PUNJABMAILUSA.COM

ਮਾਰੂ ਹਥਿਆਰਾਂ ਅਤੇ ਅਸਲੇ ਸਮੇਤ 6 ਨਾਮੀ ਗੈਂਗਸਟਰਾ ਗ੍ਰਿਫਤਾਰ

ਮਾਰੂ ਹਥਿਆਰਾਂ ਅਤੇ ਅਸਲੇ ਸਮੇਤ 6 ਨਾਮੀ ਗੈਂਗਸਟਰਾ ਗ੍ਰਿਫਤਾਰ

ਮਾਰੂ ਹਥਿਆਰਾਂ ਅਤੇ ਅਸਲੇ ਸਮੇਤ 6 ਨਾਮੀ ਗੈਂਗਸਟਰਾ ਗ੍ਰਿਫਤਾਰ
October 29
13:52 2017

ਰੂਪਨਗਰ, 29 ਅਕਤੂਬਰ (ਪੰਜਾਬ ਮੇਲ)-ਰੂਪਨਗਰ ਪੁਲਿਸ ਨੇ ਨਵਾਂਸ਼ਹਿਰ ਅਤੇ ਹੁਸ਼ਿਆਰਪੁਰ ਦੇ ਰਹਿਣ ਵਾਲੇ 6 ਨਾਮੀ ਗੈਂਗਸਟਰਾਂ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ ਅਤੇ ਇਨ੍ਹਾਂ ਕੋਲੋਂ ਮਾਰੂ ਹਥਿਆਰ ਵੀ ਬਰਾਮਦ ਕੀਤੇ ਹਨ। ਪੁਲਿਸ ਲਾਈਨ ਰੂਪਨਗਰ ‘ਚ ਕੀਤੀ ਗਈ ਪ੍ਰੈਸ ਕਾਨਫਰੰਸ ਦੌਰਾਨ ਐੱਸ.ਐੱਸ.ਪੀ. ਰੂਪਨਗਰ ਰਾਜ ਬਚਨ ਸਿੰਘ ਸੰਧੂ ਨੇ ਦੱਸਿਆ ਕਿ ਗੁਪਤਾ ਸੂਚਨਾ ਦੇ ਆਧਾਰ ‘ਤੇ ਰੂਪਨਗਰ ਪੁਲਿਸ ਦੀ ਇਕ ਵਿਸ਼ੇਸ਼ ਟੀਮ ਵਲੋਂ 27 ਤਾਰੀਕ ਨੂੰ ਕੀਤੀ ਗਈ ਨਾਕਾਬੰਦੀ ਦੌਰਾਨ ਰੂਪਨਗਰ-ਚਮਕੌਰ ਸਾਹਿਬ ਰੋਡ ‘ਤੇ ਮਾਰੂ ਹਥਿਆਰਾਂ ਅਤੇ ਅਸਲੇ ਸਮੇਤ ਪਿੰਡ ਭੋਜੇ ਮਾਜਰਾ ਪ੍ਰਾਚੀਨ ਮੰਦਰ ਦੇ ਕੋਲੋਂ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਮੁਤਾਬਕ ਉਕਤ ਗੈਂਗਸਟਰ ਡਕੈਤੀ ਦੀ ਯੋਜਨਾ ਬਣਾ ਰਹੇ ਅਤੇ ਜਦੋਂ ਪੁਲਿਸ ਨੇ ਇਥੇ ਰੇਡ ਕੀਤੀ ਤਾਂ ਇਨ੍ਹਾਂ ਨੇ ਪੁਲਿਸ ‘ਤੇ ਫਾਇਰਿੰਗ ਸ਼ੁਰੂ ਕਰ ਦਿੱਤੀ ਜਿਸ ‘ਤੇ ਪੁਲਿਸ ਵਲੋਂ ਵੀ ਜਵਾਬੀ ਫਾਇਰਿੰਗ ਕੀਤੀ ਅਤੇ ਬਾਅਦ ‘ਚ ਪੁਲਿਸ ਨੇ ਰਾਜੇਸ਼ ਕੁਮਾਰ ਬੰਟਾ, ਲਵਪ੍ਰੀਤ ਸਿੰਘ ਲਾਡੀ, ਗੁਰਪ੍ਰੀਤ ਸਿੰਘ ਗੋਪੀ, ਗੁਰਦੀਪ ਸਿੰਘ ਉਰਫ ਦੀਪ, ਮਨਪ੍ਰੀਤ ਸਿੰਘ ਮਨੀ ਨੂੰ ਦਬੋਚ ਲਿਆ ਜਦਕਿ ਮੌਕੇ ਤੋਂ ਫਰਾਰ ਹੋਏ ਕੁਲਵੰਤ ਸਿੰਘ ਨੂੰ ਐਤਵਾਰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ।
ਪੁਲਿਸ ਮੁਤਾਬਕ ਗੈਂਗਸਟਰਾਂ ਕੋਲੋਂ 4 ਦੇਸੀ ਪਿਸਤੌਲ 315 ਬੋਰ, 2 ਪਿਸਤੌਲ 32 ਬੋਰ, 1 ਰਿਵਾਲਵਰ 32 ਬੋਰ ਅਤੇ 8 ਕਾਰਤੂਸ ਬਰਾਮਦ ਕੀਤੇ ਗਏ ਹਨ। ਐੱਸ. ਐੱਸ. ਪੀ. ਦਾ ਕਹਿਣਆ ਹੈ ਕਿ ਗ੍ਰਿਫਤਾਰ ਕੀਤੇ ਗਏ ਗੈਂਗਸਟਰਾਂ ‘ਤੇ ਕਤਲ ਸਮੇਤ ਵੱਖ-ਵੱਖ ਧਰਾਵਾਂ ਸਮੇਤ ਕਈ ਅਪਰਾਧਿਕ ਮਾਮਲੇ ਦਰਜ ਹਨ।

About Author

Punjab Mail USA

Punjab Mail USA

Related Articles

ads

Latest Category Posts

    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article
    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

Read Full Article
    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

Read Full Article
    ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

Read Full Article
    2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

Read Full Article
    ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

Read Full Article
    ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

Read Full Article
    ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

Read Full Article