PUNJABMAILUSA.COM

ਮੁਸਲਮਾਨ ਟੈਕਸੀ ਚਾਲਕ ਨਾਲ ਅਮਰੀਕਾ ‘ਚ ਬਦਸਲੂਕੀ

ਮੁਸਲਮਾਨ ਟੈਕਸੀ ਚਾਲਕ ਨਾਲ ਅਮਰੀਕਾ ‘ਚ ਬਦਸਲੂਕੀ

ਮੁਸਲਮਾਨ ਟੈਕਸੀ ਚਾਲਕ ਨਾਲ ਅਮਰੀਕਾ ‘ਚ ਬਦਸਲੂਕੀ
November 23
10:01 2016

Punjab Mail Logo aਨਿਊਯਾਰਕ, 23 ਨਵੰਬਰ (ਪੰਜਾਬ ਮੇਲ)- ਅਮਰੀਕਾ ‘ਚ ਇੱਕ ਵਿਅਕਤੀ ਨੇ ਮੁਸਲਮਾਨ ਟੈਕਸੀ ਚਾਲਕ ਨਾਲ ਕਥਿਤ ਤੌਰ ‘ਤੇ ਬਦਸਲੂਕੀ ਕਰਦਿਆਂ ਉਸ ਨੂੰ ਦਹਿਸ਼ਤਗਰਦ ਆਖਿਆ। ਉਸ ਨੇ ਇਹ ਵੀ ਕਿਹਾ ਕਿ ਡੋਲਨਡ ਟਰੰਪ ਹੁਣ ਰਾਸ਼ਟਰਪਤੀ ਦਾ ਅਹੁਦਾ ਸੰਭਾਲਣ ਵਾਲਾ ਹੈ ‘ਤੇ ਟੈਕਸੀ ਚਾਲਕ ਨੂੰ ਦੇਸ਼ ਵਿਚੋਂ ਕੱਢ ਦਿੱਤਾ ਜਾਵੇਗਾ। ਇਸ ਸਾਰੀ ਘਟਨਾ ਦੀ ਵੀਡੀਓ ਰਿਕਾਰਡਿੰਗ ਵੀ ਹੋਈ ਹੈ, ਜਿਸ ਵਿਚ ਇੱਕ ਵਿਅਕਤੀ ਅਰਬ ਅਮਰੀਕੀ ਊਬਰ ਡਰਾਈਵਰ ਨਾਲ ਬਦਸਲੂਕੀ ਕਦਰਾ ਨਜ਼ਰ ਆ ਰਿਹਾ ਹੈ। ਵੀਡੀਓ ਵਿਚ ਚਿੱਟੇ ਰੰਗ ਦੇ ਯੂਟੀਲਿਟੀ ਵਾਹਨ ਵਿਚ ਸਵਾਰ ਇੱਕ ਵਿਅਕਤੀ ਟੈਕਸੀ ਚਾਲਕ ਨੂੰ ‘ਅਰਬ’ ਅਤੇ ‘ਇੱਕ ਦਹਿਸ਼ਤਗਰਦ’ ਆਖਦਾ ਸੁਣਿਆ ਜਾ ਸਕਦਾ ਹੈ। ਉਸ ਨੇ ਕਿਹਾ ਕਿ ਟਰੰਪ ਹੁਣ ਰਾਸ਼ਟਰਪਤੀ ਹੈ ਤੇ ਤੁਹਾਨੂੰ ਹੁਣ ਦੇਸ਼ ਵਿਚੋਂ ਕੱਢ ਦਿੱਤਾ ਜਾਵੇਗਾ। ਇਹ ਘਟਨਾ ਪਿਛਲੇ ਹਫ਼ਤੇ ਨਿਊਯਾਰਕ ਨੇੜੇ ਸਥਿਤ ਐਸਟੋਰੀਆ ਦੀ ਕ੍ਰੀਸੈਂਟ ਸਟਰੀਟ ‘ਤੇ ਵਾਪਰੀ। ਇੱਥੋਂ ਸੇਂਟ ਜੌਹਨ ਯੂਨੀਵਰਸਿਟੀ ਦੇ ਪ੍ਰੋਫੈਸਰ ਕਰਿਸ ਕੋਡੀ ਨੇ ਟੈਕਸੀ ਲਈ ਸੀ। ਪ੍ਰੋਫੈਸਰ ਜੋ ਕਿ ਅਰਬੀ ਜਾਣਦਾ ਹੈ, ਨੇ ਦੱਸਿਆ ਕਿ ਉਸ ਨੂੰ ਇਸ ਘਟਨਾ ਬਾਰੇ ਟੈਕਸੀ ਚਾਲਕ ਨਾਲ ਗੱਲਬਾਤ ਤੋਂ ਬਾਅਦ ਪਤਾ ਲੱਗਿਆ। ਪ੍ਰੋਫੈਸਰ ਨੂੰ ਉਸ ਚਾਲਕ ਦਾ ਕੇਵਲ ਪਹਿਲਾ ਨਾਮ ਹੀ ਪਤਾ ਹੈ, ਜੋ ਕਿ ਮੁਹੰਮਦ ਹੈ। ਉਸ ਨੇ ਕਿਹਾ ਕਿ ਜਦੋਂ ਉਸ ਨੇ ਟੈਕਸੀ ਚਾਲਕ ਨਾਲ ਉਸ ਦੀ ਭਾਸ਼ਾ ਵਿਚ ਗੱਲ ਕੀਤੀ ਤਾਂ ਉਹ ਹੈਰਾਨ ਹੋ ਗਿਆ। ਚਾਲਕ ਇਸ ਗੱਲੋਂ ਵੀ ਹੈਰਾਨ ਸੀ ਕਿ ਪ੍ਰੋਫੈਸਰ ਨੇ ਮੁਸਲਿਮ ਭਾਈਚਾਰੇ ਖ਼ਿਲਾਫ਼ ਕੁਝ ਨਹੀਂ ਆਖਿਆ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article