PUNJABMAILUSA.COM

ਮੁਤਵਾਜ਼ੀ ਜਥੇਦਾਰਾਂ ਵੱਲੋਂ ਅਰਦਾਸ ਨਕਲ ਮਾਮਲੇ ‘ਚ ਮਲੂਕਾ ਸਮੇਤ 3 ਤਨਖਾਹੀਏ ਕਰਾਰ

ਮੁਤਵਾਜ਼ੀ ਜਥੇਦਾਰਾਂ ਵੱਲੋਂ ਅਰਦਾਸ ਨਕਲ ਮਾਮਲੇ ‘ਚ ਮਲੂਕਾ ਸਮੇਤ 3 ਤਨਖਾਹੀਏ ਕਰਾਰ

ਮੁਤਵਾਜ਼ੀ ਜਥੇਦਾਰਾਂ ਵੱਲੋਂ ਅਰਦਾਸ ਨਕਲ ਮਾਮਲੇ ‘ਚ ਮਲੂਕਾ ਸਮੇਤ 3 ਤਨਖਾਹੀਏ ਕਰਾਰ
January 25
10:30 2017

20
ਅੰਮ੍ਰਿਤਸਰ, 25 ਜਨਵਰੀ (ਪੰਜਾਬ ਮੇਲ)-ਅਕਾਲ ਤਖ਼ਤ ਦੇ ਬਰਾਬਰ ਕਾਰਵਾਈ ਕਰਦਿਆਂ ਸਰਬੱਤ ਖ਼ਾਲਸਾ ਵੱਲੋਂ ਥਾਪੇ ਮੁਤਵਾਜ਼ੀ ਜਥੇਦਾਰਾਂ ਨੇ ਇੱਥੇ ਅਕਾਲ ਤਖ਼ਤ ਵਿਖੇ ਮੱਥਾ ਟੇਕਣ ਮਗਰੋਂ ਮੀਟਿੰਗ ਕਰਕੇ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ, ਸ਼੍ਰੋਮਣੀ ਕਮੇਟੀ ਦੇ ਮੈਂਬਰ ਮੇਜਰ ਸਿੰਘ ਤੇ ਸਾਬਕਾ ਮੈਂਬਰ ਸਤਨਾਮ ਸਿੰਘ ਭਾਈ ਰੂਪਾ ਨੂੰ ਸਿੱਖ ਅਰਦਾਸ ਦੀ ਨਕਲ ਦੇ ਮਾਮਲੇ ਵਿਚ ਤਨਖ਼ਾਹੀਆ ਕਰਾਰ ਦਿੱਤਾ ਹੈ। ਇਸੇ ਤਰ੍ਹਾਂ ਨੀਲਧਾਰੀ ਸੰਪਰਦਾ ਦੇ ਬਾਬਾ ਸਤਨਾਮ ਸਿੰਘ ਪਿਪਲੀ ਵਾਲੇ ਨੂੰ ਸਿੱਖ ਇਤਿਹਾਸ ਸਬੰਧੀ ਇਤਰਾਜ਼ਯੋਗ ਟਿੱਪਣੀਆਂ ਦੇ ਮਾਮਲੇ ਵਿਚ ਤਨਖ਼ਾਹੀਆ ਕਰਾਰ ਦਿੱਤਾ ਹੈ। ਇਨ੍ਹਾਂ ਦੋਵਾਂ ਮਾਮਲਿਆਂ ਵਿਚ 23 ਫਰਵਰੀ ਨੂੰ ਤਨਖ਼ਾਹ ਸੁਣਾਉਣ ਦਾ ਐਲਾਨ ਕੀਤਾ ਗਿਆ ਹੈ।
ਦੱਸਣਯੋਗ ਹੈ ਕਿ ਅਕਾਲੀ ਮੰਤਰੀ ਸਿਕੰਦਰ ਸਿੰਘ ਮਲੂਕਾ ਦੇ ਮਾਮਲੇ ਨੂੰ ਅਕਾਲ ਤਖ਼ਤ ਤੇ ਪੰਜ ਸਿੰਘ ਸਾਹਿਬਾਨ ਵੱਲੋਂ ਪਹਿਲਾਂ ਹੀ ਵਿਚਾਰਿਆ ਜਾ ਚੁੱਕਾ ਹੈ ਅਤੇ ਸ਼੍ਰੀ ਮਲੂਕਾ ਨੂੰ ਤਨਖ਼ਾਹ ਵੀ ਲਾਈ ਜਾ ਚੁੱਕੀ ਹੈ, ਜਿਸ ਨੂੰ ਸ਼੍ਰੀ ਮਲੂਕਾ ਪੂਰੀ ਕਰ ਚੁੱਕੇ ਹਨ। ਮੁਤਵਾਜ਼ੀ ਜਥੇਦਾਰਾਂ ਨੇ ਮੁੜ ਇਸ ਮਾਮਲੇ ਵਿਚ ਸ਼੍ਰੀ ਮਲੂਕਾ ਤੇ ਹੋਰਾਂ ਨੂੰ ਤਨਖ਼ਾਹੀਆ ਕਰਾਰ ਦਿੱਤਾ ਹੈ।
ਮੁਤਵਾਜ਼ੀ ਜਥੇਦਾਰਾਂ ‘ਚ ਸ਼ਾਮਲ ਭਾਈ ਧਿਆਨ ਸਿੰਘ ਮੰਡ, ਭਾਈ ਬਲਜੀਤ ਸਿੰਘ ਦਾਦੂਵਾਲ ਤੇ ਭਾਈ ਅਮਰੀਕ ਸਿੰਘ ਅਜਨਾਲਾ ਸਮੇਤ ਦੋ ਹੋਰ ਜਥੇਦਾਰਾਂ ਭਾਈ ਮੇਜਰ ਸਿੰਘ ਤੇ ਭਾਈ ਸੂਬਾ ਸਿੰਘ ਨੇ ਇਹ ਫ਼ੈਸਲਾ ਸ੍ਰੀ ਹਰਿਮੰਦਰ ਸਾਹਿਬ ਤੋਂ ਬਾਹਰ ਆ ਕੇ ਘੰਟਾ ਘਰ ਨੇੜੇ ਸੁਣਾਇਆ।
ਭਾਈ ਧਿਆਨ ਸਿੰਘ ਮੰਡ ਨੇ ਦੱਸਿਆ ਕਿ ਅਰਦਾਸ ਨਕਲ ਮਾਮਲੇ ‘ਚ ਇਨ੍ਹਾਂ ਆਗੂਆਂ ਨੂੰ ਆਪਣਾ ਪੱਖ ਰੱਖਣ ਦਾ ਦੋ ਵਾਰ ਮੌਕਾ ਦਿੱਤਾ ਗਿਆ ਸੀ ਪਰ ਇਹ ਪੱਖ ਰੱਖਣ ਲਈ ਪੇਸ਼ ਨਹੀਂ ਹੋਏ। ਇਸੇ ਲਈ ਸਿਕੰਦਰ ਸਿੰਘ ਮਲੂਕਾ ਤੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਤਨਖ਼ਾਹੀਆ ਕਰਾਰ ਦਿੱਤਾ ਗਿਆ ਹੈ। ਇਸੇ ਤਰ੍ਹਾਂ ਨੀਲਧਾਰੀ ਸੰਪਰਦਾ ਦੇ ਮੁਖੀ ਬਾਬਾ ਸਤਨਾਮ ਸਿੰਘ ਪਿਪਲੀ ਵਾਲੇ ਨੂੰ ਸਿੱਖ ਇਤਿਹਾਸ ਸਬੰਧੀ ਇਤਰਾਜ਼ਯੋਗ ਟਿੱਪਣੀਆਂ ਲਈ ਆਪਣਾ ਪੱਖ ਰੱਖਣ ਵਾਸਤੇ ਆਦੇਸ਼ ਦਿੱਤਾ ਗਿਆ ਸੀ ਪਰ ਉਹ ਹਾਜ਼ਰ ਨਹੀਂ ਹੋਏ।
ਇਸ ਕਾਰਨ ਬਾਬਾ ਸਤਨਾਮ ਸਿੰਘ ਪਿਪਲੀ ਵਾਲਿਆਂ ਨੂੰ ਵੀ ਤਨਖ਼ਾਹੀਆ ਕਰਾਰ ਦਿੱਤਾ ਗਿਆ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

Read Full Article
    ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

Read Full Article
    ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

Read Full Article
    ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

Read Full Article
    ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

Read Full Article
    ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

Read Full Article
    15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

Read Full Article
    ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

Read Full Article
    ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

Read Full Article
    ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

Read Full Article
    ਅਮਰੀਕਾ ਦੇ 22 ਰਾਜਾਂ ਅਤੇ 7 ਸ਼ਹਿਰਾਂ ਨੇ ਟਰੰਪ ਵਿਰੁੱਧ ਦਾਇਰ ਕੀਤਾ ਮੁਕੱਦਮਾ

ਅਮਰੀਕਾ ਦੇ 22 ਰਾਜਾਂ ਅਤੇ 7 ਸ਼ਹਿਰਾਂ ਨੇ ਟਰੰਪ ਵਿਰੁੱਧ ਦਾਇਰ ਕੀਤਾ ਮੁਕੱਦਮਾ

Read Full Article
    ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

Read Full Article
    ਕਿਊਬਾ ਦੇ ਸਾਬਕਾ ਰਾਸ਼ਟਰਪਤੀ ਫਿਦੇਲ ਕਾਸਤ੍ਰੋ ਨੂੰ ਮਾਰਨ ਲਈ ਅਮਰੀਕੀ ਖੁਫੀਆ ਏਜੰਸੀ ਸੀ.ਆਈ.ਏ. ਨੇ 638 ਸਾਜਿਸ਼ਾਂ ਰੱਚੀਆਂ

ਕਿਊਬਾ ਦੇ ਸਾਬਕਾ ਰਾਸ਼ਟਰਪਤੀ ਫਿਦੇਲ ਕਾਸਤ੍ਰੋ ਨੂੰ ਮਾਰਨ ਲਈ ਅਮਰੀਕੀ ਖੁਫੀਆ ਏਜੰਸੀ ਸੀ.ਆਈ.ਏ. ਨੇ 638 ਸਾਜਿਸ਼ਾਂ ਰੱਚੀਆਂ

Read Full Article
    ਅਮਰੀਕੀ ਕਾਂਗਰਸ ਦੇ ਮੈਂਬਰ ਵੱਲੋਂ ਕਸ਼ਮੀਰ ਮੁੱਦੇ ‘ਤੇ ਲਿਖੇ ਪੱਤਰ ਲਈ ਭਾਰਤੀ ਭਾਈਚਾਰੇ ਕੋਲ ਮੰਗੀ ਮੁਆਫੀ

ਅਮਰੀਕੀ ਕਾਂਗਰਸ ਦੇ ਮੈਂਬਰ ਵੱਲੋਂ ਕਸ਼ਮੀਰ ਮੁੱਦੇ ‘ਤੇ ਲਿਖੇ ਪੱਤਰ ਲਈ ਭਾਰਤੀ ਭਾਈਚਾਰੇ ਕੋਲ ਮੰਗੀ ਮੁਆਫੀ

Read Full Article