੁਰਕੀ ਕਰਵਾਉਣੀ ਚਾਹੀਦੀ ਹੈ ਤੇ ਇਕੱਠੀ ਹੋਣ ਵਾਲੀ ਰਕਮ ਨੂੰ ਸ਼ਹੀਦ ਫੋਜੀਆਂ ਦੇ ਪਰਿਵਾਰਾਂ ਵਿੱਚ ਵੰਡਣਾ ਚਾਹੀਦਾ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਸਖ਼ਤੀ ਦੇ ਬਾਵਜੂਦ ਵੀ ਸਭ ਤੋਂ ਜ਼ਿਆਦਾ ਐੱਚ-1ਬੀ ਵੀਜ਼ਾ ਹੋਏ ਜਾਰੀ

ਅਮਰੀਕਾ ‘ਚ ਸਖ਼ਤੀ ਦੇ ਬਾਵਜੂਦ ਵੀ ਸਭ ਤੋਂ ਜ਼ਿਆਦਾ ਐੱਚ-1ਬੀ ਵੀਜ਼ਾ ਹੋਏ ਜਾਰੀ

Read Full Article
    ਨਿਊ ਓਰਲੀਨਜ਼ ‘ਚ ਉਸਾਰੀ ਅਧੀਨ ਹੋਟਲ ਦਾ ਇਕ ਹਿੱਸਾ ਢਹਿ ਢੇਰੀ; 2 ਲੋਕਾਂ ਦੀ ਮੌਤ, 20 ਜ਼ਖਮੀ

ਨਿਊ ਓਰਲੀਨਜ਼ ‘ਚ ਉਸਾਰੀ ਅਧੀਨ ਹੋਟਲ ਦਾ ਇਕ ਹਿੱਸਾ ਢਹਿ ਢੇਰੀ; 2 ਲੋਕਾਂ ਦੀ ਮੌਤ, 20 ਜ਼ਖਮੀ

Read Full Article
    ਸ਼ਿਕਾਗੋ ਦੇ ਅਪਾਰਟਮੈਂਟ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ

ਸ਼ਿਕਾਗੋ ਦੇ ਅਪਾਰਟਮੈਂਟ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ

Read Full Article
    ਅਮਰੀਕਾ ‘ਚ ਕਾਰ ਹਾਦਸੇ ‘ਚ 10 ਤੋਂ ਵੱਧ ਲੋਕ ਜ਼ਖਮੀ

ਅਮਰੀਕਾ ‘ਚ ਕਾਰ ਹਾਦਸੇ ‘ਚ 10 ਤੋਂ ਵੱਧ ਲੋਕ ਜ਼ਖਮੀ

Read Full Article
    ਨਿਊਯਾਰਕ ਵਿਚ ਅਣਪਛਾਤੇ ਹਮਲਾਵਰਾਂ ਵਲੋਂ ਗੋਲੀਬਾਰੀ, 4 ਦੀ ਮੌਤ

ਨਿਊਯਾਰਕ ਵਿਚ ਅਣਪਛਾਤੇ ਹਮਲਾਵਰਾਂ ਵਲੋਂ ਗੋਲੀਬਾਰੀ, 4 ਦੀ ਮੌਤ

Read Full Article
    ਦੱਖਣੀ ਕੈਲੀਫੋਰਨੀਆ ਦੇ ਜੰਗਲ ‘ਚ ਹਵਾ ਨਾਲ ਫੈਲਦੀ ਜਾ ਰਹੀ ਅੱਗ

ਦੱਖਣੀ ਕੈਲੀਫੋਰਨੀਆ ਦੇ ਜੰਗਲ ‘ਚ ਹਵਾ ਨਾਲ ਫੈਲਦੀ ਜਾ ਰਹੀ ਅੱਗ

Read Full Article
    ਭਾਰਤੀ ਮੂਲ ਦੇ ਵਿਦਿਆਰਥੀ ਦੀ ਨਿਊਯਾਰਕ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਮੂਲ ਦੇ ਵਿਦਿਆਰਥੀ ਦੀ ਨਿਊਯਾਰਕ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਸਾਂਝੀਵਾਲਤਾ ਦੀ ਭਾਵਨਾ ਨਾਲ ਮਨਾਇਆ ਜਾਵੇ ਪ੍ਰਕਾਸ਼ ਪੁਰਬ

ਸਾਂਝੀਵਾਲਤਾ ਦੀ ਭਾਵਨਾ ਨਾਲ ਮਨਾਇਆ ਜਾਵੇ ਪ੍ਰਕਾਸ਼ ਪੁਰਬ

Read Full Article
    ਸੰਦੀਪ ਸਿੰਘ ਧਾਲੀਵਾਲ ਲਈ ਐਲਕ ਗਰੋਵ ‘ਚ ਹੋਇਆ ਕੈਂਡਲ ਲਾਈਟ ਦਾ ਆਯੋਜਨ

ਸੰਦੀਪ ਸਿੰਘ ਧਾਲੀਵਾਲ ਲਈ ਐਲਕ ਗਰੋਵ ‘ਚ ਹੋਇਆ ਕੈਂਡਲ ਲਾਈਟ ਦਾ ਆਯੋਜਨ

Read Full Article
    ਪੰਜਾਬੀ ਰੇਡੀਓ ਹੋਸਟ ਗੁੱਡੀ ਸਿੱਧੂ ਦੀ ਫਰਿਜ਼ਨੋ ‘ਚ ਸੜਕ ਹਾਦਸੇ ‘ਚ ਮੌਤ

ਪੰਜਾਬੀ ਰੇਡੀਓ ਹੋਸਟ ਗੁੱਡੀ ਸਿੱਧੂ ਦੀ ਫਰਿਜ਼ਨੋ ‘ਚ ਸੜਕ ਹਾਦਸੇ ‘ਚ ਮੌਤ

Read Full Article
    ਹੈਲਥ ਕੇਅਰ ਦਾ ਖਰਚਾ ਆਪਣੀ ਜੇਬ ‘ਚੋਂ ਕਰਨ ਵਾਲਿਆਂ ਨੂੰ ਹੀ ਮਿਲੇਗਾ ਅਮਰੀਕੀ ਵੀਜ਼ਾ

ਹੈਲਥ ਕੇਅਰ ਦਾ ਖਰਚਾ ਆਪਣੀ ਜੇਬ ‘ਚੋਂ ਕਰਨ ਵਾਲਿਆਂ ਨੂੰ ਹੀ ਮਿਲੇਗਾ ਅਮਰੀਕੀ ਵੀਜ਼ਾ

Read Full Article
    ਸੰਦੀਪ ਧਾਲੀਵਾਲ ਦੀ ਕੁਰਬਾਨੀ ਨੂੰ ਹਜ਼ਾਰਾਂ ਲੋਕਾਂ ਨੇ ਦਿੱਤੀ ਸ਼ਰਧਾਂਜਲੀ

ਸੰਦੀਪ ਧਾਲੀਵਾਲ ਦੀ ਕੁਰਬਾਨੀ ਨੂੰ ਹਜ਼ਾਰਾਂ ਲੋਕਾਂ ਨੇ ਦਿੱਤੀ ਸ਼ਰਧਾਂਜਲੀ

Read Full Article
    ਸਿਆਟਲ ‘ਚ ਧਾਰਮਿਕ ਨਾਟਕ ‘ਮਿਟੀ ਧੁੰਦ ਜੱਗ ਚਾਨਣ ਹੋਆ’ ਦੀਆਂ ਤਿਆਰੀਆਂ ਸ਼ੁਰੂ

ਸਿਆਟਲ ‘ਚ ਧਾਰਮਿਕ ਨਾਟਕ ‘ਮਿਟੀ ਧੁੰਦ ਜੱਗ ਚਾਨਣ ਹੋਆ’ ਦੀਆਂ ਤਿਆਰੀਆਂ ਸ਼ੁਰੂ

Read Full Article
    ਸਿਆਟਲ ‘ਚ ਸੰਦੀਪ ਧਾਲੀਵਾਲ ਨੂੰ ਕੈਂਡਲ ਮਾਰਚ ਕਰਕੇ ਦਿੱਤੀ ਸ਼ਰਧਾਂਜਲੀ

ਸਿਆਟਲ ‘ਚ ਸੰਦੀਪ ਧਾਲੀਵਾਲ ਨੂੰ ਕੈਂਡਲ ਮਾਰਚ ਕਰਕੇ ਦਿੱਤੀ ਸ਼ਰਧਾਂਜਲੀ

Read Full Article
    ਅਮਰੀਕੀ ਸਰਕਾਰ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਦੇ ਡੀ.ਐੱਨ.ਏ. ਸੈਂਪਲ ਲੈਣ ਦਾ ਫੈਸਲਾ

ਅਮਰੀਕੀ ਸਰਕਾਰ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਦੇ ਡੀ.ਐੱਨ.ਏ. ਸੈਂਪਲ ਲੈਣ ਦਾ ਫੈਸਲਾ

Read Full Article