PUNJABMAILUSA.COM

ਮਾਰਿਆ ਗਿਆ ਹਮਜ਼ਾ ਬਿਨ ਲਾਦੇਨ

ਮਾਰਿਆ ਗਿਆ ਹਮਜ਼ਾ ਬਿਨ ਲਾਦੇਨ

ਮਾਰਿਆ ਗਿਆ ਹਮਜ਼ਾ ਬਿਨ ਲਾਦੇਨ
September 14
17:27 2019

ਵਾਸ਼ਿੰਗਟਨ, 14 ਸਤੰਬਰ (ਪੰਜਾਬ ਮੇਲ)- ਓਸਾਮਾ ਬਿਨ ਲਾਦੇਨ ਦੇ ਪੁੱਤਰ ਹਮਜ਼ਾ ਬਿਨ ਲਾਦੇਨ ਨੂੰ ਢੇਰ ਕਰ ਦਿੱਤਾ ਗਿਆ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਟਵੀਟ ਕਰਕੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਡੋਨਾਲਡ ਟਰੰਪ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਕਿ ਅਲ-ਕਾਇਦਾ ਦੇ ਸੰਸਥਾਪਕ ਓਸਾਮਾ ਬਿਨ ਲਾਦੇਨ ਦੇ ਵਾਰਸ ਹਮਜ਼ਾ ਬਿਨ ਲਾਦੇਨ ਨੂੰ ਅਫਗਾਨਿਸਤਾਨ-ਪਾਕਿਸਤਾਨ ਬਾਰਡਰ ‘ਤੇ ਅੱਤਵਾਦ ਰੋਕੂ ਕਾਰਵਾਈ ਦੇ ਤਹਿਤ ਮਾਰ ਦਿੱਤਾ ਗਿਆ।
ਹਾਲਾਂਕਿ ਅਮਰੀਕੀ ਰਾਸ਼ਟਰਪਤੀ ਨੇ ਅਜੇ ਤੱਕ ਉਸ ਸਟੀਕ ਸਥਾਨ ਬਾਰੇ ਨਹੀਂ ਦੱਸਿਆ ਜਿਥੇ ਅਮਰੀਕੀ ਫੌਜ ਨੇ ਹਮਜ਼ਾ ਬਿਨ ਲਾਦੇਨ ਨੂੰ ਕਿਵੇਂ ਮਾਰਿਆ ਕਿਨ੍ਹਾਂ ਹਾਲਾਤਾਂ ਵਿਚ ਮਾਰਿਆ। ਓਸਾਮਾ ਦੇ ਪੁੱਤਰ ਹਮਜ਼ਾ ਦਾ ਆਖਰੀ ਜਨਤਕ ਬਿਆਨ 2018 ਵਿਚ ਅਲ ਕਾਇਦਾ ਦੀ ਮੀਡੀਆ ਬਰਾਂਚ ਵਲੋਂ ਜਾਰੀ ਕੀਤਾ ਗਿਆ ਸੀ। ਉਸ ਸੰਦੇਸ਼ ਵਿਚ ਉਸ ਨੇ ਸਾਊਦੀ ਅਰਬ ਨੂੰ ਧਮਕੀ ਦਿੱਤੀ ਸੀ ਅਤੇ ਅਰਬ ਟਾਪੂ ਦੇ ਲੋਕਾਂ ਨੂੰ ਬਗਾਵਤ ਕਰਨ ਲਈ ਕਿਹਾ ਸੀ।
ਇਸ ਸਾਲ ਮਾਰਚ ਮਹੀਨੇ ਅਮਰੀਕਾ ਨੇ ਹਮਜ਼ਾ ਬਿਨ ਲਾਦੇਨ ਦਾ ਪਤਾ ਦੱਸਣ ਵਾਲੇ ਨੂੰ 10 ਲੱਖ ਡਾਲਰ ਇਨਾਮ ਦੇਣ ਦਾ ਐਲਾਨ ਕੀਤਾ ਸੀ। ਅਮਰੀਕਾ ਨੇ ਕਿਹਾ ਕਿ ਹਮਜ਼ਾ ਆਪਣੇ ਪਿਤਾ ਦੀ ਮੌਤ ਦਾ ਬਦਲਾ ਲੈਣ ਲਈ ਉਸ ‘ਤੇ ਹਮਲੇ ਦੀ ਸਾਜ਼ਿਸ਼ ਰੱਚ ਰਿਹਾ ਹੈ। ਇਸ ਨੂੰ ਦੇਖਦੇ ਹੋਏ ਇੰਨੇ ਵੱਡੇ ਇਨਾਮ ਦਾ ਐਲਾਨ ਕੀਤਾ ਗਿਆ।ਉਥੇ ਹੀ ਸੰਯੁਕਤ ਰਾਸ਼ਟਰ ਸੁਰੱਖਿਆ ਕੌਂਸਲ ਨੇ ਹਮਜ਼ਾ ਬਿਨ ਲਾਦੇਨ ਦਾ ਨਾਂ ਆਪਣੀ ਪਾਬੰਦੀਸ਼ੁਦਾ ਸੂਚੀ ਵਿਚ ਪਾ ਦਿੱਤਾ ਸੀ। ਸੰਯੁਕਤ ਰਾਸ਼ਟਰ ਸੁਰੱਖਿਆ ਕੌਂਸਲ ਅਤੇ ਅਮਰੀਕਾ ਵਲੋਂ ਹਮਜ਼ਾ ਨੂੰ ਲੈ ਕੇ ਸਖ਼ਤ ਫੈਸਲੇ ਲੈਣ ਤੋਂ ਬਾਅਦ ਸਾਊਦੀ ਅਰਬ ਨੇ ਵੀ ਹਮਜ਼ਾ ਦੀ ਨਾਗਰਿਕਤਾ ਰੱਦ ਕਰ ਦਿੱਤੀ ਸੀ।

About Author

Punjab Mail USA

Punjab Mail USA

Related Articles

ads

Latest Category Posts

    ਗੈਰ ਕਾਨੂੰਨੀ ਪ੍ਰਵਾਸ ਨੇ ਉਜਾੜੇ ਮੂੰਹ ਪਾਇਆ ਪੰਜਾਬ

ਗੈਰ ਕਾਨੂੰਨੀ ਪ੍ਰਵਾਸ ਨੇ ਉਜਾੜੇ ਮੂੰਹ ਪਾਇਆ ਪੰਜਾਬ

Read Full Article
    ਅਮਰੀਕੀ ਸੈਨੇਟ ‘ਚ ਪਹਿਲੀ ਵਾਰ ਕੀਤੀ ਗਈ ਸਿੱਖ ਅਰਦਾਸ

ਅਮਰੀਕੀ ਸੈਨੇਟ ‘ਚ ਪਹਿਲੀ ਵਾਰ ਕੀਤੀ ਗਈ ਸਿੱਖ ਅਰਦਾਸ

Read Full Article
    ਐਲਕ ਗਰੋਵ ਪੁਲਿਸ ਮੁਖੀ ਵੱਲੋਂ ਗੁਰਜਤਿੰਦਰ ਰੰਧਾਵਾ ਦਾ ਸਨਮਾਨ

ਐਲਕ ਗਰੋਵ ਪੁਲਿਸ ਮੁਖੀ ਵੱਲੋਂ ਗੁਰਜਤਿੰਦਰ ਰੰਧਾਵਾ ਦਾ ਸਨਮਾਨ

Read Full Article
    ਐਲਕ ਗਰੋਵ ਸਿਟੀ ਵੱਲੋਂ ਫੈਸਟੀਵਲ ਆਫ ਲਾਈਟਸ ਦਾ ਆਯੋਜਨ

ਐਲਕ ਗਰੋਵ ਸਿਟੀ ਵੱਲੋਂ ਫੈਸਟੀਵਲ ਆਫ ਲਾਈਟਸ ਦਾ ਆਯੋਜਨ

Read Full Article
    ਅਮਰੀਕੀ ਵਿਦੇਸ਼ ਵਿਭਾਗ ਕਮੇਟੀ ਦੀ ਸੁਣਵਾਈ ‘ਚ ਕਸ਼ਮੀਰ ਤੇ ਸਿੱਖਾਂ ਦੇ ਗੰਭੀਰ ਮਸਲੇ ‘ਤੇ ਭਾਰਤ ਨੂੰ ਕਰਨਾ ਪਿਆ ਸ਼ਰਮਿੰਦਗੀ ਦਾ ਸਾਹਮਣਾ

ਅਮਰੀਕੀ ਵਿਦੇਸ਼ ਵਿਭਾਗ ਕਮੇਟੀ ਦੀ ਸੁਣਵਾਈ ‘ਚ ਕਸ਼ਮੀਰ ਤੇ ਸਿੱਖਾਂ ਦੇ ਗੰਭੀਰ ਮਸਲੇ ‘ਤੇ ਭਾਰਤ ਨੂੰ ਕਰਨਾ ਪਿਆ ਸ਼ਰਮਿੰਦਗੀ ਦਾ ਸਾਹਮਣਾ

Read Full Article
    ਹੰਟਸਮੈਨ ਅਤੇ ਨਵਾਡਾ ਸਟੇਟ ਸੀਨੀਅਰ ਉਲੰਪਿਕ ‘ਚ ਚਾਰ ਪੰਜਾਬੀਆਂ ਨੇ ਜਿੱਤੇ ਮੈਡਲ

ਹੰਟਸਮੈਨ ਅਤੇ ਨਵਾਡਾ ਸਟੇਟ ਸੀਨੀਅਰ ਉਲੰਪਿਕ ‘ਚ ਚਾਰ ਪੰਜਾਬੀਆਂ ਨੇ ਜਿੱਤੇ ਮੈਡਲ

Read Full Article
    ਸੈਕਰਾਮੈਂਟੋ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਗੁਰਪੁਰਬ 25, 26, 27 ਅਕਤੂਬਰ ਨੂੰ

ਸੈਕਰਾਮੈਂਟੋ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਗੁਰਪੁਰਬ 25, 26, 27 ਅਕਤੂਬਰ ਨੂੰ

Read Full Article
    ਕਾਂਗਰਸਮੈਨ ਰੋਅ ਖੰਨਾ ਦੇ ਦਾਦਾ ਜੀ ਮਹਾਤਮਾ ਗਾਂਧੀ ਦੇ ਸਨ ਬਹੁਤ ਨਜ਼ਦੀਕ

ਕਾਂਗਰਸਮੈਨ ਰੋਅ ਖੰਨਾ ਦੇ ਦਾਦਾ ਜੀ ਮਹਾਤਮਾ ਗਾਂਧੀ ਦੇ ਸਨ ਬਹੁਤ ਨਜ਼ਦੀਕ

Read Full Article
    ਸਿਆਟਲ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਗੁਰਪੁਰਬ ਬੜੀ ਸ਼ਰਧਾ ਨਾਲ ਮਨਾਇਆ

ਸਿਆਟਲ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਗੁਰਪੁਰਬ ਬੜੀ ਸ਼ਰਧਾ ਨਾਲ ਮਨਾਇਆ

Read Full Article
    ਸਿਆਟਲ ‘ਚ ਵਕੀਲ ਤਰਨ ਬੁੱਟਰ ਦੇ ਗ੍ਰਹਿ ‘ਚ ਮਾਤਾਵਾਂ ਤੇ ਬੀਬੀਆਂ ਦੀ ਮਿਲਣੀ ਸਮੇਂ ਭਰਪੂਰ ਮਨੋਰੰਜਨ

ਸਿਆਟਲ ‘ਚ ਵਕੀਲ ਤਰਨ ਬੁੱਟਰ ਦੇ ਗ੍ਰਹਿ ‘ਚ ਮਾਤਾਵਾਂ ਤੇ ਬੀਬੀਆਂ ਦੀ ਮਿਲਣੀ ਸਮੇਂ ਭਰਪੂਰ ਮਨੋਰੰਜਨ

Read Full Article
    ਸਿਆਟਲ ‘ਚ ਸਮਾਜ ਸੇਵੀ ਸੰਸਥਾ ‘ਸੋਚ’ ਵੱਲੋਂ ਵੀਜ਼ਾ ਕੈਂਪ ਲਗਵਾਇਆ

ਸਿਆਟਲ ‘ਚ ਸਮਾਜ ਸੇਵੀ ਸੰਸਥਾ ‘ਸੋਚ’ ਵੱਲੋਂ ਵੀਜ਼ਾ ਕੈਂਪ ਲਗਵਾਇਆ

Read Full Article
    ਆਈ.ਐੱਸ. ਨਾਲ ਮੁਕਾਬਲੇ ਲਈ ਅਮਰੀਕੀ ਫ਼ੌਜੀਆਂ ਨੂੰ ਭੇਜਿਆ ਜਾ ਰਿਹਾ ਹੈ ਇਰਾਕ

ਆਈ.ਐੱਸ. ਨਾਲ ਮੁਕਾਬਲੇ ਲਈ ਅਮਰੀਕੀ ਫ਼ੌਜੀਆਂ ਨੂੰ ਭੇਜਿਆ ਜਾ ਰਿਹਾ ਹੈ ਇਰਾਕ

Read Full Article
    ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

Read Full Article
    ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

Read Full Article
    ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

Read Full Article