PUNJABMAILUSA.COM

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ
April 18
21:30 2019

ਨਿਊਯਾਰਕ, 18 ਅਪ੍ਰੈਲ (ਪੰਜਾਬ ਮੇਲ)- ਪ੍ਰਸਿੱਧ ਮੈਗਜ਼ੀਨ ਟਾਈਮ ਨੇ 2019 ਵਿਚ ਦੁਨੀਆ ਦੇ 100 ਸਭ ਤੋਂ ਪ੍ਰਭਾਵਸ਼ਾਲੀ ਲੋਕਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਿਚ ਭਾਰਤ ਤੋਂ ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ, ਸਮਲਿੰਗੀ ਰਿਸ਼ਤਿਆਂ ਲਈ ਕਾਨੂੰਨੀ ਲੜਾਈ ਲੜਨ ਵਾਲੀ ਅਰੁੰਧਤੀ ਕਾਟਜੂ ਅਤੇ ਮੇਨਕਾ ਗੁਰੂਸਵਾਮੀ ਨੇ ਜਗ੍ਹਾ ਬਣਾਈ ਹੈ।
ਇਸ ਸੂਚੀ ਵਿਚ ਵਿਸ਼ਵ ਦੇ ਅਤਿ ਪ੍ਰਭਾਵਸ਼ਾਲੀ ਰਾਜਸੀ ਤੇ ਸਮਾਜਵਾਦੀ ਆਗੂ, ਕਲਾਕਾਰ ਅਤੇ ਹੋਰ ਆਪੋ ਅਪਣੇ ਖੇਤਰ ਦੇ ਪ੍ਰਭਾਵਸ਼ਾਲੀ ਲੋਕ ਸ਼ਾਮਲ ਹਨ। ਇਨ੍ਹਾਂ ਵਿਚ ਭਾਰਤੀ ਅਮਰੀਕਨ ਕਮੇਡੀਅਨ ਅਤੇ ਟੀਵੀ ਮੇਜ਼ਬਾਨ ਹਸਨ ਮਿਨਹਾਸ, ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ, ਪੋਪ ਫਰਾਂਸਿਸ, ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ, ਪਾਕਿਸਤਾਨ ਦੇ ਪ੍ਰਧਾਨ ਮੰਤਰੀ Îਇਮਰਾਨ ਖਾਨ, ਗੋਲਫਰ ਟਾਈਗਰ ਵੁੱਡਜ਼ ਅਤੇ ਫੇਸਬੁੱਕ ਦੇ ਬਾਨੀ ਮਾਰਕ ਜਕਰਬਰਗ ਸ਼ਾਮਲ ਹਨ। ਸ੍ਰੀ ਅਨਿਲ ਅੰਬਾਨੀ ਦੇ ਕਾਰੋਬਾਰੀ ਨਜ਼ਰੀਏ ਬਾਰੇ ਲਿਖਦਿਆਂ ਉਘੇ ਕਾਰੋਬਾਰੀ ਅਤੇ ਮਹਿੰਦਰਾ ਗਰੁੱਪ ਦੇ ਚੇਅਰਮੈਨ ਆਨੰਦ ਮਹਿੰਦਰਾ ਨੇ ਕਿਹਾ ਕਿ ਭਾਰਤੀ ਕਾਰੋਬਾਰ ਜਗਤ ਦੇ ਵਿਚ ਅੰਬਾਨੀ ਦੇ ਪਿਤਾ ਜੀ ਬਹੁਤ ਦੂਰਅੰਦਾਸ਼ ਸਨ ਜਿਨ੍ਹਾਂ ਦਾ ਲਾਇਆ ਰਿਲਾÎਇੰਸ ਇੰਡਸਟਰੀਜ਼ ਦਾ ਬੂਟਾ ਅੱਜ ਵਿਸ਼ਵ ਪੱਧਰ ‘ਤੇ ਨਵੀਆਂ ਬੁਲੰਦੀਆਂ ਨੂੰ ਛੂਹ ਰਿਹਾ ਹੈ। ਪ੍ਰਿਅੰਕਾ ਚੋਪੜਾ ਨੇ ਕਾਟਜੂ ਅਤੇ ਗੁਰੂਸਵਾਮੀ ਦੇ ਪ੍ਰੋਫਾਈਲ ਲਿਖੇ ਹਨ ਤੇ ਉਨ੍ਹਾਂ ਵਲੋਂ ਭਾਰਤ ਵਿਚ ਸਮਲਿੰਗੀਆਂ ਦੇ ਹੱਕਾਂ ਲਈ ਵੱਡੀ ਲੜਾਈ ਦਾ ਵੇਰਵੇ ਸਹਿਤ ਜ਼ਿਕਰ ਕਰਦਿਆਂ ਉਨ੍ਹਾਂ ਦੀਆਂ ਸ਼ਖਸ਼ੀਅਤਾਂ ਨਾਲ ਜੁੜੇ ਪਹਿਲੂਆਂ ਨੂੰ ਉਭਾਰਿਆ।

About Author

Punjab Mail USA

Punjab Mail USA

Related Articles

ads

Latest Category Posts

    ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

Read Full Article
    ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

Read Full Article
    ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!

ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!

Read Full Article
    ਫੇਸਬੁੱਕ ਨੂੰ ਲੋਕਾਂ ਨਾਲ ਖਿਲਵਾੜ ਕਰਨ ਬਦਲੇ ਲੱਗੇਗਾ 5 ਅਰਬ ਡਾਲਰ ਦਾ ਜ਼ੁਰਮਾਨਾ

ਫੇਸਬੁੱਕ ਨੂੰ ਲੋਕਾਂ ਨਾਲ ਖਿਲਵਾੜ ਕਰਨ ਬਦਲੇ ਲੱਗੇਗਾ 5 ਅਰਬ ਡਾਲਰ ਦਾ ਜ਼ੁਰਮਾਨਾ

Read Full Article
    ਮੋਦੀ ਸਤੰਬਰ ‘ਚ ਅਮਰੀਕਾ ਦੌਰੇ ‘ਤੇ ਜਾਣਗੇ

ਮੋਦੀ ਸਤੰਬਰ ‘ਚ ਅਮਰੀਕਾ ਦੌਰੇ ‘ਤੇ ਜਾਣਗੇ

Read Full Article
    ਵਾਸ਼ਿੰਗਟਨ ਰਾਜ ਦੇ ਥ੍ਰੀ ਲੈਕਸ ਇਲਾਕੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਵਾਸ਼ਿੰਗਟਨ ਰਾਜ ਦੇ ਥ੍ਰੀ ਲੈਕਸ ਇਲਾਕੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Read Full Article
    ਅਮਰੀਕਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਅਮਰੀਕਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Read Full Article
    ਅਮਰੀਕਾ ‘ਚ ਐਤਵਾਰ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ

ਅਮਰੀਕਾ ‘ਚ ਐਤਵਾਰ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ

Read Full Article
    ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ

ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ

Read Full Article
    ਟੈਕਸਾਸ ਵਿਚ ਮਾਲਕ ਨੂੰ ਹੀ ਖਾ ਗਏ 18 ਪਾਲਤੂ  ਕੁੱਤੇ

ਟੈਕਸਾਸ ਵਿਚ ਮਾਲਕ ਨੂੰ ਹੀ ਖਾ ਗਏ 18 ਪਾਲਤੂ ਕੁੱਤੇ

Read Full Article
    ਅਮਰੀਕੀ ਕਾਂਗਰਸ ‘ਚ ਗ੍ਰੀਨ ਕਾਰਡ ‘ਤੇ ਲੱਗੀ 7 ਫੀਸਦੀ ਲਿਮਟ ਖਤਮ ਕਰਨ ਸਬੰਧੀ ਬਿੱਲ ਪਾਸ

ਅਮਰੀਕੀ ਕਾਂਗਰਸ ‘ਚ ਗ੍ਰੀਨ ਕਾਰਡ ‘ਤੇ ਲੱਗੀ 7 ਫੀਸਦੀ ਲਿਮਟ ਖਤਮ ਕਰਨ ਸਬੰਧੀ ਬਿੱਲ ਪਾਸ

Read Full Article
    ਲੋਕ ਸਭਾ ‘ਚ ਇਕ ਵਾਰ ਫਿਰ ਗੂੰਜੇ ਪੰਜਾਬ ਦੇ ਮੁੱਦੇ

ਲੋਕ ਸਭਾ ‘ਚ ਇਕ ਵਾਰ ਫਿਰ ਗੂੰਜੇ ਪੰਜਾਬ ਦੇ ਮੁੱਦੇ

Read Full Article
    ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜ ਰਹੀ ਡੈਮੋਕ੍ਰੇਟਿਕ ਦੀ ਉਮੀਦਵਾਰ ਕਮਲਾ ਹੈਰਿਸ ਲਈ

ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜ ਰਹੀ ਡੈਮੋਕ੍ਰੇਟਿਕ ਦੀ ਉਮੀਦਵਾਰ ਕਮਲਾ ਹੈਰਿਸ ਲਈ

Read Full Article
    ਰਾਮ ਰਹੀਮ ਨੂੰ ਕਾਬੂ ਕਰਨ ਵਾਲੇ ਏ.ਡੀ.ਜੀ.ਪੀ. ਡਾ. ਏ.ਐੱਸ. ਚਾਵਲਾ ਪੰਜਾਬ ਮੇਲ ਦੇ ਦਫਤਰ ਪਧਾਰੇ

ਰਾਮ ਰਹੀਮ ਨੂੰ ਕਾਬੂ ਕਰਨ ਵਾਲੇ ਏ.ਡੀ.ਜੀ.ਪੀ. ਡਾ. ਏ.ਐੱਸ. ਚਾਵਲਾ ਪੰਜਾਬ ਮੇਲ ਦੇ ਦਫਤਰ ਪਧਾਰੇ

Read Full Article
    ਉਲੰਪੀਅਨ ਮਹਿੰਦਰ ਸਿੰਘ ਗਿੱਲ ਹੋਣਗੇ 15ਵੇਂ ਵਿਸ਼ਵ ਕਬੱਡੀ ਕੱਪ ਦੇ ਵਿਸ਼ੇਸ਼ ਮਹਿਮਾਨ

ਉਲੰਪੀਅਨ ਮਹਿੰਦਰ ਸਿੰਘ ਗਿੱਲ ਹੋਣਗੇ 15ਵੇਂ ਵਿਸ਼ਵ ਕਬੱਡੀ ਕੱਪ ਦੇ ਵਿਸ਼ੇਸ਼ ਮਹਿਮਾਨ

Read Full Article