ਮਿਸ਼ੀਗਨ ‘ਚ ਬਾਇਡਨ ਡੇਢ ਲੱਖ ਤੋਂ ਵੱਧ ਵੋਟਾਂ ਨਾਲ ਜੇਤੂ ਐਲਾਨੇ ਗਏ

228
Share

ਲਾਂਸਿੰਗ (ਅਮਰੀਕਾ), 24 ਨਵੰਬਰ (ਪੰਜਾਬ ਮੇਲ)- ਮਿਸ਼ੀਗਨ ਦੇ ਚੋਣ ਅਧਿਕਾਰੀਆਂ ਨੇ ਰਾਜ ਵਿੱਚ ਜੋਅ ਬਾਇਡਨ ਦੀ ਜਿੱਤ ਦਾ ਐਲਾਨ ਕਰ ਦਿੱਤਾ ਹੈ। ਬਾਇਡਨ ਨੂੰ ਰਾਜ ਵਿੱਚ 1,54,000 ਵੋਟਾਂ ਨਾਲ ਜੇਤੂ ਐਲਾਨਿਆ ਗਿਆ ਹੈ। ਉਨ੍ਹਾਂ ਦੀ ਜਿੱਤ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਵੱਡਾ ਝਟਕਾ ਦਿੱਤਾ ਹੈ, ਜੋ ਚੋਣ ਪ੍ਰਕਿਰਿਆ ਵਿਚ ਧਾਂਦਲੀ ਦਾ ਦੋਸ਼ ਲਗਾ ਰਹੇ ਹਨ।


Share