PUNJABMAILUSA.COM

ਮਿਸ ਵਰਲਡ ਮਾਨੁਸ਼ੀ ਛਿੱਲਰ ਦਾ ਭਾਰਤ ਪਹੁੰਚਣ ਤੇ ਜੋਰਦਾਰ ਸਵਾਗਤ

 Breaking News

ਮਿਸ ਵਰਲਡ ਮਾਨੁਸ਼ੀ ਛਿੱਲਰ ਦਾ ਭਾਰਤ ਪਹੁੰਚਣ ਤੇ ਜੋਰਦਾਰ ਸਵਾਗਤ

ਮਿਸ ਵਰਲਡ ਮਾਨੁਸ਼ੀ ਛਿੱਲਰ ਦਾ ਭਾਰਤ ਪਹੁੰਚਣ ਤੇ ਜੋਰਦਾਰ ਸਵਾਗਤ
November 26
09:26 2017

ਮੁੰਬਈ, 26 ਨਵੰਬਰ (ਪੰਜਾਬ ਮੇਲ)- ਚੀਨ ’ਚ ਮਿਸ ਵਰਲਡ ਦਾ ਖਿਤਾਬ ਜਿੱਤਣ ਵਾਲੀ ਮਾਨੁਸ਼ੀ ਛਿੱਲਰ ਸ਼ਨਿੱਚਰਵਾਰ ਰਾਤ ਭਾਰਤ ਪਹੁੰਚੀ। ਮਾਨੁਸ਼ੀ ਬ੍ਰਿਟਿਸ਼ ਏਅਰਵੇਜ਼ ਦੀ ਉਡਾਣ ਰਾਹੀਂ ਮੁੰਬਈ ਦੇ ਕੌਮਾਂਤਰੀ ਹਵਾਈ ਅੱਡੇ ’ਤੇ ਉਤਰੀ। ਇਸ ਦੌਰਾਨ ਉਸ ਦਾ ਜੋਰਦਾਰ ਸਵਾਗਤ ਕੀਤਾ ਗਿਆ। ਹਰਿਆਣਾ ਵਿੱਚ ਜਨਮੀ 20 ਸਾਲ ਦੀ ਮਾਨੁਸ਼ੀ ਨੇ 17 ਸਾਲ ਬਾਅਦ ਭਾਰਤ ਨੂੰ ਮਿਸ ਵਰਲਡ ਦਾ ਤਾਜ ਦਿਵਾਇਆ ਹੈ। ਮਾਨੁਸ਼ੀ ਤੋਂ ਪਹਿਲਾਂ ਸੰਨ 2000 ਵਿੱਚ ਪ੍ਰਿਯੰਕਾ ਚੋਪੜਾ ਨੇ ਇਹ ਮੁਕਾਬਲਾ ਜਿੱਤਿਆ ਸੀ।
ਦੱਸ ਦਈਏ ਕਿ ਮਾਨੁਸ਼ੀ ਦੀ ਜਿੱਤ ਤੋਂ ਬਾਅਦ ਕਾਂਗਰਸੀ ਨੇਤਾ ਸ਼ਸ਼ੀ ਥਰੂਰ ਨੇ ਟਵੀਟ ਕੀਤਾ ਸੀ ਕਿ ਸਾਡੀ ਤਾਂ ‘ਚਿੱਲਰ’ ਵੀ ਮਿਸ ਵਰਲਡ ਬਣ ਗਈ ਹੈ। ਥਰੂਰ ਦੇ ਟਵੀਟ ’ਤੇ ਵਿਵਾਦ ਹੋ ਗਿਆ ਸੀ। ਅਨੁਪਮ ਖੇਰ ਸਮੇਤ ਕਈ ਟਵਿੱਟਰ ਯੂਜ਼ਰਜ਼ ਨੇ ਇਸ ’ਤੇ ਇਤਰਾਜ਼ ਪ੍ਰਗਟ ਕੀਤਾ ਸੀ। ਕੌਮੀ ਮਹਿਲਾ ਕਮਿਸ਼ਨ ਦੀ ਮੁਖੀ ਰੇਖਾ ਸ਼ਰਮਾ ਨੇ ਕਿਹਾ ਸੀ ਕਿ ਜਿਸ ਲੜਕੀ ਨੇ ਭਾਰਤ ਦਾ ਮਾਣ ਵਧਾਇਆ ਹੈ, ਉਸ ਵਿਰੁੱਧ ਇੰਝ ਬੋਲਣ ਨਾਲ ਸਿਰਫ ਉਸ ਦਾ ਹੀ ਨਹੀਂ, ਸਗੋਂ ਪੂਰੇ ਦੇਸ਼ ਦਾ ਅਪਮਾਨ ਹੁੰਦਾ ਹੈ। ਰੇਖਾ ਨੇ ਥਰੂਰ ਵਿਰੁੱਧ ਐਫਆਈਆਰ ਦਰਜ ਕਰਵਾਉਣ ਦੀ ਵੀ ਗੱਲ ਕਹੀ ਸੀ। ਵਿਰੋਧ ਹੋਣ ਬਾਅਦ ਥਰੂਰ ਨੇ ਇੱਕ ਹੋਰ ਟਵੀਟ ਕਰਕੇ ਮਾਫੀ ਮੰਗ ਲਈ ਸੀ।

About Author

Punjab Mail USA

Punjab Mail USA

Related Articles

ads

Latest Category Posts

    ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article