PUNJABMAILUSA.COM

ਮਾਲੀ ਵਿਚ ਦੋ ਵੱਖ-ਵੱਖ ਹਮਲਿਆਂ ‘ਚ ਸ਼ੱਕੀ ਜੇਹਾਦੀਆਂ ਨੇ ਘੱਟ ਤੋਂ ਘੱਟ 40 ਨਾਗਰਿਕਾਂ ਦੀ ਕੀਤੀ ਹੱਤਿਆ

ਮਾਲੀ ਵਿਚ ਦੋ ਵੱਖ-ਵੱਖ ਹਮਲਿਆਂ ‘ਚ ਸ਼ੱਕੀ ਜੇਹਾਦੀਆਂ ਨੇ ਘੱਟ ਤੋਂ ਘੱਟ 40 ਨਾਗਰਿਕਾਂ ਦੀ ਕੀਤੀ ਹੱਤਿਆ

ਮਾਲੀ ਵਿਚ ਦੋ ਵੱਖ-ਵੱਖ ਹਮਲਿਆਂ ‘ਚ ਸ਼ੱਕੀ ਜੇਹਾਦੀਆਂ ਨੇ ਘੱਟ ਤੋਂ ਘੱਟ 40 ਨਾਗਰਿਕਾਂ ਦੀ ਕੀਤੀ ਹੱਤਿਆ
April 29
06:50 2018

ਬਮਾਕੋ, 29 ਅਪ੍ਰੈਲ (ਪੰਜਾਬ ਮੇਲ)- ਮਾਲੀ ਵਿਚ ਇਕ ਗਵਰਨਰ ਨੇ ਇਹ ਜਾਣਕਾਰੀ ਦਿੱਤੀ ਕਿ ਨਾਈਜਰ ਦੇ ਨਾਲ ਲੱਗਣ ਵਾਲੀ ਮਾਲੀ ਦੀ ਸੀਮਾ ਨੇੜੇ ਦੋ ਵੱਖ-ਵੱਖ ਹਮਲਿਆਂ ਵਿਚ ਸ਼ੱਕੀ ਜੇਹਾਦੀਆਂ ਨੇ ਘੱਟ ਤੋਂ ਘੱਟ 40 ਨਾਗਰਿਕਾਂ ਦੀ ਹੱਤਿਆ ਕਰ ਦਿੱਤੀ। ਹਾਲ ਹੀ ਦੇ ਸਾਲਾਂ ਵਿਚ ਇੱਥੇ ਹਮਲਿਆਂ ਦੀ ਗਿਣਤੀ ਵਿਚ ਵਾਧਾ ਹੋਇਆ ਹੈ। ਮੇਨਾਕਾ ਦੇ ਗਵਰਨਰ ਦਾਅੋਦਾ ਮੈਗਾ ਨੇ ਸ਼ਨੀਵਾਰ ਨੂੰ ਕਿਹਾ ਕਿ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਵੀਰਵਾਰ ਅਤੇ ਸ਼ੁੱਕਰਵਾਰ ਨੂੰ ਹਮਲਿਆਂ ਨੂੰ ਅੰਜ਼ਾਮ ਦਿੱਤਾ। ਉਨ੍ਹਾਂ ਨੇ ਕਿਹਾ ਕਿ ਅਜਿਹਾ ਮੰਨਿਆ ਜਾ ਰਿਹਾ ਹੈ ਕਿ ਖੇਤਰ ਵਿਚ ਤੁਆਰੇਗ ਸਮੂਹ ਨਾਲ ਮਿਲਟਰੀ ਕਾਰਵਾਈ ਦੇ ਵਿਰੋਧ ਵਿਚ ਇਸਲਾਮਿਕ ਸਟੇਟ ਆਫ ਗ੍ਰੇਟਰ ਸਹਾਰਾ ਦੇ ਫੁਲਾਨੀ ਮੈਂਬਰਾਂ ਨੇ ਇਹ ਹਮਲਾ ਕੀਤਾ। ਪੂਰਬੀ-ਉੱਤਰੀ ਮਾਲੀ ਵਿਚ ਹਾਲ ਹੀ ਦੇ ਮਹੀਨਿਆਂ ਵਿਚ ਤੁਆਰੇਗ ਨਾਗਰਿਕ ਸੁਰੱਖਿਆ ਸਮੂਹਾਂ ਨੇ ਫ੍ਰਾਂਸੀਸੀ ਫੌਜੀਆਂ ਦੇ ਸਮਰਥਨ ਨਾਲ ਜੇਹਾਦੀਆਂ ਵਿਰੁੱਧ ਮੋਰਚਾ ਸੰਭਾਲਿਆ ਹੋਇਆ ਹੈ। ਜੇਹਾਦੀਆਂ ਨੇ ਇਸ ਮਾਮਲੇ ਨੂੰ ਤੁਆਰੇਗ ਅਤੇ ਫੁਲਾਨੀ ਚਰਵਾਹਿਆਂ ਵਿਚਕਾਰ ਜ਼ਮੀਨ ਨੂੰ ਲੈ ਕੇ ਚੱਲ ਰਹੇ ਝਗੜੇ ਨੂੰ ਹੋਰ ਹਵਾ ਦੇਣ ਦੇ ਉਦੇਸ਼ ਨਾਲ ਵੀ ਜੋੜ ਕੇ ਦੇਖਿਆ ਜਾ ਰਿਹਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

Read Full Article
    ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

Read Full Article
    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article