PUNJABMAILUSA.COM

ਮੁਸ਼ੱਰਫ ਨੇ ਸੁਰੱਖਿਆ ਚਿੰਤਾਵਾਂ ਦਾ ਹਵਾਲਾ ਦਿੰਦੇ ਹੋਏ ਆਪਣੇ ਸਵਦੇਸ਼ ਵਾਪਸੀ ਟਾਲੀ

March 26
17:30 2018

ਇਸਲਾਮਾਬਾਦ, 26 ਮਾਰਚ (ਪੰਜਾਬ ਮੇਲ)- ਪਾਕਿਸਤਾਨ ਦੇ ਸਾਬਕਾ ਤਾਨਾਸ਼ਾਹ ਪਰਵੇਜ਼ ਮੁਸ਼ੱਰਫ ਨੇ ਸੁਰੱਖਿਆ ਚਿੰਤਾਵਾਂ ਦਾ ਹਵਾਲਾ ਦਿੰਦੇ ਹੋਏ ਆਪਣੇ ਸਵਦੇਸ਼ ਵਾਪਸੀ ਟਾਲ ਦਿੱਤੀ ਹੈ। ਮੀਡੀਆ ‘ਚ ਆਈ ਖਬਰ ‘ਚ ਸੋਮਵਾਰ ਨੂੰ ਇਹ ਦਾਅਵਾ ਕੀਤਾ ਗਿਆ ਹੈ। ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਤੇ ਸੇਵਾਮੁਕਤ ਫੌਜ ਮੁਖੀ ਮੁਸ਼ੱਰਫ ਇੰਨੀ ਦਿਨੀਂ ਦੁਬਈ ‘ਚ ਰਹਿ ਰਹੇ ਹਨ।
ਪਾਕਿਸਤਾਨ ਦੀ ਇਕ ਪੱਤਰਕਾਰ ਏਜੰਸੀ ਮੁਤਾਬਕ ਗ੍ਰਹਿ ਮੰਤਰੀ ਅਹਿਸਾਨ ਇਕਬਾਲ ਨੇ ਮੁਸ਼ੱਰਫ ਦੇ ਪਾਕਿਸਤਾਨ ਦੀ ਯਾਤਰਾ ਟਾਲਣ ਦੇ ਫੈਸਲੇ ਦੀ ਖਬਰ ਮੀਡੀਆ ‘ਚ ਚੱਲਣ ਤੋਂ ਤੁਰੰਤ ਬਾਅਦ ਇਕ ਬਿਆਨ ਜਾਰੀ ਕੀਤਾ। ਉਨ੍ਹਾਂ ਕਿਹਾ ਕਿ ਸਾਬਕਾ ਰਾਸ਼ਟਰਪਤੀ ਦੇ ਲਈ ਸੁਰੱਖਿਆ ਇਕ ਚਿੰਤਾ ਨਹੀਂ ਹੋਣੀ ਚਾਹੀਦੀ। ਇਕਬਾਲ ਨੇ ਕਿਹਾ ਕਿ ਸਰਕਾਰ ਮੁਸ਼ੱਰਫ ਨੂੰ ਕਾਨੂੰਨ ਵਲੋਂ ਨਿਰਧਾਰਿਤ ਸੁਰੱਖਿਆ ਮੁਹੱਈਆ ਕਰੇਗੀ। ਜ਼ਿਕਰਯੋਗ ਹੈ ਕਿ ਮੁਸ਼ੱਰਫ ਪਿਛਲੇ ਸਾਲ ਤੋਂ ਦੁਬਈ ‘ਚ ਰਹਿ ਰਹੇ ਹਨ, ਜਦੋਂ ਉਨ੍ਹਾਂ ਨੂੰ ਇਲਾਜ ਲਈ ਪਾਕਿਸਤਾਨ ਰਵਾਨਾ ਹੋਣ ਦੀ ਆਗਿਆ ਦਿੱਤੀ ਗਈ ਸੀ।
ਦੇਸ਼ ‘ਚ 2007 ‘ਚ ਐਮਰਜੰਸੀ ਲਗਾਉਣ ਨੂੰ ਲੈ ਕੇ ਦੇਸ਼ਧਰੋਹ ਦੇ ਦੋਸ਼ ‘ਚ ਉਨ੍ਹਾਂ ਨੂੰ ਮਾਰਚ 2014 ‘ਚ ਦੋਸ਼ ਕਰਾਰ ਦਿੱਤਾ ਗਿਆ। ਉਨ੍ਹਾਂ ਨੂੰ ਰਾਜਧਰੋਹ ਤੇ ਬੇਨਜ਼ੀਰ ਭੁੱਟੋ ਕਤਲ ਮਾਮਲੇ ‘ਚ ਅਦਾਲਤਾਂ ਨੇ ਦੋਸ਼ੀ ਐਲਾਨ ਦਿੱਤਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

    ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

    2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

    ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

    ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

    ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!