PUNJABMAILUSA.COM

ਮਿਉਂਸਿਪਲ ਕਾਰਪੋਰੇਸ਼ਨ ਲੁਧਿਆਣਾ ਦੀਆਂ ਚੋਣਾਂ ਅਤੇ ਉਪ ਚੋਣਾਂ ਲਈ ਛੁੱਟੀ ਦਾ ਐਲਾਨ

February 22
17:33 2018

ਚੰਡੀਗੜ੍ਹ, 22 ਫਰਵਰੀ (ਪੰਜਾਬ ਮੇਲ)- ਪੰਜਾਬ ਸਰਕਾਰ ਵਲੋਂ ਲੁਧਿਆਣਾ ਵਿਖੇ ਮਿਤੀ 24.02.2018 (ਦਿਨ ਸ਼ਨਿੱਚਰਵਾਰ) ਨੂੰ ਮਿਉਂਸਿਪਲ ਕਾਰਪੋਰੇਸ਼ਨ ਦੀਆਂ ਚੋਣਾਂ ਤੋਂ ਇਲਾਵਾ ਮਿਉਂਸਿਪਲ ਕੋਂਸਲ/ਨਗਰ ਪੰਚਾਇਤਾਂ ਦੇ ਕੁਝ ਵਾਰਡਾਂ ਵਿਚ ਉਪ ਚੋਣਾਂ ਲਈ ਪੈਣ ਵਾਲੀਆਂ ਵੋਟਾਂ ਦੇ ਮੱਦੇਨਜਰ ਸਬੰਧਤ ਚੋਣ ਹਲਕਿਆਂ ਵਿੱਚ ਸਥਿਤ ਸਰਕਾਰੀ ਦਫਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰਿਆਂ ਵਿੱਚ ਮਿਤੀ 24.02.2018 (ਦਿਨ ਸ਼ਨਿੱਚਰਵਾਰ) ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਅਧੀਨ ਹੋਵੇਗੀ।
ਇਹ ਜਾਣਕਾਰੀ ਦਿੰਦੇ ਹੋਏ ਇਕ ਸਰਕਾਰੀ ਬੁਲਾਰੇ ਨੇ ਅੱਜ ਇਥੇ ਦਸਿਆ ਕਿ ਜੋ ਕੋਈ ਅਧਿਕਾਰੀ/ਕਰਮਚਾਰੀ ਇਨ੍ਹਾਂ ਨਗਰ ਕੌਂਸਲਾਂ ਜਾਂ ਮਿਉਂਸਿਪਲ ਕਾਰਪੋਰੇਸ਼ਨ ਚੋਣਾਂ ਦਾ ਵੋਟਰ ਹੈ ਅਤੇ ਸਬੰਧਤ ਚੋਣ ਹਲਕੇ ਤੋਂ ਬਾਹਰ ਡਿਊਟੀ ਕਰਦਾ ਹੈ ਤੇ ਵੋਟ ਪਾਉਣ ਲਈ ਛੁੱਟੀ ਦੀ ਮੰਗ ਕਰਦਾ ਹੈ, ਨੂੰ ਸਬੰਧਤ ਅਥਾਰਟੀ ਉਸ ਦੇ ਡਾਕੂਮੈਂਟ ਵੇਖਣ ਉਪਰੰਤ ਉਸ ਨੂੰ ਵੋਟ ਪਾਉਣ ਲਈ ਮਿਤੀ 24.02.2018 (ਦਿਨ ਸ਼ਨਿੱਚਰਵਾਰ) ਦੀ ਸਪੈਸ਼ਲ ਛੁੱਟੀ ਦੇ ਸਕਦੀ ਹੈ ਅਤੇ ਇਹ ਛੁੱਟੀ ਅਧਿਕਾਰੀ/ਕਰਮਚਾਰੀ ਦੇ ਛੁੱਟੀਆਂ ਦੇ ਖਾਤੇ ਵਿਚੋਂ ਨਹੀਂ ਕੱਟੀ ਜਾਵੇਗੀ।
ਬੁਲਾਰੇ ਨੇ ਅੱਗੇ ਦਸਿਆ ਕਿ ਇਸ ਛੁੱਟੀ ਸਬੰਧੀ ਪੰਜਾਬ ਸਰਕਾਰ ਵੱਲੋ ਇਕ ਅਧਿਸੂਚਨਾ ਵੀ ਜ਼ਾਰੀ ਕਰ ਦਿੱਤੀ ਗਈ ਹੈ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

Read Full Article
    ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

    ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

    ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

    ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

    ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

    ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ