PUNJABMAILUSA.COM

ਮਿਸੀਸਾਗਾ ‘ਚ 3 ਵਾਹਨਾਂ ਦੀ ਆਪਸ ‘ਚ ਹੋਈ ਟੱਕਰ ਦੌਰਾਨ 2 ਲੋਕਾਂ ਦੀ ਮੌਤ

August 12
16:39 2019

ਮਿਸੀਸਾਗਾ, 12 ਅਗਸਤ (ਪੰਜਾਬ ਮੇਲ)-ਮਿਸੀਸਾਗਾ ‘ਚ ਡਿਕਸੀ ਰੋਡ ਦੇ ਕੋਲ ਹਾਈਵੇ 401 ਦੇ ਈਸਟਬਾਉਂਡ ‘ਤੇ ਐਤਵਾਰ ਰਾਤ 3 ਵਾਹਨਾਂ ਦੀ ਆਪਸ ‘ਚ ਟੱਕਰ ਹੋ ਗਈ, ਜਿਸ ਕਾਰਨ 2 ਲੋਕਾਂ ਦੀ ਮੌਤ ਹੋ ਗਈ ਤੇ ਕਈ ਹੋਰ ਲੋਕ ਇਸ ਦੌਰਾਨ ਜ਼ਖਮੀ ਹੋ ਗਏ। ਓਨਟਾਰੀਓ ਪੁਲਿਸ ਨੇ ਇਸ ਦੀ ਜਾਣਕਾਰੀ ਦਿੱਤੀ ਹੈ।
ਓਨਟਾਰੀਓ ਪੁਲਿਸ ਦੇ ਸਾਰਜੈਂਟ ਕੈਰੀ ਸਕਮਿਡ ਨੇ ਦੱਸਿਆ ਕਿ ਇਕ ਕਾਰ ਚਾਲਕ ਬੇਕਾਬੂ ਹੋ ਕੇ ਇਕ ਟਰੱਕ ਨਾਲ ਜਾ ਟਕਰਾਈ, ਜਿਸ ਕਾਰਨ ਟਰੱਕ ਪਲਟ ਗਿਆ। ਇਸ ਦੌਰਾਨ ਇਕ ਹੋਰ ਵਾਹਨ ਟਰੱਕ ਦੀ ਲਪੇਟ ‘ਚ ਆ ਗਿਆ। ਘਟਨਾ ਰਾਤ ਕਰੀਬ 9 ਵਜੇ ਦੀ ਹੈ। ਪੀਲ ਪੈਰਾਮਿਡਿਕਸ ਨੇ ਕਿਹਾ ਕਿ ਇਕ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ ਸੀ ਤੇ ਉਨ੍ਹਾਂ ਨੇ 4 ਜ਼ਖਮੀ ਲੋਕਾਂ ਨੂੰ ਹਸਪਤਾਲ ਦੇ ‘ਚ ਦਾਖਲ ਕਰਵਾਇਆ, ਜਿਨ੍ਹਾਂ ‘ਚੋਂ ਇਕ ਨੇ ਹਸਪਤਾਲ ‘ਚ ਇਲਾਜ ਦੌਰਾਨ ਦਮ ਤੋੜ ਦਿੱਤਾ। ਹਸਪਤਾਲ ਦਾਖਲ ਦੋ ਲੋਕਾਂ ਦੀ ਹਾਲਤ ਅਜੇ ਗੰਭੀਰ ਦੱਸੀ ਜਾ ਰਹੀ ਹੈ। ਹਾਦਸੇ ਤੋਂ ਬਾਅਦ ਹਾਈਵੇਅ ਨੂੰ ਬੰਦ ਕਰ ਦਿੱਤਾ ਗਿਆ।

About Author

Punjab Mail USA

Punjab Mail USA

Related Articles

ads

Latest Category Posts

    ਆਈ.ਐੱਸ. ਨਾਲ ਮੁਕਾਬਲੇ ਲਈ ਅਮਰੀਕੀ ਫ਼ੌਜੀਆਂ ਨੂੰ ਭੇਜਿਆ ਜਾ ਰਿਹਾ ਹੈ ਇਰਾਕ

Read Full Article
    ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

    ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

    ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

    ਭਾਰਤੀ ਵੇਟਲਿਫਟਰ ਸੁਧਾਕਰ ਜੈਅੰਤ ਦੀ ਗਰੈਂਡ ਕੈਨੀਯਨ ਨੇੜੇ ਕਾਰ ਹਾਦਸੇ ‘ਚ ਮੌਤ

    ਆਤਮ ਸਮਰਪਣ ਕਰਨ ‘ਚ ਅਸਫਲ ਰਹਿਣ ‘ਤੇ ਭਾਰਤੀ ਮੂਲ ਦੇ ਵਿਅਕਤੀ ਨੂੰ 9 ਮਹੀਨੇ ਦੀ ਵਾਧੂ ਸਜ਼ਾ

    ਟਰੰਪ ਕੈਬਨਿਟ ਤੋਂ ਊਰਜਾ ਮੰਤਰੀ ਰਿਕ ਪੇਰੀ ਨੇ ਦਿੱਤਾ ਅਸਤੀਫ਼ਾ

    ਟਵਿੱਟਰ ਨੇ ਅਮਰੀਕੀ ਰਾਸ਼ਟਰਪਤੀ ਦਾ ਅਕਾਊਂਟ ਬੰਦ ਕਰਨ ਤੋਂ ਕੀਤਾ ਮਨ੍ਹਾਂ

    ਭਾਰਤੀ ਮੂਲ ਦਾ ਅਮਰੀਕੀ ਕਾਰ ‘ਚ ਲਾਸ਼ ਲੈ ਕੇ ਪੁੱਜਾ ਥਾਣੇ

    ਰੋਜ਼ਵਿਲ ਵਿਚ ਭਾਰਤੀ ਵੱਲੋਂ ਪਰਿਵਾਰ ਦੇ 4 ਜੀਆਂ ਦੀ ਹੱਤਿਆ

    ਕਿਤੇ ਫਿਰ ਤਾਂ ਨਹੀਂ ਅਟਕ ਰਹੀ ਬੰਦੀ ਸਿੰਘਾਂ ਦੀ ਰਿਹਾਈ

    ਸਿੱਖਾਂ ਦਾ ਅਮਰੀਕੀ ਅਰਥਚਾਰੇ ‘ਚ ਅਹਿਮ ਯੋਗਦਾਨ : ਲੈਫਟੀਨੈਂਟ ਗਵਰਨਰ

    ਐਲਕ ਗਰੋਵ ਪੁਲਿਸ ਮੁਖੀ ਨੇ ਕਮਿਸ਼ਨ ਮੈਂਬਰਾਂ ਨਾਲ ਕੀਤੀ ਮੁਲਾਕਾਤ

    ਹਾਦਸੇ ‘ਚ ਪੰਜਾਬੀ ਨੌਜਵਾਨ ਹਲਾਕ

ਹਾਦਸੇ ‘ਚ ਪੰਜਾਬੀ ਨੌਜਵਾਨ ਹਲਾਕ

Read Full Article
    ਸਪੋਕੇਨ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੂਰਬ ਮਨਾਇਆ