PUNJABMAILUSA.COM

ਮੀਡੀਆ ਨੂੰ ਸਰੀਰਕ ਸੋਸ਼ਣ ਦਾ ਸ਼ਿਕਾਰ ਬੱਚਿਆਂ ਦੀ ਸ਼ਨਾਖਤ ਜਨਤਕ ਨਾ ਕਰਨ ਸਬੰਧੀ ਦਿਸ਼ਾ ਨਿਰਦੇਸ਼ ਜਾਰੀ

ਮੀਡੀਆ ਨੂੰ ਸਰੀਰਕ ਸੋਸ਼ਣ ਦਾ ਸ਼ਿਕਾਰ ਬੱਚਿਆਂ ਦੀ ਸ਼ਨਾਖਤ ਜਨਤਕ ਨਾ ਕਰਨ ਸਬੰਧੀ ਦਿਸ਼ਾ ਨਿਰਦੇਸ਼ ਜਾਰੀ

ਮੀਡੀਆ ਨੂੰ ਸਰੀਰਕ ਸੋਸ਼ਣ ਦਾ ਸ਼ਿਕਾਰ ਬੱਚਿਆਂ ਦੀ ਸ਼ਨਾਖਤ ਜਨਤਕ ਨਾ ਕਰਨ ਸਬੰਧੀ ਦਿਸ਼ਾ ਨਿਰਦੇਸ਼ ਜਾਰੀ
June 06
18:26 2018

ਚੰਡੀਗੜ੍ਹ, 6 ਜੂਨ (ਪੰਜਾਬ ਮੇਲ)- ਸਰੀਰਕ ਸ਼ੋਸ਼ਣ ਦਾ ਸ਼ਿਕਾਰ ਬੱਚਿਆਂ ਦੀ ਸ਼ਨਾਖਤ ਜਨਤਕ ਨਾ ਕਰਨ ਸਬੰਧੀ ਬਾਲ ਅਧਿਕਾਰ ਤੇ ਸੁਰੱਖਿਆ ਬਾਰੇ ਕੌਮੀ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਦੇ ਸੰਦਰਭ ਵਿੱਚ ਪੰਜਾਬ ਸਰਕਾਰ ਨੇ ਸਮੂਹ ਮੀਡੀਆ ਅਦਾਰਿਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੀ ਹਨ ਕਿ ਸ਼ਰੀਰਕ ਸ਼ੋਸ਼ਣ ਦਾ ਸ਼ਿਕਾਰ ਬੱਚਿਆਂ ਦੀ ਪਛਾਣ ਨੂੰ ਉਜਾਗਰ ਨਾ ਕੀਤਾ ਜਾਵੇ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਭਲਾਈ ਵਿਭਾਗ ਦੇ ਬੁਲਾਰੇ ਵੱਲੋਂ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਦਿੱਤੀ ਗਈ।
ਸਰਕਾਰੀ ਬੁਲਾਰੇ ਨੇ ਅੱਗੇ ਦੱਸਿਆ ਕਿ ਨੈਸ਼ਨਲ ਕਮਿਸ਼ਨ ਫਾਰ ਪ੍ਰੋਟੈਕਸ਼ਨ ਆਫ ਚਾਇਲਡ ਰਾਟਿਸ ਦੇ ਮੈਂਬਰ ਸੱਕਤਰ ਵੱਲੋਂ ਸੂਬਾ ਸਰਕਾਰ ਨੂੰ ਜਾਰੀ ਇੱਕ ਪੱਤਰ ਵਿੱਚ ਕਿਹਾ ਗਿਆ ਹੈ ਕਿ ਪੋਸਕੋ ਐਕਟ 2012 ਦੀ ਧਾਰਾ 74 ਦਾ ਹਵਾਲਾ ਦਿੰਦੇ ਹੋਏ ਸ਼ਰੀਰਕ ਸ਼ੋਸ਼ਣ ਦਾ ਸ਼ਿਕਾਰ ਕਿਸੇ ਵੀ ਬੱਚੀ ਦੀ ਸ਼ਨਾਖਤ ਨੂੰ ਮੀਡੀਆ ਵਿਚ ਪ੍ਰਕਾਸ਼ਤ ਨਾ ਕਰਨ ਸਬੰਧੀ ਮੀਡੀਆ ਅਦਾਰਿਆਂ ਨੂੰ ਐਡਵਾਇਜ਼ਰੀ ਜਾਰੀ ਕੀਤੀ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਇਨ੍ਹਾਂ ਹਦਾਇਤਾਂ ਨੂੰ ਰਾਜ ਨੂੰ ਰਾਜ ਪੱਧਰ ਤੇ ਲਾਗੂ ਕੀਤਾ ਜਾਵੇ।
ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਹਦਾਇਤ ਦਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਸਰੀਰਕ ਸ਼ੋਸ਼ਣ ਦੇ ਸ਼ਿਕਾਰ ਬੱਚੇ ਨੂੰ ਫੇਰ ਤੋਂ ਉਸੇ ਮਾਨਸਿਕ ਪੀੜਾ ਵਿੱਚੋਂ ਨਾ ਲੰਘਣਾ ਪਵੇ। ਉਨ੍ਹਾਂ ਕਿਹਾ ਕਿ ਬੱਚੇ ਦੀ ਪਛਾਣ ਜਨਤਕ ਹੋਣ ਨਾਲ ਉਸ ਦਾ ਸਮਾਜ ਵਿੱਚ ਵਿਚਰਨਾ ਔਖਾ ਹੋ ਜਾਂਦਾ ਹੈ।
ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਮੂਹ ਮੀਡੀਆ ਅਦਾਰਿਆ ਨੂੰ ਉਕਤ ਹਦਾਇਤ ਦੇ ਸਬੰਧ ਵਿੱਚ ਦਿਸ਼ਾ ਨਿਰਦੇਸ਼ ਦਿੱਤੇ ਜਾ ਰਹੇ ਹਨ ਕਿ ਉਹ ਇਨ੍ਹਾਂ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ ਅਤੇ ਸਰੀਰਕ ਸ਼ੋਸ਼ਣ ਦਾ ਸ਼ਿਕਾਰ ਕਿਸੇ ਵੀ ਬੱਚੇ ਦੀ ਸ਼ਨਾਖਤ ਜਨਤਕ ਨਾ ਕੀਤੀ ਜਾਵੇ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article