PUNJABMAILUSA.COM

ਮਾਲਿਆ 12 ਬੈਂਕਾਂ ਦਾ 4000 ਕਰੋੜ ਰੁਪਿਆ ਵਾਪਸ ਕਰਨ ਲਈ ਤਿਆਰ

ਮਾਲਿਆ 12 ਬੈਂਕਾਂ ਦਾ 4000 ਕਰੋੜ ਰੁਪਿਆ ਵਾਪਸ ਕਰਨ ਲਈ ਤਿਆਰ

ਮਾਲਿਆ 12 ਬੈਂਕਾਂ ਦਾ 4000 ਕਰੋੜ ਰੁਪਿਆ ਵਾਪਸ ਕਰਨ ਲਈ ਤਿਆਰ
March 31
04:03 2016

vijaymalya-girls300
ਨਵੀਂ ਦਿੱਲੀ, 31 ਮਾਰਚ (ਪੰਜਾਬ ਮੇਲ)- ਭਾਰਤੀ ਬੈਂਕਾਂ ਤੋਂ 9000 ਕਰੋੜ ਦਾ ਕਰਜ਼ਾ ਲੈ ਕੇ ਫਰਾਰ ਹੋਇਆ ਉਦਯੋਗਪਤੀ ਵਿਜੇ ਮਾਲਿਆ ਕਰਜ਼ਾ ਵਾਪਸ ਕਰਨ ਲਈ ਤਿਆਰ ਹੋ ਗਿਆ ਹੈ। ਮਾਲਿਆ ਨੇ ਵਕੀਲਾਂ ਰਾਹੀਂ ਸੁਪਰੀਮ ਕੋਰਟ ‘ਚ ਕਿਹਾ ਹੈ ਕਿ ਉਹ 12 ਬੈਂਕਾਂ ਦਾ 4000 ਕਰੋੜ ਰੁਪਿਆ ਵਾਪਸ ਕਰਨ ਲਈ ਤਿਆਰ ਹਨ। ਇਹ ਰਕਮ ਵਾਪਸ ਕਰਨ ਲਈ ਉਨ੍ਹਾਂ 30 ਸਤੰਬਰ ਤੱਕ ਦਾ ਸਮਾਂ ਮੰਗਿਆ ਹੈ।
ਮਾਲਿਆ ਨੇ ਇਹ ਵੀ ਕਿਹਾ ਕਿ ਉਹ ਹੋਰ ਬਕਾਇਆ 2000 ਕਰੋੜ ਰੁਪਿਆ ਵੀ ਜਲਦ ਅਦਾ ਕਰ ਦੇਵੇਗਾ। ਸੁਪਰੀਮ ਕੋਰਟ ਨੇ ਵਿਜੇ ਮਾਲਿਆ ਦੇ ਇਸ ਪ੍ਰਸਤਾਵ ‘ਤੇ ਬੈਂਕਾਂ ਨੂੰ ਇੱਕ ਹਫਤੇ ‘ਚ ਜਵਾਬ ਦੇਣ ਲਈ ਕਿਹਾ ਹੈ। ਇਸ ਮਾਮਲੇ ‘ਤੇ ਅਗਲੀ ਸੁਣਵਾਈ ਹੁਣ 6 ਅਪ੍ਰੈਲ ਨੂੰ ਹੋਵੇਗੀ। ਜ਼ਿਕਰਯੋਗ ਹੈ ਕਿ ਦੇਸ਼ ਦੇ ਸਭ ਤੋਂ ਵੱਡੇ ਬੈਂਕ ਸਟੇਟ ਬੈਂਕ ਆਫ਼ ਇੰਡੀਆ ਨੇ ਮਾਲਿਆ ਨੂੰ ਸਭ ਤੋਂ ਜ਼ਿਆਦਾ 1600 ਕਰੋੜ ਰੁਪਏ ਦਾ ਕਰਜ਼ਾ ਦਿੱਤਾ ਹੋਇਆ ਹੈ। ਮਾਲਿਆ ਉੱਤੇ 17 ਬੈਂਕਾਂ ਦਾ 9 ਹਜ਼ਾਰ ਕਰੋੜ ਦਾ ਕਰਜ਼ਾ ਹੈ ਤੇ ਇਸ ਸਮੇਂ ਉਹ ਲੰਡਨ ਵਿੱਚ ਹੈ। ਕਰਜ਼ਾ ਵਾਪਸ ਲੈਣ ਲਈ ਸਟੇਟ ਬੈਂਕ ਆਫ਼ ਇੰਡੀਆ ਦੀ ਅਗਵਾਈ ਵਿੱਚ ਬਾਕੀ ਬੈਂਕਾਂ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਹੁਣ ਤੱਕ ਮਾਲਿਆ ਦੇ ਖ਼ਿਲਾਫ਼ ਪੰਜ ਕੇਸਾਂ ਵਿੱਚ ਗੈਰ ਜ਼ਮਾਨਤੀ ਵਾਰੰਟ ਜਾਰੀ ਹੋ ਚੁੱਕੇ ਹਨ

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article