PUNJABMAILUSA.COM

ਮਾਰਸ਼ਲ ਅਰਜਨ ਸਿੰਘ ਨੇ ਮੁਫਤ ‘ਚ ਦੇ ਦਿੱਤੀ ਸੀ ਗਰੀਬਾਂ ਨੂੰ ਆਪਣੀ ਜ਼ਮੀਨ

ਮਾਰਸ਼ਲ ਅਰਜਨ ਸਿੰਘ ਨੇ ਮੁਫਤ ‘ਚ ਦੇ ਦਿੱਤੀ ਸੀ ਗਰੀਬਾਂ ਨੂੰ ਆਪਣੀ ਜ਼ਮੀਨ

ਮਾਰਸ਼ਲ ਅਰਜਨ ਸਿੰਘ ਨੇ ਮੁਫਤ ‘ਚ ਦੇ ਦਿੱਤੀ ਸੀ ਗਰੀਬਾਂ ਨੂੰ ਆਪਣੀ ਜ਼ਮੀਨ
September 20
10:15 2017

ਜਲੰਧਰ/ਹੁਸ਼ਿਆਰਪੁਰ, 20 ਸਤੰਬਰ (ਪੰਜਾਬ ਮੇਲ)- ਦੇਸ਼ ਦੇ ਮਾਣ ਅਤੇ ਸਾਲ 1965 ਦੀ ਜੰਗ ਦੇ ਹੀਰੋ ਮਾਰਸ਼ਲ ਅਰਜਨ ਸਿੰਘ ਦੀ ਗਿਣਤੀ ਹਮੇਸ਼ਾ ਹੀ ਬਹਾਦਰ ਅਫਸਰਾਂ ਵਿਚ ਹੁੰਦੀ ਰਹੇਗੀ। ਉਨ੍ਹਾਂ ਦੇ ਦਰਵਾਜ਼ੇ ਲੋੜਵੰਦਾਂ ਲਈ ਹਰ ਵੇਲੇ ਖੁੱਲ੍ਹੇ ਰਹਿੰਦੇ ਸਨ। ਜਲੰਧਰ ਸ਼ਹਿਰ ਤੋਂ 15 ਕਿਲੋਮੀਟਰ ਦੂਰ ਹੁਸ਼ਿਆਰਪੁਰ ਰੋਡ ‘ਤੇ ਸਥਿਤ ਚੂਹੜਵਾਲੀ ਪਿੰਡ ਦੇ ਲੋਕ ਉਨ੍ਹਾਂ ਦੀ ਦਰਿਆਦਿਲੀ ਦੇ ਗਵਾਹ ਹਨ। ਚੂਹੜਵਾਲੀ ਪਿੰਡ ਨਾਲ ਮਾਰਸ਼ਲ ਅਰਜੁਨ ਸਿੰਘ ਦਾ ਪੁਰਾਣਾ ਨਾਤਾ ਵੀ ਰਿਹਾ ਹੈ। ਦੱਸਣਯੋਗ ਹੈ ਕਿ ਉਨ੍ਹਾਂ ਦਾ ਪਰਿਵਾਰ ਵੰਡ ਤੋਂ ਬਾਅਦ ਲਾਇਲਪੁਰ ਜੋ ਕਿ ਹੁਣ ਪਾਕਿਸਤਾਨ ‘ਚ ਸਥਿਤ ਹੈ, ਉਥੋਂ ਆ ਕੇ ਇਥੇ ਵਸਿਆ ਸੀ। ਪੰਚਾਇਤ ਦੇ ਮੈਂਬਰ ਕਰਮਜੀਤ ਸਿੰਘ ਕਾਮਾ ਨੇ ਦੱਸਿਆ ਕਿ ਮਾਰਸ਼ਲ ਅਰਜਨ ਸਿੰਘ ਨੇ ਦਲਿਤ, ਗਰੀਬ ਲੋਕਾਂ ਨੂੰ ਚਾਰ ਦਹਾਕੇ ਪਹਿਲਾਂ 5 ਤੋਂ 10 ਮਰਲੇ ਦੇ ਪਲਾਟ ਮੁਫਤ ‘ਚ ਦਿੱਤੇ ਸਨ। ਉਨ੍ਹਾਂ ਨੇ 1960 ‘ਚ ਇਕ ਕਨਾਲ ਜਗ੍ਹਾ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਲਈ ਦੇ ਦਿੱਤੀ ਸੀ।
ਸਾਲ 1971 ‘ਚ ਗਰੀਬ ਲੋਕਾਂ ਲਈ ਉਨ੍ਹਾਂ ਨੇ ਆਪਣੇ ਪੈਸਿਆਂ ਨਾਲ ਚੂਹੜਵਾਲੀ ਪਿੰਡ ‘ਚ ਗੁਰਦੁਆਰੇ ਦੀ ਬਿਲਡਿੰਗ ਤਿਆਰ ਕਰਵਾਈ ਸੀ। ਕਾਮਾ ਨੇ ਦੱਸਿਆ ਕਿ ਪਿੰਡ ਦੇ ਲੋਕਾਂ ਨੂੰ ਉਨ੍ਹਾਂ ਨੇ ਪਲਾਟ ਉਸ ਜ਼ਮੀਨ ‘ਚੋਂ ਦਿੱਤੇ ਸਨ, ਜੋ ਉਨ੍ਹਾਂ ਦੇ ਪਿਤਾ ਕਿਸ਼ਨ ਸਿੰਘ ਨੂੰ ਪਾਕਿਸਤਾਨ ‘ਚ ਆਪਣੇ ਠੋਸ ਘਰ ਦੇ ਬਦਲੇ ‘ਚ ਵੰਡ ਦੇ ਸਮੇਂ ਚੂਹੜਵਾਲੀ ‘ਚ ਮਿਲੀ ਸੀ। ਉਨ੍ਹਾਂ ਦੀ ਤਿਆਰ ਕਰਵਾਈ ਗੁਰਦੁਆਰੇ ਦੀ ਇਮਾਰਤ ਅੱਜ ਪਿੰਡ ਦੇ ਨੌਜਵਾਨਾਂ ਲਈ ਜਿਮ ਬਣਾ ਦਿੱਤੀ ਗਈ ਹੈ। ਲੋਕ ਉਨ੍ਹਾਂ ਦੀ ਯਾਦ ‘ਚ ਪਿੰਡ ‘ਚ ਸਮਾਰਕ ਬਣਾਉਣਾ ਚਾਹੁੰਦੇ ਹਨ। ਏਅਰ ਮਾਰਸ਼ਲ ਅਰਜੁਨ ਸਿੰਘ ਦੇ ਨਜ਼ਦੀਕੀ ਦੋਸਤ ਸੁਰਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਸਵ. ਕਰਤਾਰ ਸਿੰਘ ਅਤੇ ਏਅਰ ਮਾਰਸ਼ਲ ਦੇ ਪਿਤਾ ਚੰਗੇ ਦੋਸਤ ਸਨ। ਇਥੋਂ ਤੱਕ ਕਿ ਉਨ੍ਹਾਂ ਨੇ ਆਪਣੀ ਜ਼ਮੀਨ ਦੀ ਪਾਵਰ ਆਫ ਅਟਾਰਨੀ ਵੀ ਉਨ੍ਹਾਂ ਦੇ ਪਿਤਾ ਦੇ ਨਾਂ ਕੀਤੀ ਸੀ। ਉਹ ਹੀ ਉਨ੍ਹਾਂ ਦੀ ਜ਼ਮੀਨ ਦੀ ਲੰਬੇ ਸਮੇਂ ਤੱਕ ਦੇਖਭਾਲ ਕਰਦੇ ਆਏ ਸਨ। ਸਾਲ 1984 ਜਦੋਂ ਪਿਤਾ ਕਰਤਾਰ ਸਿੰਘ ਦੀ ਮੌਤ ਹੋਈ, ਤਾਂ ਏਅਰ ਮਾਰਸ਼ਲ ਦੇ ਪਿਤਾ ਨੇ ਆਪਣਾ ਇਕ ਵੱਡਾ ਘਰ ਸਿਰਫ 5 ਹਜ਼ਾਰ ਰੁਪਏ ‘ਚ ਉਨ੍ਹਾਂ ਨੂੰ ਦਿੱਤਾ ਸੀ। ਲੋਕਾਂ ਲਈ ਕੀਤੇ ਗਏ ਕੰਮਾਂ ਬਾਰੇ ਤਾਂ ਲੋਕ ਅੱਜ ਤੱਕ ਮਾਰਸ਼ਲ ਅਰਜਨ ਸਿੰਘ ਨੂੰ ਯਾਦ ਕਰਦੇ ਹਨ ਕਿ ਉਨ੍ਹਾਂ ਨੇ ਪਿੰਡ ਲਈ ਕਾਫੀ ਕੁਝ ਕੀਤਾ ਹੈ। ਮਾਰਸ਼ਲ ਅਰਜਨ ਸਿੰਘ ਹਵਾਈ ਫੌਜ ਤੋਂ 1969 ‘ਚ ਸੇਵਾਮੁਕਤ ਹੋ ਗਏ ਸਨ ਅਤੇ ਉਹ ਆਪਣੇ ਪਿਤਾ ਦੇ ਨਾਲ ਪਿੰਡ ਚੂਹੜਵਾਲੀ ਵਿਚ ਆਉਂਦੇ ਰਹੇ ਸਨ।

About Author

Punjab Mail USA

Punjab Mail USA

Related Articles

ads

Latest Category Posts

    ਨਿਊਜਰਸੀ ‘ਚ ਇਕ ਪ੍ਰੋਗਰਾਮ ਦੌਰਾਨ ਹੋਈ ਫਾਇਰਿੰਗ; ਇਕ ਸ਼ੱਕੀ ਦੀ ਮੌਤ, 20 ਹੋਰ ਜ਼ਖਮੀ

ਨਿਊਜਰਸੀ ‘ਚ ਇਕ ਪ੍ਰੋਗਰਾਮ ਦੌਰਾਨ ਹੋਈ ਫਾਇਰਿੰਗ; ਇਕ ਸ਼ੱਕੀ ਦੀ ਮੌਤ, 20 ਹੋਰ ਜ਼ਖਮੀ

Read Full Article
    ਅਮਰੀਕੀ ਅਦਾਲਤ ਵੱਲੋਂ ਭਾਰਤੀ ਮੂਲ ਦੇ ਇਕ ਵਿਦਿਆਰਥੀ ਦੀ ਹੱਤਿਆ ਮਾਮਲੇ ‘ਚ ਅਮਰੀਕੀ ਸ਼ਖਸ ਦੋਸ਼ੀ ਕਰਾਰ

ਅਮਰੀਕੀ ਅਦਾਲਤ ਵੱਲੋਂ ਭਾਰਤੀ ਮੂਲ ਦੇ ਇਕ ਵਿਦਿਆਰਥੀ ਦੀ ਹੱਤਿਆ ਮਾਮਲੇ ‘ਚ ਅਮਰੀਕੀ ਸ਼ਖਸ ਦੋਸ਼ੀ ਕਰਾਰ

Read Full Article
    ਕਾਲੀ ਔਰਤ ਸਾਨ ਫਰਾਂਸਿਸਕੋ ਵਿਚ ਪਹਿਲੀ ਵਾਰ ਬਣੀ ਮੇਅਰ

ਕਾਲੀ ਔਰਤ ਸਾਨ ਫਰਾਂਸਿਸਕੋ ਵਿਚ ਪਹਿਲੀ ਵਾਰ ਬਣੀ ਮੇਅਰ

Read Full Article
    ਟਰੰਪ ਨੇ ਉਤਰ ਕੋਰੀਆ ਦੇ ਜਨਰਲ ਨੂੰ ਮਾਰਿਆ ਸਲਿਊਟ

ਟਰੰਪ ਨੇ ਉਤਰ ਕੋਰੀਆ ਦੇ ਜਨਰਲ ਨੂੰ ਮਾਰਿਆ ਸਲਿਊਟ

Read Full Article
    ਜੇਮਸ ਕੋਮੇ ਨੇ ਹਿਲੇਰੀ ਕਲਿੰਟਨ ਦੀ ਈਮੇਲ ਜਾਂਚ ਦੌਰਾਨ ਕੀਤੀ ਲਾਪਰਵਾਹੀ

ਜੇਮਸ ਕੋਮੇ ਨੇ ਹਿਲੇਰੀ ਕਲਿੰਟਨ ਦੀ ਈਮੇਲ ਜਾਂਚ ਦੌਰਾਨ ਕੀਤੀ ਲਾਪਰਵਾਹੀ

Read Full Article
    ਅਮਰੀਕਾ ਨੇ ਉਤਰ ਕੋਰੀਆ ਕੋਲ ਪਰਮਾਣੂ ਹਥਿਆਰ ਨਾ ਹੋਣ ‘ਤੇ ਪਾਬੰਦੀਆਂ ਹਟਣਗੀਆਂ

ਅਮਰੀਕਾ ਨੇ ਉਤਰ ਕੋਰੀਆ ਕੋਲ ਪਰਮਾਣੂ ਹਥਿਆਰ ਨਾ ਹੋਣ ‘ਤੇ ਪਾਬੰਦੀਆਂ ਹਟਣਗੀਆਂ

Read Full Article
    ਦੁਨੀਆ ਸੁਰੱਖਿਅਤ ਅਤੇ ਸ਼ਾਂਤੀਪੂਰਣ ਭਵਿੱਖ ਦੀ ਹੱਕਦਾਰ : ਟਰੰਪ

ਦੁਨੀਆ ਸੁਰੱਖਿਅਤ ਅਤੇ ਸ਼ਾਂਤੀਪੂਰਣ ਭਵਿੱਖ ਦੀ ਹੱਕਦਾਰ : ਟਰੰਪ

Read Full Article
    ਅਮਰੀਕਾ ਵੱਲੋਂ ਇਜ਼ਰਾਇਲ ਦੀਆਂ 14 ਕੰਪਨੀਆਂ ‘ਤੇ ਪਾਬੰਦੀ

ਅਮਰੀਕਾ ਵੱਲੋਂ ਇਜ਼ਰਾਇਲ ਦੀਆਂ 14 ਕੰਪਨੀਆਂ ‘ਤੇ ਪਾਬੰਦੀ

Read Full Article
    ਵਪਾਰ ਦੇ ਅੰਤਰਰਾਸ਼ਟਰੀ ਨਿਯਮਾਂ ਦੀ ਧੱਜੀਆਂ ਉਡਾ ਰਹੇ ਅਮਰੀਕਾ ਨੂੰ ਭਾਰਤ, ਯੂਰਪੀ ਦੇਸ਼ਾਂ ਨਾਲ ਚੀਨ ਵੱਲੋਂ ਵੀ ਸਖ਼ਤ ਜਵਾਬ

ਵਪਾਰ ਦੇ ਅੰਤਰਰਾਸ਼ਟਰੀ ਨਿਯਮਾਂ ਦੀ ਧੱਜੀਆਂ ਉਡਾ ਰਹੇ ਅਮਰੀਕਾ ਨੂੰ ਭਾਰਤ, ਯੂਰਪੀ ਦੇਸ਼ਾਂ ਨਾਲ ਚੀਨ ਵੱਲੋਂ ਵੀ ਸਖ਼ਤ ਜਵਾਬ

Read Full Article
    ਨਿਊਯਾਰਕ ਸੂਬੇ ਵੱਲੋਂ ਟਰੰਪ ਫਾਊਂਡੇਸ਼ਨ ‘ਚ ਕਥਿਤ ਵਿੱਤੀ ਬੇਨਿਯਮੀ ਦੇ ਸੰਬੰਧ ‘ਚ ਮੁਕੱਦਮਾ ਸ਼ੁਰੂ ਕਰਨ ਦਾ ਐਲਾਨ

ਨਿਊਯਾਰਕ ਸੂਬੇ ਵੱਲੋਂ ਟਰੰਪ ਫਾਊਂਡੇਸ਼ਨ ‘ਚ ਕਥਿਤ ਵਿੱਤੀ ਬੇਨਿਯਮੀ ਦੇ ਸੰਬੰਧ ‘ਚ ਮੁਕੱਦਮਾ ਸ਼ੁਰੂ ਕਰਨ ਦਾ ਐਲਾਨ

Read Full Article
    ਫਰਜ਼ੀ ਖਬਰਾਂ ਦੇਸ਼ ਦੀਆਂ ‘ਸਭ ਤੋਂ ਵੱਡੀਆਂ ਦੁਸ਼ਮਣ’ ਹਨ : ਟਰੰਪ

ਫਰਜ਼ੀ ਖਬਰਾਂ ਦੇਸ਼ ਦੀਆਂ ‘ਸਭ ਤੋਂ ਵੱਡੀਆਂ ਦੁਸ਼ਮਣ’ ਹਨ : ਟਰੰਪ

Read Full Article
    ਭਾਰਤੀ ਮੂਲ ਦੀ ਦਿਵਿਆ ਸੂਰਿਆਦੇਵਰਾ ਬਣੀ ਜਨਰਲ ਮੋਟਰਜ਼ ਦੀ ਸੀ.ਐੱਫ.ਓ.

ਭਾਰਤੀ ਮੂਲ ਦੀ ਦਿਵਿਆ ਸੂਰਿਆਦੇਵਰਾ ਬਣੀ ਜਨਰਲ ਮੋਟਰਜ਼ ਦੀ ਸੀ.ਐੱਫ.ਓ.

Read Full Article
    ਟਰੰਪ-ਕਿਮ ਦੀ ਇਤਿਹਾਸਕ ਮੁਲਾਕਾਤ ਦੁਸ਼ਮਣੀ ਦੋਸਤੀ ‘ਚ ਬਦਲੀ

ਟਰੰਪ-ਕਿਮ ਦੀ ਇਤਿਹਾਸਕ ਮੁਲਾਕਾਤ ਦੁਸ਼ਮਣੀ ਦੋਸਤੀ ‘ਚ ਬਦਲੀ

Read Full Article
    ਸੋਸ਼ਲ ਮੀਡੀਏ ‘ਤੇ ਸਿੱਖਾਂ ਖਿਲਾਫ ਬੋਲਣ ਵਾਲੇ ਅਮਰੀਕੀ ਗੋਰੇ ਨੇ ਮੰਗੀ ਮੁਆਫੀ

ਸੋਸ਼ਲ ਮੀਡੀਏ ‘ਤੇ ਸਿੱਖਾਂ ਖਿਲਾਫ ਬੋਲਣ ਵਾਲੇ ਅਮਰੀਕੀ ਗੋਰੇ ਨੇ ਮੰਗੀ ਮੁਆਫੀ

Read Full Article
    ਜੂਨ 1984 ਦੇ ਘੱਲੂਘਾਰੇ ਅਤੇ ਸਮੂਹ ਸ਼ਹੀਦਾਂ ਦੀ ਯਾਦ ਵਿਚ ਸਾਨ ਫਰਾਂਸਿਸਕੋ ਵਿਖੇ ਵਿਸ਼ਾਲ ਮਾਰਚ

ਜੂਨ 1984 ਦੇ ਘੱਲੂਘਾਰੇ ਅਤੇ ਸਮੂਹ ਸ਼ਹੀਦਾਂ ਦੀ ਯਾਦ ਵਿਚ ਸਾਨ ਫਰਾਂਸਿਸਕੋ ਵਿਖੇ ਵਿਸ਼ਾਲ ਮਾਰਚ

Read Full Article