PUNJABMAILUSA.COM

ਮਾਰਕ ਜ਼ੁਕਰਬਰਗ ਨੇ ਸੋਸ਼ਲ ਮੀਡੀਆ ਪਲੇਟਫਾਰਮ ਫੇਸਬੁੱਕ ਦੇ ਨਾਂ ਪੱਖੀ ਪ੍ਰਭਾਵਾਂ ਲਈ ਜਨਤਕ ਤੌਰ ‘ਤੇ ਮੰਗੀ ਮੁਆਫੀ

ਮਾਰਕ ਜ਼ੁਕਰਬਰਗ ਨੇ ਸੋਸ਼ਲ ਮੀਡੀਆ ਪਲੇਟਫਾਰਮ ਫੇਸਬੁੱਕ ਦੇ ਨਾਂ ਪੱਖੀ ਪ੍ਰਭਾਵਾਂ ਲਈ ਜਨਤਕ ਤੌਰ ‘ਤੇ ਮੰਗੀ ਮੁਆਫੀ

ਮਾਰਕ ਜ਼ੁਕਰਬਰਗ ਨੇ ਸੋਸ਼ਲ ਮੀਡੀਆ ਪਲੇਟਫਾਰਮ ਫੇਸਬੁੱਕ ਦੇ ਨਾਂ ਪੱਖੀ ਪ੍ਰਭਾਵਾਂ ਲਈ ਜਨਤਕ ਤੌਰ ‘ਤੇ ਮੰਗੀ ਮੁਆਫੀ
October 02
13:53 2017

ਵਾਸ਼ਿੰਗਟਨ, 2 ਅਕਤੂਬਰ (ਪੰਜਾਬ ਮੇਲ)- ਫੇਸਬੁੱਕ ਦੇ ਸੰਸਥਾਪਕ ਮਾਰਕ ਜ਼ੁਕਰਬਰਗ ਨੇ ਇਸ ਸੋਸ਼ਲ ਮੀਡੀਆ ਪਲੇਟਫਾਰਮ ਦੇ ਨਾਂ ਪੱਖੀ ਪ੍ਰਭਾਵਾਂ ਲਈ ਜਨਤਕ ਤੌਰ ‘ਤੇ ਮੁਆਫੀ ਮੰਗੀ ਹੈ ਅਤੇ ਕਿਹਾ ਹੈ ਕਿ ਇਸ ਦਾ ਇਸਤੇਮਾਲ ਲੋਕਾਂ ਨੂੰ ਇਕਜੁੱਟ ਕਰਨ ਦੀ ਬਜਾਏ ਉਨ੍ਹਾਂ ‘ਚ ਫੁੱਟ ਪਾਉਣ ਲਈ ਕੀਤਾ ਗਿਆ, ਜਿਸ ਲਈ ਉਨ੍ਹਾਂ ਨੂੰ ਮੁਆਫ ਕਰ ਦਿੱਤਾ ਜਾਵੇ। ਵਾਸ਼ਿੰਗਟਨ ਪੋਸਟ ਨੇ ਕਿਹਾ ਕਿ ਜ਼ੁਕਰਬਰਗ (33) ਨੇ ਕਿਸੇ ਵਿਸ਼ੇਸ਼ ਘਟਨਾ ਦਾ ਜ਼ਿਕਰ ਤਾਂ ਨਹੀਂ ਕੀਤਾ ਪਰ ਮੁਆਫੀ ਅਜਿਹੇ ਸਮੇਂ ਮੰਗੀ ਹੈ, ਜਦੋਂ ਇਸ ਗੱਲ ਦੇ ਸਬੂਤ ਸਾਹਮਣੇ ਆ ਰਹੇ ਹਨ ਕਿ ਅਮਰੀਕਾ ਦੇ ਰਾਸ਼ਟਰਪਤੀ ਅਹੁਦੇ ਦੀ ਚੋਣ ਨੂੰ ਡੋਨਾਲਡ ਟਰੰਪ ਦੇ ਪੱਖ ‘ਚ ਲਿਆਉਣ ਲਈ ਰੂਸ ਨੇ ਪ੍ਰਚਾਰ ਕਰਨ ਅਤੇ ਵੋਟਰਾਂ ਦੀਆਂ ਭਾਵਨਾਵਾਂ ਨੂੰ ਪ੍ਰਭਾਵਿਤ ਕਰਨ ਲਈ ਫੇਸਬੁੱਕ ਦੀ ਵਰਤੋਂ ਕੀਤੀ। ਜ਼ੁਕਰਬਰਗ ਨੇ ਇਕ ਦਹਾਕੇ ਤੋਂ ਵੀ ਜ਼ਿਆਦਾ ਸਮਾਂ ਪਹਿਲਾਂ ਫੇਸਬੁੱਕ ਬਣਾਈ ਸੀ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ‘ਤੇ ਲਿਖਿਆ ਇਸ ਸਾਲ ਮੈਂ ਜਿਨ੍ਹਾਂ ਨੂੰ ਵੀ ਦੁੱਖ ਪਹੁੰਚਾਇਆ ਹੈ, ਮੈਂ ਉਨ੍ਹਾਂ ਤੋਂ ਮੁਆਫੀ ਮੰਗਦਾ ਹਾਂ ਅਤੇ ਬਿਹਤਰ ਬਣਨ ਦੀ ਕੋਸ਼ਿਸ਼ ਕਰਾਂਗਾ। ਜਿਸ ਤਰ੍ਹਾਂ ਮੇਰੇ ਕੰਮ ਦਾ ਇਸਤੇਮਾਲ ਲੋਕਾਂ ‘ਚ ਫੁੱਟ ਪਾਉਣ ਲਈ ਕੀਤਾ ਗਿਆ, ਉਸ ਲਈ ਮੈਂ ਮੁਆਫੀ ਚਾਹੁੰਦਾ ਹਾਂ, ਮੈਂ ਬਿਹਤਰ ਕੰਮ ਕਰਨ ਦੀ ਕੋਸ਼ਿਸ਼ ਕਰਾਂਗਾ। ਇਸ ਤੋਂ ਪਹਿਲਾਂ ਫੇਸਬੁੱਕ ਨੇ ਐਲਾਨ ਦਿੱਤਾ ਸੀ ਕਿ ਉਹ ਉਨ੍ਹਾਂ 3000 ਵਿਗਿਆਪਨਾਂ ਦੀਆਂ ਕਾਪੀਆਂ ਕਾਂਗਰਸ ਨੂੰ ਮੁਹੱਈਆ ਕਰਵਾਉਣਗੇ, ਜਿਨ੍ਹਾਂ ਨੂੰ ਰੂਸ ਦੀ ਇਕ ਕੰਪਨੀ ਨੇ ਜੂਨ 2015 ਤੋਂ ਮਈ 2017 ਦਰਮਿਆਨ 1,00,000 ਡਾਲਰ ‘ਚ ਖਰੀਦਿਆ ਸੀ। ਇਨ੍ਹਾਂ ਵਿਗਿਆਪਨਾਂ ਨੂੰ ਲਗਭਗ 470 ਫਰਜ਼ੀ ਅਕਾਉਂਟ ਨਾਲ ਜੋੜਿਆ ਗਿਆ ਸੀ, ਜਿਨ੍ਹਾਂ ਨੂੰ ਲਗਭਗ ਰੂਸ ਤੋਂ ਚਲਾਇਆ ਜਾਂਦਾ ਸੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

Read Full Article
    ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

Read Full Article
    ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

Read Full Article
    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article