PUNJABMAILUSA.COM

ਮੁਸ਼ੱਰਫ ਨੇ ਮੁੜ ਸੱਤਾ ਹਾਸਲ ਕਰਨ ਲਈ ਅਮਰੀਕਾ ਤੋਂ ਮੰਗੀ ਹਮਾਇਤ!

ਮੁਸ਼ੱਰਫ ਨੇ ਮੁੜ ਸੱਤਾ ਹਾਸਲ ਕਰਨ ਲਈ ਅਮਰੀਕਾ ਤੋਂ ਮੰਗੀ ਹਮਾਇਤ!

ਮੁਸ਼ੱਰਫ ਨੇ ਮੁੜ ਸੱਤਾ ਹਾਸਲ ਕਰਨ ਲਈ ਅਮਰੀਕਾ ਤੋਂ ਮੰਗੀ ਹਮਾਇਤ!
January 02
10:16 2019

ਵਾਸ਼ਿੰਗਟਨ, 2 ਜਨਵਰੀ (ਪੰਜਾਬ ਮੇਲ)- ਪਾਕਿਸਤਾਨ ਦੇ ਸਾਬਕਾ ਤਾਨਾਸ਼ਾਹ ਤੇ ਫੌਜ ਮੁਖੀ ਪਰਵੇਜ਼ ਮੁਸ਼ੱਰਫ਼ ਦੀ ਇਕ ਵੀਡੀਓ ਸਾਹਮਣੇ ਆਈ ਹੈ, ਜਿਸ ‘ਚ ਉਹ ਕਥਿਤ ਤੌਰ ‘ਤੇ ਮੁੜ ਸੱਤਾ ਹਾਸਲ ਕਰਨ ਲਈ ਅਮਰੀਕਾ ਤੋਂ ਹਮਾਇਤ ਮੰਗਦੇ ਹੋਏ ਦਿਖਾਈ ਦੇ ਰਹੇ ਹਨ। ਇਸ ਦੇ ਨਾਲ ਹੀ ਉਹ ਅਮਰੀਕਾ ਦੇ ਸੰਸਦ ਮੈਂਬਰਾਂ ਨੂੰ ਇਹ ਦੱਸਦੇ ਦਿਖਾਈ ਦੇ ਰਹੇ ਹਨ ਕਿ ਉਹ ਇਸ ਗੱਲੋਂ ‘ਸ਼ਰਮਿੰਦਾ’ ਹਨ ਕਿ ਆਈ.ਐੱਸ.ਆਈ. ਨੂੰ ਅਲਕਾਇਦਾ ਦੇ ਸਰਗਣੇ ਓਸਾਮਾ ਬਿਨ ਲਾਦੇਨ ਦੇ ਟਿਕਾਣੇ ਦਾ ਪਤਾ ਲੱਗਣ ‘ਤੇ ਉਨ੍ਹਾਂ ਦਾ ਰਵੱਈਆ ਆਸ ਤੋਂ ਉਲਟ ਰਿਹਾ। ਹਾਲਾਂਕਿ ਇਹ ਪਤਾ ਨਹੀਂ ਲੱਗ ਸਕਿਆ ਕਿ ਇਹ ਵੀਡੀਓ ਕਦੋਂ ਬਣਾਈ ਗਈ ਹੈ।
ਪਾਕਿਸਤਾਨ ਦੇ ਕਾਲਮਨਵੀਸ ਗੁਲ ਬੁਖਾਰੀ ਵੱਲੋਂ ਪੋਸਟ ਕੀਤੀ ਗਈ ਇਸ ਵੀਡੀਓ ‘ਚ ‘ਸਾਬਕਾ ਰਾਸ਼ਰਟਪਤੀ ਨੇ ਕਿਹਾ ਕਿ ਉਹ ਸੋਚਦੇ ਹਨ ਕਿ ਆਈ.ਐੱਸ.ਆਈ. ਦਾ ਰਵੱਈਆ ਮੁਆਫ਼ ਕਰਨ ਲਾਇਕ ਨਹੀਂ ਸੀ।’ ਵੀਡੀਓ ‘ਚ ਉਹ ਕਹਿ ਰਹੇ ਹਨ, ‘ਮੈਂ ਬੱਸ ਇਹ ਕਹਿ ਰਿਹਾ ਹਾਂ ਕਿ ਮੇਰੀ ਪਹਿਲਾਂ ਤੋਂ ਹੀ ਭਰੋਸੇਯੋਗਤਾ ਹੈ। ਮੈਨੂੰ ਫਿਰ ਤੋਂ ਸੱਤਾ ਵਿਚ ਆਉਣ ਦੀ ਜ਼ਰੂਰਤ ਹੈ ਅਤੇ ਮੇਰੀ ਹਮਾਇਤ ਕੀਤੀ ਜਾਣੀ ਚਾਹੀਦੀ ਹੈ। ਸ਼ਰ੍ਹੇਆਮ ਨਹੀਂ, ਬਲਕਿ ਗੁਪਤ ਢੰਗ ਨਾਲ।’ ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਪਾਕਿਸਤਾਨ ਨੇ ਅੱਤਵਾਦ ਖ਼ਿਲਾਫ਼ ਲੜਾਈ ਲਈ ਅਮਰੀਕਾ ਵੱਲੋਂ ਦਿੱਤੀ ਵਿੱਤੀ ਮਦਦ ਦੀ ਵਰਤੋਂ ਗਰੀਬੀ ਰੇਖਾ ਨੂੰ 34 ਤੋਂ 17 ਫੀਸਦ ਤੱਕ ਲਿਆਉਣ ਲਈ ਕੀਤੀ ਸੀ। ਪਰਵੇਜ਼ ਮੁਸ਼ੱਰਫ਼ (75) ਮਹਾਦੋਸ਼ ਦੇ ਮੁਕੱਦਮੇ ਤੋਂ ਬਚਣ ਲਈ ਅਸਤੀਫ਼ਾ ਦੇਣ ਤੋਂ ਪਹਿਲਾਂ 2001 ਤੋਂ 2008 ਤੱਕ ਪਾਕਿਸਤਾਨ ਦੇ ਰਾਸ਼ਟਰਪਤੀ ਸਨ। ਉਹ ਮਾਰਚ 2016 ਤੋਂ ਦੁਬਈ ‘ਚ ਰਹਿ ਰਹੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਨਿਊ ਓਰਲੀਨਜ਼ ‘ਚ ਉਸਾਰੀ ਅਧੀਨ ਹੋਟਲ ਦਾ ਇਕ ਹਿੱਸਾ ਢਹਿ ਢੇਰੀ; 2 ਲੋਕਾਂ ਦੀ ਮੌਤ, 20 ਜ਼ਖਮੀ

ਨਿਊ ਓਰਲੀਨਜ਼ ‘ਚ ਉਸਾਰੀ ਅਧੀਨ ਹੋਟਲ ਦਾ ਇਕ ਹਿੱਸਾ ਢਹਿ ਢੇਰੀ; 2 ਲੋਕਾਂ ਦੀ ਮੌਤ, 20 ਜ਼ਖਮੀ

Read Full Article
    ਸ਼ਿਕਾਗੋ ਦੇ ਅਪਾਰਟਮੈਂਟ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ

ਸ਼ਿਕਾਗੋ ਦੇ ਅਪਾਰਟਮੈਂਟ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ

Read Full Article
    ਅਮਰੀਕਾ ‘ਚ ਕਾਰ ਹਾਦਸੇ ‘ਚ 10 ਤੋਂ ਵੱਧ ਲੋਕ ਜ਼ਖਮੀ

ਅਮਰੀਕਾ ‘ਚ ਕਾਰ ਹਾਦਸੇ ‘ਚ 10 ਤੋਂ ਵੱਧ ਲੋਕ ਜ਼ਖਮੀ

Read Full Article
    ਨਿਊਯਾਰਕ ਵਿਚ ਅਣਪਛਾਤੇ ਹਮਲਾਵਰਾਂ ਵਲੋਂ ਗੋਲੀਬਾਰੀ, 4 ਦੀ ਮੌਤ

ਨਿਊਯਾਰਕ ਵਿਚ ਅਣਪਛਾਤੇ ਹਮਲਾਵਰਾਂ ਵਲੋਂ ਗੋਲੀਬਾਰੀ, 4 ਦੀ ਮੌਤ

Read Full Article
    ਦੱਖਣੀ ਕੈਲੀਫੋਰਨੀਆ ਦੇ ਜੰਗਲ ‘ਚ ਹਵਾ ਨਾਲ ਫੈਲਦੀ ਜਾ ਰਹੀ ਅੱਗ

ਦੱਖਣੀ ਕੈਲੀਫੋਰਨੀਆ ਦੇ ਜੰਗਲ ‘ਚ ਹਵਾ ਨਾਲ ਫੈਲਦੀ ਜਾ ਰਹੀ ਅੱਗ

Read Full Article
    ਭਾਰਤੀ ਮੂਲ ਦੇ ਵਿਦਿਆਰਥੀ ਦੀ ਨਿਊਯਾਰਕ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਮੂਲ ਦੇ ਵਿਦਿਆਰਥੀ ਦੀ ਨਿਊਯਾਰਕ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਸਾਂਝੀਵਾਲਤਾ ਦੀ ਭਾਵਨਾ ਨਾਲ ਮਨਾਇਆ ਜਾਵੇ ਪ੍ਰਕਾਸ਼ ਪੁਰਬ

ਸਾਂਝੀਵਾਲਤਾ ਦੀ ਭਾਵਨਾ ਨਾਲ ਮਨਾਇਆ ਜਾਵੇ ਪ੍ਰਕਾਸ਼ ਪੁਰਬ

Read Full Article
    ਸੰਦੀਪ ਸਿੰਘ ਧਾਲੀਵਾਲ ਲਈ ਐਲਕ ਗਰੋਵ ‘ਚ ਹੋਇਆ ਕੈਂਡਲ ਲਾਈਟ ਦਾ ਆਯੋਜਨ

ਸੰਦੀਪ ਸਿੰਘ ਧਾਲੀਵਾਲ ਲਈ ਐਲਕ ਗਰੋਵ ‘ਚ ਹੋਇਆ ਕੈਂਡਲ ਲਾਈਟ ਦਾ ਆਯੋਜਨ

Read Full Article
    ਪੰਜਾਬੀ ਰੇਡੀਓ ਹੋਸਟ ਗੁੱਡੀ ਸਿੱਧੂ ਦੀ ਫਰਿਜ਼ਨੋ ‘ਚ ਸੜਕ ਹਾਦਸੇ ‘ਚ ਮੌਤ

ਪੰਜਾਬੀ ਰੇਡੀਓ ਹੋਸਟ ਗੁੱਡੀ ਸਿੱਧੂ ਦੀ ਫਰਿਜ਼ਨੋ ‘ਚ ਸੜਕ ਹਾਦਸੇ ‘ਚ ਮੌਤ

Read Full Article
    ਹੈਲਥ ਕੇਅਰ ਦਾ ਖਰਚਾ ਆਪਣੀ ਜੇਬ ‘ਚੋਂ ਕਰਨ ਵਾਲਿਆਂ ਨੂੰ ਹੀ ਮਿਲੇਗਾ ਅਮਰੀਕੀ ਵੀਜ਼ਾ

ਹੈਲਥ ਕੇਅਰ ਦਾ ਖਰਚਾ ਆਪਣੀ ਜੇਬ ‘ਚੋਂ ਕਰਨ ਵਾਲਿਆਂ ਨੂੰ ਹੀ ਮਿਲੇਗਾ ਅਮਰੀਕੀ ਵੀਜ਼ਾ

Read Full Article
    ਸੰਦੀਪ ਧਾਲੀਵਾਲ ਦੀ ਕੁਰਬਾਨੀ ਨੂੰ ਹਜ਼ਾਰਾਂ ਲੋਕਾਂ ਨੇ ਦਿੱਤੀ ਸ਼ਰਧਾਂਜਲੀ

ਸੰਦੀਪ ਧਾਲੀਵਾਲ ਦੀ ਕੁਰਬਾਨੀ ਨੂੰ ਹਜ਼ਾਰਾਂ ਲੋਕਾਂ ਨੇ ਦਿੱਤੀ ਸ਼ਰਧਾਂਜਲੀ

Read Full Article
    ਸਿਆਟਲ ‘ਚ ਧਾਰਮਿਕ ਨਾਟਕ ‘ਮਿਟੀ ਧੁੰਦ ਜੱਗ ਚਾਨਣ ਹੋਆ’ ਦੀਆਂ ਤਿਆਰੀਆਂ ਸ਼ੁਰੂ

ਸਿਆਟਲ ‘ਚ ਧਾਰਮਿਕ ਨਾਟਕ ‘ਮਿਟੀ ਧੁੰਦ ਜੱਗ ਚਾਨਣ ਹੋਆ’ ਦੀਆਂ ਤਿਆਰੀਆਂ ਸ਼ੁਰੂ

Read Full Article
    ਸਿਆਟਲ ‘ਚ ਸੰਦੀਪ ਧਾਲੀਵਾਲ ਨੂੰ ਕੈਂਡਲ ਮਾਰਚ ਕਰਕੇ ਦਿੱਤੀ ਸ਼ਰਧਾਂਜਲੀ

ਸਿਆਟਲ ‘ਚ ਸੰਦੀਪ ਧਾਲੀਵਾਲ ਨੂੰ ਕੈਂਡਲ ਮਾਰਚ ਕਰਕੇ ਦਿੱਤੀ ਸ਼ਰਧਾਂਜਲੀ

Read Full Article
    ਅਮਰੀਕੀ ਸਰਕਾਰ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਦੇ ਡੀ.ਐੱਨ.ਏ. ਸੈਂਪਲ ਲੈਣ ਦਾ ਫੈਸਲਾ

ਅਮਰੀਕੀ ਸਰਕਾਰ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਦੇ ਡੀ.ਐੱਨ.ਏ. ਸੈਂਪਲ ਲੈਣ ਦਾ ਫੈਸਲਾ

Read Full Article
    ਸ਼ਿਕਾਗੋ ‘ਚ ਪੰਜਾਬੀ ਨੌਜਵਾਨ ਵੱਲੋਂ ਖੁਦਕੁਸ਼ੀ

ਸ਼ਿਕਾਗੋ ‘ਚ ਪੰਜਾਬੀ ਨੌਜਵਾਨ ਵੱਲੋਂ ਖੁਦਕੁਸ਼ੀ

Read Full Article