PUNJABMAILUSA.COM

ਮਾਰਚ ਮਹੀਨੇ ਦੌਰਾਨ ਮੈਕਸਿਕੋ ‘ਚ 2020 ਲੋਕਾਂ ਦੀ ਹੋਈ ਹੱਤਿਆ

ਮਾਰਚ ਮਹੀਨੇ ਦੌਰਾਨ ਮੈਕਸਿਕੋ ‘ਚ 2020 ਲੋਕਾਂ ਦੀ ਹੋਈ ਹੱਤਿਆ

ਮਾਰਚ ਮਹੀਨੇ ਦੌਰਾਨ ਮੈਕਸਿਕੋ ‘ਚ  2020 ਲੋਕਾਂ ਦੀ ਹੋਈ ਹੱਤਿਆ
April 22
09:52 2017

murder
ਮੈਕਸਿਕੋ, 22 ਅਪ੍ਰੈਲ (ਪੰਜਾਬ ਮੇਲ)- ਮੈਕਸਿਕੋ ਵਿਚ ਮਾਰਚ ਮਹੀਨੇ ਵਿਚ 2020 ਲੋਕਾਂ ਦੀ ਹੱਤਿਆ ਹੋਈ ਹੈ। ਸਾਲ 2011 ਦੇ ਬਾਅਦ ਤੋਂ ਮੈਕਸਿਕੋ ਵਿਚ ਕਿਸੇ ਮਹੀਨੇ ਵਿਚ ਲੋਕਾਂ ਦੀ ਹੱਤਿਆ ਹੋਣ ਦਾ ਇਹ ਅੰਕੜਾ ਸਭ ਤੋਂ ਜ਼ਿਆਦਾ ਹੈ। ਜਾਰੀ ਹੋਏ ਅੰਕੜੇ ਵਿਚ ਇਹ ਗੱਲ ਸਾਹਮਣੇ ਆਈ ਕਿ ਦੇਸ਼ ਵਿਚ ਸਾਲ 2017 ਦੀ ਪਹਿਲੀ ਤਿਮਾਹੀ ਵਿਚ ਹੋਈ ਲੋਕਾਂ ਦੀ ਹੱਤਿਆ ਘੱਟ ਤੋਂ ਘੱਟ ਦੋ ਦਹਾਕਿਆਂ ਵਿਚ ਕਿਸੇ ਵੀ ਸਾਲ ਦੇ ਸ਼ੁਰੂ ਵਿਚ ਹੋਈ ਲੋਕਾਂ ਦੀ ਹੱਤਿਆ ਦੀ ਗਿਣਤੀ ਤੋਂ ਜ਼ਿਆਦਾ ਹੈ।
ਗੁਏਰੈਰੋ ਵਿਚ ਸਾਲ ਦੇ ਪਹਿਲੇ ਤਿੰਨ ਮਹੀਨੇ ਵਿਚ ਸਭ ਤੋਂ ਜ਼ਿਆਦਾ 550 ਲੋਕਾਂ ਦੀ ਹੱਤਿਆ ਹੋਈ ਹੈ, ਦੇਸ਼ ਵਿਚ ਮਾਰਚ ਮਹੀਨੇ ਦੌਰਾਨ 2020 ਲੋਕਾਂ ਦੀ ਹੱਤਿਆ ਹੋਈ ਅਤੇ ਇਹ ਅੰਕੜਾ ਫਰਵਰੀ ਦੇ ਮੁਕਾਬਲੇ 11 ਪ੍ਰਤੀਸ਼ਤ ਜ਼ਿਆਦਾ ਹੈ। ਦੇਸ਼ ਵਿਚ ਜਨਵਰੀ ਤੋਂ ਲੈ ਕੇ ਮਾਰਚ ਤੱਕ ਕੁੱਲ 5775 ਲੋਕਾਂ ਦੀ ਹੱਤਿਆ ਹੋਈ ਹੈ ਅਤੇ ਇਹ ਅੰਕੜਾ ਪਿਛਲੇ ਸਾਲ ਦੇ ਇਨ੍ਹਾਂ ਤਿੰਨ ਮਹੀਨਿਆਂ ਵਿਚ ਹੋਈ ਹੱਤਿਆ ਦੇ ਮੁਕਾਬਲੇ 29 ਪ੍ਰਤੀਸ਼ਤ ਜ਼ਿਆਦਾ ਹੈ। ਹੱਤਿਆ ਦੀ ਘਟਨਾਵਾਂ ਵਿਚ ਵਾਧੇ ਦਾ ਕਾਰਨ ਕੁਝ ਗੁੱਟਾਂ ਦੀ ਕਮਾਂਡ ਟੁੱਟਣਾ ਅਤੇ ਇਨ੍ਹਾਂ ਵਿਚੋਂ ਕੁਝ ਦਾ ਛੋਟੇ ਗਿਰੋਹ ਬਣਾ ਲੈਣਾ ਹੈ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਹਾਦਸੇ ’ਚ ਵਾਲ ਵਾਲ ਬਚੀ ਹਿਲੇਰੀ

ਹਾਦਸੇ ’ਚ ਵਾਲ ਵਾਲ ਬਚੀ ਹਿਲੇਰੀ

Read Full Article
    ਟਰੰਪ ਵੱਲੋਂ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਗ੍ਰਿਫਤਾਰ ਕਰ ਕੇ ਹਿਰਾਸਤ ‘ਚ ਲੈਣ ਦੀ ਚਿਤਾਵਨੀ

ਟਰੰਪ ਵੱਲੋਂ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਗ੍ਰਿਫਤਾਰ ਕਰ ਕੇ ਹਿਰਾਸਤ ‘ਚ ਲੈਣ ਦੀ ਚਿਤਾਵਨੀ

Read Full Article
    ਸੈਂਕੜੇ ਭਾਰਤੀ ਕੰਪਨੀਆਂ ‘ਚ ਅਮਰੀਕਾ ‘ਚ ਬਦਲੇ ਵੀਜ਼ਾ ਨਿਯਮਾਂ ਕਰਕੇ ਮਚਿਆ ਹਾਹਾਕਾਰ

ਸੈਂਕੜੇ ਭਾਰਤੀ ਕੰਪਨੀਆਂ ‘ਚ ਅਮਰੀਕਾ ‘ਚ ਬਦਲੇ ਵੀਜ਼ਾ ਨਿਯਮਾਂ ਕਰਕੇ ਮਚਿਆ ਹਾਹਾਕਾਰ

Read Full Article
    ਰਾਸ਼ਟਰਪਤੀ ਟਰੰਪ ਦੀ ਪਤਨੀ ਮੇਲਾਨੀਆ ਦਾ ਜਹਾਜ਼ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਚਿਆ

ਰਾਸ਼ਟਰਪਤੀ ਟਰੰਪ ਦੀ ਪਤਨੀ ਮੇਲਾਨੀਆ ਦਾ ਜਹਾਜ਼ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਚਿਆ

Read Full Article
    ਮਾਈਕਲ ਤੂਫ਼ਾਨ ਨੇ ਅਮਰੀਕਾ ‘ਚ ਲਈ 30 ਲੋਕਾਂ ਦੀ ਜਾਨ

ਮਾਈਕਲ ਤੂਫ਼ਾਨ ਨੇ ਅਮਰੀਕਾ ‘ਚ ਲਈ 30 ਲੋਕਾਂ ਦੀ ਜਾਨ

Read Full Article
    ਵੱਖ-ਵੱਖ ਦੇਸ਼ਾਂ ਦੀ ਸਿਆਸਤ ‘ਚ ਸਰਗਰਮ ਹੈ ਸਿੱਖ ਭਾਈਚਾਰਾ

ਵੱਖ-ਵੱਖ ਦੇਸ਼ਾਂ ਦੀ ਸਿਆਸਤ ‘ਚ ਸਰਗਰਮ ਹੈ ਸਿੱਖ ਭਾਈਚਾਰਾ

Read Full Article
    ਸਨੀ ਸੰਧੂ ਮੋਡੈਸਟੋ ਦੇ ਨਵੇਂ ਜੱਜ ਨਿਯੁਕਤ

ਸਨੀ ਸੰਧੂ ਮੋਡੈਸਟੋ ਦੇ ਨਵੇਂ ਜੱਜ ਨਿਯੁਕਤ

Read Full Article
    ਐਲਕ ਗਰੋਵ ਵਿਖੇ ‘ਰੋਸ਼ਨੀਆਂ ਦਾ ਤਿਉਹਾਰ’ 30 ਅਕਤੂਬਰ ਨੂੰ ਮਨਾਇਆ ਜਾਵੇਗਾ

ਐਲਕ ਗਰੋਵ ਵਿਖੇ ‘ਰੋਸ਼ਨੀਆਂ ਦਾ ਤਿਉਹਾਰ’ 30 ਅਕਤੂਬਰ ਨੂੰ ਮਨਾਇਆ ਜਾਵੇਗਾ

Read Full Article
    ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਲਟਕੀ ਇਕ ਹੋਰ ਤਲਵਾ

ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਲਟਕੀ ਇਕ ਹੋਰ ਤਲਵਾ

Read Full Article
    ਨਟੋਮਸ ਸਕੂਲ ਬੋਰਡ ਲਈ ਉਮੀਦਵਾਰ ਜੱਗ ਬੈਂਸ ਨੂੰ ਮਿਲ ਰਿਹੈ ਹੁੰਗਾਰਾ

ਨਟੋਮਸ ਸਕੂਲ ਬੋਰਡ ਲਈ ਉਮੀਦਵਾਰ ਜੱਗ ਬੈਂਸ ਨੂੰ ਮਿਲ ਰਿਹੈ ਹੁੰਗਾਰਾ

Read Full Article
    ਆਈ.ਟੀ. ਕੰਪਨੀਆਂ ਵੱਲੋਂ ਐੱਚ-1ਬੀ ਵੀਜ਼ਾ ਸਬੰਧੀ ਅਮਰੀਕੀ ਇਮੀਗ੍ਰੇਸ਼ਨ ਏਜੰਸੀ ਵਿਰੁੱਧ ਮੁਕੱਦਮਾ

ਆਈ.ਟੀ. ਕੰਪਨੀਆਂ ਵੱਲੋਂ ਐੱਚ-1ਬੀ ਵੀਜ਼ਾ ਸਬੰਧੀ ਅਮਰੀਕੀ ਇਮੀਗ੍ਰੇਸ਼ਨ ਏਜੰਸੀ ਵਿਰੁੱਧ ਮੁਕੱਦਮਾ

Read Full Article
    ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

Read Full Article
    ਐੱਚ-1ਬੀ ਦੀ ਮਿਆਦ ਨੂੰ ਨਵੇਂ ਨਿਯਮਾਂ ਤਹਿਤ ਘਟਾਇਆ

ਐੱਚ-1ਬੀ ਦੀ ਮਿਆਦ ਨੂੰ ਨਵੇਂ ਨਿਯਮਾਂ ਤਹਿਤ ਘਟਾਇਆ

Read Full Article
    ਅਮਰੀਕੀ ਸੈਨੇਟਰ ਵੱਲੋਂ ਟਰੰਪ ਤੋਂ ਚੀਨ ਨੂੰ ਮੁਦਰਾ ‘ਚ ਹੇਰ-ਫੇਰ ਕਰਨ ਵਾਲਾ ਦੇਸ਼ ਐਲਾਨਣ ਦੀ ਅਪੀਲ

ਅਮਰੀਕੀ ਸੈਨੇਟਰ ਵੱਲੋਂ ਟਰੰਪ ਤੋਂ ਚੀਨ ਨੂੰ ਮੁਦਰਾ ‘ਚ ਹੇਰ-ਫੇਰ ਕਰਨ ਵਾਲਾ ਦੇਸ਼ ਐਲਾਨਣ ਦੀ ਅਪੀਲ

Read Full Article
    ਟਰੰਪ ਦੇ ਮੁਰੀਦਾਂ ਲਈ ਬਣਾਏ ਗਏ ਨਵੇਂ ਡੇਟਿੰਗ ਐਪ ਉੱਤੇ ਪਹਿਲੇ ਦਿਨ ਹੀ ਡਾਟਾ ਲੀਕ

ਟਰੰਪ ਦੇ ਮੁਰੀਦਾਂ ਲਈ ਬਣਾਏ ਗਏ ਨਵੇਂ ਡੇਟਿੰਗ ਐਪ ਉੱਤੇ ਪਹਿਲੇ ਦਿਨ ਹੀ ਡਾਟਾ ਲੀਕ

Read Full Article