PUNJABMAILUSA.COM

ਮਾਲਿਆ ਦੀ ਜਾਇਦਾਦ 2018 ਤੱਕ ਰਹੇਗੀ ਜਬਤ

ਮਾਲਿਆ ਦੀ ਜਾਇਦਾਦ 2018 ਤੱਕ ਰਹੇਗੀ ਜਬਤ

ਮਾਲਿਆ ਦੀ ਜਾਇਦਾਦ 2018 ਤੱਕ ਰਹੇਗੀ ਜਬਤ
December 14
21:22 2017

ਲੰਡਨ, 14 ਦਸੰਬਰ (ਪੰਜਾਬ ਮੇਲ)- ਭਾਰਤੀ ਬੈਂਕਾਂ ਦਾ 9 ਹਜ਼ਾਰ ਕਰੋੜ ਰੁਪਏ ਕਰਜ਼ਾ ਨਹੀਂ ਚੁਕਾ ਸਕਣ ਦੇ ਮਾਮਲੇ ਵਿਚ ਭਗੌੜਾ ਐਲਾਨ ਕੀਤੇ ਗਏ ਵਿਜੈ ਮਾਲਿਆ ਦੀ ਮੁਸੀਬਤਾਂ ਘੱਟ ਨਹੀਂ ਹੋ ਰਹੀਆਂ ਹਨ। ਪਿਛਲੇ ਹਫ਼ਤੇ ਬਰਤਾਨੀਆ ਦੀ ਅਦਾਲਤ ਨੇ ਉਸ ਦੀ ਜਾÎਇਦਾਦਾਂ ਨੂੰ ਜਬਤ ਕਰ ਦਿੱਤਾ ਸੀ। ਲੰਡਨ ਦੀ ਕੋਰਟ ਨੇ ਪਾਰਤੀ ਅਦਾਲਤ ਦੇ ਫ਼ੈਸਲੇ ਨੂੰ ਮੰਨਦੇ ਹੋਏ ਇਹ ਨਿਰਦੇਸ਼ ਦਿੱਤਾ ਸੀ। ਹੁਣ ਉਸ ਦੀ ਇਹ ਸੰਪਤੀਆਂ ਅਪ੍ਰੈਲ 2018 ਤੱਕ ਜਬਤ ਰਹਿਣਗੀਆਂ। ਦਰਅਸਲ ਬਰਤਾਨਵੀ ਹਾਈ ਕੋਰਟ ਵਿਚ ਮਾਮਲੇ ਦੀ ਸੁਣਵਾਈ ਦੀ ਮਿਤੀ 11 ਅਪ੍ਰੈਲ 2018 ਪਈ ਹੈ। ਧੋਖਾਧੜੀ ਅਤੇ ਮਨੀ ਲਾਂਡਰਿੰਗ ਦੇ ਦੋਸ਼ ਵਿਚ ਬਰਤਾਨੀਆ ਦੀ ਇਕ ਅਦਾਲਤ ਵਿਚ ਭਾਰਤੀ ਕਾਰੋਬਾਰੀ ਵਿਜੈ ਮਾਲਿਆ ਦੀ ਸਪੁਰਦਗੀ ਦਾ ਮੁਕਦਮਾ ਚਲ ਰਿਹਾ ਹੈ। ਬਰਤਾਨਵੀ ਹਾਈ ਕੋਰਟ ਵਿਚ ਜਮ੍ਹਾ ਕੀਤੇ ਗਏ ਦਸਤਾਵੇਜ਼ਾਂ ਦੇ ਅਨੁਸਾਰ 61 ਸਾਲਾ ਮਾਲਿਆ ਦੇ ਖ਼ਿਲਾਫ਼ 13 ਭਾਰਤੀ ਬੈਂਕਾਂ ਦੁਆਰਾ ਦਾਇਰ ਕੀਤੇ ਗਏ ਮੁਕਦਮੇ ‘ਤੇ ਅਗਲੇ ਸਾਲ ਅਪ੍ਰੈਲ ਵਿਚ ਸੁਣਵਾਈ ਹੋਵੇਗੀ। ਸਪੁਰਦਗੀ ਮਾਮਲੇ ਵਿਚ ਕੁਝ ਮਹੀਨੇ ਬਾਅਦ ਜਨਵਰੀ ਦੇ ਮੱਧ ਵਿਚ ਸੁਣਵਾਈ ਹੋਣੀ ਹੈ। ਇਸ ਸਾਲ ਅਪ੍ਰੈਲ ਵਿਚ ਸਪੁਰਦਗੀ ਵਾਰੰਟ ‘ਤੇ ਸਕਾਟਲੈਂਡ ਪੁਲਿਸ ਦੁਆਰਾ ਗ੍ਰਿਫਤਾਰ ਕੀਤੇ ਜਾਣ ਤੋ ਬਾਅਦ ਮਾਲਿਆ ਨੂੰ 650,000 ਪੌਂਡ ਦੇ ਬਾਂਡ ‘ਤੇ ਜ਼ਮਾਲਤ ਮਿਲੀ ਸੀ। ਇਹ ਅਜੇ ਬਰਕਰਾਰ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਮੁਸਲਿਮ ਮਹਿਲਾ ਦੇ ਅੰਗਰੇਜ਼ੀ ਲਹਿਜੇ ਦਾ ਇਕ ਗੋਰੀ ਮਹਿਲਾ ਨੇ ਨਸਲੀ ਭਾਵਨਾ ਨਾਲ ਪ੍ਰੇਰਿਤ ਹੋ ਕੇ ਉਡਾਇਆ ਮਜ਼ਾਕ

ਅਮਰੀਕਾ ‘ਚ ਮੁਸਲਿਮ ਮਹਿਲਾ ਦੇ ਅੰਗਰੇਜ਼ੀ ਲਹਿਜੇ ਦਾ ਇਕ ਗੋਰੀ ਮਹਿਲਾ ਨੇ ਨਸਲੀ ਭਾਵਨਾ ਨਾਲ ਪ੍ਰੇਰਿਤ ਹੋ ਕੇ ਉਡਾਇਆ ਮਜ਼ਾਕ

Read Full Article
    ਅਮਰੀਕਾ ਨੇ ਪਾਕਿਸਤਾਨ ‘ਚ ਸਿਆਸੀ ਉਮੀਦਵਾਰਾਂ ‘ਤੇ ਹੋਏ ਹਮਲਿਆਂ ਦੀ ਕੀਤੀ ਸਖਤ ਨਿੰਦਾ

ਅਮਰੀਕਾ ਨੇ ਪਾਕਿਸਤਾਨ ‘ਚ ਸਿਆਸੀ ਉਮੀਦਵਾਰਾਂ ‘ਤੇ ਹੋਏ ਹਮਲਿਆਂ ਦੀ ਕੀਤੀ ਸਖਤ ਨਿੰਦਾ

Read Full Article
    ਜਾਹਨਸਨ ਐਂਡ ਜਾਹਨਸਨ ‘ਤੇ ਲੱਗਿਆ 32 ਹਜ਼ਾਰ ਕਰੋੜ ਰੁਪਏ ਦਾ ਜੁਰਮਾਨਾ

ਜਾਹਨਸਨ ਐਂਡ ਜਾਹਨਸਨ ‘ਤੇ ਲੱਗਿਆ 32 ਹਜ਼ਾਰ ਕਰੋੜ ਰੁਪਏ ਦਾ ਜੁਰਮਾਨਾ

Read Full Article
    ਟਰੰਪ ਨੇ ਕਿਮ ਦਾ ਖ਼ਤ ਟਵਿਟਰ ‘ਤੇ ਕੀਤਾ ਪੋਸਟ

ਟਰੰਪ ਨੇ ਕਿਮ ਦਾ ਖ਼ਤ ਟਵਿਟਰ ‘ਤੇ ਕੀਤਾ ਪੋਸਟ

Read Full Article
    ਅਮਰੀਕਾ ਦੀਆਂ 60 ਧਨੀ ਅੌਰਤਾਂ ‘ਚ ਦੋ ਭਾਰਤਵੰਸ਼ੀ ਵੀ

ਅਮਰੀਕਾ ਦੀਆਂ 60 ਧਨੀ ਅੌਰਤਾਂ ‘ਚ ਦੋ ਭਾਰਤਵੰਸ਼ੀ ਵੀ

Read Full Article
    ਪੰਜਾਬ ‘ਚ ਨਸ਼ੇੜੀਆਂ ਵਿਰੁੱਧ ਲੋਕ ਹੋਏ ਜਾਗਰੂਕ

ਪੰਜਾਬ ‘ਚ ਨਸ਼ੇੜੀਆਂ ਵਿਰੁੱਧ ਲੋਕ ਹੋਏ ਜਾਗਰੂਕ

Read Full Article
    ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਦੇਸ਼ਾਂ ਦੀਆਂ ਸਰਕਾਰਾਂ ਨੂੰ ਗੁਰਦੁਆਰਿਆਂ ਦੀ ਜ਼ਮੀਨਾਂ ਬਚਾਉਣ ਦੀ ਅਪੀਲ

ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਦੇਸ਼ਾਂ ਦੀਆਂ ਸਰਕਾਰਾਂ ਨੂੰ ਗੁਰਦੁਆਰਿਆਂ ਦੀ ਜ਼ਮੀਨਾਂ ਬਚਾਉਣ ਦੀ ਅਪੀਲ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ 12 ਅਗਸਤ ਨੂੰ

ਐਲਕ ਗਰੋਵ ਪਾਰਕ ਦੀਆਂ ਤੀਆਂ 12 ਅਗਸਤ ਨੂੰ

Read Full Article
    ਸਿੱਖ ਕਾਕਸ ਦੇ ਯਤਨਾਂ ਨਾਲ ਪੰਜਾਬੀ ਕੈਦੀਆਂ ਨੂੰ ਰਾਹਤ ਮਿਲਣ ਲੱਗੀ

ਸਿੱਖ ਕਾਕਸ ਦੇ ਯਤਨਾਂ ਨਾਲ ਪੰਜਾਬੀ ਕੈਦੀਆਂ ਨੂੰ ਰਾਹਤ ਮਿਲਣ ਲੱਗੀ

Read Full Article
    ਅਮਰੀਕਾ ਦੀ ਆਜ਼ਾਦੀ ਦੇ ਜਸ਼ਨਾਂ ਵਿਚ ਸਿੱਖ ਭਾਈਚਾਰੇ ਵੱਲੋਂ ਕੀਤੀ ਗਈ ਸ਼ਮੂਲੀਅਤ

ਅਮਰੀਕਾ ਦੀ ਆਜ਼ਾਦੀ ਦੇ ਜਸ਼ਨਾਂ ਵਿਚ ਸਿੱਖ ਭਾਈਚਾਰੇ ਵੱਲੋਂ ਕੀਤੀ ਗਈ ਸ਼ਮੂਲੀਅਤ

Read Full Article
    APCA ਵੱਲੋਂ ਆਪਣਾ ਸਾਲਾਨਾ ਬਾਇਰ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਆਪਣਾ ਸਾਲਾਨਾ ਬਾਇਰ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਕੈਲੀਫੋਰਨੀਆ ‘ਚ 2017 ਦੌਰਾਨ ਹੇਟ ਕ੍ਰਾਈਮ ‘ਚ ਹੋਇਆ ਵਾਧਾ

ਕੈਲੀਫੋਰਨੀਆ ‘ਚ 2017 ਦੌਰਾਨ ਹੇਟ ਕ੍ਰਾਈਮ ‘ਚ ਹੋਇਆ ਵਾਧਾ

Read Full Article
    ਕੁਸ਼ਤੀ ਨੂੰ ਬੜਾਵਾ ਦੇਣ ਵਾਸਤੇ ਫੇਅਰਫੀਲਡਜ਼ ‘ਚ ਅਹਿਮ ਮੀਟਿੰਗ

ਕੁਸ਼ਤੀ ਨੂੰ ਬੜਾਵਾ ਦੇਣ ਵਾਸਤੇ ਫੇਅਰਫੀਲਡਜ਼ ‘ਚ ਅਹਿਮ ਮੀਟਿੰਗ

Read Full Article
    ਇੰਡੋ ਅਮਰੀਕਨ ਕਲਚਰਲ ਆਰਗੇਨਾਈਜ਼ੇਸ਼ਨ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ ਮਨਾਇਆ

ਇੰਡੋ ਅਮਰੀਕਨ ਕਲਚਰਲ ਆਰਗੇਨਾਈਜ਼ੇਸ਼ਨ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ ਮਨਾਇਆ

Read Full Article
    ਗੁਰਦੁਆਰਾ ਸਾਹਿਬ ਸਿੰਘ ਸਭਾ ਬੇ-ਏਰੀਆ ਵਿਖੇ ਪੁਰਾਤਨ ਹੱਥ ਲਿਖਤਾਂ ‘ਤੇ ਵਿਸ਼ੇਸ਼ ਸੈਮੀਨਾਰ

ਗੁਰਦੁਆਰਾ ਸਾਹਿਬ ਸਿੰਘ ਸਭਾ ਬੇ-ਏਰੀਆ ਵਿਖੇ ਪੁਰਾਤਨ ਹੱਥ ਲਿਖਤਾਂ ‘ਤੇ ਵਿਸ਼ੇਸ਼ ਸੈਮੀਨਾਰ

Read Full Article