ਮੁਕੇਸ਼ ਅੰਬਾਨੀ ਦੁਨੀਆਂ ਦੇ ਸਿਖਰਲੇ 10 ਅਮੀਰਾਂ ਦੀ ਸੂਚੀ ਤੋਂ ਹੋਏ ਬਾਹਰ

92
Share

ਬਲੂਮਬਰਗ ਰੈਕਿੰਗ ਦੇ ਮੁਤਾਬਕ ਮੁਕੇਸ਼ ਅੰਬਾਨੀ ਦੀ ਮੌਜੂਦਾ ਨੈਟਵਰਥ 76.5 ਬਿਲੀਅਨ ਡਾਲਰ ਯਾਨੀ 5.63 ਲੱਖ ਕਰੋੜ ਰੁਪਏ ਹੈ ਜੋ ਇਸ ਸਾਲ ਦੀ ਸ਼ੁਰੂਆਤ ‘ਚ ਕਰੀਬ 90 ਬਿਲੀਅ ਡਾਲਰ ਯਾਨੀ 6.62 ਲੱਖ ਕਰੋੜ ਰੁਪਏ ਤੋਂ ਘੱਟ ਹੈ। ਮੌਜੂਦਾ ਸਮੇਂ ਆਰਆਈਐਲ ਟੌਪ ਬੌਸ ਅੰਬਾਨੀ 11ਵੇਂ ਸਭ ਤੋਂ ਅਮੀਰ ਵਿਅਕਤੀ ਹਨ।


Share