PUNJABMAILUSA.COM

ਮੀਜ਼ਲ ਰੁਬੈਲਾ ਟੀਕਾਕਰਨ ਮਗਰੋਂ ਬੱਚੀ ਦੀ ਮੌਤ

ਮੀਜ਼ਲ ਰੁਬੈਲਾ ਟੀਕਾਕਰਨ ਮਗਰੋਂ ਬੱਚੀ ਦੀ ਮੌਤ

ਮੀਜ਼ਲ ਰੁਬੈਲਾ ਟੀਕਾਕਰਨ ਮਗਰੋਂ ਬੱਚੀ ਦੀ ਮੌਤ
May 06
11:33 2018

ਬਠਿੰਡਾ, 6 ਮਈ (ਪੰਜਾਬ ਮੇਲ)- ਵਿਵਾਵਾਂ ਵਿੱਚ ਘਿਰਿਆ ਸੀਐਮਆਰ ਟੀਕਾ ਲੱਗਣ ਨਾਲ ਛੇ ਸਾਲਾ ਬੱਚੀ ਦੀ ਭੇਤਭਰੇ ਹਾਲਾਤ ਵਿੱਚ ਮੌਤ ਹੋ ਗਈ। ਬੱਚੀ ਦੀ ਮੌਤ ਮਗਰੋਂ ਪ੍ਰਸ਼ਾਸਨ ਨੂੰ ਭਾਜੜਾਂ ਪੈ ਗਈਆਂ। ਡਿਪਟੀ ਕਮਿਸ਼ਨਰ ਨੇ ਰਾਤ ਦੇ 12 ਵਜੇ ਸਿਵਲ ਸਰਜਨ, ਹਸਪਤਾਲ ਦੇ ਸਟਾਫ ਤੇ ਸਕੂਲ ਦੇ ਸਟਾਫ਼ ਨਾਲ ਹਸਪਤਾਲ ਵਿੱਚ ਮੀਟਿੰਗ ਕੀਤੀ ਤੇ ਮਾਮਲੇ ਦਾ ਜਾਇਜ਼ਾ ਲਿਆ। ਸਕੂਲ ਅਧਿਕਾਰੀਆਂ ਨੇ ਦੱਸਿਆ ਕਿ ਬੱਚੀ ਗੁਰਨੂਰ ਨੂੰ ਚਾਰ ਤਰੀਕ ਨੂੰ ਟੀਕਾ ਲੱਗਿਆ ਸੀ। ਉਹ ਪੰਜ ਤਾਰੀਕ ਨੂੰ ਸਕੂਲ ਆਈ ਸੀ ਪਰ ਉਸ ਦੀ ਸਿਹਤ ਖਰਾਬ ਰਹੀ। ਉਨ੍ਹਾਂ ਮੰਨਿਆ ਕਿ ਟੀਕੇ ਦੇ ਰਿਐਕਸ਼ਨ ਕਰਕੇ ਬੱਚੀ ਡੀਹਾਈਡ੍ਰੇਸ਼ਨ ਦਾ ਸ਼ਿਕਾਰ ਹੋ ਗਈ। ਯਾਦ ਰਹੇ ਇਸ ਟੀਕੇ ਬਾਰੇ ਪਹਿਲਾਂ ਹੀ ਸੋਸ਼ਲ ਮੀਡੀਆ ‘ਤੇ ਬਹੁਤ ਅਫਵਾਹਾਂ ਫੈਲੀਆਂ ਹਨ। ਇਹ ਟੀਕੇ ਭਾਰਤ ਸਰਕਾਰ ਦੀ ਮਹਿੰਮ ਤਹਿਤ ਸਕੂਲਾਂ ਵਿੱਚ ਲਾਏ ਜਾ ਰਹੇ ਹਨ। ਇਸ ਕਰਕੇ ਬਹੁਤੇ ਲੋਕ ਇਹ ਟੀਕਾ ਲਵਾ ਹੀ ਨਹੀਂ ਰਹੇ। ਅਜਿਹੇ ਪਹਿਲਾਂ ਵੀ ਕੇਸ ਸਾਹਮਣੇ ਆਏ ਹਨ ਕਿ ਟੀਕਾ ਲੱਗਣ ਮਗਰੋਂ ਬੱਚਿਆਂ ਦੀ ਸਿਹਤ ਵਿਗੜੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

Read Full Article
    ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

Read Full Article
    ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

Read Full Article
    ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

Read Full Article
    ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

Read Full Article
    ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

Read Full Article
    ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

Read Full Article
    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article