PUNJABMAILUSA.COM

ਮੁਕਾਬਲੇ ਦੌਰਾਨ ਆਈਐੱਸ ਦਾ ਅਫ਼ਗ਼ਾਨ ਮੁਖੀ ਹਲਾਕ

ਮੁਕਾਬਲੇ ਦੌਰਾਨ ਆਈਐੱਸ ਦਾ ਅਫ਼ਗ਼ਾਨ ਮੁਖੀ ਹਲਾਕ

ਮੁਕਾਬਲੇ ਦੌਰਾਨ ਆਈਐੱਸ ਦਾ ਅਫ਼ਗ਼ਾਨ ਮੁਖੀ ਹਲਾਕ
May 08
21:00 2017

af
ਕਾਬੁਲ, 8 ਮਈ (ਪੰਜਾਬ ਮੇਲ)- ਅਮਰੀਕੀ ਤੇ ਅਫ਼ਗ਼ਾਨ ਅਧਿਕਾਰੀਆਂ ਨੇ ਇਸਲਾਮਿਕ ਸਟੇਟ ਦੇ ਅਫ਼ਗ਼ਾਨਿਸਤਾਨ ਵਿੱਚ ਮੁਖੀ ਨੂੰ ਮੁਕਾਬਲੇ ’ਚ ਮਾਰ ਮੁਕਾਉਣ ਦਾ ਦਾਅਵਾ ਕੀਤਾ ਹੈ। ਅਫ਼ਗਾਨ ਆਗੂ ਦੀ ਪਛਾਣ ਅਬਦੁਲ ਹਾਸਿਬ ਵਜੋਂ ਹੋਈ ਹੈ, ਜੋ ਕਿ ਇਰਾਕ ਤੇ ਸੀਰੀਆ ਵਿੱਚ ਇਸਲਾਮਿਕ ਸਟੇਟ ਨਾਲ ਜੁੜਿਆ ਹੋਇਆ ਸੀ। ਉਸ ਨੂੰ ਅਫ਼ਗ਼ਾਨ ਫ਼ੌਜੀ ਹਸਪਤਾਲ ਸਮੇਤ ਹੋਰ ਕਈ ਹਾਈ ਪ੍ਰੋਫ਼ਾਈਲ ਹਮਲਿਆਂ ਦਾ ਸਾਜ਼ਿਸ਼ਘਾੜਾ ਮੰਨਿਆ ਜਾਂਦਾ ਹੈ। ਫ਼ੌਜੀ ਹਸਪਤਾਲ ’ਤੇ ਕੀਤੇ ਹਮਲੇ ਵਿੱਚ 50 ਲੋਕ ਮਾਰੇ ਗਏ ਸਨ। ਰਾਸ਼ਟਰਪਤੀ ਪੈਲੇਸ ਵੱਲੋਂ ਜਾਰੀ ਬਿਆਨ ਮੁਤਾਬਕ ਹਾਸਿਬ ਨੂੰ ਪਿਛਲੇ ਮਹੀਨੇ ਪੂਰਬੀ ਸੂਬੇ ਨੰਗਰਹਾਰ ਵਿੱਚ ਵਿਸ਼ੇਸ਼ ਫ਼ੌਜੀ ਦਸਤਿਆਂ ਵੱਲੋਂ ਨਿਸ਼ਾਨਾ ਮਿੱਥ ਕੇ ਕੀਤੀ ਕਾਰਵਾਈ ਦੌਰਾਨ ਮਾਰ ਮੁਕਾਇਆ ਗਿਆ ਸੀ। ਬਿਆਨ ’ਚ ਅੱਗੇ ਕਿਹਾ ਗਿਆ ਕਿ ਕਾਬੁਲ ਦੇ 400 ਬਿਸਤਰਿਆਂ ਵਾਲੇ ਹਸਪਤਾਲ ’ਤੇ ਹੋਏ ਹਮਲੇ ਪਿੱਛੇ ਹਾਸਿਬ ਦਾ ਹੀ ਹੱਥ ਸੀ। ਅਫ਼ਗ਼ਾਨਿਸਤਾਨ ਵਿੱਚ ਨਾਟੋ ਕਮਾਂਡਰ ਜਨਰਲ ਜੌਹਨ ਨਿਕਲਸਨ ਨੇ ਹਾਸਿਬ ਦੇ ਮਾਰੇ ਜਾਣ ਦੀ ਪੁਸ਼ਟੀ ਕਰਦਿਆਂ ਚੇਤਾਵਨੀ ਦਿੱਤੀ ਕਿ ਅਫ਼ਗ਼ਾਨਿਸਤਾਨ ਆਉਣ ਵਾਲੇ ਕਿਸੇ ਵੀ ਆਈਐਸਆਈਐਸ ਮੈਂਬਰ ਦਾ ਇਹੀ ਹਾਲ ਹੋਵੇਗਾ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਦਿਨ-ਦਿਹਾੜੇ ਹੋਈ ਫਾਈਰਿੰਗ ‘ਚ 6 ਲੋਕ ਜ਼ਖਮੀ

ਅਮਰੀਕਾ ‘ਚ ਦਿਨ-ਦਿਹਾੜੇ ਹੋਈ ਫਾਈਰਿੰਗ ‘ਚ 6 ਲੋਕ ਜ਼ਖਮੀ

Read Full Article
    ਸਾਊਥ ਕੈਰੋਲੀਨਾ ਸਥਿਤ ਕਲੇਮਸਨ ਯੂਨੀਵਰਸਿਟੀ ਕੰਪਲੈਕਸ ‘ਚ ਇਮਾਰਤ ਦਾ ਫਰਸ਼ ਢਹਿ ਜਾਣ ਕਾਰਨ 30 ਲੋਕ ਜ਼ਖਮੀ

ਸਾਊਥ ਕੈਰੋਲੀਨਾ ਸਥਿਤ ਕਲੇਮਸਨ ਯੂਨੀਵਰਸਿਟੀ ਕੰਪਲੈਕਸ ‘ਚ ਇਮਾਰਤ ਦਾ ਫਰਸ਼ ਢਹਿ ਜਾਣ ਕਾਰਨ 30 ਲੋਕ ਜ਼ਖਮੀ

Read Full Article
    2017 ਵਿਚ 50,802 ਭਾਰਤੀਆਂ ਨੂੰ ਅਮਰੀਕੀ ਨਾਗਰਿਕਤਾ ਮਿਲੀ

2017 ਵਿਚ 50,802 ਭਾਰਤੀਆਂ ਨੂੰ ਅਮਰੀਕੀ ਨਾਗਰਿਕਤਾ ਮਿਲੀ

Read Full Article
    ਹਾਦਸੇ ’ਚ ਵਾਲ ਵਾਲ ਬਚੀ ਹਿਲੇਰੀ

ਹਾਦਸੇ ’ਚ ਵਾਲ ਵਾਲ ਬਚੀ ਹਿਲੇਰੀ

Read Full Article
    ਟਰੰਪ ਵੱਲੋਂ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਗ੍ਰਿਫਤਾਰ ਕਰ ਕੇ ਹਿਰਾਸਤ ‘ਚ ਲੈਣ ਦੀ ਚਿਤਾਵਨੀ

ਟਰੰਪ ਵੱਲੋਂ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਗ੍ਰਿਫਤਾਰ ਕਰ ਕੇ ਹਿਰਾਸਤ ‘ਚ ਲੈਣ ਦੀ ਚਿਤਾਵਨੀ

Read Full Article
    ਸੈਂਕੜੇ ਭਾਰਤੀ ਕੰਪਨੀਆਂ ‘ਚ ਅਮਰੀਕਾ ‘ਚ ਬਦਲੇ ਵੀਜ਼ਾ ਨਿਯਮਾਂ ਕਰਕੇ ਮਚਿਆ ਹਾਹਾਕਾਰ

ਸੈਂਕੜੇ ਭਾਰਤੀ ਕੰਪਨੀਆਂ ‘ਚ ਅਮਰੀਕਾ ‘ਚ ਬਦਲੇ ਵੀਜ਼ਾ ਨਿਯਮਾਂ ਕਰਕੇ ਮਚਿਆ ਹਾਹਾਕਾਰ

Read Full Article
    ਰਾਸ਼ਟਰਪਤੀ ਟਰੰਪ ਦੀ ਪਤਨੀ ਮੇਲਾਨੀਆ ਦਾ ਜਹਾਜ਼ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਚਿਆ

ਰਾਸ਼ਟਰਪਤੀ ਟਰੰਪ ਦੀ ਪਤਨੀ ਮੇਲਾਨੀਆ ਦਾ ਜਹਾਜ਼ ਹਾਦਸੇ ਦਾ ਸ਼ਿਕਾਰ ਹੋਣ ਤੋਂ ਬਚਿਆ

Read Full Article
    ਮਾਈਕਲ ਤੂਫ਼ਾਨ ਨੇ ਅਮਰੀਕਾ ‘ਚ ਲਈ 30 ਲੋਕਾਂ ਦੀ ਜਾਨ

ਮਾਈਕਲ ਤੂਫ਼ਾਨ ਨੇ ਅਮਰੀਕਾ ‘ਚ ਲਈ 30 ਲੋਕਾਂ ਦੀ ਜਾਨ

Read Full Article
    ਵੱਖ-ਵੱਖ ਦੇਸ਼ਾਂ ਦੀ ਸਿਆਸਤ ‘ਚ ਸਰਗਰਮ ਹੈ ਸਿੱਖ ਭਾਈਚਾਰਾ

ਵੱਖ-ਵੱਖ ਦੇਸ਼ਾਂ ਦੀ ਸਿਆਸਤ ‘ਚ ਸਰਗਰਮ ਹੈ ਸਿੱਖ ਭਾਈਚਾਰਾ

Read Full Article
    ਸਨੀ ਸੰਧੂ ਮੋਡੈਸਟੋ ਦੇ ਨਵੇਂ ਜੱਜ ਨਿਯੁਕਤ

ਸਨੀ ਸੰਧੂ ਮੋਡੈਸਟੋ ਦੇ ਨਵੇਂ ਜੱਜ ਨਿਯੁਕਤ

Read Full Article
    ਐਲਕ ਗਰੋਵ ਵਿਖੇ ‘ਰੋਸ਼ਨੀਆਂ ਦਾ ਤਿਉਹਾਰ’ 30 ਅਕਤੂਬਰ ਨੂੰ ਮਨਾਇਆ ਜਾਵੇਗਾ

ਐਲਕ ਗਰੋਵ ਵਿਖੇ ‘ਰੋਸ਼ਨੀਆਂ ਦਾ ਤਿਉਹਾਰ’ 30 ਅਕਤੂਬਰ ਨੂੰ ਮਨਾਇਆ ਜਾਵੇਗਾ

Read Full Article
    ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਲਟਕੀ ਇਕ ਹੋਰ ਤਲਵਾ

ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਲਟਕੀ ਇਕ ਹੋਰ ਤਲਵਾ

Read Full Article
    ਨਟੋਮਸ ਸਕੂਲ ਬੋਰਡ ਲਈ ਉਮੀਦਵਾਰ ਜੱਗ ਬੈਂਸ ਨੂੰ ਮਿਲ ਰਿਹੈ ਹੁੰਗਾਰਾ

ਨਟੋਮਸ ਸਕੂਲ ਬੋਰਡ ਲਈ ਉਮੀਦਵਾਰ ਜੱਗ ਬੈਂਸ ਨੂੰ ਮਿਲ ਰਿਹੈ ਹੁੰਗਾਰਾ

Read Full Article
    ਆਈ.ਟੀ. ਕੰਪਨੀਆਂ ਵੱਲੋਂ ਐੱਚ-1ਬੀ ਵੀਜ਼ਾ ਸਬੰਧੀ ਅਮਰੀਕੀ ਇਮੀਗ੍ਰੇਸ਼ਨ ਏਜੰਸੀ ਵਿਰੁੱਧ ਮੁਕੱਦਮਾ

ਆਈ.ਟੀ. ਕੰਪਨੀਆਂ ਵੱਲੋਂ ਐੱਚ-1ਬੀ ਵੀਜ਼ਾ ਸਬੰਧੀ ਅਮਰੀਕੀ ਇਮੀਗ੍ਰੇਸ਼ਨ ਏਜੰਸੀ ਵਿਰੁੱਧ ਮੁਕੱਦਮਾ

Read Full Article
    ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

ਉਸਤਾਦ ਲਾਲ ਚੰਦ ਯਮਲਾ ਜੱਟ ਮੇਲਾ ਯਾਦਗਾਰੀ ਹੋ ਨਿਬੜਿਆ

Read Full Article