PUNJABMAILUSA.COM

ਮੁਸ਼ਰਫ ਦੇ ਪਛਾਣ ਪੱਤਰ ‘ਤੇ ਲੱਗੇਗੀ ਰੋਕ

ਮੁਸ਼ਰਫ ਦੇ ਪਛਾਣ ਪੱਤਰ ‘ਤੇ ਲੱਗੇਗੀ ਰੋਕ

ਮੁਸ਼ਰਫ ਦੇ ਪਛਾਣ ਪੱਤਰ ‘ਤੇ ਲੱਗੇਗੀ ਰੋਕ
June 01
21:30 2018

ਇਸਲਾਮਾਬਾਦ, 1 ਜੂਨ (ਪੰਜਾਬ ਮੇਲ)- ਪਾਕਿਸਤਾਨ ਸਰਕਾਰ ਨੇ ਦੇਸ਼ ਦੇ ਅੰਦਰੂਨੀ ਮੰਤਰਾਲੇ ਨੂੰ ਨਿਰਦੇਸ਼ ਦਿੱਤਾ ਕਿ ਸਾਬਕਾ ਤਾਨਾਸ਼ਾਹ ਜਨਰਲ (ਸੇਵਾ ਮੁਕਤ) ਪਰਵੇਜ਼ ਮੁਸ਼ੱਰਫ ਦੇ ਰਾਸ਼ਟਰੀ ਪਛਾਣ ਪੰਤਰ ਅਤੇ ਪਾਸਪੋਰਟ ‘ਤੇ ਰੋਕ ਲਗਾਈ ਜਾਵੇ। ਐਕਸਪ੍ਰੈਸ ਟ੍ਰਿਬਿਊਨ ਵਿਚ ਛਪੀ ਖ਼ਬਰ ਮੁਤਾਬਕ, ਸਰਕਾਰ ਨੇ ਵਿਸ਼ੇਸ਼ ਅਦਾਲਤ ਦੇ ਆਦੇਸ਼ ਨੂੰ ਲਾਗੂ ਕਰਦੇ ਹੋਏ ਕੁਝ ਕਦਮ ਚੁੱਕੇ ਹਨ ਜਿਸ ਕਾਰਨ ਦੁਬਈ ਵਿਚ ਰਹਿ ਰਹੇ ਸਾਬਕਾ ਰਾਸ਼ਟਪਰਪਤੀ ਮੁਸ਼ਰਫ ਦੀ ਯਾਤਰਾ ਨੂੰ ਸੀਮਤ ਕੀਤਾ ਜਾ ਸਕੇ ਅਤੇ ਉਨ੍ਹਾਂ ਉਪਲਬਧ ਕੁਝ ਸਹੂਲਤਾਂ ਤੋਂ ਵਾਂਝਾ ਕੀਤਾ ਜਾ ਸਕੇ। ਅਦਾਲਤ ਨੇ ਇਹ ਆਦੇਸ਼ ਇਸ ਲਈ ਦਿੱਤਾ ਸੀ ਕਿਉਂਕਿ ਉਹ ਉਨ੍ਹਾਂ ਦੇ ਖ਼ਿਲਾਫ਼ ਦੇਸ਼ਧਰੋਹ ਦੇ Îਇਕ ਮਾਮਲੇ ਵਿਚ ਹਾਜ਼ਰ ਨਹੀਂ ਹੋਏ। ਖ਼ਬਰ ਦੇ ਅਨੁਸਾਰ ਐਨਏਡੀਆਰਏ ਅਤੇ ਪਾਸਪੋਰਟ ਡਾਇਰੈਕਟੋਰੇਟ ਨੂੰ ਇਹ ਕਦਮ ਚੁੱਕਣ ਦੇ ਲਈ ਕਿਹਾ ਗਿਆ ਹੈ। ਮੁਸ਼ਰਫ਼ ਸਰਕਾਰ ਦੇ ਇਸ ਤਾਜ਼ਾ ਕਦਮ ਦੇ ਚਲਦਿਆਂ ਵਿਦੇਸ਼ ਯਾਤਰਾ ਨਹੀਂ ਕਰ ਸਕਣਗੇ ਅਤੇ ਬੈਂਕ ਤੋਂ ਲੈਣ ਦੇਣ ਕਰਨ ਦੇ ਮਾਮਲੇ ਵਿਚ ਵਾਂਝੇ ਹੋ ਜਾਣਗੇ। ਇਕ ਸੂਤਰ ਨੇ ਦੱÎਸਿਆ ਕਿ ਉਹ ਪਾਕਿਸਤਾਨ ਤੇ ਵਿਦੇਸ਼ ਵਿਚ ਅਪਣੀ ਸੰਪਤੀ ਦੀ ਖਰੀਦੋ ਫਰੋਖਤ ਨਹੀਂ ਕਰ ਸਕਣਗੇ। ਵਿਸ਼ੇਸ਼ ਅਦਾਲਤ ਨੇ ਸਰਕਾਰ ਨੂੰ ਸਾਬਕਾ ਰਾਸ਼ਟਰਪਤੀ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੀ ਸਾਰੀ ਸੰਪਤੀ ਜ਼ਬਤ ਕਰਨ ਦਾ ਆਦੇਸ਼ ਦਿੱਤਾ ਸੀ। ਅਦਾਲਤ ਦੇਸ਼ ਵਿਚ 2007 ਵਿਚ ਐਮਰਜੈਂਸੀ ਲਾਉਣ ਦੇ ਲਈ ਐਲਾਨੇ ਭਗੌੜੇ ਦੇ ਖ਼ਿਲਾਫ਼ ਦੇਸ਼ਧਰੋਹ ਦੇ ਮਾਮਲੇ ਦੀ ਸੁਣਵਾਈ ਕਰ ਰਹੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

Read Full Article
    ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

Read Full Article
    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article