PUNJABMAILUSA.COM

ਮੀਡੀਆ ਨੇ ਟਰੰਪ ਨੂੰ ਵਿਖਾਈ ਤਾਕਤ

 Breaking News

ਮੀਡੀਆ ਨੇ ਟਰੰਪ ਨੂੰ ਵਿਖਾਈ ਤਾਕਤ

ਮੀਡੀਆ ਨੇ ਟਰੰਪ ਨੂੰ ਵਿਖਾਈ ਤਾਕਤ
August 17
22:23 2018

ਨਿਊਯਾਰਕ, 17 ਅਗਸਤ (ਪੰਜਾਬ ਮੇਲ)- ਅਮਰੀਕੀ ਅਖ਼ਬਾਰਾਂ ਨੇ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਉਨ੍ਹਾਂ ਦੀਆਂ ਖ਼ਬਰਾਂ ਨੂੰ ਫਰਜ਼ੀ ਤੇ ਪੱਤਰਕਾਰਾਂ ਨੂੰ ਜਨਤਾ ਦਾ ਦੁਸ਼ਮਨ ਦੱਸੇ ਜਾਣ ਖਿਲਾਫ ਸੰਪਾਦਕੀ ਲਿਖਣ ਦਾ ਫੈਸਲਾ ਕੀਤਾ ਹੈ। ਬੋਸਟਨ ਗਲੋਬ ਨੇ ਦੇਸ਼ ਦੀਆਂ ਅਖ਼ਬਾਰਾਂ ਨੂੰ ਪ੍ਰੈੱਸ ਲਈ ਖੜ੍ਹਾ ਹੋਣ ਤੇ ਅੱਜ ਇਸ ਸਬੰਧ ‘ਚ ਸੰਪਾਦਕੀ ਪ੍ਰਕਾਸ਼ਿਤ ਕਰਨ ਲਈ ਕਿਹਾ ਸੀ। ਇਸ ਤੋਂ ਬਾਅਦ ਨਿਊਯਾਰਕ ਟਾਈਮਜ਼ ਤੇ ਕੁਝ ਛੋਟੇ ਅਖ਼ਬਾਰ ਵੀ ਅੱਗੇ ਆਏ। ਇਨ੍ਹਾਂ ‘ਚ ਕਈ ਸੰਪਾਦਕੀ ਬੁੱਧਵਾਰ ਤੋਂ ਹੀ ਆਨਲਾਈਨ ਦਿਖਣੇ ਸ਼ੁਰੂ ਹੋ ਗਏ ਸਨ। ਗਲੋਬ ਨੇ ਓਪੇਡ ਸੰਪਾਦਕ ਮਾਜੋਰੀ ਪ੍ਰਿਚਰਡ ਮੁਤਾਬਕ ਕਰੀਬ 350 ਅਖਬਾਰ ਸੰਗਠਨਾਂ ਨੇ ਇਸ ‘ਚ ਸ਼ਾਮਲ ਹੋਣ ਦੀ ਗੱਲ ਕਹੀ ਹੈ। ਸ਼ਿਕਾਗੋ ਸਨ ਟਾਈਮਜ਼ ਨੇ ਦੱਸਿਆ ਕਿ ਇਹ ਮੰਨਿਆ ਜਾ ਰਿਹਾ ਹੈ ਕਿ ਜ਼ਿਆਦਾਤਰ ਅਮਰੀਕੀ ਜਾਣਦੇ ਹਨ ਕਿ ਟਰੰਪ ਬੇਤੁਕੀ ਗੱਲ ਕਰ ਰਹੇ ਹਨ। ਕੁਝ ਅਖ਼ਬਾਰਾਂ ਨੇ ਆਪਣੇ ਮਾਮਲੇ ਨੂੰ ਦੱਸਣ ਲਈ ਇਤਿਹਾਸ ਤੋਂ ਮਿਲੇ ਸਬਕ ਦੀ ਵਰਤੋਂ ਕੀਤੀ ਹੈ। ਅਜਿਹੇ ਅਖ਼ਬਾਰਾਂ ‘ਚ ਐਲਿਜਾਬੇਥ ਟਾਊਨ ਪੈਨ ਤੋਂ ਪ੍ਰਕਾਸ਼ਿਤ ਹੋਣ ਵਾਲਾ ਐਲਿਜਾਬੇਥ ਐਡਵੋਕੇਟ ਸ਼ਾਮਲ ਹੈ। ਨਿਊਯਾਰਕ ਟਾਈਮਜ਼ ਨੇ ਵੀ ਇਸ ‘ਤੇ ਟਿੱਪਣੀ ਕੀਤੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

Read Full Article
    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

    ਸੈਕਰਾਮੈਂਟੋ ਨਿਵਾਸੀ ਵਿਜੇ ਕੁਮਾਰ ਕਈ ਦਿਨਾਂ ਤੋਂ ਲਾਪਤਾ

    ਡਾ. ਆਸਿਫ ਮਹਿਮੂਦ ਕੈਲੀਫੋਰਨੀਆ ਮੈਡੀਕਲ ਬੋਰਡ ਦੇ ਮੈਂਬਰ ਨਾਮਜ਼ਦ

    ਟਰੰਪ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਕੱਢੇਗਾ ਅਮਰੀਕਾ ਤੋਂ ਬਾਹਰ

    ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ਦੀ ਆਬਾਦੀ ‘ਚ ਹੋਇਆ 38 ਫੀਸਦੀ ਦਾ ਵਾਧਾ

    ਟਰੰਪ ਪ੍ਰਸ਼ਾਸਨ ਨੇ ਐੱਚ-4 ਵੀਜ਼ਾ ਧਾਰਕਾਂ ਪ੍ਰਤੀ ਯੋਜਨਾ ਨੂੰ ਨਹੀਂ ਦਿੱਤਾ ਅੰਤਿਮ ਰੂਪ

    ਐਲਬਾਕਰਕੀ ਨਿਊ-ਮੈਕਸੀਕੋ ਸੀਨੀਅਰ ਖੇਡਾਂ ‘ਚ ਫਰਿਜ਼ਨੋ ਦੇ ਗੁਰਬਖਸ਼ ਸਿੱਧੂ ਨੇ ਚਮਕਾਇਆ ਭਾਈਚਾਰੇ ਦਾ ਨਾਮ

    ਭਾਰਤੀ-ਅਮਰੀਕੀ ਵੱਲੋਂ ਪਰਿਵਾਰ ਦੀ ਹੱਤਿਆ ਤੋਂ ਬਾਅਦ ਖੁਦਕੁਸ਼ੀ

    ਚੀਫ ਆਫ ਸਟਾਫ ਮਿਕ ਨੂੰ ਖੰਘਣ ‘ਤੇ ਟਰੰਪ ਨੇ ਦਫਤਰੋਂ ਕੀਤਾ ਬਾਹਰ

    ਟਰੰਪ ਓਬਾਮਾ ਕੇਅਰ ਦੀ ਜਗ੍ਹਾ ਲਾਗੂ ਕਰਨਗੇ ਨਵੀਂ ਹੈਲਥ ਕੇਅਰ ਯੋਜਨਾ

    ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

    ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

    ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ